Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਮੁਹੰਮਦ ਸਰਫਰਾਜ਼ ਨੇ ਹੜ੍ਹ ਪੀੜਤਾਂ ਦੀ ਰਾਹਤ ਲਈ ਇੱਕ ਲੱਖ ਰੁਪਏ ਦਾ ਚੈੱਕ ਡੀਸੀ ਨੂੰ ਸੌਂਪਿਆ

24 ਸਤੰਬਰ, 2025 04:23 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਪੰਜਾਬ ਵਿੱਚ ਪਿਛਲੇ ਦਿਨੀਂ ਹੜ੍ਹ ਆਉਣ ਨਾਲ ਬਹੁਤ ਨੁਕਸਾਨ ਹੋਇਆ ਸੀ। ਜਿਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਸ਼੍ਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਪੰਜਾਬ ਦੇ ਉਦਯੋਗਪਤੀਆਂ, ਵਪਾਰੀਆਂ, ਚੈਰੀਟੇਬਲ ਟਰੱਸਟ,ਗਾਇਕ ਕਲਾਕਾਰਾਂ,ਹੋਰ ਦਾਨੀ ਪੁਰਸ਼ਾਂ ਨੂੰ ਹੜ੍ਹ ਪੀੜਤ ਪਰਿਵਾਰਾਂ ਦੀ ਮੰਦਦ ਕਰਨ ਲਈ ਸਰਕਾਰ ਖ਼ਜ਼ਾਨੇ ਵਿੱਚ ਹਿੱਸਾ ਪਾਉਣ ਲਈ ਬੇਨਤੀ ਕੀਤੀ ਸੀ।  ਹੜ੍ਹ ਪੀੜਤਾਂ ਲਈ ਮਦਦ ਕਰਨ ਲਈ ਪੰਜਾਬ ਅਤੇ ਬਾਹਰਲੇ ਦੇਸ਼ਾਂ ਅਤੇ ਹੋਰ ਸੂਬਿਆਂ ਅਤੇ ਉਦਯੋਗਪਤੀਆਂ,ਚੇਰੀਟੇਬਲ ਟਰੱਸਟ, ਗਾਇਕ ਕਲਾਕਾਰਾਂ ਵਲੋਂ ਆਪਣੀ ਆਪਣੀ ਨੇਕ ਕਮਾਈ ਵਿਚੋਂ ਹੜ੍ਹ ਪੀੜਤਾਂ ਲਈ ਦਾਨ ਕੀਤਾ ਗਿਆ ਹੈ। ਮੁਸਲਿਮ ਕਮਿਉਨਟੀਆਂ ਵਲੋਂ ਵੀ ਬਹੁਤ ਯੋਗਦਾਨ ਪਾਇਆ ਗਿਆ ਹੈ। ਅੱਜ ਆਮ ਆਦਮੀ ਪਾਰਟੀ ਦੇ  ਮੁਹੰਮਦ ਸਰਫਰਾਜ਼ ਪ੍ਰਧਾਨ ਜਿਲ੍ਹਾ ਮਾਇਨਾਰਟੀ ਵਿੰਗ, ਮੁਹੰਮਦ ਸਫੀ ਜਿਲ੍ਹਾ ਉੱਪ ਪ੍ਰਧਾਨ ਮਾਇਨਾਰਟੀ ਵਿੰਗ, ਮੁਹੰਮਦ ਆਜ਼ਾਦ ਪ੍ਰਧਾਨ ਹਲਕਾ ਨਵਾਂਸ਼ਹਿਰ ਮਾਇਨਾਰਟੀ ਵਿੰਗ, ਹਨੀਫ ਭੱਟੀ,ਅਸ਼ਰਫ ਚੌਹਾਨ, ਮੁਹੰਮਦ ਨੌਸ਼ਾਦ, ਆਲਮਦੀਨ, ਜਾਵੇਦ, ਕਲੀਮ ਰਾਹੋਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਨਵਾਂਸ਼ਹਿਰ ਦੇ ਪਲਾਨਿੰਗ ਬੋਰਡ ਦੇ ਚੇਅਰਮੈਨ ਸਤਨਾਮ ਜਲਾਲਪੁਰ ਅਤੇ ਡੀ ਸੀ ਨਵਾਂਸ਼ਹਿਰ ਅਕੁਰਜੀਤ ਸਿੰਘ ਦੇ ਹਵਾਲੇ ਇੱਕ ਲੱਖ ਰੁਪਏ ਦਾ ਚੈੱਕ "ਮੁੱਖ ਮੰਤਰੀ ਰੰਗਲਾ ਪੰਜਾਬ ਫੰਡ" ਲਈ ਦਿੱਤਾ ਗਿਆ।  ਇਸ ਮੌਕੇ ਤੇ ਹੋਰ ਮੋਹਤਵਾਰ ਵਿਆਕਤੀ ਮੋਜੂਦ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.