Wednesday, April 15, 2026
BREAKING
ਅਪਰਾਧ ਲਈ ਕੋਈ ਨਰਮੀ ਨਹੀਂ ਵਰਤੀ ਜਾਵੇਗੀ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਮੁਲਾਜ਼ਮ ਅਮਰੀਕਾ ਨੇ ਇਰਾਨ ਨੂੰ ਘੇਰਨ ਦੀ ਖਿੱਚੀ ਤਿਆਰੀ ! ਫ਼ਿਰਾਕ 'ਚ ਬੈਠੇ 15 ਤੋਂ ਵੱਧ ਜੰਗੀ ਜਹਾਜ਼ ਈਰਾਨ ਨੂੰ 270 ਅਰਬ ਡਾਲਰ ਦਾ ਨੁਕਸਾਨ! US-ਇਜ਼ਰਾਈਲ ਦੇ ਹਮਲਿਆਂ ਨੇ ਵਿਗਾੜੀ ਆਰਥਿਕਤਾ ਦਾਦੀ ਆਸ਼ਾ ਭੋਸਲੇ ਦੇ ਅੰਤਿਮ ਸੰਸਕਾਰ 'ਚ ਉਮੜਿਆ ਜਨ ਸੈਲਾਬ ਦੇਖ ਪੋਤੀ ਜ਼ਨਾਈ ਹੋਈ ਭਾਵੁਕ ਪੰਜਾਬ ਕਿੰਗਜ਼ ਦੇ ਫੈਨ ਹੋਏ ਬਾਲੀਵੁੱਡ ਦੇ 'ਭਾਈਜਾਨ' ! ਟੀਮ ਮਾਲਕਣ ਪ੍ਰਿਟੀ ਜ਼ਿੰਟਾ ਨੂੰ ਦਿੱਤੀਆਂ ਵਧਾਈਆਂ IPL ਡੈਬਿਊ 'ਚ ਹੀ ਨੌਜਵਾਨ ਗੇਂਦਬਾਜ਼ ਨੇ ਪਾ'ਤੀ ਧੱਕ ! ਰਾਤੋ-ਰਾਤ 3000 ਤੋਂ 3,00,000 ਤੱਕ ਪਹੁੰਚੇ Followers ਜਾਨਿਕ ਸਿਨਰ ਫਿਰ ਬਣਿਆ ਦੁਨੀਆ ਦਾ ਨੰਬਰ-1 ਟੈਨਿਸ ਖਿਡਾਰੀ ਬੁਮਰਾਹ ਦੇ 4 ਓਵਰਾਂ ਤੋਂ ਅੱਗੇ ਦੇ ਬਾਰੇ ’ਚ ਵੀ ਸੋਚੇ ਮੁੰਬਈ : ਪਲੇਸਿਸ ਅੱਜ ਦੇ ਮੈਚ 'ਚ ਕੀ CSK ਆਪਣਾ ਜੇਤੂ ਸਫਰ ਰੱਖੇਗੀ ਜਾਰੀ ਜਾਂ ਖੁੱਲ੍ਹੇਗਾ KKR ਦਾ ਖਾਤਾ? ਆਨਲਾਈਨ ਸ਼ਾਪਿੰਗ ਦਾ ਲੱਗਾ ਵੱਡਾ ਝਟਕਾ! ਭਰਨਾ ਪਿਆ 21 ਹਜ਼ਾਰ ਟੈਕਸ, ਫਸਿਆ ਰਿਫੰਡ

ਖੇਡ

ਮੁੰਬਈ ਇੰਡੀਅਨਜ਼ ਫਿਰ ਬਣੀ WPL ਚੈਂਪੀਅਨ, ਦਿੱਲੀ ਨੂੰ ਲਗਾਤਾਰ ਤੀਜੇ ਫਾਈਨਲ 'ਚ ਮਿਲੀ ਹਾਰ

16 ਮਾਰਚ, 2025 06:00 PM

ਮੁੰਬਈ ਇੰਡੀਅਨਜ਼ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਮਹਿਲਾ ਪ੍ਰੀਮੀਅਰ ਲੀਗ (WPL) 2025 ਜਿੱਤ ਲਿਆ ਹੈ। ਫਾਈਨਲ ਮੈਚ ਵਿੱਚ ਮੁੰਬਈ ਇੰਡੀਅਨਜ਼ ਨੇ ਦਿੱਲੀ ਕੈਪੀਟਲਜ਼ ਨੂੰ 8 ਦੌੜਾਂ ਨਾਲ ਹਰਾਇਆ। ਬ੍ਰੇਬੋਰਨ ਸਟੇਡੀਅਮ 'ਚ ਖੇਡੇ ਗਏ ਫਾਈਨਲ 'ਚ ਮੁੰਬਈ ਇੰਡੀਅਨਜ਼ ਨੇ ਦਿੱਲੀ ਕੈਪੀਟਲਸ ਨੂੰ ਜਿੱਤ ਲਈ 150 ਦੌੜਾਂ ਦਾ ਟੀਚਾ ਦਿੱਤਾ ਸੀ ਪਰ ਉਹ 9 ਵਿਕਟਾਂ 'ਤੇ 141 ਦੌੜਾਂ ਹੀ ਬਣਾ ਸਕੀ। ਮੁੰਬਈ ਇੰਡੀਅਨਜ਼ ਨੇ ਦੂਜੀ ਵਾਰ WPL ਖਿਤਾਬ ਜਿੱਤਿਆ ਹੈ। ਇਸ ਤੋਂ ਪਹਿਲਾਂ ਇਸ ਨੇ 2023 'ਚ ਹੋਏ WPL ਦਾ ਪਹਿਲਾ ਸੀਜ਼ਨ ਵੀ ਜਿੱਤਿਆ ਸੀ। ਦੂਜੇ ਪਾਸੇ ਦਿੱਲੀ ਕੈਪੀਟਲਜ਼ ਦੀ ਟੀਮ ਲਗਾਤਾਰ ਤੀਜੀ ਵਾਰ ਫਾਈਨਲ ਹਾਰ ਗਈ ਹੈ। ਜਦਕਿ WPL ਦਾ ਦੂਜਾ ਸੀਜ਼ਨ ਰਾਇਲ ਚੈਲੰਜਰਜ਼ ਬੈਂਗਲੁਰੂ ਨੇ ਜਿੱਤਿਆ ਸੀ।

ਟੀਚੇ ਦਾ ਪਿੱਛਾ ਕਰਦੇ ਹੋਏ ਦਿੱਲੀ ਕੈਪੀਟਲਸ ਨੇ ਨਿਯਮਤ ਅੰਤਰਾਲ 'ਤੇ ਵਿਕਟਾਂ ਗੁਆ ਦਿੱਤੀਆਂ। ਇਕ ਸਮੇਂ ਦਿੱਲੀ ਕੈਪੀਟਲਜ਼ ਦਾ ਸਕੋਰ 6 ਵਿਕਟਾਂ 'ਤੇ 83 ਦੌੜਾਂ ਸੀ ਅਤੇ ਉਹ ਵੱਡੀ ਹਾਰ ਵੱਲ ਵਧ ਰਹੀ ਸੀ। ਪਰ ਦੱਖਣੀ ਅਫ਼ਰੀਕਾ ਦੀ ਹਰਫ਼ਨਮੌਲਾ ਮੈਰੀਜ਼ਾਨੇ ਕੈਪ ਨੇ ਤੂਫ਼ਾਨੀ ਪਾਰੀ ਖੇਡ ਕੇ ਮੈਚ ਨੂੰ ਰੋਮਾਂਚਕ ਮੋੜ 'ਤੇ ਲੈ ਆਂਦਾ। 18ਵੇਂ ਓਵਰ ਵਿੱਚ, ਨੈਟ ਸਾਇਵਰ-ਬਰੰਟ ਨੇ ਹੈਲੀ ਮੈਥਿਊਜ਼ ਨੂੰ ਕੈਪ ਆਊਟ ਕਰਕੇ ਦਿੱਲੀ ਦੀਆਂ ਉਮੀਦਾਂ 'ਤੇ ਪਾਣੀ ਫੇਰ ਦਿੱਤਾ।

Have something to say? Post your comment

ਅਤੇ ਖੇਡ ਖਬਰਾਂ

ਪੰਜਾਬ ਕਿੰਗਜ਼ ਦੇ ਫੈਨ ਹੋਏ ਬਾਲੀਵੁੱਡ ਦੇ 'ਭਾਈਜਾਨ' ! ਟੀਮ ਮਾਲਕਣ ਪ੍ਰਿਟੀ ਜ਼ਿੰਟਾ ਨੂੰ ਦਿੱਤੀਆਂ ਵਧਾਈਆਂ

ਪੰਜਾਬ ਕਿੰਗਜ਼ ਦੇ ਫੈਨ ਹੋਏ ਬਾਲੀਵੁੱਡ ਦੇ 'ਭਾਈਜਾਨ' ! ਟੀਮ ਮਾਲਕਣ ਪ੍ਰਿਟੀ ਜ਼ਿੰਟਾ ਨੂੰ ਦਿੱਤੀਆਂ ਵਧਾਈਆਂ

IPL ਡੈਬਿਊ 'ਚ ਹੀ ਨੌਜਵਾਨ ਗੇਂਦਬਾਜ਼ ਨੇ ਪਾ'ਤੀ ਧੱਕ ! ਰਾਤੋ-ਰਾਤ 3000 ਤੋਂ 3,00,000 ਤੱਕ ਪਹੁੰਚੇ Followers

IPL ਡੈਬਿਊ 'ਚ ਹੀ ਨੌਜਵਾਨ ਗੇਂਦਬਾਜ਼ ਨੇ ਪਾ'ਤੀ ਧੱਕ ! ਰਾਤੋ-ਰਾਤ 3000 ਤੋਂ 3,00,000 ਤੱਕ ਪਹੁੰਚੇ Followers

ਜਾਨਿਕ ਸਿਨਰ ਫਿਰ ਬਣਿਆ ਦੁਨੀਆ ਦਾ ਨੰਬਰ-1 ਟੈਨਿਸ ਖਿਡਾਰੀ

ਜਾਨਿਕ ਸਿਨਰ ਫਿਰ ਬਣਿਆ ਦੁਨੀਆ ਦਾ ਨੰਬਰ-1 ਟੈਨਿਸ ਖਿਡਾਰੀ

ਬੁਮਰਾਹ ਦੇ 4 ਓਵਰਾਂ ਤੋਂ ਅੱਗੇ ਦੇ ਬਾਰੇ ’ਚ ਵੀ ਸੋਚੇ ਮੁੰਬਈ : ਪਲੇਸਿਸ

ਬੁਮਰਾਹ ਦੇ 4 ਓਵਰਾਂ ਤੋਂ ਅੱਗੇ ਦੇ ਬਾਰੇ ’ਚ ਵੀ ਸੋਚੇ ਮੁੰਬਈ : ਪਲੇਸਿਸ

ਅੱਜ ਦੇ ਮੈਚ 'ਚ ਕੀ CSK ਆਪਣਾ ਜੇਤੂ ਸਫਰ ਰੱਖੇਗੀ ਜਾਰੀ ਜਾਂ ਖੁੱਲ੍ਹੇਗਾ KKR ਦਾ ਖਾਤਾ?

ਅੱਜ ਦੇ ਮੈਚ 'ਚ ਕੀ CSK ਆਪਣਾ ਜੇਤੂ ਸਫਰ ਰੱਖੇਗੀ ਜਾਰੀ ਜਾਂ ਖੁੱਲ੍ਹੇਗਾ KKR ਦਾ ਖਾਤਾ?

SRH vs RR, IPL 2026: ਰਾਜਸਥਾਨ ਨੇ ਜਿੱਤੀ ਟਾਸ, ਹੈਦਰਾਬਾਦ ਨੂੰ ਦਿੱਤਾ ਪਹਿਲਾਂ ਬੱਲੇਬਾਜ਼ੀ ਦਾ ਸੱਦਾ

SRH vs RR, IPL 2026: ਰਾਜਸਥਾਨ ਨੇ ਜਿੱਤੀ ਟਾਸ, ਹੈਦਰਾਬਾਦ ਨੂੰ ਦਿੱਤਾ ਪਹਿਲਾਂ ਬੱਲੇਬਾਜ਼ੀ ਦਾ ਸੱਦਾ

ਮਹਿਲਾ ਕੈਂਡੀਡੇਟਸ ਸ਼ਤਰੰਜ ਟੂਰਨਾਮੈਂਟ 'ਚ ਵੈਸ਼ਾਲੀ 'ਚ

ਮਹਿਲਾ ਕੈਂਡੀਡੇਟਸ ਸ਼ਤਰੰਜ ਟੂਰਨਾਮੈਂਟ 'ਚ ਵੈਸ਼ਾਲੀ 'ਚ

IPL 2026: ਲਗਾਤਾਰ ਤੀਜੀ ਹਾਰ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਨੂੰ ਦਿੱਤੀ ਸਖਤ ਚੇਤਾਵਨੀ

IPL 2026: ਲਗਾਤਾਰ ਤੀਜੀ ਹਾਰ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਨੂੰ ਦਿੱਤੀ ਸਖਤ ਚੇਤਾਵਨੀ

ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ, IPL 'ਚ ਸਭ ਤੋਂ ਤੇਜ਼ 4000 ਦੌੜਾਂ ਬਣਾਉਣ ਵਾਲੇ ਪੰਜਵੇਂ ਬੱਲੇਬਾਜ਼ ਬਣੇ

ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ, IPL 'ਚ ਸਭ ਤੋਂ ਤੇਜ਼ 4000 ਦੌੜਾਂ ਬਣਾਉਣ ਵਾਲੇ ਪੰਜਵੇਂ ਬੱਲੇਬਾਜ਼ ਬਣੇ

IPL 2026: ਗੁਜਰਾਤ ਦੇ ਪ੍ਰਸਿੱਧ ਕ੍ਰਿਸ਼ਨਾ ਦਾ ਕਮਾਲ, ਪਰਪਲ ਕੈਪ 'ਤੇ ਕੀਤਾ ਕਬਜ਼ਾ

IPL 2026: ਗੁਜਰਾਤ ਦੇ ਪ੍ਰਸਿੱਧ ਕ੍ਰਿਸ਼ਨਾ ਦਾ ਕਮਾਲ, ਪਰਪਲ ਕੈਪ 'ਤੇ ਕੀਤਾ ਕਬਜ਼ਾ