Tuesday, July 28, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਮੁੱਖ ਖੇਤੀਬਾੜੀ ਅਫਸਰ ਵੱਲੋਂ ਫਸਲਾਂ ਦਾ ਕੀਤਾ ਗਿਆ ਨਿਰੀਖਣ

26 ਫ਼ਰਵਰੀ, 2026 08:35 PM

ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਪ੍ਰੀਤ ਪੱਤੀ) : ਡਾ. ਸੁਖਜਿੰਦਰ ਸਿੰਘ ਬਾਜਵਾ, ਮੁੱਖ ਖੇਤੀਬਾੜੀ ਅਫਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਪਿੰਡ ਘੜੂੰਆਂ, ਬਜਹੇੜੀ, ਸਿੱਲ, ਫਤੇਹਪੁਰ ਥੇੜੀ ਅਤੇ ਸੋਤਲ ਵਿੱਚ ਕਣਕ, ਛੋਲੇ, ਮਸਰ ਅਤੇ ਸਰੋਂ ਦੀਆਂ ਫਸਲਾਂ ਦਾ ਕੀੜੇ ਅਤੇ ਬਿਮਾਰੀਆਂ ਸਬੰਧੀ ਸਰਵੇਖਣ ਕੀਤਾ ਗਿਆ। ਇਸ ਸਮੇਂ ਖੇਤੀਬਾੜੀ ਅਫਸਰ ਡਾ. ਸੁਭਕਰਨ ਸਿੰਘ ਧਾਲੀਵਾਲ, ਖੇਤੀਬਾੜੀ ਵਿਕਾਸ ਅਫਸਰ ਡਾ.ਗੁਰਦਿਆਲ ਕੁਮਾਰ, ਵਿਭਾਗ ਦੇ ਕਰਮਚਾਰੀ ਜਸਵਿੰਦਰ ਸਿੰਘ, ਲਖਵਿੰਦਰ ਸਿੰਘ ਵੀ ਹਾਜਰ ਰਹੇ। ਕਣਕ ਦੀ ਫਸਲ ਉਪਰ ਚੇਪੇ ਦਾ ਹਮਲਾ ਆਰਥਿਕ ਕਗਾਰ ਤੋਂ ਘੱਟ ਪਾਇਆ ਗਿਆ। ਇਸ ਲਈ ਕਿਸਾਨਾਂ ਨੂੰ ਬੇਲੋੜੀਆਂ ਜ਼ਹਿਰਾਂ ਦੀ ਸਪਰੇਅ ਨਾ ਕਰਨ ਦੀ ਸਲਾਹ ਦਿੱਤੀ ਗਈ। ਜੇਕਰ 10 ਕਣਕ ਦੇ ਸਿੱਟਿਆਂ ਵਿੱਚ ਔਸਤਨ 5 ਚੇਪੇ ਪ੍ਰਤੀ ਸਿੱਟੇ ਤੋਂ ਵੱਧਦੇ ਹਨ ਤਾਂ 20 ਗ੍ਰਾਮ(ਥਾਇਆਮੈਥੈਕਸ) ਦਾ ਇੱਕ ਛਿੜਕਾਅ 80-100 ਲੀਟਰ ਪਾਣੀ ਵਿੱਚ ਘੋਲ ਕੇ ਕੀਤਾ ਜਾ ਸਕਦਾ ਹੈ। ਕਣਕ ਦੀ ਫਸਲ ਦੀ ਮੁੱਖ ਬਿਮਾਰੀ ਪੀਲੀ ਕੂੰਗੀ ਦਾ ਕੋਈ ਹਮਲਾ ਨਹੀਂ ਦੇਖਿਆ ਗਿਆ ਇਸ ਲਈ ਬੀਜ ਵਾਲੀ ਕਣਕ ਤੋਂ ਇਲਾਵਾ ਹੋਰ ਕਿਸੇ ਵੀ ਖੇਤ ਵਿੱਚ ਫੰਜੀਸਾਈਡ ਦਾ ਸਪਰੇਅ ਕਰਨ ਦੀ ਲੋੜ ਨਹੀਂ ਹੈ। ਇਸ ਬਿਮਾਰੀ ਦੀ ਜਾਂਚ ਲਈ ਲਗਾਤਾਰ ਕਿਸਾਨਾਂ ਨੂੰ ਆਪਣੇ ਖੇਤਾਂ ਦਾ ਸਰਵੇਖਣ ਕਰਦੇ ਰਹਿਣਾ ਚਾਹੀਦਾ ਹੈ।
ਇਸ ਸਮੇਂ ਕਿਸਾਨ ਆਗੂ ਸ਼੍ਰੀ ਮੇਹਰ ਸਿੰਘ ਥੇੜੀ, ਸ਼੍ਰੀ ਭਗਵੰਤ ਸਿੰਘ ਫਤਿਹਪੁਰ ਥੇੜੀ, ਬੇਲਰ ਮਾਲਕ ਸ਼੍ਰੀ ਅਵਤਾਰ ਸਿੰਘ, ਸ੍ਰੀ ਰਣਜੀਤ ਸਿੰਘ ਬਜਹੇੜੀ, ਸ਼੍ਰੀ ਲਖਵਿੰਦਰ ਸਿੰਘ ਸਿੱਲ ਆਦਿ ਕਿਸਾਨਾਂ ਵੱਲੋਂ ਫਸਲਾਂ ਦੀ ਤਾਜਾ ਸਥਿਤੀ ਬਾਰੇ ਜਾਣੂੰ ਕਰਵਾਇਆ ਗਿਆ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ