Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਰਾਸ਼ਟਰੀ

ਮੁੱਖ ਚੋਣ ਕਮਿਸ਼ਨਰ ਦੇ ਖਿਲਾਫ ਲਿਆਂਦਾ ਜਾਵੇ ਮਹਾਦੋਸ਼ ਮਤਾ : ਮਮਤਾ ਬੈਨਰਜੀ

04 ਫ਼ਰਵਰੀ, 2026 12:22 PM

ਨਵੀਂ ਦਿੱਲੀ : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਮੰਗਲਵਾਰ ਨੂੰ ਮੁੱਖ ਚੋਣ ਕਮਿਸ਼ਨਰ (ਸੀ. ਈ. ਸੀ.) ਗਿਆਨੇਸ਼ ਕੁਮਾਰ ਦੇ ਖਿਲਾਫ ਮਹਾਦੋਸ਼ ਮਤਾ ਲਿਆਉਣ ਦੀ ਅਪੀਲ ਕੀਤੀ ਅਤੇ ਇਸ ਮੁੱਦੇ ’ਚ ਵਿਰੋਧੀ ਧਿਰ ਦੀਆਂ ਹੋਰਨਾਂ ਪਾਰਟੀਆਂ ਤੋਂ ਸਮਰਥਨ ਮੰਗਿਆ। ਮਮਤਾ ਆਪਣੇ ਸੂਬੇ ’ਚ ਐੱਸ. ਆਈ. ਆਰ. ਦੇ ਖਿਲਾਫ ਮੁਹਿੰਮ ਤਹਿਤ ਰਾਸ਼ਟਰੀ ਰਾਜਧਾਨੀ ’ਚ ਹੈ।

ਇਕ ਦਿਨ ਪਹਿਲਾਂ, ਮਮਤਾ ਆਪਣੇ ਵਫਦ ਦੇ ਨਾਲ ਐੱਸ. ਆਈ. ਆਰ. ਮੁੱਦੇ ’ਤੇ ਗਿਆਨੇਸ਼ ਕੁਮਾਰ ਅਤੇ ਹੋਰ ਚੋਣ ਕਮਿਸ਼ਨਰਾਂ ਨਾਲ ਹੋਈ ਬੈਠਕ ਨੂੰ ਵਿਚਾਲੇ ਛੱਡ ਕੇ ਬਾਹਰ ਨਿਕਲ ਗਈ ਸੀ ਅਤੇ ਦੋਸ਼ ਲਾਇਆ ਸੀ ਕਿ ਮੁੱਖ ਚੋਣ ਕਮਿਸ਼ਨਰ ਨੇ ਹੰਕਾਰ ਦਿਖਾਇਆ ਅਤੇ ਉਨ੍ਹਾਂ ਨੂੰ ਅਪਮਾਨਿਤ ਕੀਤਾ। ਰਾਸ਼ਟਰੀ ਰਾਜਧਾਨੀ ’ਚ ਪੱਤਰਕਾਰ ਸੰਮੇਲਨ ’ਚ ਮਮਤਾ ਬੈਨਰਜੀ ਨੇ ਦਾਅਵਾ ਕੀਤਾ ਕਿ ਵੋਟਰ ਸੂਚੀ ’ਚੋਂ ਜਿਨ੍ਹਾਂ ਲੋਕਾਂ ਦੇ ਨਾਂ ਹਟਾਏ ਜਾ ਰਹੇ ਹਨ, ਉਹ ਉਨ੍ਹਾਂ ਦੀ ਪਾਰਟੀ ਦੇ ਸਮਰਥਕ ਹਨ। ਮਮਤਾ ਦੇ ਨਾਲ ਐੱਸ. ਆਈ. ਆਰ. ਤੋਂ ਕਥਿਤ ਤੌਰ ’ਤੇ ਪ੍ਰਭਾਵਿਤ ਪੱਛਮੀ ਬੰਗਾਲ ਦੇ ਵੱਡੀ ਗਿਣਤੀ ’ਚ ਲੋਕ ਵੀ ਮੌਜੂਦ ਸਨ।

ਸੁਪਰੀਮ ਕੋਰਟ ’ਚ ਸੁਣਵਾਈ ’ਚ ਹਿੱਸਾ ਲੈ ਸਕਦੀ ਹੈ ਮਮਤਾ

ਮਮਤਾ ਬੈਨਰਜੀ ਐੱਸ. ਆਈ. ਆਰ. ਦੇ ਖਿਲਾਫ ਦਾਇਰ ਪਟੀਸ਼ਨਾਂ ’ਤੇ ਸੁਪਰੀਮ ਕੋਰਟ ’ਚ ਬੁੱਧਵਾਰ ਨੂੰ ਹੋਣ ਵਾਲੀ ਮਹੱਤਵਪੂਰਨ ਸੁਣਵਾਈ ’ਚ ਹਿੱਸਾ ਲੈ ਸਕਦੀ ਹੈ। ਚੋਟੀ ਦੀ ਅਦਾਲਤ ਦੀ ਵੈੱਬਸਾਈਟ ਅਨੁਸਾਰ ਚੀਫ ਜਸਟਿਸ ਸੂਰਿਆਕਾਂਤ, ਜਸਟਿਸ ਜੋਇਮਾਲਿਆ ਬਾਗਚੀ ਅਤੇ ਜਸਟਿਸ ਵਿਪੁਲ ਐੱਮ. ਪੰਚੋਲੀ ਦੀ ਬੈਂਚ ਮੋਸਤਰੀ ਬਾਨੂ ਅਤੇ ਟੀ. ਐੱਮ. ਸੀ. ਸੰਸਦ ਮੈਂਬਰਾਂ ਡੇਰੇਕ ਓ’ਬ੍ਰਾਇਨ ਤੇ ਡੋਲਾ ਸੇਨ ਦੀਆਂ 3 ਪਟੀਸ਼ਨਾਂ ’ਤੇ ਸੁਣਵਾਈ ਕਰੇਗੀ। ਮਮਤਾ ਨੇ ਵੀ ਇਸ ਮੁੱਦੇ ’ਤੇ ਵੱਖਰੇ ਤੌਰ ’ਤੇ ਪਟੀਸ਼ਨ ਦਾਇਰ ਕੀਤੀ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ