Wednesday, April 29, 2026
BREAKING
ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਚੀਨ ਦੇ ਸਾਹਮਣੇ ਹੀ ਰੱਖਿਆ ਮੰਤਰੀ ਰਾਜਨਾਥ ਨੇ ਝੰਬਿਆ ਪਾਕਿਸਤਾਨ, ਅੱਤਵਾਦ 'ਤੇ ਨਹੀਂ ਚੱਲੇਗਾ ਦੋਹਰੇ ਮਾਪਦੰਡ Google ਤੋਂ ਵੱਡਾ ਬਣੇਗਾ ਭਾਰਤ ਦਾ AI ਡੇਟਾ ਸੈਂਟਰ, 1.6 ਲੱਖ ਕਰੋੜ ਰੁਪਏ ਦਾ ਹੋਵੇਗਾ ਨਿਵੇਸ਼ ਹੋਰਮੂਜ਼ ਜਲਡਮਰੂ 'ਚ ਜਹਾਜ਼ਾਂ ਦੀ ਆਵਾਜਾਈ ਠੱਪ, ਲਗਭਗ 20,000 ਨਾਵਿਕ ਫਸੇ SCO 'ਚ ਰਾਜਨਾਥ ਸਿੰਘ ਨੇ ਕਿਰਗਿਸਤਾਨ ਤੇ ਕਜ਼ਾਕਿਸਤਾਨ ਦੇ ਰੱਖਿਆ ਮੰਤਰੀਆਂ ਨਾਲ ਕੀਤੀ ਮੁਲਾਕਾਤ

ਪੰਜਾਬ

ਮੁੱਖ ਮੰਤਰੀ ਦਾ ਪਰਿਵਾਰ ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਹੋਇਆ ਨਤਮਸਤਕ

26 ਜੂਨ, 2025 06:46 PM

ਮਾਛੀਵਾੜਾ ਸਾਹਿਬ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪਰਿਵਾਰਕ ਮੈਂਬਰ ਜਿਸ ਵਿਚ ਛੋਟੀ ਧੀ ਨਿਆਮਤ ਕੌਰ, ਮਾਤਾ ਹਰਪਾਲ ਕੌਰ ਅਤੇ ਭੈਣ ਮਨਪ੍ਰੀਤ ਕੌਰ ਸ਼ਾਮਲ ਸਨ, ਅੱਜ ਮਾਛੀਵਾੜਾ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ। ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨਤਮਸਤਕ ਹੁੰਦਿਆਂ ਦਾਦੀ ਅਤੇ ਭੂਆ ਨੇ ਮੁੱਖ ਮੰਤਰੀ ਦੀ ਧੀ ਨਿਆਮਤ ਕੌਰ ਦੀ ਸੁਖਣਾ ਪੂਰੀ ਹੋਣ ’ਤੇ ਅਰਦਾਸ ਕਰਵਾਈ ਅਤੇ ਨਾਲ ਹੀ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਦੀ ਕਾਮਨਾ ਕੀਤੀ। ਪਰਿਵਾਰਕ ਮੈਂਬਰਾਂ ਨੇ ਇਤਿਹਾਸਕ ਜੰਡ ਸਾਹਿਬ ਜਿੱਥੇ ਗੁਰੂ ਸਾਹਿਬ ਦਾ ਟਿੰਡ ਦਾ ਸਿਰਹਾਣਾ ਲਗਾ ਕੇ ਵਿਸ਼ਰਾਮ ਕੀਤਾ ਅਤੇ ਨਾਲ ਹੀ ਪਵਿੱਤਰ ਖੂਹ ਸਾਹਿਬ ਦੇ ਦਰਸ਼ਨ ਕੀਤੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪਰਿਵਾਰ ਨੇ ਬੜੇ ਸਾਦੇ ਢੰਗ ਨਾਲ ਗੁਰੂ ਘਰ ਦੇ ਲੰਗਰ ਹਾਲ ਵਿਚ ਪੰਗਤ ਵਿਚ ਬੈਠ ਕੇ ਲੰਗਰ ਛਕਿਆ। 

ਇਸ ਮੌਕੇ ਜਿੱਥੇ ਹਲਕਾ ਸਮਰਾਲਾ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਮੁੱਖ ਮੰਤਰੀ ਦੀ ਮਾਤਾ ਅਤੇ ਭੈਣ ਨੂੰ ਗੁਰੂ ਸਾਹਿਬ ਜੀ ਦਾ ਚਿੱਤਰ ਭੇਟ ਕਰ ਸਨਮਾਨਿਤ ਕੀਤਾ ਉੱਥੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਜਸਵੀਰ ਸਿੰਘ ਮੰਗਲੀ ਨੇ ਪਰਿਵਾਰ ਨੂੰ ਸਿਰੋਪਾਓ ਪਾਇਆ। ਮੁੱਖ ਮੰਤਰੀ ਦੇ ਪਰਿਵਾਰ ਦਾ ਪ੍ਰੋਗਰਾਮ ਸਿਰਫ਼ ਧਾਰਮਿਕ ਫੇਰੀ ਵਜੋਂ ਰੱਖਿਆ ਗਿਆ ਅਤੇ ਉਨ੍ਹਾਂ ਦੀ ਭੈਣ ਮਨਪ੍ਰੀਤ ਕੌਰ ਪਹਿਲਾਂ ਵੀ 2 ਵਾਰ ਇਤਿਹਾਸਕ ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਨਤਮਸਤਕ ਹੋ ਚੁੱਕੇ ਹਨ ਜਿਨ੍ਹਾਂ ਦੀ ਗੁਰੂ ਘਰ ਨਾਲ ਵੱਡੀ ਆਸਥਾ ਜੁੜੀ ਹੋਈ ਹੈ। ਮੈਨੇਜਰ ਜਸਵੀਰ ਸਿੰਘ ਮੰਗਲੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪਰਿਵਾਰ ਧੀ ਨਿਆਮਤ ਕੌਰ ਨੂੰ ਵਿਸ਼ੇਸ਼ ਤੌਰ ’ਤੇ ਗੁਰੂ ਘਰ ਨਤਮਸਤਕ ਹੋਣ ਲਈ ਲਿਆਏ ਸਨ ਜਿਨ੍ਹਾਂ ਅਕਾਲ ਪੁਰਖ ਦਾ ਸ਼ੁਕਰਾਨਾ ਕੀਤਾ।

Have something to say? Post your comment

ਅਤੇ ਪੰਜਾਬ ਖਬਰਾਂ

 ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਰੇਲਵੇ ਟ੍ਰੈਕ ਉਡਾਉਣ ਲਈ ਜਗਰੂਪ ਇਕੱਲਾ ਨਹੀਂ ਸਗੋਂ ਚਾਰ ਹੋਰ ਸਨ ਸ਼ਾਮਲ, DIG ਦਾ ਵੱਡਾ ਖ਼ੁਲਾਸਾ

ਰੇਲਵੇ ਟ੍ਰੈਕ ਉਡਾਉਣ ਲਈ ਜਗਰੂਪ ਇਕੱਲਾ ਨਹੀਂ ਸਗੋਂ ਚਾਰ ਹੋਰ ਸਨ ਸ਼ਾਮਲ, DIG ਦਾ ਵੱਡਾ ਖ਼ੁਲਾਸਾ

ਪਟਿਆਲਾ : ਸ਼ੰਭੂ ਰੇਲਵੇ ਟਰੈਕ 'ਤੇ ਹੋਏ ਬਲਾਸਟ ਦੀ ਸੁਖਬੀਰ ਬਾਦਲ ਵਲੋਂ ਸਖ਼ਤ ਨਿਖ਼ੇਧੀ

ਪਟਿਆਲਾ : ਸ਼ੰਭੂ ਰੇਲਵੇ ਟਰੈਕ 'ਤੇ ਹੋਏ ਬਲਾਸਟ ਦੀ ਸੁਖਬੀਰ ਬਾਦਲ ਵਲੋਂ ਸਖ਼ਤ ਨਿਖ਼ੇਧੀ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ