Friday, July 24, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਪੰਜਾਬ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਜੰਗਲੀ ਜੀਵ ਸੰਭਾਲ ਮੁਹਿੰਮ ਦੀ ਸਫ਼ਲਤਾ ਸਦਕਾ 5 ਮਹੀਨਿਆਂ ਵਿੱਚ 2.30 ਲੱਖ ਤੋਂ ਵੱਧ ਸੈਲਾਨੀ ਛੱਤਬੀੜ ਚਿੜੀਆਘਰ ਪਹੁੰਚੇ: ਲਾਲ ਚੰਦ ਕਟਾਰੂਚੱਕ

27 ਮਈ, 2026 07:31 PM

ਚੰਡੀਗੜ੍ਹ : ਮਹਿੰਦਰ ਚੌਧਰੀ ਜ਼ੂਆਲੋਜੀਕਲ ਪਾਰਕ, ਛੱਤਬੀੜ ਵਿਖੇ ਸੈਲਾਨੀਆਂ ਦੀ ਆਮਦ ਵਿੱਚ ਲਗਾਤਾਰ ਹੋ ਰਹੇ ਵਾਧਾ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜੰਗਲੀ ਜੀਵ ਸੰਭਾਲ ਅਤੇ ਲੋਕ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਦੇ ਨਿਰੰਤਰ ਯਤਨਾਂ ਦੇ ਪ੍ਰਤੱਖ ਨਤੀਜੇ ਦਿਖਾਈ ਦੇ ਰਹੇ ਹਨ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਜੰਗਲਾਤ ਅਤੇ ਜੰਗਲੀ ਜੀਵ ਸੰਭਾਲ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੌਜੂਦਾ ਸਾਲ ਦੇ ਪਹਿਲੇ ਪੰਜ ਮਹੀਨਿਆਂ ਵਿੱਚ ਛੱਤਬੀੜ ਚਿੜੀਆਘਰ ਵਿਖੇ 2,31,930 ਸੈਲਾਨੀਆਂ ਦੀ ਆਮਦ ਦਰਜ ਕੀਤੀ ਗਈ ਹੈ, ਜੋ ਸੂਬਾ ਸਰਕਾਰ ਦੇ ਜੰਗਲੀ ਜੀਵ ਸੰਭਾਲ ਦੀ ਦਿਸ਼ਾ ਵਿੱਚ ਕੀਤੇ ਗਏ ਯਤਨਾਂ ਨੂੰ ਦਰਸਾਉਂਦਾ ਹੈ।

ਇਸ ਸਬੰਧੀ ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੰਭਾਲ ਬਾਰੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਸਾਡੀ ਸਰਕਾਰ ਨੇ ਲੋਕਾਂ ਨੂੰ ਜੰਗਲੀ ਜੀਵਾਂ ਦੇ ਪਾਲਣ-ਪੋਸ਼ਣ ਅਤੇ ਸੰਭਾਲ ਪ੍ਰਤੀ ਜਾਗਰੂਕ ਕਰਨ ਲਈ ਲਗਾਤਾਰ ਕੰਮ ਕੀਤਾ ਹੈ ਅਤੇ ਲੋਕਾਂ ਵੱਲੋਂ ਮਿਲਿਆ ਹੁੰਗਾਰਾ ਬਹੁਤ ਉਤਸ਼ਾਹਜਨਕ ਰਿਹਾ ਹੈ।”

ਜੰਗਲਾਤ ਅਤੇ ਜੰਗਲੀ ਜੀਵ ਸੰਭਾਲ ਬਾਰੇ ਕੈਬਨਿਟ ਮੰਤਰੀ ਨੇ ਦੱਸਿਆ, “ਛੱਤਬੀੜ ਚਿੜੀਆਘਰ ਵਿਖੇ ਸਿਰਫ਼ ਜਨਵਰੀ ਵਿੱਚ ਹੀ 48,719 ਸੈਲਾਨੀ ਆਏ, ਜਦੋਂ ਕਿ ਫਰਵਰੀ ਵਿੱਚ 54216, ਮਾਰਚ ਵਿੱਚ 66377, ਅਪ੍ਰੈਲ ਵਿੱਚ 40168 ਅਤੇ ਮਈ ਵਿੱਚ 22450 ਸੈਲਾਨੀਆਂ ਨੇ ਇਸ ਚਿੜੀਆਘਰ ਦੇ ਸੁਚੱਜੇ ਅਤੇ ਬਿਹਤਰੀਨ ਢੰਗ ਨਾਲ
ਮੇਨਟੇਂਨ ਰੱਖੇ ਗਏ ਮਾਹੌਲ ਵਿੱਚ ਪੰਛੀਆਂ ਅਤੇ ਜਾਨਵਰਾਂ ਦੀਆਂ ਵਿਭਿੰਨ ਪ੍ਰਜਾਤੀਆਂ ਨੂੰ ਦੇਖਿਆ।”

ਚਿੜੀਆਘਰ ਵਿਖੇ ਕੀਤੀਆਂ ਗਈਆਂ ਜੰਗਲਾਤ ਤੇ ਜੰਗਲੀ ਜੀਵ ਸੰਭਾਲ-ਕੇਂਦ੍ਰਿਤ ਪਹਿਲਕਦਮੀਆਂ ਨੂੰ ਉਜਾਗਰ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ, “ਜੰਗਲੀ ਜੀਵਾਂ ਦੀ ਸੰਭਾਲ ਅਤੇ ਸੁਰੱਖਿਆ ਪ੍ਰਤੀ ਸਾਡੀ ਵਚਨਬੱਧਤਾ ਦੇ ਹਿੱਸੇ ਵਜੋਂ ਛੱਤਬੀੜ ਚਿੜੀਆਘਰ ਵਿਖੇ ਕਈ ਮਹੱਤਵਪੂਰਨ ਪਹਿਲਕਦਮੀਆਂ
ਕੀਤੀਆਂ ਗਈਆਂ ਹਨ।” ਉਨ੍ਹਾਂ ਅੱਗੇ ਕਿਹਾ, "ਦੇਸ਼ ਦਾ ਸਭ ਤੋਂ ਵੱਡਾ ਅਤੇ ਸਭ ਤੋਂ ਲੰਬਾ ਵਾਕ-ਇਨ ਐਵੀਅਰੀ (ਪੰਛੀਘਰ) ਆਕਰਸ਼ਣ ਦਾ ਇੱਕ ਵੱਡਾ ਕੇਂਦਰ ਬਣ ਗਿਆ ਹੈ। ਇਸ ਦੇ ਨਾਲ ਹੀ ਸੈਲਾਨੀਆਂ ਦੇ ਵਿਦਿਅਕ ਅਤੇ ਮਨੋਰੰਜਨ ਅਨੁਭਵ ਨੂੰ ਵਧਾਉਣ ਲਈ ਇੱਕ ਅਤਿ-ਆਧੁਨਿਕ ਡਾਇਨਾਸੌਰ ਪਾਰਕ ਵੀ ਸਥਾਪਤ ਕੀਤਾ ਗਿਆ ਹੈ।"

Have something to say? Post your comment

ਅਤੇ ਪੰਜਾਬ ਖਬਰਾਂ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ