Tuesday, July 28, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਤਹਿਤ ਰਜਿਸਟ੍ਰੇਸ਼ਨ ਪ੍ਰਕਿਰਿਆ ਹੋਈ ਆਸਾਨ, ਇਨ੍ਹਾਂ ਦਸਤਾਵੇਜ਼ਾਂ ਨਾਲ ਮੌਕੇ 'ਤੇ ਹੀ ਬਣ ਰਹੇ ਕਾਰਡ

01 ਮਾਰਚ, 2026 05:04 PM

ਬਠਿੰਡਾ : ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਉਪਲਬਧ ਕਰਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਤਹਿਤ ਕਾਰਡ ਬਣਾਉਣ ਦੀ ਪ੍ਰਕਿਰਿਆ ਨੂੰ ਹੋਰ ਆਸਾਨ ਕਰ ਦਿੱਤਾ ਗਿਆ ਹੈ। ਹੁਣ ਸਿਰਫ਼ ਆਧਾਰ ਕਾਰਡ ਅਤੇ ਪੰਜਾਬ ਵੋਟਰ ਆਈਡੀ ਕਾਰਡ ਦੇ ਆਧਾਰ 'ਤੇ ਮੌਕੇ 'ਤੇ ਹੀ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਹੈ। ਡੀਸੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਜ਼ਿਲ੍ਹੇ ਦੇ ਨਿਵਾਸੀ ਆਪਣੇ ਨਜ਼ਦੀਕੀ ਕਾਮਨ ਸਰਵਿਸ ਸੈਂਟਰ ਜਾਂ ਪ੍ਰਸ਼ਾਸਨ ਵੱਲੋਂ ਲਗਾਏ ਜਾ ਰਹੇ ਵਿਸ਼ੇਸ਼ ਰਜਿਸਟ੍ਰੇਸ਼ਨ ਕੈਂਪਾਂ ਵਿੱਚ ਜਾ ਕੇ ਆਸਾਨੀ ਨਾਲ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।

ਉਨ੍ਹਾਂ ਕਿਹਾ ਕਿ ਕੋਈ ਵੀ ਪੰਜਾਬ ਨਿਵਾਸੀ, ਜਿਸ ਕੋਲ ਆਧਾਰ ਕਾਰਡ ਅਤੇ ਪੰਜਾਬ ਦਾ ਵੋਟਰ ਆਈਡੀ ਕਾਰਡ ਹੈ, ਉਹ ਇਸ ਯੋਜਨਾ ਦੇ ਅਧੀਨ ਨਾਮ ਦਰਜ ਕਰਵਾ ਸਕਦਾ ਹੈ। ਡੀਸੀ ਨੇ ਦੱਸਿਆ ਕਿ ਬਿਹਤਰ ਅਤੇ ਮੁਫ਼ਤ ਸਿਹਤ ਸੇਵਾਵਾਂ ਉਪਲਬਧ ਕਰਾਉਣ ਲਈ ਚਲਾਈ ਜਾ ਰਹੀ ਇਸ ਮੁਹਿੰਮ ਤੋਂ ਰੋਜ਼ਾਨਾ ਵੱਡੀ ਗਿਣਤੀ ਵਿੱਚ ਜ਼ਿਲ੍ਹਾ ਨਿਵਾਸੀ ਲਾਭ ਉਠਾ ਰਹੇ ਹਨ। ਮੌਕੇ 'ਤੇ ਹੀ ਰਜਿਸਟ੍ਰੇਸ਼ਨ ਅਤੇ ਕਾਰਡ ਬਣਨ ਦੀ ਸਹੂਲਤ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਯੋਜਨਾ ਦਾ ਮੁੱਖ ਉਦੇਸ਼ ਗੰਭੀਰ ਬਿਮਾਰੀਆਂ ਦੇ ਇਲਾਜ ਕਾਰਨ ਪਰਿਵਾਰਾਂ 'ਤੇ ਪੈਣ ਵਾਲੇ ਭਾਰੀ ਆਰਥਿਕ ਬੋਝ ਤੋਂ ਉਨ੍ਹਾਂ ਨੂੰ ਬਚਾਉਣਾ ਹੈ, ਤਾਂ ਜੋ ਕੋਈ ਵੀ ਪਰਿਵਾਰ ਇਲਾਜ ਦੀ ਘਾਟ ਕਾਰਨ ਪਰੇਸ਼ਾਨ ਨਾ ਹੋਵੇ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਵਿਸ਼ੇਸ਼ ਕੈਂਪਾਂ ਦੇ ਨਾਲ-ਨਾਲ ਜਾਗਰੂਕਤਾ ਮੁਹਿੰਮ ਵੀ ਚਲਾਈ ਜਾ ਰਹੀ ਹੈ, ਜਿਸ ਨਾਲ ਵੱਧ ਤੋਂ ਵੱਧ ਲੋਕ ਯੋਜਨਾ ਦਾ ਲਾਭ ਲੈ ਸਕਣ। ਸਬੰਧਤ ਸਟਾਫ਼ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਗਏ ਹਨ ਕਿ ਰਜਿਸਟ੍ਰੇਸ਼ਨ ਪ੍ਰਕਿਰਿਆ ਪਾਰਦਰਸ਼ੀ ਹੋਵੇ ਅਤੇ ਲਾਭਪਾਤਰੀਆਂ ਨੂੰ ਤੁਰੰਤ ਸੇਵਾ ਮਿਲੇ। ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਕਿ ਕਿਸੇ ਵਾਧੂ ਦਸਤਾਵੇਜ਼ ਦੀ ਲੋੜ ਨਹੀਂ ਹੈ। ਯੋਗ ਲਾਭਪਾਤਰੀ ਨਜ਼ਦੀਕੀ ਕਾਮਨ ਸਰਵਿਸ ਸੈਂਟਰ ਜਾਂ ਕੈਂਪ ਵਿੱਚ ਪਹੁੰਚ ਕੇ ਤੁਰੰਤ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ ਅਤੇ ਯੋਜਨਾ ਦਾ ਲਾਭ ਉਠਾ ਸਕਦੇ ਹਨ।

ਜ਼ਿਲ੍ਹੇ ਵਿੱਚ 55 ਥਾਵਾਂ 'ਤੇ ਕੈਂਪ
ਜ਼ਿਲ੍ਹੇ ਭਰ ਵਿੱਚ ਲਗਾਤਾਰ 55 ਵੱਖ-ਵੱਖ ਥਾਵਾਂ 'ਤੇ ਰਜਿਸਟ੍ਰੇਸ਼ਨ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਵਿੱਚ ਪਿੰਡ ਤੁੰਗਵਾਲੀ, ਜੋਗੇਵਾਲਾ, ਕਣਕਵਾਲ, ਫੁੱਲੋਖਾਰੀ, ਤਲਵੰਡੀ, ਰਾਮਾਂ ਮੰਡੀ, ਕੋਠਾਗੁਰੂ, ਰਾਮਪੁਰਾ ਸਿਟੀ, ਮਹਿਰਾਜ, ਕੇਸਰੀ ਸਿੰਘ ਵਾਲਾ, ਆਦਮਪੁਰ, ਭੋੜੀਪੁਰਾ, ਢੀਪਾਲੀ, ਦਿਆਲਪੁਰਾ ਭਾਈਕਾ, ਹਮੀਰਗੜ੍ਹ, ਅਕਾਲੀਆ ਜਲਾਲ ਸ਼ਾਮਲ ਹਨ। ਇਸ ਤੋਂ ਇਲਾਵਾ ਬਠਿੰਡਾ ਦੇ ਵਾਰਡ ਨੰਬਰ 12, 21, 24, 25, 28, 35, 43, 44, 49 ਅਤੇ 50 ਵਿੱਚ ਵੀ ਕੈਂਪ ਲਗਾਏ ਜਾ ਰਹੇ ਹਨ। ਗਹਿਰੀ ਦੇਵੀ ਨਗਰ, ਭਿਸੀਆਣਾ, ਕੋਟਸ਼ਮੀਰ, ਸੰਗਤ ਮੰਡੀ, ਦਿਉਣ, ਮਾਛੀਆਣਾ, ਬਹਿਮਣ ਦੀਵਾਨਾ, ਬੀੜ ਤਾਲਾਬ ਬਸਤੀ, ਬਾਬਾ ਜੀਵਨ ਸਿੰਘ ਨਗਰ, ਭੁੱਚੋ ਮੰਡੀ, ਗੋਨਿਆਣਾ ਰੋਡ, ਲਹਿਰਾ ਮੁਹੱਬਤ, ਨਥਾਣਾ, ਕੋਠੇ ਇੰਦਰ ਸਿੰਘ ਵਾਲਾ, ਕੋਠੇ ਲਾਲ ਸਿੰਘ ਵਾਲਾ, ਮਹਿਮਾ ਸਵਾਈ, ਕੋਠੇ ਬੁੱਢਾ ਸਿੰਘ ਵਾਲਾ, ਦਾਨ ਸਿੰਘ ਵਾਲਾ, ਕੋਠੇ ਸਪੂਰਾ ਸਿੰਘ ਵਾਲਾ, ਬੁਗਰਾ, ਬੱਲੋ, ਮੰਡੀ ਖੁਰਦ, ਕੁਟੀਵਾਲ ਕਲਾਂ, ਰਾਮਗੜ੍ਹ ਭੁੰਦੜ, ਮਾਣਕਖਾਨਾ, ਰਾਜਗੜ੍ਹ ਕੁੱਬੇ, ਸੂਚ ਅਤੇ ਮੌੜ ਮੰਡੀ ਵਿੱਚ ਵੀ ਨਿਯਮਤ ਤੌਰ 'ਤੇ ਕੈਂਪ ਸੰਚਾਲਿਤ ਕੀਤੇ ਜਾ ਰਹੇ ਹਨ।

ਕਾਰਡ ਬਣਵਾਉਣ ਲਈ ਲੋੜੀਂਦੇ ਦਸਤਾਵੇਜ਼
ਆਧਾਰ ਕਾਰਡ (ਲਾਜ਼ਮੀ)
ਪੰਜਾਬ ਦਾ ਵੋਟਰ ਆਈਡੀ ਕਾਰਡ
ਮੋਬਾਈਲ ਨੰਬਰ (ਓਟੀਪੀ/ਸੰਪਰਕ ਲਈ)
ਪਰਿਵਾਰ ਦੇ ਹੋਰ ਮੈਂਬਰਾਂ ਦੇ ਆਧਾਰ ਵੇਰਵੇ (ਜੇਕਰ ਇੱਕਠੇ ਰਜਿਸਟ੍ਰੇਸ਼ਨ ਕਰਵਾਉਣੀ ਹੋਵੇ)

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ