Saturday, April 18, 2026
BREAKING
ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ  ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ ਸਹਾਇਕ ਸਿਵਲ ਸਰਜਨ ਨੇ "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੈਗਾ ਜਾਗਰੂਕਤਾ ਮੁਹਿੰਮ ਤਹਿਤ ਡੇਂਗੂ ਵਿਰੋਧੀ ਜਾਗਰੂਕਤਾ ਰੈਲੀ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹੁਣ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦੇ ਨਗਦੀ ਰਹਿਤ ਇਲਾਜ ਦੀ ਮਿਲੇਗੀ ਸਹੂਲਤ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

25 ਦਸੰਬਰ, 2025 01:59 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਸਿਵਲ ਸਰਜਨ ਦਫਤਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਬੁੱਧਵਾਰ ਨੂੰ ਅਗਲੇ ਸਾਲ ਜਨਵਰੀ ਦੇ ਮਹੀਨੇ ਤੋਂ ਲਾਗੂ ਹੋਣ ਜਾ ਰਹੀ 'ਮੁੱਖ ਮੰਤਰੀ ਸਿਹਤ ਯੋਜਨਾ' ਸਬੰਧੀ ਅੱਜ ਸੀਨੀਅਰ ਮੈਡੀਕਲ ਅਫ਼ਸਰਾਂ ਤੇ ਬਲਾਕ ਐਕਸਟੈਂਸ਼ਨ ਐਜੂਕੇਟਰਾਂ ਨਾਲ ਇਕ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਵਿੱਚ ਯੋਜਨਾ ਦੇ ਤਹਿਤ ਬਣਾਏ ਜਾਣ ਵਾਲੇ ਮੁੱਖ ਮੰਤਰੀ ਸਿਹਤ ਕਾਰਡਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।

ਮੀਟਿੰਗ ਦੌਰਾਨ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜ਼ਿਲ੍ਹੇ ਦੇ ਯੋਗ ਲਾਭਪਾਤਰੀਆਂ ਨੂੰ ਸਾਰੇ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਸਾਲਾਨਾ 10 ਲੱਖ ਰੁਪਏ ਤੱਕ ਦਾ ਨਗਦੀ ਰਹਿਤ ਇਲਾਜ ਮੁਹੱਈਆ ਕਰਵਾਇਆ ਜਾਵੇਗਾ। ਇਸ ਯੋਜਨਾ ਤਹਿਤ 2,000 ਤੋਂ ਵੱਧ ਬਿਮਾਰੀਆਂ ਕਵਰ ਹੋਣਗੀਆਂ।

ਉਨ੍ਹਾਂ ਦੱਸਿਆ ਕਿ ਇਸ ਯੋਜਨਾ ਅਧੀਨ ਸਿਹਤ ਕਾਰਡ ਜ਼ਿਲ੍ਹਾ ਹਸਪਤਾਲ, ਸਬ ਡਵੀਜ਼ਨਲ ਹਸਪਤਾਲ ਅਤੇ ਸੀ.ਐਚ.ਸੀ. ਪੱਧਰ 'ਤੇ ਬਣਾਏ ਜਾਣਗੇ। ਇਸ ਤੋਂ ਇਲਾਵਾ ਪੇਂਡੂ ਤੇ ਸ਼ਹਿਰੀ ਖੇਤਰਾਂ ਵਿੱਚ ਵਿਸ਼ੇਸ਼ ਕੈੰਪ ਆਯੋਜਿਤ ਕੀਤੇ ਜਾਣਗੇ ਤਾਂ ਜੋ ਹਰ ਯੋਗ ਵਿਅਕਤੀ ਤੱਕ ਇਸ ਯੋਜਨਾ ਦਾ ਲਾਭ ਪਹੁੰਚ ਸਕੇ। ਉਨ੍ਹਾਂ ਦੱਸਿਆ ਕਿ ਸਿਹਤ ਕਾਰਡ ਬਣਵਾਉਣ ਲਈ ਆਧਾਰ ਕਾਰਡ ਅਤੇ ਵੋਟਰ ਕਾਰਡ ਲਾਜ਼ਮੀ ਹੋਵੇਗਾ।

ਉਨ੍ਹਾਂ ਕਿਹਾ ਕਿ ਇਹ ਨਵਾਂ ਸਿਹਤ ਕਾਰਡ ਹਰ ਯੋਗ ਲਾਭਪਾਤਰੀ ਨੂੰ ਜਾਰੀ ਕੀਤਾ ਜਾਵੇ, ਕਿਉਂਕਿ ਇਸ ਨਾਲ ਉਨ੍ਹਾਂ ਨੂੰ ਮਿਆਰੀ ਇਲਾਜ ਮਿਲਣਾ ਹੈ, ਇਸ ਲਈ ਸਾਰੇ ਲੋਕ ਪ੍ਰਤੀਨਿਧਾਂ ਨੂੰ ਨਾਲ ਲੈ ਕੇ ਇਹ ਕਾਰਡ ਬਣਵਾਏ ਜਾਣੇ ਯਕੀਨੀ ਬਣਾਏ ਜਾਣ।

ਸਿਵਲ ਸਰਜਨ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ 'ਮੁੱਖ ਮੰਤਰੀ ਸਿਹਤ ਯੋਜਨਾ' ਦੇ ਕਾਰਡ ਬਣਾਉਣ ਲਈ ਮੁਹਿੰਮ ਨੂੰ ਸਫ਼ਲ ਬਣਾਇਆ ਜਾਵੇ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ।

ਇਸ ਮੌਕੇ ਐੱਸ.ਐੱਮ.ਓਜ ਅਤੇ ਬੀ.ਈ.ਈਜ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ 

ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ 

ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ

ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ

ਸਹਾਇਕ ਸਿਵਲ ਸਰਜਨ ਨੇ

ਸਹਾਇਕ ਸਿਵਲ ਸਰਜਨ ਨੇ "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੈਗਾ ਜਾਗਰੂਕਤਾ ਮੁਹਿੰਮ ਤਹਿਤ ਡੇਂਗੂ ਵਿਰੋਧੀ ਜਾਗਰੂਕਤਾ ਰੈਲੀ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ

ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ

ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ

ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ

ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ

ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ