Thursday, April 23, 2026
BREAKING
ਬਰਿੰਦਰ ਕੁਮਾਰ ਗੋਇਲ ਵੱਲੋਂ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਦਮ, ਫ਼ਲਾਇੰਗ ਸਕੁਐਡ ਅਤੇ ਤਕਨੀਕ ਆਧਾਰਤ ਨਿਗਰਾਨੀ ਦੇ ਹੁਕਮ ਅੱਖਾਂ ਦੀ ਕਮਜ਼ੋਰੀ ਨਾਲ ਬੱਚਿਆਂ ਦਾ ਪੜ੍ਹਾਈ ਤੋਂ ਧਿਆਨ ਭਟਕਦਾ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ  ਭਾਰਤ ਤੇ ਚੀਨ ਨੂੰ ਦੱਸਿਆ 'ਨਰਕ' ! ਟਰੰਪ ਨੇ India ਖਿਲਾਫ਼ ਪਾਈ ਪੋਸਟ CBSE ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ ! ਦੂਜੇ ਸੈਸ਼ਨ ਦੀ ਡੇਟਸ਼ੀਟ ਦਾ ਹੋ ਗਿਆ ਐਲਾਨ WB ਚੋਣਾਂ : ਭਾਜਪਾ ਉਮੀਦਵਾਰ ਅਗਨੀਮਿੱਤਰਾ ਪਾਲ 'ਤੇ ਹਮਲਾ, ਹਮਲਾਵਰਾਂ ਨੇ ਕਾਰ 'ਤੇ ਸੁੱਟੇ ਪੱਥਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲੈ ਕੇ ਜੈਰਾਮ ਰਮੇਸ਼ ਦਾ ਵੱਡਾ ਬਿਆਨ CM ਰੇਖਾ ਗੁਪਤਾ ਦਾ ਹਸਪਤਾਲ 'ਚ ਅਚਨਚੇਤ ਛਾਪਾ, ਭਿਆਨਕ ਗਰਮੀ ਨੂੰ ਲੈ ਕੇ ਦਿੱਤੇ ਸਖ਼ਤ ਨਿਰਦੇਸ਼ PM ਮੋਦੀ ਨੇ ਤਾਮਿਲਨਾਡੂ, ਪੱਛਮੀ ਬੰਗਾਲ ਦੇ ਲੋਕਾਂ ਨੂੰ ਵੱਡੀ ਗਿਣਤੀ 'ਚ ਵੋਟ ਪਾਉਣ ਦੀ ਕੀਤੀ ਅਪੀਲ ਪੱਛਮੀ ਬੰਗਾਲ ਚੋਣਾਂ: ਕਈ ਪੋਲਿੰਗ ਬੂਥਾਂ 'ਤੇ EVM ਮਸ਼ੀਨਾਂ ਖ਼ਰਾਬ, ਕਈ ਥਾਵਾਂ 'ਤੇ ਵਾਪਰੀਆਂ ਹਿੰਸਕ ਘਟਨਾਵਾਂ ਅੰਮ੍ਰਿਤਪਾਲ ਸਿੰਘ ਦੀ ਕੋਰਟ 'ਚ ਪੇਸ਼ੀ, ਅੰਮ੍ਰਿਤਸਰ ਪੁਲਸ ਨੂੰ ਮਿਲਿਆ 2 ਦਿਨ ਦਾ ਰਿਮਾਂਡ

ਰਾਸ਼ਟਰੀ

ਮੇਘਾਲਿਆ ਹਨੀਮੂਨ ਹੱਤਿਆਕਾਂਡ : ਸੋਨਮ ਨੇ ਦਰਜ ਕੀਤੀ ਜ਼ਮਾਨਤ ਪਟੀਸ਼ਨ

14 ਸਤੰਬਰ, 2025 04:28 PM

ਮੇਘਾਲਿਆ ’ਚ ਹਨੀਮੂਨ ਮਨਾਉਣ ਗਏ ਰਾਜਾ ਰਘੂਵੰਸ਼ੀ ਦੀ ਹੱਤਿਆ ਦੇ ਮਾਮਲੇ ’ਚ ਮੁਲਜ਼ਮ ਪਤਨੀ ਸੋਨਮ ਰਘੂਵੰਸ਼ੀ ਨੇ ਇਕ ਜ਼ਮਾਨਤ ਪਟੀਸ਼ਨ ਦਰਜ ਕੀਤੀ ਹੈ। ਸੋਹਰਿਆ ਉਪਮੰਡਲ ਸਬ-ਡਵੀਜ਼ਨ ਦੇ ਜੁਡੀਸ਼ੀਅਲ ਮੈਜਿਸਟ੍ਰੇਟ (ਪਹਿਲੀ ਸ਼੍ਰੇਣੀ) ਸੋਨਮ ਦੀ ਪਟੀਸ਼ਨ ’ਤੇ 17 ਸਤੰਬਰ ਨੂੰ ਸੁਣਵਾਈ ਕਰਨਗੇ। ਸੋਨਮ ਦੇ ਵਕੀਲ ਨੇ ਇੰਦੌਰ ਦੇ ਪੇਸ਼ਾਵਰ ਰਾਜਾ ਰਘੂਵੰਸ਼ੀ ਦੀ ਹੱਤਿਆ ਦੇ ਮਾਮਲੇ ’ਚ ਦਾਖਲ ਦੋਸ਼-ਪੱਤਰ ’ਚ ‘ਤਰੁੱਟੀ ਹੋਣ’ ਦਾ ਦਾਅਵਾ ਕੀਤਾ ਹੈ।

ਸੋਹਰਿਆ ਦੇ ਵੇਇਸਾਡੋਂਗ ਕੋਲ ਇਕ ਸੁੰਨਸਾਨ ਪਾਰਕਿੰਗ ’ਚ 3 ਲੋਕਾਂ ਨੇ ਮਿਲ ਕੇ ਰਾਜਾ ਰਘੂਵੰਸ਼ੀ ਦੀ ਹੱਤਿਆ ਕਰ ਦਿੱਤੀ ਸੀ। ਸੋਨਮ ਅਤੇ ਉਸ ਦੇ ਪ੍ਰੇਮੀ ਰਾਜ ਕੁਸ਼ਵਾਹਾ ਨੇ ਹੱਤਿਆ ਦੀ ਕਥਿਤ ਤੌਰ ’ਤੇ ਸਾਜ਼ਿਸ਼ ਰਚੀ ਸੀ। ਪਿਛਲੇ ਹਫ਼ਤੇ ਪੁਲਸ ਨੇ ਸੋਨਮ, ਰਾਜ ਅਤੇ 3 ਹੋਰ ਮੁਲਜ਼ਮਾਂ-ਵਿਸ਼ਾਲ ਸਿੰਘ ਚੌਹਾਨ, ਅਕਾਸ਼ ਰਾਜਪੂਤ ਅਤੇ ਆਨੰਦ ਕੁਰਮੀ ਦੇ ਖਿਲਾਫ 790 ਪੰਨਿਆਂ ਦਾ ਦੋਸ਼-ਪੱਤਰ ਦਾਖਲ ਕੀਤਾ ਸੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

CBSE ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ ! ਦੂਜੇ ਸੈਸ਼ਨ ਦੀ ਡੇਟਸ਼ੀਟ ਦਾ ਹੋ ਗਿਆ ਐਲਾਨ

CBSE ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ ! ਦੂਜੇ ਸੈਸ਼ਨ ਦੀ ਡੇਟਸ਼ੀਟ ਦਾ ਹੋ ਗਿਆ ਐਲਾਨ

WB ਚੋਣਾਂ : ਭਾਜਪਾ ਉਮੀਦਵਾਰ ਅਗਨੀਮਿੱਤਰਾ ਪਾਲ 'ਤੇ ਹਮਲਾ, ਹਮਲਾਵਰਾਂ ਨੇ ਕਾਰ 'ਤੇ ਸੁੱਟੇ ਪੱਥਰ

WB ਚੋਣਾਂ : ਭਾਜਪਾ ਉਮੀਦਵਾਰ ਅਗਨੀਮਿੱਤਰਾ ਪਾਲ 'ਤੇ ਹਮਲਾ, ਹਮਲਾਵਰਾਂ ਨੇ ਕਾਰ 'ਤੇ ਸੁੱਟੇ ਪੱਥਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲੈ ਕੇ ਜੈਰਾਮ ਰਮੇਸ਼ ਦਾ ਵੱਡਾ ਬਿਆਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲੈ ਕੇ ਜੈਰਾਮ ਰਮੇਸ਼ ਦਾ ਵੱਡਾ ਬਿਆਨ

CM ਰੇਖਾ ਗੁਪਤਾ ਦਾ ਹਸਪਤਾਲ 'ਚ ਅਚਨਚੇਤ ਛਾਪਾ, ਭਿਆਨਕ ਗਰਮੀ ਨੂੰ ਲੈ ਕੇ ਦਿੱਤੇ ਸਖ਼ਤ ਨਿਰਦੇਸ਼

CM ਰੇਖਾ ਗੁਪਤਾ ਦਾ ਹਸਪਤਾਲ 'ਚ ਅਚਨਚੇਤ ਛਾਪਾ, ਭਿਆਨਕ ਗਰਮੀ ਨੂੰ ਲੈ ਕੇ ਦਿੱਤੇ ਸਖ਼ਤ ਨਿਰਦੇਸ਼

PM ਮੋਦੀ ਨੇ ਤਾਮਿਲਨਾਡੂ, ਪੱਛਮੀ ਬੰਗਾਲ ਦੇ ਲੋਕਾਂ ਨੂੰ ਵੱਡੀ ਗਿਣਤੀ 'ਚ ਵੋਟ ਪਾਉਣ ਦੀ ਕੀਤੀ ਅਪੀਲ

PM ਮੋਦੀ ਨੇ ਤਾਮਿਲਨਾਡੂ, ਪੱਛਮੀ ਬੰਗਾਲ ਦੇ ਲੋਕਾਂ ਨੂੰ ਵੱਡੀ ਗਿਣਤੀ 'ਚ ਵੋਟ ਪਾਉਣ ਦੀ ਕੀਤੀ ਅਪੀਲ

ਪੱਛਮੀ ਬੰਗਾਲ ਚੋਣਾਂ: ਕਈ ਪੋਲਿੰਗ ਬੂਥਾਂ 'ਤੇ EVM ਮਸ਼ੀਨਾਂ ਖ਼ਰਾਬ, ਕਈ ਥਾਵਾਂ 'ਤੇ ਵਾਪਰੀਆਂ ਹਿੰਸਕ ਘਟਨਾਵਾਂ

ਪੱਛਮੀ ਬੰਗਾਲ ਚੋਣਾਂ: ਕਈ ਪੋਲਿੰਗ ਬੂਥਾਂ 'ਤੇ EVM ਮਸ਼ੀਨਾਂ ਖ਼ਰਾਬ, ਕਈ ਥਾਵਾਂ 'ਤੇ ਵਾਪਰੀਆਂ ਹਿੰਸਕ ਘਟਨਾਵਾਂ

ਪੈਟਰੋਲ ਪੰਪਾਂ 'ਤੇ ਬਦਲੇ ਨਿਯਮ, ਹੁਣ ਇਨ੍ਹਾਂ ਵਾਹਨਾਂ ਨੂੰ ਨਹੀਂ ਮਿਲੇਗਾ ਤੇਲ, ਸਰਕਾਰ ਦਾ ਸਖ਼ਤ ਫ਼ੈਸਲਾ

ਪੈਟਰੋਲ ਪੰਪਾਂ 'ਤੇ ਬਦਲੇ ਨਿਯਮ, ਹੁਣ ਇਨ੍ਹਾਂ ਵਾਹਨਾਂ ਨੂੰ ਨਹੀਂ ਮਿਲੇਗਾ ਤੇਲ, ਸਰਕਾਰ ਦਾ ਸਖ਼ਤ ਫ਼ੈਸਲਾ

ਦਿੱਲੀ ਪੁਲਸ ਨੇ ਗੈਰ-ਕਾਨੂੰਨੀ LPG ਰੈਕੇਟ ਦਾ ਕੀਤਾ ਪਰਦਾਫਾਸ਼, 137 ਸਿਲੰਡਰ ਕੀਤੇ ਗਏ ਜ਼ਬਤ

ਦਿੱਲੀ ਪੁਲਸ ਨੇ ਗੈਰ-ਕਾਨੂੰਨੀ LPG ਰੈਕੇਟ ਦਾ ਕੀਤਾ ਪਰਦਾਫਾਸ਼, 137 ਸਿਲੰਡਰ ਕੀਤੇ ਗਏ ਜ਼ਬਤ

ਮਿਰਜ਼ਾਪੁਰ ਹਾਦਸੇ 'ਚ 11 ਲੋਕਾਂ ਦੀ ਮੌਤ, PM ਮੋਦੀ ਵਲੋਂ ਮ੍ਰਿਤਕਾਂ ਦੇ ਪਰਿਵਾਰਾਂ ਲਈ 2-2 ਲੱਖ ਦੇ ਮੁਆਵਜ਼ੇ ਦਾ ਐਲਾਨ

ਮਿਰਜ਼ਾਪੁਰ ਹਾਦਸੇ 'ਚ 11 ਲੋਕਾਂ ਦੀ ਮੌਤ, PM ਮੋਦੀ ਵਲੋਂ ਮ੍ਰਿਤਕਾਂ ਦੇ ਪਰਿਵਾਰਾਂ ਲਈ 2-2 ਲੱਖ ਦੇ ਮੁਆਵਜ਼ੇ ਦਾ ਐਲਾਨ

ਇਰਾਨ ਨੇ ਫੜ ਲਿਆ ਭਾਰਤੀ ਜਹਾਜ਼ ! ਹੋਰਮੁਜ਼ 'ਚ ਫਾਇਰਿੰਗ ਮਗਰੋਂ ਵਿਗੜ ਗਏ ਹਾਲਾਤ

ਇਰਾਨ ਨੇ ਫੜ ਲਿਆ ਭਾਰਤੀ ਜਹਾਜ਼ ! ਹੋਰਮੁਜ਼ 'ਚ ਫਾਇਰਿੰਗ ਮਗਰੋਂ ਵਿਗੜ ਗਏ ਹਾਲਾਤ