Thursday, July 23, 2026
BREAKING
ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ' ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ 'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਖੇਡ

ਮੇਰਾ ਸਭ ਤੋਂ ਵੱਡਾ ਟੀਚਾ ਸਿੰਧੂ ਨੂੰ ਫਿਰ ਤੋਂ ਪੋਡੀਅਮ ’ਤੇ ਜਗ੍ਹਾ ਦਿਵਾਉਣਾ : ਸ਼੍ਰੀਧਰ

25 ਸਤੰਬਰ, 2024 07:46 PM

ਨਵੀਂ ਦਿੱਲੀ : ਪੀ. ਵੀ. ਸਿੰਧੂ ਦੇ ਨਵੇਂ ਕੋਚ ਅਨੂਪ ਸ਼੍ਰੀਧਰ ਨੇ ਕਿਹਾ ਹੈ ਕਿ ਇਸ ਸਟਾਰ ਖਿਡਾਰਨ ਵਿਚ ਅਜੇ ਵੀ ਸਫਲਤਾ ਦੀ ਭੁੱਖ ਹੈ ਤੇ ਉਸਦਾ ਪਹਿਲਾ ਟੀਚਾ ਇਸ ਦੋ ਵਾਰ ਦੀ ਓਲੰਪਿਕ ਤਮਗਾ ਜੇਤੂ ਦੇ ਪ੍ਰਦਰਸ਼ਨ ਵਿਚ ਨਿਰੰਤਰਤਾ ਲਿਆਉਣ ਵਿਚ ਮਦਦ ਕਰਨਾ ਹੈ। ਸਿੰਧੂ ਨੇ ਪੈਰਿਸ ਓਲੰਪਿਕ ਖੇਡਾ ਤੋਂ ਬਾਅਦ ਸ਼੍ਰੀਧਰ ਨੂੰ ਟ੍ਰਾਇਲ ਦੇ ਆਧਾਰ ’ਤੇ ਕੋਚ ਬਣਾਇਆ ਹੈ। ਤਿੰਨ ਓਲੰਪਿਕ ਵਿਚੋਂ ਪਹਿਲੀ ਵਾਰ ਫਰਾਂਸ ਦੀ ਰਾਜਧਾਨੀ ਵਿਚ ਬਿਨਾਂ ਤਮਗੇ ਦੇ ਪਰਤੀ ਸਿੰਧੂ ਪਿਛਲੇ ਤਿੰਨ ਹਫਤਿਆਂ ਤੋਂ ਹੈਦਰਾਬਾਦ ਦੇ ਗਚੀਬਾਓਲੀ ਸਟੇਡੀਅਮ ਵਿਚ ਬੀਜਿੰਗ ਓਲੰਪੀਅਨ ਸ਼੍ਰੀਧਰ ਦੇ ਮਾਰਗਦਰਸ਼ਨ ਵਿਚ ਟ੍ਰੇਨਿੰਗ ਕਰ ਰਹੀ ਹੈ।
ਸੰਖੇਪ ਸਮੇਂ ਲਈ ਲਕਸ਼ੈ ਸੇਨ ਨੂੰ ਵੀ ਕੋਚਿੰਗ ਦੇਣ ਵਾਲੇ 41 ਸਾਲਾ ਸ਼੍ਰੀਧਰ ਨੇ ਕਿਹਾ,‘‘ਮੈਂ ਕੁਝ ਹਫਤੇ ਪਹਿਲਾਂ ਸਿੰਧੂ ਦੀ ਟੀਮ ਨਾਲ ਗੱਲ ਕੀਤੀ ਸੀ ਤੇ ਉਹ ਇਸ ਮਹੀਨੇ ਦੀ ਸ਼ੁਰੂਆਤ ਤੋਂ ਹੈਦਰਾਬਾਦ ਵਿਚ ਮੇਰੇ ਮਾਰਗਦਰਸ਼ਨ ਵਿਚ ਟ੍ਰੇਨਿੰਗ ਕਰ ਰਹੀ ਹੈ। ਅਸੀਂ ਕਾਫੀ ਤਰੱਕੀ ਕੀਤੀ ਹੈ ਤੇ ਦੋ ਹਫਤਿਆਂ ਵਿਚ ਅਸੀਂ ਯੂਰਪ ਵਿਚ ਪ੍ਰਤੀਯੋਗਿਤਾਵਾਂ ਵਿਚ ਹਿੱਸਾ ਲਵਾਂਗੇ।’’
ਸਿੰਧੂ ਨੂੰ ਪੈਰਿਸ ਖੇਡਾਂ ਦੇ ਪ੍ਰੀ-ਕੁਆਰਟਰ ਫਾਈਨਲ ਵਿਚ ਚੀਨ ਦੀ ਹੀ ਬਿੰਗਜਿਆਓ ਵਿਰੁੱਧ ਹਾਰ ਦਾ ਸਾਹਮਣਾ ਕਰਨਾ ਪਿਆ ਸੀ ਤੇ ਉਹ ਬੀ. ਡਬਲਯੂ. ਐੱਫ. ਵਿਸ਼ਵ ਟੂਰ ਸੈਸ਼ਨ ਦੀ ਦੁਬਾਰਾ ਸ਼ੁਰੂਆਤ ਯੂਰਪੀਅਨ ਗੇੜ ਨਾਲ ਕਰੇਗੀ, ਜਿਸ ਵਿਚ ਫਿਨਲੈਂਡ ਦੇ ਵਾਂਤਾ ਵਿਚ ਹੋਣ ਵਾਲੇ 4 ਲੱਖ 20 ਹਜ਼ਾਰ ਡਾਲਰ ਦੀ ਇਨਾਮੀ ਵਾਲੇ ਆਰਕਟਿਕ ਓਪਨ ਤੇ ਓਡੇਨਸੇ ਵਿਚ ਹੋਣ ਵਾਲਾ 8 ਲੱਖ 50 ਹਜ਼ਾਰ ਡਾਲਰ ਦੀ ਇਨਾਮੀ ਰਾਸ਼ੀ ਵਾਲਾ ਡੈੱਨਮਾਰਕ ਓਪਨ ਵੀ ਸ਼ਾਮਲ ਹੈ।

Have something to say? Post your comment

ਅਤੇ ਖੇਡ ਖਬਰਾਂ

ਆਤਮਵਿਸ਼ਵਾਸ ਜਗਾਉਣ ਵਾਲੀ ਸਿੱਖਿਆ ਪ੍ਰਣਾਲੀ ਦੀ ਲੋੜ ਹੈ : ਅਭਿਨਵ ਬਿੰਦਰਾ

ਆਤਮਵਿਸ਼ਵਾਸ ਜਗਾਉਣ ਵਾਲੀ ਸਿੱਖਿਆ ਪ੍ਰਣਾਲੀ ਦੀ ਲੋੜ ਹੈ : ਅਭਿਨਵ ਬਿੰਦਰਾ

ਸ਼ਿਖਰ ਧਵਨ ਅਤੇ ਯੁਵਰਾਜ ਸਿੰਘ ਦਾ  NEET ਪੇਪਰ ਲੀਕ 'ਤੇ ਵਿਰੋਧ ਪ੍ਰਦਰਸ਼ਨਾਂ ਵਿਚਾਲੇ ਨੌਜਵਾਨਾਂ ਨੂੰ ਸੁਨੇਹਾ

ਸ਼ਿਖਰ ਧਵਨ ਅਤੇ ਯੁਵਰਾਜ ਸਿੰਘ ਦਾ NEET ਪੇਪਰ ਲੀਕ 'ਤੇ ਵਿਰੋਧ ਪ੍ਰਦਰਸ਼ਨਾਂ ਵਿਚਾਲੇ ਨੌਜਵਾਨਾਂ ਨੂੰ ਸੁਨੇਹਾ

ਵੈਸਟਇੰਡੀਜ਼ ਨੇ 5ਵੇਂ ਵਨ ਡੇ ’ਚ ਨਿਊਜ਼ੀਲੈਂਡ ਨੂੰ 2 ਵਿਕਟਾਂ ਨਾਲ ਹਰਾਇਆ, ਨਿਊਜ਼ੀਲੈਂਡ ਨੇ ਜਿੱਤੀ ਲੜੀ

ਵੈਸਟਇੰਡੀਜ਼ ਨੇ 5ਵੇਂ ਵਨ ਡੇ ’ਚ ਨਿਊਜ਼ੀਲੈਂਡ ਨੂੰ 2 ਵਿਕਟਾਂ ਨਾਲ ਹਰਾਇਆ, ਨਿਊਜ਼ੀਲੈਂਡ ਨੇ ਜਿੱਤੀ ਲੜੀ

ਵੈਭਵ ਸੂਰਿਆਵੰਸ਼ੀ ਅੱਜ ਜੋ ਕਰ ਰਿਹਾ ਹੈ ਉਹ ਪਹਿਲਾਂ ਕਦੇ ਨਹੀਂ ਹੋਇਆ : ਹਰਭਜਨ

ਵੈਭਵ ਸੂਰਿਆਵੰਸ਼ੀ ਅੱਜ ਜੋ ਕਰ ਰਿਹਾ ਹੈ ਉਹ ਪਹਿਲਾਂ ਕਦੇ ਨਹੀਂ ਹੋਇਆ : ਹਰਭਜਨ

ਕੁਲਦੀਪ ਯਾਦਵ ਕਾਉਂਟੀ ਚੈਂਪੀਅਨਸ਼ਿਪ ਅਤੇ ਵਨ-ਡੇ ਕੱਪ ਲਈ ਯੌਰਕਸ਼ਾਇਰ ਨਾਲ ਜੁੜਿਆ

ਕੁਲਦੀਪ ਯਾਦਵ ਕਾਉਂਟੀ ਚੈਂਪੀਅਨਸ਼ਿਪ ਅਤੇ ਵਨ-ਡੇ ਕੱਪ ਲਈ ਯੌਰਕਸ਼ਾਇਰ ਨਾਲ ਜੁੜਿਆ

ਵਿਸ਼ਵ ਕੱਪ ਫਾਈਨਲ ’ਚ ਹਾਰ ਦੇ ‘ਦਰਦ’ ਤੋਂ ਉੱਭਰਨ ’ਚ ਸਮਾਂ ਲੱਗੇਗਾ : ਮੈਸੀ

ਵਿਸ਼ਵ ਕੱਪ ਫਾਈਨਲ ’ਚ ਹਾਰ ਦੇ ‘ਦਰਦ’ ਤੋਂ ਉੱਭਰਨ ’ਚ ਸਮਾਂ ਲੱਗੇਗਾ : ਮੈਸੀ

ਭਾਰਤ ਅਤੇ ਜ਼ਿੰਬਾਬਵੇ ਕੋਲ ਟੀ-20 ਸੀਰੀਜ਼ ਵਿੱਚ ਬਰਾਬਰ ਮੌਕੇ ਹਨ: ਰਜ਼ਾ

ਭਾਰਤ ਅਤੇ ਜ਼ਿੰਬਾਬਵੇ ਕੋਲ ਟੀ-20 ਸੀਰੀਜ਼ ਵਿੱਚ ਬਰਾਬਰ ਮੌਕੇ ਹਨ: ਰਜ਼ਾ

ਹਾਕੀ ਵਿਸ਼ਵ ਕੱਪ 'ਚ ਹਰਮਨਪ੍ਰੀਤ ਸਿੰਘ ਕਰਨਗੇ ਭਾਰਤੀ ਟੀਮ ਦੀ ਕਪਤਾਨੀ

ਹਾਕੀ ਵਿਸ਼ਵ ਕੱਪ 'ਚ ਹਰਮਨਪ੍ਰੀਤ ਸਿੰਘ ਕਰਨਗੇ ਭਾਰਤੀ ਟੀਮ ਦੀ ਕਪਤਾਨੀ

ਚੀਨ ਓਪਨ ’ਚ ਭਾਰਤੀ ਮੁਹਿੰਮ ਦੀ ਅਗਵਾਈ ਕਰੇਗੀ ਸਿੰਧੂ

ਚੀਨ ਓਪਨ ’ਚ ਭਾਰਤੀ ਮੁਹਿੰਮ ਦੀ ਅਗਵਾਈ ਕਰੇਗੀ ਸਿੰਧੂ

ਹੁਣ ਤੱਕ ਦਾ ਸਭ ਤੋਂ ਮਹਿੰਗਾ World Cup ਬਣਿਆ FIFA ਸੀਜ਼ਨ 2026, ਕਈ ਉਤਪਾਦਾਂ ਦੀ ਵਿਕਰੀ ਨੇ ਤੋੜੇ ਰਿਕਾਰਡ

ਹੁਣ ਤੱਕ ਦਾ ਸਭ ਤੋਂ ਮਹਿੰਗਾ World Cup ਬਣਿਆ FIFA ਸੀਜ਼ਨ 2026, ਕਈ ਉਤਪਾਦਾਂ ਦੀ ਵਿਕਰੀ ਨੇ ਤੋੜੇ ਰਿਕਾਰਡ