Thursday, July 23, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਮਨੋਰੰਜਨ

"ਮੇਰੀ ਜ਼ਿੰਦਗੀ 'ਬਿੱਗ ਬੌਸ' ਨੇ ਬਦਲੀ..."; ਸ਼ਹਿਨਾਜ਼ ਗਿੱਲ

20 ਨਵੰਬਰ, 2025 07:06 PM

ਮੁੰਬਈ : ਅਦਾਕਾਰਾ-ਗਾਇਕਾ ਸ਼ਹਿਨਾਜ਼ ਗਿੱਲ ਨੇ ਆਪਣੇ ਕਰੀਅਰ ਵਿੱਚ ਆਏ ਉਛਾਲ ਲਈ ਅਕਸਰ ਰਿਐਲਿਟੀ ਸ਼ੋਅ 'ਬਿੱਗ ਬੌਸ 13' ਨੂੰ ਸਿਹਰਾ ਦਿੱਤਾ ਹੈ। ਉਨ੍ਹਾਂ ਨੇ ਹਾਲ ਹੀ ਵਿੱਚ ਆਪਣੀ ਯਾਤਰਾ, ਸਫਲਤਾ ਅਤੇ ਪ੍ਰਸ਼ੰਸਕਾਂ ਦੀਆਂ ਉਮੀਦਾਂ ਬਾਰੇ ਗੱਲ ਕੀਤੀ ਹੈ। ਸ਼ਹਿਨਾਜ਼, ਜਿਸਦੇ ਇੰਸਟਾਗ੍ਰਾਮ 'ਤੇ 19 ਮਿਲੀਅਨ ਤੋਂ ਵੱਧ ਫਾਲੋਅਰਜ਼ ਹਨ, ਤੋਂ ਪੁੱਛਿਆ ਗਿਆ ਕਿ ਪ੍ਰਸ਼ੰਸਕਾਂ ਵੱਲੋਂ ਮਿਲਦੇ ਪਿਆਰ ਕਾਰਨ ਕੀ ਉਸ 'ਤੇ ਕੋਈ ਪ੍ਰੈਸ਼ਰ ਹੈ। ਇਸ ਦੇ ਜਵਾਬ ਵਿੱਚ ਉਨ੍ਹਾਂ ਨੇ ਕਿਹਾ, “ਤੁਹਾਨੂੰ ਪ੍ਰੈਸ਼ਰ ਲੈਣਾ ਚਾਹੀਦਾ ਹੈ। ਕਈ ਵਾਰ ਚੰਗੀਆਂ ਚੀਜ਼ਾਂ ਹੁੰਦੀਆਂ ਹਨ। ਜੇ ਲੋਕਾਂ 'ਤੇ ਪ੍ਰੈਸ਼ਰ ਹੁੰਦਾ ਹੈ, ਤਾਂ ਜ਼ਿੰਦਗੀ ਚੰਗੀ ਚੱਲ ਸਕਦੀ ਹੈ।”

ਬਿੱਗ ਬੌਸ ਨੇ ਬਦਲੀ ਜ਼ਿੰਦਗੀ

ਸ਼ਹਿਨਾਜ਼ ਗਿੱਲ ਨੇ ਸਪੱਸ਼ਟ ਤੌਰ 'ਤੇ ਆਪਣੀ ਸਫਲਤਾ ਦਾ ਸਿਹਰਾ ਰਿਐਲਿਟੀ ਸ਼ੋਅ ਨੂੰ ਦਿੱਤਾ ਹੈ। ਉਨ੍ਹਾਂ ਨੇ ਕਿਹਾ, "ਮੈਂ ਕਦੇ ਇਹ ਨਹੀਂ ਕਹਾਂਗੀ ਕਿ ਮੈਂ ਕੁਝ ਹਾਸਲ ਕੀਤਾ ਹੈ। ਪਰ ਮੈਂ ਇਹ ਕਹਿ ਸਕਦੀ ਹਾਂ ਕਿ ਬਿੱਗ ਬੌਸ ਨੇ ਮੈਨੂੰ ਬਹੁਤ ਕੁਝ ਦਿੱਤਾ ਹੈ।" ਉਨ੍ਹਾਂ ਮੁਤਾਬਕ, "ਇਹ ਇੱਕ ਅਜਿਹਾ ਪਲੇਟਫਾਰਮ ਸੀ ਜਿੱਥੇ ਉਨ੍ਹਾਂ ਦੀ ਜ਼ਿੰਦਗੀ ਬਦਲ ਗਈ"। ਸ਼ੋਅ 'ਬਿੱਗ ਬੌਸ' ਦੇ 13ਵੇਂ ਸੀਜ਼ਨ ਵਿੱਚ ਸ਼ਹਿਨਾਜ਼ ਦੀ ਹਾਜ਼ਰੀ ਨੇ ਉਨ੍ਹਾਂ ਨੂੰ ਸੁਰਖੀਆਂ ਵਿੱਚ ਲਿਆਂਦਾ, ਜਿਸ ਦੀ ਬਦੌਲਤ ਉਨ੍ਹਾਂ ਨੂੰ ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਨਾਲ ਫਿਲਮ ਵਿੱਚ ਕੰਮ ਕਰਨ ਦੇ ਨਾਲ-ਨਾਲ ਕਈ ਹੋਰ ਪ੍ਰੋਜੈਕਟ ਹਾਸਲ ਕਰਨ ਵਿੱਚ ਮਦਦ ਮਿਲੀ। 

ਸ਼ਹਿਨਾਜ਼ ਗਿੱਲ ਇਨ੍ਹੀਂ ਦਿਨੀਂ ਆਪਣੇ ਪਹਿਲੇ ਪ੍ਰੋਡਕਸ਼ਨ "ਇੱਕ ਕੁੜੀ" ਦੀ ਸਫਲਤਾ ਦਾ ਆਨੰਦ ਮਾਣ ਰਹੀ ਹੈ। ਸ਼ਹਿਨਾਜ਼ ਨੇ ਆਪਣੇ ਮਾਡਲਿੰਗ ਕਰੀਅਰ ਦੀ ਸ਼ੁਰੂਆਤ 2015 ਦੇ ਸੰਗੀਤ ਵੀਡੀਓ ਸ਼ਿਵ ਦੀ ਕਿਤਾਬ ਨਾਲ ਕੀਤੀ ਸੀ। 2017 ਵਿੱਚ, ਉਨ੍ਹਾਂ ਨੇ ਪੰਜਾਬੀ ਫਿਲਮ ਸਤਿ ਸ਼੍ਰੀ ਅਕਾਲ ਇੰਗਲੈਂਡ ਨਾਲ ਐਕਟਿੰਗ ਵਿਚ ਡੈਬਿਊ ਕੀਤਾ। ਸ਼ਹਿਨਾਜ਼ ਦੀਆਂ ਫਿਲਮਾਂ ਵਿੱਚ 'ਕਾਲਾ ਸ਼ਾਹ ਕਾਲਾ', 'ਡਾਕਾ', 'ਹੌਂਸਲਾ ਰੱਖ', 'ਕਿਸੀ ਕਾ ਭਾਈ ਕਿਸ ਕੀ ਜਾਨ', ਅਤੇ 'ਥੈਂਕ ਯੂ ਫਾਰ ਕਮਿੰਗ' ਵਰਗੇ ਨਾਮ ਵੀ ਸ਼ਾਮਲ ਹਨ। ਸ਼ਹਿਨਾਜ਼ ਕਈ ਮਿਊਜ਼ਿਕ ਵੀਡੀਓਜ਼ ਵਿਚ ਵੀ ਨਜ਼ਰ ਆ ਚੁੱਕੀ ਹੈ, ਜਿਨ੍ਹਾਂ ਦੇ ਟਾਈਟਲ ਹਨ- 'ਮਾਰ ਕਰ ਗਈ', 'ਪਿੰਡਾਂ ਦੀਆਂ ਕੁੜੀਆਂ', 'ਜੇ ਹਾਂ ਨੀ ਕਰਨੀ', 'ਪੁੱਤ ਸਰਦਾਰਾਂ ਦੇ', 'ਲੱਖ ਲਾਹਣਤਾ', 'ਵਿਆਹ ਦਾ ਚਾ', 'ਜੱਟ ਜਾਨ ਵਾਰਦਾ', 'ਗੱਸੇ ਹੋ ਕੇ ਨਈਓਂ ਸਰਨਾ', 'ਸਰਦਾਰੀ', 'ਸ਼ੋਨਾ ਸ਼ੋਣਾ' ਅਤੇ 'ਆਦਤ'। ਉਨ੍ਹਾਂ ਦੀ ਪਾਈਪਲਾਈਨ ਵਿੱਚ 'ਸਭ ਫਸਟ ਕਲਾਸ' ਵੀ ਹੈ।

Have something to say? Post your comment

ਅਤੇ ਮਨੋਰੰਜਨ ਖਬਰਾਂ

"ਦਿ ਇੰਡੀਆ ਸਟੋਰੀ" ਦਾ ਨਵਾਂ ਪੋਸਟਰ ਰਿਲੀਜ਼

ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ

ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ

"ਬਟਵਾਰਾ 1947" ਦਾ ਨਵਾਂ ਗੀਤ "ਕਹਾਂ ਚਲੇ ਗਏ ਹੋ ਰਾਮ" ਰਿਲੀਜ਼

ਪ੍ਰਭਾਸ ਬਣੇ ਦੇਸ਼ ਦੇ ਸਭ ਤੋਂ ਪਸੰਦੀਦਾ ਸਟਾਰ, ਓਰਮੈਕਸ ਰੈਂਕਿੰਗ 'ਚ ਹਾਸਲ ਕੀਤਾ ਪਹਿਲਾ ਸਥਾਨ

ਪ੍ਰਭਾਸ ਬਣੇ ਦੇਸ਼ ਦੇ ਸਭ ਤੋਂ ਪਸੰਦੀਦਾ ਸਟਾਰ, ਓਰਮੈਕਸ ਰੈਂਕਿੰਗ 'ਚ ਹਾਸਲ ਕੀਤਾ ਪਹਿਲਾ ਸਥਾਨ

ਹਾਲੀਵੁੱਡ ਨੂੰ ਲੱਗਾ ਵੱਡਾ ਝਟਕਾ: 'Godzilla' ਫੇਮ ਅਦਾਕਾਰਾ ਕੇਲੀ ਹੌਟਲ ਦਾ 18 ਸਾਲ ਦੀ ਉਮਰ 'ਚ ਦਿਹਾਂਤ

ਹਾਲੀਵੁੱਡ ਨੂੰ ਲੱਗਾ ਵੱਡਾ ਝਟਕਾ: 'Godzilla' ਫੇਮ ਅਦਾਕਾਰਾ ਕੇਲੀ ਹੌਟਲ ਦਾ 18 ਸਾਲ ਦੀ ਉਮਰ 'ਚ ਦਿਹਾਂਤ

ਪ੍ਰਸਿੱਧ ਰੈਪ ਰਿਐਲਿਟੀ ਸ਼ੋਅ Hustle ਸੀਜ਼ਨ 5 'ਚ ਰੈਪ ਸੁਪਰੀਮੋ ਵਜੋਂ ਹੋਈ ਬਾਦਸ਼ਾਹ ਦੀ ਵਾਪਸੀ

ਪ੍ਰਸਿੱਧ ਰੈਪ ਰਿਐਲਿਟੀ ਸ਼ੋਅ Hustle ਸੀਜ਼ਨ 5 'ਚ ਰੈਪ ਸੁਪਰੀਮੋ ਵਜੋਂ ਹੋਈ ਬਾਦਸ਼ਾਹ ਦੀ ਵਾਪਸੀ

ਦਿੱਲੀ 'ਚ ਕਾਕਰੋਚਾਂ 'ਤੇ ਲਾਠੀਚਾਰਜ 'ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ-ਰੱਬ ਸਭ ਦੇਖ ਰਿਹਾ

ਦਿੱਲੀ 'ਚ ਕਾਕਰੋਚਾਂ 'ਤੇ ਲਾਠੀਚਾਰਜ 'ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ-ਰੱਬ ਸਭ ਦੇਖ ਰਿਹਾ

ਲਾਕ ਅੱਪ ਸੀਜ਼ਨ 2 'ਚ ਅਰਜੁਨ ਕਪੂਰ ਦੀ ਹੋਸਟਿੰਗ ਦੀ ਦਰਸ਼ਕਾਂ ਨੇ ਕੀਤੀ ਪ੍ਰਸ਼ੰਸਾ

ਲਾਕ ਅੱਪ ਸੀਜ਼ਨ 2 'ਚ ਅਰਜੁਨ ਕਪੂਰ ਦੀ ਹੋਸਟਿੰਗ ਦੀ ਦਰਸ਼ਕਾਂ ਨੇ ਕੀਤੀ ਪ੍ਰਸ਼ੰਸਾ

ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ ਇਹ ਖ਼ਾਸ ਅਪੀਲ

ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ ਇਹ ਖ਼ਾਸ ਅਪੀਲ

ਦੀਆ ਮਿਰਜਾ ਨੇ ਸੋਨਮ ਵਾਂਗਚੁਕ ਦਾ ਕੀਤਾ ਸਮਰਥਨ, ਕਿਹਾ- 'ਮੈਂ ਦੇਸ਼ ਦੇ ਵਿਦਿਆਰਥੀਆਂ ਦੇ ਨਾਲ ਖੜ੍ਹੀ ਹਾਂ'

ਦੀਆ ਮਿਰਜਾ ਨੇ ਸੋਨਮ ਵਾਂਗਚੁਕ ਦਾ ਕੀਤਾ ਸਮਰਥਨ, ਕਿਹਾ- 'ਮੈਂ ਦੇਸ਼ ਦੇ ਵਿਦਿਆਰਥੀਆਂ ਦੇ ਨਾਲ ਖੜ੍ਹੀ ਹਾਂ'