Friday, July 17, 2026
BREAKING
ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ 1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ ਜਲੰਧਰ 'ਚ PM ਮੋਦੀ ਨੇ ਕੈਂਟ ਰੇਲਵੇ ਸਟੇਸ਼ਨ ਦਾ ਕੀਤਾ ਉਦਘਾਟਨ ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਸੰਤ ਨਿਰੰਜਨ ਦਾਸ ਨਾਲ ਕੀਤੀ ਮੁਲਾਕਾਤ 'ਇਹ ਤਾਂ ਸਿਰਫ਼ ਸ਼ੁਰੂਆਤ ਹੈ, ਹਜੇ ਹੋਰ ਬਹੁਤ ਕੁਝ ਹੋਵੇਗਾ...' ਭਾਜਪਾ ਦੀ ਸਟੇਜ ਤੋਂ ਬੋਲੇ ਹਰਭਜਨ ਸਿੰਘ ਮੋਗਾ ਦੀ ਧੀ ਨੇ NEET 'ਚ ਗੱਡੇ ਝੰਡੇ, ਦੇਸ਼ ਭਰ ਵਿਚ 9ਵਾਂ ਸਥਾਨ ਕੀਤਾ ਹਾਸਲ ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

ਮਨੋਰੰਜਨ

''ਮੈਂ ਪਹਿਲਾਂ ਹੀ ਛੱਡ ਚੁੱਕਾਂ ਦੁਨੀਆ, ਹੁਣ ਮੌਤ ਦਾ ਕੋਈ ਡਰ ਨਹੀਂ..!'' ਲਾਈਵ ਕੰਸਰਟ 'ਚ ਭਾਵੁਕ ਹੋਏ ਦਿਲਜੀਤ

03 ਮਈ, 2026 06:37 PM

ਅਦਾਕਾਰ-ਗਾਇਕ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਆਪਣੇ 'ਔਰਾ ਵਰਲਡ ਟੂਰ 2026' ਤਹਿਤ ਕੈਨੇਡਾ ਵਿੱਚ ਮੌਜੂਦ ਹਨ। ਇਸੇ ਟੂਰ ਤਹਿਤ ਕੈਨੇਡਾ ਦੇ ਕੈਲਗਰੀ ਵਿੱਚ ਆਯੋਜਿਤ ਗਾਇਕ ਦੇ ਹਾਲੀਆ ਕੰਸਰਟ ਦੀ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਸਾਹਮਣੇ ਆਈ ਹੈ, ਜਿਸ ਵਿੱਚ ਦਿਲਜੀਤ ਜ਼ਿੰਦਗੀ, ਮੌਤ ਅਤੇ ਤਿਆਗ 'ਤੇ ਕੁੱਝ ਗੱਲਾਂ ਕਰਦੇ ਨਜ਼ਰ ਆ ਰਹੇ ਹਨ, ਜਿਨ੍ਹਾਂ ਨੇ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਡੂੰਘੀ ਚਿੰਤਾ ਵਿੱਚ ਪਾ ਦਿੱਤਾ ਹੈ। 30 ਅਪ੍ਰੈਲ ਨੂੰ ਕੈਲਗਰੀ ਦੇ ਸਕੋਸ਼ੀਆਬੈਂਕ ਸੈਡਲਡੋਮ ਵਿੱਚ ਆਪਣੇ 'ਔਰਾ ਵਰਲਡ ਟੂਰ' (Aura World Tour) ਦੌਰਾਨ ਪ੍ਰਦਰਸ਼ਨ ਕਰਦੇ ਹੋਏ ਦਿਲਜੀਤ ਨੇ ਅਚਾਨਕ ਗਾਉਣਾ ਰੋਕ ਕੇ ਸਟੇਜ ਤੋਂ ਪੰਜਾਬੀ ਵਿੱਚ ਸੰਬੋਧਨ ਕੀਤਾ।

ਉਨ੍ਹਾਂ ਨੇ ਕਿਹਾ, 'ਮੈਂ ਇਹ ਦੁਨੀਆ ਪਹਿਲਾਂ ਹੀ ਛੱਡ ਚੁੱਕਾ ਹਾਂ। ਮੈਨੂੰ ਮੌਤ ਦਾ ਕੋਈ ਡਰ ਨਹੀਂ ਹੈ। ਪਿਛਲੇ ਦਸੰਬਰ, ਮੈਂ ਇਸ ਸਰੀਰ ਵਿੱਚੋਂ ਬਾਹਰ ਨਿਕਲਣ ਦੀ ਕੋਸ਼ਿਸ਼ ਕਰ ਰਿਹਾ ਸੀ। ਪਰ ਹੁਣ ਇਸ ਸਰੀਰ ਨੂੰ ਛੱਡਣ ਤੋਂ ਪਹਿਲਾਂ ਮੈਨੂੰ ਕੁਝ ਹੋਰ ਕੰਮ ਕਰਨੇ ਹਨ। ਡਰਨ ਦੀ ਕੋਈ ਗੱਲ ਨਹੀਂ ਹੈ। ਪੰਜਾਬ ਬਾਰੇ ਹਮੇਸ਼ਾ ਗੱਲ ਹੁੰਦੀ ਰਹੀ ਹੈ ਅਤੇ ਮੇਰੇ ਵੱਲੋਂ ਹੁੰਦੀ ਰਹੇਗੀ। ਮੈਂ ਇਸ ਦੁਨੀਆ ਨੂੰ ਪਹਿਲਾਂ ਹੀ ਛੱਡ ਚੁੱਕਾ ਹਾਂ। ਇਹੀ ਸੱਚ ਹੈ। ਮੈਂ ਇਸ ਸਟੇਜ 'ਤੇ ਖੜ੍ਹਾ ਹਾਂ ਅਤੇ ਇਹੀ ਮੇਰਾ ਭਗਵਾਨ ਹੈ। ਮੇਰੀ ਕਿਸੇ ਨਾਲ ਦੁਸ਼ਮਣੀ ਹੈ। ਮੈਂ ਸਾਰਿਆਂ ਨੂੰ ਪਿਆਰ ਕਰਦਾ ਹਾਂ। ਪਿਆਰ, ਸਤਿਕਾਰ ਅਤੇ ਮਾਫ਼ੀ। ਮੈਂ ਇਨ੍ਹਾਂ ਚੀਜ਼ਾਂ ਨੂੰ ਆਪਣੀ ਜ਼ਿੰਗਦੀ ਵਿੱਚ ਲਿਆਉਣ ਦੀ ਕੋਸ਼ਿਸ਼ ਕਰ ਰਿਹਾ ਹਾਂ। ਜੋ ਲੋਕ ਅਜੇ ਵੀ ਮੇਰੇ ਨਾਲ ਹਨ, ਇਹੀ ਤਾਂ ਪੰਜਾਬ ਦਾ ਨਾਂ ਹੈ। ਮੈਂ ਹੀ ਪੰਜਾਬ ਹਾਂ।'

Have something to say? Post your comment

ਅਤੇ ਮਨੋਰੰਜਨ ਖਬਰਾਂ

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

83 ਦੀ ਉਮਰ ਵਿਚ ਅਮਿਤਾਭ ਦਾ ਸਫਲਤਾ ਮੰਤਰ, ਕਿਹਾ- ਆਰਾਮ ਨਹੀਂ ਕਰਮ ਹੈ ਅਸਲੀ ਤਾਕਤ

83 ਦੀ ਉਮਰ ਵਿਚ ਅਮਿਤਾਭ ਦਾ ਸਫਲਤਾ ਮੰਤਰ, ਕਿਹਾ- ਆਰਾਮ ਨਹੀਂ ਕਰਮ ਹੈ ਅਸਲੀ ਤਾਕਤ

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ ਸੁਣ ਉੱਡ ਜਾਣਗੇ ਹੋਸ਼

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ ਸੁਣ ਉੱਡ ਜਾਣਗੇ ਹੋਸ਼

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ ਹੋਵੇਗੀ ਰਿਲੀਜ਼

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ ਹੋਵੇਗੀ ਰਿਲੀਜ਼

17 ਜੁਲਾਈ ਤੋਂ ਇਸ OTT ਪਲੇਟਫਾਰਮ 'ਤੇ ਸਟ੍ਰੀਮ ਹੋਵੇਗੀ ਫਿਲਮ

17 ਜੁਲਾਈ ਤੋਂ ਇਸ OTT ਪਲੇਟਫਾਰਮ 'ਤੇ ਸਟ੍ਰੀਮ ਹੋਵੇਗੀ ਫਿਲਮ "ਚਾਂਦ ਮੇਰਾ ਦਿਲ"

ਪ੍ਰਭਾਸ ਦੀ ਫਿਲਮ 'ਫੌਜੀ' ਦੀ ਰਿਲੀਜ਼ ਤਰੀਕ ਆਈ ਸਾਹਮਣੇ, ਨਵੇਂ ਪੋਸਟਰ ਨੇ ਹੋਰ ਵਧਾਈ ਉਤਸੁਕਤਾ

ਪ੍ਰਭਾਸ ਦੀ ਫਿਲਮ 'ਫੌਜੀ' ਦੀ ਰਿਲੀਜ਼ ਤਰੀਕ ਆਈ ਸਾਹਮਣੇ, ਨਵੇਂ ਪੋਸਟਰ ਨੇ ਹੋਰ ਵਧਾਈ ਉਤਸੁਕਤਾ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਹੈਂਡ ਗ੍ਰਨੇਡ ਤੇ ਗਲੌਕ ਸਣੇ ISI ਦਾ ਕਰਿੰਦਾ ਗ੍ਰਿਫ਼ਤਾਰ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਹੈਂਡ ਗ੍ਰਨੇਡ ਤੇ ਗਲੌਕ ਸਣੇ ISI ਦਾ ਕਰਿੰਦਾ ਗ੍ਰਿਫ਼ਤਾਰ

'ਸਤਲੁਜ' ਤੋਂ ਬਾਅਦ ਹੁਣ 'ਦਸਤਾਰ' ਨੂੰ ਵੀ ਨਹੀਂ ਮਿਲਿਆ ਸੈਂਸਰ ਬੋਰਡ ਦਾ ਸਰਟੀਫਿਕੇਟ

'ਸਤਲੁਜ' ਤੋਂ ਬਾਅਦ ਹੁਣ 'ਦਸਤਾਰ' ਨੂੰ ਵੀ ਨਹੀਂ ਮਿਲਿਆ ਸੈਂਸਰ ਬੋਰਡ ਦਾ ਸਰਟੀਫਿਕੇਟ

"ਜ਼ਿੰਦਗੀ ਨਾ ਮਿਲੇਗੀ ਦੋਬਾਰਾ" ਨੇ ਪੂਰੇ ਕੀਤੇ 15 ਸਾਲ, ਐਕਸਲ ਐਂਟਰਟੇਨਮੈਂਟ ਨੇ ਯਾਦਾਂ ਕੀਤੀਆਂ ਤਾਜ਼ਾ

ਰਾਣੀ ਮੁਖਰਜੀ ਬਣ ਗਈ 'ਡਾਕਟਰ' ! ਆਸਟ੍ਰੇਲੀਆ ਦੀ ਲਾ-ਟ੍ਰੋਬ ਯੂਨੀਵਰਸਿਟੀ ਨੇ ਦਿੱਤੀ ਡਿਗਰੀ

ਰਾਣੀ ਮੁਖਰਜੀ ਬਣ ਗਈ 'ਡਾਕਟਰ' ! ਆਸਟ੍ਰੇਲੀਆ ਦੀ ਲਾ-ਟ੍ਰੋਬ ਯੂਨੀਵਰਸਿਟੀ ਨੇ ਦਿੱਤੀ ਡਿਗਰੀ