Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਰਾਸ਼ਟਰੀ

ਮੈਟਾ ਤੇ Whatsapp ਨੂੰ ਲੱਗੇਗਾ 213 ਕਰੋੜ ਦਾ ਜੁਰਮਾਨਾ ! ਸੁਪਰੀਮ ਕੋਰਟ ਨੇ 23 ਤੱਕ ਟਾਲੀ ਸੁਣਵਾਈ

09 ਫ਼ਰਵਰੀ, 2026 05:33 PM

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਮੈਟਾ ਪਲੇਟਫਾਰਮ ਇੰਕ ਅਤੇ ਵਟਸਐੱਪ ਦੀਆਂ ਉਨ੍ਹਾਂ ਪਟੀਸ਼ਨਾਂ 'ਤੇ ਸੁਣਵਾਈ ਸੋਮਵਾਰ ਨੂੰ 23 ਫਰਵਰੀ ਤੱਕ ਮੁਲਤਵੀ ਕਰ ਦਿੱਤੀ, ਜੋ ਪ੍ਰਾਇਵੇਸੀ ਨੀਤੀ ਨੂੰ ਲੈ ਕੇ 213.14 ਕਰੋੜ ਰੁਪਏ ਦਾ ਜੁਰਮਾਨਾ ਲਗਾਉਣ ਦੇ ਭਾਰਤੀ ਮੁਕਾਬਲਾ ਕਮਿਸ਼ਨ (ਸੀਸੀਆਈ) ਦੇ ਆਦੇਸ਼ ਖ਼ਿਲਾਫ਼ ਦਾਖ਼ਲ ਕੀਤੀਆਂ ਗਈਆਂ ਹਨ। ਭਾਰਤ ਦੇ ਚੀਫ਼ ਜਸਟਿਸ (ਸੀਜੇਆਈ) ਸੂਰਿਆਕਾਂਤ ਅਤੇ ਜੱਜ ਜੋਇਮਲਿਆ ਬਾਗਚੀ ਅਤੇ ਜੱਜ ਐੱਨ.ਵੀ. ਅੰਜਾਰੀਆ ਦੀ ਬੈਂਚ ਨੂੰ ਕਿਹਾ ਗਿਆ ਕਿ ਸੀਨੀਅਰ ਐਡਵੋਕੇਟ ਕਪਿਲ ਸਿੱਬਲ ਬੀਮਾਰ ਹਨ ਅਤੇ ਇਸ ਲਈ ਸੁਣਵਾਈ ਮੁਲਤਵੀ ਕਰ ਦਿੱਤੀ ਜਾਣੀ ਚਾਹੀਦੀ ਹੈ। ਬੈਂਚ ਨੇ ਕਿਹਾ ਕਿ ਇਹ ਅੰਤਰਿਮ ਆਦੇਸ਼ ਪਾਸ ਕਰਨ ਲਈ ਦਾਇਰ ਪਟੀਸ਼ਨਾਂ 'ਤੇ 23 ਫਰਵਰੀ ਨੂੰ ਸੁਣਵਾਈ ਕਰੇਗੀ। ਉਸ ਨੇ ਇਕ ਵਾਦੀ ਨੂੰ ਮਾਮਲੇ 'ਚ ਪੱਖਕਾਰ ਬਣਾਏ ਜਾਣ ਦੀ ਮਨਜ਼ੂਰੀ ਦਿੱਤੀ, ਜਿਸ ਦਾ ਪ੍ਰਤੀਨਿਧੀਤੱਵ ਸੀਨੀਅਰ ਐਡਵੋਕੇਟ ਅਰਵਿੰਦ ਦਾਤਾਰ ਕਰ ਰਹੇ ਹਨ।

ਜੱਜ ਨੇ 3 ਫਰਵਰੀ ਨੂੰ ਮੈਟਾ ਪਲੇਟਫਾਰਮ ਇੰਕ ਅਤੇ ਵਟਸਐੱਪ ਨਾਲ ਮੰਗਲਵਾਰ ਨੂੰ ਨਾਰਾਜ਼ਗੀ ਜ਼ਾਹਰ ਕਰਦੇ ਹੋਏ ਕਿਹਾ ਸੀ ਕਿ ਤਕਨਾਲੋਜੀ ਖੇਤਰ ਦੀਆਂ ਦਿੱਗਜ ਕੰਪਨੀਆਂ 'ਡਾਟਾ ਸਾਂਝਾ ਕਰਨ ਦੇ ਨਾਂ 'ਤੇ ਨਾਗਰਿਕਾਂ ਦੀ ਪ੍ਰਾਇਵੇਸੀ ਦੇ ਅਧਿਕਾਰ ਨਾਲ ਖਿਲਵਾੜ ਨਹੀਂ ਕਰ ਸਕਦੀਆਂ।'' ਅਦਾਲਤ ਪ੍ਰਾਇਵੇਸੀ ਨੀਤੀ ਨੂੰ ਲੈ ਕੇ ਸੀਸੀਆਈ ਦੇ ਉਸ ਆਦੇਸ਼ ਖ਼ਿਲਾਫ਼ ਮੈਟਾ ਅਤੇ ਵਟਸਐੱਪ ਦੀ ਅਪੀਲ 'ਤੇ ਸੁਣਵਾਈ ਕਰ ਰਿਹਾ ਹੈ, ਜਿਸ 'ਚ ਉਨ੍ਹਾਂ 'ਤੇ 213.14 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਸੀ। ਬੈਂਚ ਨੇ ਕਿਹਾ ਸੀ ਕਿ ਉਹ 9 ਫਰਵਰੀ ਨੂੰ ਅੰਤਰਿਮ ਆਦੇਸ਼ ਪਾਸ ਕਰੇਗੀ। ਸੁਪਰੀਮ ਕੋਰਟ ਨੇ ਆਦੇਸ਼ ਦਿੱਤਾ ਕਿ ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲਾ ਨੂੰ ਪਟੀਸ਼ਨਾਂ 'ਚ ਪੱਖਕਾਰ ਬਣਾਇਆ ਜਾਵੇ।

Have something to say? Post your comment

ਅਤੇ ਰਾਸ਼ਟਰੀ ਖਬਰਾਂ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ