Tuesday, October 06, 2026
BREAKING
• ਭਗਵੰਤ ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ; ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ, 7.31 ਕਰੋੜ ਰੁਪਏ ਵਸੂਲੇ: ਹਰਪਾਲ ਸਿੰਘ ਚੀਮਾ • ਭਗਵੰਤ ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਹਰਦੀਪ ਸਿੰਘ ਮੁੰਡੀਆਂ • ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਯਕੀਨੀ ਬਣਾਉਣਾ ਪੰਜਾਬ ਟਰਾਂਸਪੇਰੈਂਸੀ ਐਂਡ ਅਕਾਊਂਟੇਬਿਲਟੀ ਕਮਿਸ਼ਨ ਦਾ ਮੁੱਖ ਉਦੇਸ਼ : ਵਿਜੈ ਕੁਮਾਰ ਜੰਜੂਆ • ਆਮ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਸਿਹਤ ਵਿਭਾਗ ਦੀ ਪ੍ਰਮੁੱਖ ਤਰਜੀਹ : ਸਿਵਲ ਸਰਜਨ ਡਾ. ਅਮਨ ਸੂਦ • ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸਮਾਜ ਸੇਵਕ ਰਤਨ ਕੁਮਾਰ ਜੈਨ ਨੂੰ ਸਨਮਾਨਿਤ ਕੀਤਾ • ਮੁਲਾਜ਼ਮਾਂ ਦੇ DA ਮਾਮਲੇ 'ਤੇ ਕੇਵਲ ਸਿੰਘ ਢਿੱਲੋਂ ਨੇ ਘੇਰੀ ਪੰਜਾਬ ਸਰਕਾਰ, ਪੜ੍ਹੋ ਕੀ ਕਿਹਾ • 174 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਕੈਪਟਨ ਸਮਿਤ ਮਛਾਰ ਦੇ ਸਿਰ ਦੀ ਟੁੱਟੀ ਹੱਡੀ ! ਸਾਊਦੀ 'ਚ ਹੋਇਆ ਇਲਾਜ • ਲੁਧਿਆਣਾ 'ਚ ਸਪੈਸ਼ਲ ਆਪ੍ਰੇਸ਼ਨ ਦੌਰਾਨ 2 ਗੈਂਗਸਟਰ ਕਾਬੂ! ਮੋਹਾਲੀ 'ਚ ਕਰਨ ਚੱਲੇ ਸੀ ਵੱਡਾ ਕਾਂਡ • ਹੋਰਮੁਜ਼ 'ਚ ਇਕ ਵਾਰ ਫ਼ਿਰ ਭਾਰਤੀਆਂ ਨਾਲ ਭਰੇ ਜਹਾਜ਼ 'ਤੇ ਹੋ ਗਿਆ ਹਮਲਾ ! ਵਿਦੇਸ਼ ਮੰਤਰਾਲੇ ਨੇ ਕੀਤੀ ਨਿੰਦਾ • ਕ੍ਰੈਸ਼ ਹੋ ਗਿਆ ਏਅਰ ਫੋਰਸ ਦਾ ਜਹਾਜ਼ ! 25 ਲੋਕਾਂ ਦੀ ਗਈ ਜਾਨ, ਨਾਈਜੀਰੀਆ 'ਚ ਵਾਪਰਿਆ ਹਾਦਸਾ

ਚੰਡੀਗੜ੍ਹ

ਮੈਡੀਕਲ ਸਟੋਰ ’ਤੇ ਛਾਪਾ, 87 ਹਜ਼ਾਰ ਦੀਆਂ ਦਵਾਈਆਂ ਜ਼ਬਤ

06 ਅਕਤੂਬਰ, 2026 06:40 PM

ਚੰਡੀਗੜ੍ਹ : ਨਸ਼ਾ ਮੁਕਤ ਮੁਹਿੰਮ ਤਹਿਤ ਸਿਹਤ ਵਿਭਾਗ ਅਤੇ ਪੁਲਸ ਦੀ ਸਾਂਝੀ ਟੀਮ ਨੇ ਸੈਕਟਰ 32-ਡੀ ਸਥਿਤ ਪੰਮੀ ਮੈਡੀਕੋਜ਼ ’ਤੇ ਛਾਪਾ ਮਾਰ ਕੇ ਕਰੀਬ 87 ਹਜ਼ਾਰ ਰੁਪਏ ਦੀਆਂ ਦਵਾਈਆਂ ਜ਼ਬਤ ਕੀਤੀਆਂ। ਹੈਲਪਲਾਈਨ ’ਤੇ ਮਿਲੀ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ ਜਾਂਚ ਦੌਰਾਨ ਮੈਡੀਕਲ ਸਟੋਰ ਤੋਂ 9 ਕਿਸਮਾਂ ਦੀਆਂ ਦਵਾਈਆਂ ਮਿਲੀਆਂ, ਜਿਨ੍ਹਾਂ ਦੀ ਖਰੀਦੋ-ਫਰੋਖਤ ਸਬੰਧੀ ਕੋਈ ਰਿਕਾਰਡ ਪੇਸ਼ ਨਹੀਂ ਕੀਤਾ ਜਾ ਸਕਿਆ। ਜਾਂਚ ਦੌਰਾਨ ਟਾਪੇਂਟਾਡੋਲ, ਜ਼ੋਲਪੀਡੇਮ ਅਤੇ ਅਲਪਰਾਜ਼ੋਲਮ ਸਮੇਤ ਪਾਬੰਦੀਸ਼ੁਦਾ ਦਵਾਈਆਂ ਦੀਆਂ 100 ਗੋਲੀਆਂ ਅਤੇ ਮੈਡੀਕਲ ਟਰਮੀਨੇਸ਼ਨ ਆਫ਼ ਪ੍ਰੈਗਨੈਂਸੀ (ਐੱਮ.ਟੀ.ਪੀ.) ਦੀਆਂ 2 ਕਿੱਟਾਂ ਵੀ ਬਰਾਮਦ ਹੋਈਆਂ।

ਇਸ ਤੋਂ ਇਲਾਵਾ ਇਨਸੁਲਿਨ ਦੀਆਂ 40 ਪ੍ਰੀ-ਫਿਲਡ ਸਰਿੰਜਾਂ ਫਰਿੱਜ ਵਿੱਚ ਰੱਖਣ ਦੀ ਬਜਾਏ ਕਮਰੇ ਦੇ ਆਮ ਤਾਪਮਾਨ ’ਤੇ ਰੱਖੀਆਂ ਮਿਲੀਆਂ, ਜੋ ਸਟੋਰੇਜ ਨਿਯਮਾਂ ਦੀ ਉਲੰਘਣਾ ਹੈ। ਡਰੱਗ ਇੰਸਪੈਕਟਰ ਅਮਿਤ ਲਖਨਪਾਲ ਨੇ ਸੈਕਟਰ 34 ਥਾਣੇ ਦੀ ਪੁਲਸ ਟੀਮ ਨਾਲ ਮਿਲ ਕੇ ਇਹ ਕਾਰਵਾਈ ਕੀਤੀ। ਵਿਭਾਗ ਨੇ ਦਵਾਈਆਂ ਜ਼ਬਤ ਕਰਕੇ ਮੈਡੀਕਲ ਸਟੋਰ ਖ਼ਿਲਾਫ਼ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਚੰਡੀਗੜ੍ਹ ਦੇ 6 ਸਕੂਲਾਂ ਨੂੰ ਫਿਰ ਮਿਲੀ ਧਮਕੀ, ਜਾਂਚ 'ਚ ਜੁੱਟੀ ਪੁਲਸ

ਚੰਡੀਗੜ੍ਹ ਦੇ 6 ਸਕੂਲਾਂ ਨੂੰ ਫਿਰ ਮਿਲੀ ਧਮਕੀ, ਜਾਂਚ 'ਚ ਜੁੱਟੀ ਪੁਲਸ

ਚੰਡੀਗੜ੍ਹ ਪੁਲਸ ਵੱਲੋਂ 140 ਮੁਲਾਜ਼ਮਾਂ ਨੂੰ ਤਰੱਕੀ ਦਾ ਤੋਹਫ਼ਾ

ਚੰਡੀਗੜ੍ਹ ਪੁਲਸ ਵੱਲੋਂ 140 ਮੁਲਾਜ਼ਮਾਂ ਨੂੰ ਤਰੱਕੀ ਦਾ ਤੋਹਫ਼ਾ

ਚੰਡੀਗੜ੍ਹ PGI 'ਚ ਸਵਾਈਨ ਫਲੂ ਦੇ 170 ਕੇਸ, ਸਭ ਤੋਂ ਵੱਧ 68 ਕੇਸ ਪੰਜਾਬ ਤੋਂ, ਸਾਵਧਾਨ ਰਹਿਣ ਦੀ ਲੋੜ

ਚੰਡੀਗੜ੍ਹ PGI 'ਚ ਸਵਾਈਨ ਫਲੂ ਦੇ 170 ਕੇਸ, ਸਭ ਤੋਂ ਵੱਧ 68 ਕੇਸ ਪੰਜਾਬ ਤੋਂ, ਸਾਵਧਾਨ ਰਹਿਣ ਦੀ ਲੋੜ

ਚੰਡੀਗੜ੍ਹ 'ਚ ਬੇਕਾਬੂ ਥਾਰ ਦਾ ਕਹਿਰ, 2 ਨੌਜਵਾਨ ਬੁਰੀ ਤਰ੍ਹਾਂ ਜ਼ਖਮੀ

ਚੰਡੀਗੜ੍ਹ 'ਚ ਬੇਕਾਬੂ ਥਾਰ ਦਾ ਕਹਿਰ, 2 ਨੌਜਵਾਨ ਬੁਰੀ ਤਰ੍ਹਾਂ ਜ਼ਖਮੀ

ਸਵੱਛਤਾ ਹੀ ਸੇਵਾ 6.0: ਪੀਆਈਬੀ, ਸੀਬੀਸੀ ਚੰਡੀਗੜ੍ਹ ਵੱਲੋਂ 'ਜਨ ਭਾਗੀਦਾਰੀ' ਨੂੰ ਉਤਸ਼ਾਹਿਤ ਕਰਨ ਲਈ ਸਫ਼ਾਈ ਮੁਹਿੰਮਾਂ ਦੀ ਲੜੀ ਦਾ ਆਯੋਜਨ

ਸਵੱਛਤਾ ਹੀ ਸੇਵਾ 6.0: ਪੀਆਈਬੀ, ਸੀਬੀਸੀ ਚੰਡੀਗੜ੍ਹ ਵੱਲੋਂ 'ਜਨ ਭਾਗੀਦਾਰੀ' ਨੂੰ ਉਤਸ਼ਾਹਿਤ ਕਰਨ ਲਈ ਸਫ਼ਾਈ ਮੁਹਿੰਮਾਂ ਦੀ ਲੜੀ ਦਾ ਆਯੋਜਨ

Chandigarh ’ਚ ਪੁਲੀਸ ਹੈੱਡ ਕਾਂਸਟੇਬਲ Nitin Kumar ਦੀ ਗੋਲੀ ਮਾਰ ਕੇ ਹੱਤਿਆ; ਪੁੱਤਰ ਹਿਰਾਸਤ ’ਚ

Chandigarh ’ਚ ਪੁਲੀਸ ਹੈੱਡ ਕਾਂਸਟੇਬਲ Nitin Kumar ਦੀ ਗੋਲੀ ਮਾਰ ਕੇ ਹੱਤਿਆ; ਪੁੱਤਰ ਹਿਰਾਸਤ ’ਚ

ਚੰਡੀਗੜ੍ਹ 'ਚ ਜ਼ੋਰਦਾਰ ਧਮਾਕਾ! ਠੇਕੇ 'ਤੇ ਖੜ੍ਹੇ ਗਾਹਕਾਂ ਦੇ ਪੈਰਾਂ 'ਚ ਡਿੱਗੀ ਬੰਬਨੁਮਾ ਚੀਜ਼

ਚੰਡੀਗੜ੍ਹ 'ਚ ਜ਼ੋਰਦਾਰ ਧਮਾਕਾ! ਠੇਕੇ 'ਤੇ ਖੜ੍ਹੇ ਗਾਹਕਾਂ ਦੇ ਪੈਰਾਂ 'ਚ ਡਿੱਗੀ ਬੰਬਨੁਮਾ ਚੀਜ਼

ਚੰਡੀਗੜ੍ਹ ਦੇ ਮਕਾਨਾਂ 'ਚ ਲਿਫਟ ਲਾਉਣ ਨੂੰ ਮਨਜ਼ੂਰੀ! ਸੋਲਰ ਪੈਨਲ ਲਈ ਵੀ NOC ਦੀ ਲੋੜ ਨਹੀਂ

ਚੰਡੀਗੜ੍ਹ ਦੇ ਮਕਾਨਾਂ 'ਚ ਲਿਫਟ ਲਾਉਣ ਨੂੰ ਮਨਜ਼ੂਰੀ! ਸੋਲਰ ਪੈਨਲ ਲਈ ਵੀ NOC ਦੀ ਲੋੜ ਨਹੀਂ

ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ ਡੈੱਡਲਾਈਨ ਤੈਅ, 30 ਸਤੰਬਰ ਮਗਰੋਂ SHOs 'ਤੇ ਡਿੱਗੇਗੀ ਗਾਜ਼

ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ ਡੈੱਡਲਾਈਨ ਤੈਅ, 30 ਸਤੰਬਰ ਮਗਰੋਂ SHOs 'ਤੇ ਡਿੱਗੇਗੀ ਗਾਜ਼

ਚੰਡੀਗੜ੍ਹ 'ਚ ਕਿਰਾਏਦਾਰਾਂ ਤੇ ਮਕਾਨ ਮਾਲਕਾਂ ਲਈ ਨਵੇਂ ਨਿਯਮ ਲਾਗੂ, 15 ਦਿਨਾਂ 'ਚ ਦੇਣਾ ਪਵੇਗਾ ਜਵਾਬ

ਚੰਡੀਗੜ੍ਹ 'ਚ ਕਿਰਾਏਦਾਰਾਂ ਤੇ ਮਕਾਨ ਮਾਲਕਾਂ ਲਈ ਨਵੇਂ ਨਿਯਮ ਲਾਗੂ, 15 ਦਿਨਾਂ 'ਚ ਦੇਣਾ ਪਵੇਗਾ ਜਵਾਬ