Sunday, April 19, 2026
BREAKING
ਲਾਇਨਸ ਕਲੱਬ ਖਰੜ ਉਮੰਗ ਵੱਲੋਂ ਬੱਸ ਸਟੈਂਡ ਖਰੜ ਵਿੱਖੇ ਖੂਨ ਦਾਨ ਕੈਂਪ ਲਗਾਇਆ ਦਾਨਵੀਰ ਫਾਊਂਡੇਸ਼ਨ ਐਨਜੀਓ ਰਜਿ. ਖਰੜ ਵੱਲੋਂ ਇੱਕ ਜ਼ਰੂਰਤਮੰਦ ਪਰਿਵਾਰ ਦੀ ਲੜਕੀ ਦਾ ਵਿਆਹ 20 ਅਪ੍ਰੈਲ 2026 ਨੂੰ ਪਰਸ਼ੂਰਾਮ ਭਵਨ ਖਰੜ ਵਿਖੇ ਪੂਰੇ ਰੀਤਿ - ਰਿਵਾਜਾਂ ਨਾਲ ਕਰਵਾਇਆ ਜਾਵੇਗਾ ਰੋਟਰੀ ਕਲੱਬ ਖਰੜ ਵੱਲੋਂ “ਹਨੇਰੇ ਤੋਂ ਉਜਾਲੇ ਵੱਲ”ਮੁਹਿੰਮ ਦੇ ਤਹਿਤ ਇੱਕ ਹੋਰ ਸ਼ਖਸੀਅਤ ਦੀਆਂ ਮਰਨ ਉਪਰੰਤ ਪਰਿਵਾਰ ਵੱਲੋਂ ਅੱਖਾਂ ਦਾਨ ਕਰਵਾਈਆਂ ਗੁਰੂ ਨਾਨਕ ਗਲੋਬਲ ਫਾਊਂਡੇਸ਼ਨ ਦੀ ਵੱਡੀ ਪਹਿਲ, ਯੁਵਕਾਂ ਤੇ ਕਿਸਾਨਾਂ ਲਈ ਨਵੀਆਂ ਯੋਜਨਾਵਾਂ ਦੀ ਸ਼ੁਰੂਆਤ ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ ਸਣੇ 137 ਮੁਲਾਜ਼ਮਾਂ ਦੇ ਤਬਾਦਲੇ ਵੱਡੀ ਖਬਰ: ਪੰਜਾਬ 'ਚ ਫੜੀ ਗਈ 64.62 kg ਹੈਰੋਇਨ, ਦੋ ਮੁਲਜ਼ਮ ਗ੍ਰਿਫਤਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ: ਗਵਰਨਰ ਗੁਲਾਬ ਚੰਦ ਕਟਾਰੀਆ Hormuz 'ਚ ਵਪਾਰਕ ਜਹਾਜ਼ਾਂ 'ਤੇ ਗੋਲੀਬਾਰੀ, ਵਾਰਨਿੰਗ ਮਗਰੋਂ ਈਰਾਨ ਦੀ ਸਮੁੰਦਰੀ ਖੇਤਰ 'ਚ ਵੱਡੀ ਕਾਰਵਾਈ ਬਿਕਰਮ ਮਜੀਠੀਆ ਮੋਹਾਲੀ ਅਦਾਲਤ 'ਚ ਹੋਏ ਪੇਸ਼ ਖੜ੍ਹੇ-ਖੜ੍ਹੇ ਹੀ ਸੁੱਤਾ ਰਿਹਾ ਬੰਦਾ! ਚੰਡੀਗੜ੍ਹ 'ਚ ਅਜੀਬੋ-ਗਰੀਬ ਮਾਮਲੇ ਨੇ ਲੋਕਾਂ ਨੂੰ ਕੀਤਾ ਹੈਰਾਨ

ਪੰਜਾਬ

ਮੈਡੀਕੋਲੀਗਲ ਰਿਕਾਰਡ ਪ੍ਰਬੰਧਨ ਨੂੰ ਹੋਰ ਮਜ਼ਬੂਤ ਬਣਾਇਆ ਜਾਏ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ 

10 ਦਸੰਬਰ, 2025 04:31 PM
ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਯੋਗ ਰਹਿਨੁਮਾਈ ਹੇਠ ਸਿਵਲ ਸਰਜਨ ਦਫਤਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਮੈਡੀਕੋਲੀਗਲ ਸੇਵਾਵਾਂ ਦੇ ਮਿਆਰ ਵਿੱਚ ਹੋਰ ਸੁਧਾਰ ਲਿਆਉਣ ਲਈ ਡਾਟਾ ਐੰਟਰੀ ਆਪਰੇਟਰਾਂ ਦੀ ਮੈਡੀਕੋਲੀਗਲ ਕੇਸਾਂ ਦੀ ਆਨਲਾਈਨ ਪੋਰਟਲ 'ਤੇ ਐੰਟਰੀ ਕਰਨ ਸਬੰਧੳ ਟ੍ਰੇਨਿੰਗ ਸੈਸ਼ਨ ਆਯੋਜਿਤ ਕੀਤਾ ਗਿਆ।
 
ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਮੈਡੀਕੋਲੀਗਲ ਕੇਸਾਂ ਦੇ ਦਸਤਾਵੇਜਾਂ ਨੂੰ ਆਨਲਾਈਨ ਪੋਰਟਲ 'ਤੇ ਅਪਲੋਡ ਕਰਨ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਮੈਡੀਕੋਲੀਗਲ ਕੇਸਾਂ ਨੂੰ ਨਿਰਧਾਰਤ ਆਨਲਾਈਨ ਪੋਰਟਲ 'ਤੇ ਤੁਰੰਤ ਅਤੇ ਸਹੀ ਅਪਲੋਡ ਕਰਨ ਦੀ ਪ੍ਰਕਿਰਿਆ ਨੂੰ ਹੋਰ ਮਜ਼ਬੂਤ ਬਣਾਇਆ ਜਾਏ। ਸਿਵਲ ਸਰਜਨ ਨੇ ਕਿਹਾ ਕਿ ਇਹ ਟ੍ਰੇਨਿੰਗ ਸੈਸ਼ਨ ਮੈਡੀਕੋਲੀਗਲ ਰਿਕਾਰਡ ਪ੍ਰਬੰਧਨ ਨੂੰ ਹੋਰ ਮਜ਼ਬੂਤ ਬਣਾਉਣ, ਸਮਾਂਬੱਧਤਾ ਯਕੀਨੀ ਬਣਾਉਣ ਅਤੇ ਕਾਨੂੰਨੀ ਜ਼ਰੂਰਤਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਉਣ ਵਿੱਚ ਮਦਦਗਾਰ ਸਾਬਤ ਹੋਵੇਗਾ।
 
ਉਨ੍ਹਾਂ ਅੱਗੇ ਦੱਸਿਆ ਕਿ ਹਾਲਾਂਕਿ ਮੈਡੀਕੋਲੀਗਲ ਕੇਸਾਂ ਵਿਚ ਸਿਹਤ ਵਿਭਾਗ ਦਾ ਮੁੱਢਲਾ ਫਰਜ ਮਰੀਜ਼ ਦੀ ਜਾਨ ਬਚਾਉਣਾ ਹੁੰਦਾ ਹੈ, ਇਸ ਲਈੇ ਮਰੀਜ਼ ਨੂੰ ਪਹਿਲ ਦੇ ਆਧਾਰ ’ਤੇ ਲੋੜੀਂਦਾ ਇਲਾਜ ਮੁਹੱਈਆ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਛੇਤੀ ਹੋ ਸਕੇ, ਪੁਲਿਸ ਨੂੰ ਸੂਚਨਾ ਦੇਣੀ ਚਾਹੀਦੀ ਹੈ ਪਰ ਮਰੀਜ਼ ਨੂੰ ਕੋਈ ਪ੍ਰੇਸ਼ਾਨੀ ਨਹੀਂ ਹੋਣੀ ਚਾਹੀਦੀ। ਐੱਮ.ਐੱਲ.ਆਰ. ਤੇ ਮਰੀਜ਼ ਦੀ ਲਿਖਤੀ ਸਹਿਮਤੀ ਲੈਣੀ ਜ਼ਰੂਰੀ ਹੈ।
 
ਇਸ ਮੌਕੇ ਸੀਨੀਅਰ ਸਹਾਇਕ ਤਰੁਣਦੀਪ ਦੁੱਗਲ ਨੇ ਵੀ ਮੈਡੀਕੋਲੀਗਲ ਕੇਸਾਂ ਦੇ ਸਬੰਧ ਵਿੱਚ ਜਾਣਕਾਰੀ ਸਾਂਝੀ ਕੀਤੀ।
 
ਇਸ ਮੌਕੇ ਡਾਟਾ ਐੰਟਰੀ ਆਪ੍ਰੇਟਰ ਰੇਖਾ ਰਾਣੀ ਤੇ ਸ਼ਿਵ ਕੁਮਾਰ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।
 
Have something to say? Post your comment

ਅਤੇ ਪੰਜਾਬ ਖਬਰਾਂ

ਲਾਇਨਸ ਕਲੱਬ ਖਰੜ ਉਮੰਗ ਵੱਲੋਂ ਬੱਸ ਸਟੈਂਡ ਖਰੜ ਵਿੱਖੇ ਖੂਨ ਦਾਨ ਕੈਂਪ ਲਗਾਇਆ

ਲਾਇਨਸ ਕਲੱਬ ਖਰੜ ਉਮੰਗ ਵੱਲੋਂ ਬੱਸ ਸਟੈਂਡ ਖਰੜ ਵਿੱਖੇ ਖੂਨ ਦਾਨ ਕੈਂਪ ਲਗਾਇਆ

ਦਾਨਵੀਰ ਫਾਊਂਡੇਸ਼ਨ ਐਨਜੀਓ ਰਜਿ. ਖਰੜ ਵੱਲੋਂ ਇੱਕ ਜ਼ਰੂਰਤਮੰਦ ਪਰਿਵਾਰ ਦੀ ਲੜਕੀ ਦਾ ਵਿਆਹ 20 ਅਪ੍ਰੈਲ 2026 ਨੂੰ ਪਰਸ਼ੂਰਾਮ ਭਵਨ ਖਰੜ ਵਿਖੇ ਪੂਰੇ ਰੀਤਿ - ਰਿਵਾਜਾਂ ਨਾਲ ਕਰਵਾਇਆ ਜਾਵੇਗਾ

ਦਾਨਵੀਰ ਫਾਊਂਡੇਸ਼ਨ ਐਨਜੀਓ ਰਜਿ. ਖਰੜ ਵੱਲੋਂ ਇੱਕ ਜ਼ਰੂਰਤਮੰਦ ਪਰਿਵਾਰ ਦੀ ਲੜਕੀ ਦਾ ਵਿਆਹ 20 ਅਪ੍ਰੈਲ 2026 ਨੂੰ ਪਰਸ਼ੂਰਾਮ ਭਵਨ ਖਰੜ ਵਿਖੇ ਪੂਰੇ ਰੀਤਿ - ਰਿਵਾਜਾਂ ਨਾਲ ਕਰਵਾਇਆ ਜਾਵੇਗਾ

ਰੋਟਰੀ ਕਲੱਬ ਖਰੜ ਵੱਲੋਂ “ਹਨੇਰੇ ਤੋਂ ਉਜਾਲੇ ਵੱਲ”ਮੁਹਿੰਮ ਦੇ ਤਹਿਤ ਇੱਕ ਹੋਰ ਸ਼ਖਸੀਅਤ ਦੀਆਂ ਮਰਨ ਉਪਰੰਤ ਪਰਿਵਾਰ ਵੱਲੋਂ ਅੱਖਾਂ ਦਾਨ ਕਰਵਾਈਆਂ

ਰੋਟਰੀ ਕਲੱਬ ਖਰੜ ਵੱਲੋਂ “ਹਨੇਰੇ ਤੋਂ ਉਜਾਲੇ ਵੱਲ”ਮੁਹਿੰਮ ਦੇ ਤਹਿਤ ਇੱਕ ਹੋਰ ਸ਼ਖਸੀਅਤ ਦੀਆਂ ਮਰਨ ਉਪਰੰਤ ਪਰਿਵਾਰ ਵੱਲੋਂ ਅੱਖਾਂ ਦਾਨ ਕਰਵਾਈਆਂ

ਗੁਰੂ ਨਾਨਕ ਗਲੋਬਲ ਫਾਊਂਡੇਸ਼ਨ ਦੀ ਵੱਡੀ ਪਹਿਲ, ਯੁਵਕਾਂ ਤੇ ਕਿਸਾਨਾਂ ਲਈ ਨਵੀਆਂ ਯੋਜਨਾਵਾਂ ਦੀ ਸ਼ੁਰੂਆਤ

ਗੁਰੂ ਨਾਨਕ ਗਲੋਬਲ ਫਾਊਂਡੇਸ਼ਨ ਦੀ ਵੱਡੀ ਪਹਿਲ, ਯੁਵਕਾਂ ਤੇ ਕਿਸਾਨਾਂ ਲਈ ਨਵੀਆਂ ਯੋਜਨਾਵਾਂ ਦੀ ਸ਼ੁਰੂਆਤ

ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ ਸਣੇ 137 ਮੁਲਾਜ਼ਮਾਂ ਦੇ ਤਬਾਦਲੇ

ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ ਸਣੇ 137 ਮੁਲਾਜ਼ਮਾਂ ਦੇ ਤਬਾਦਲੇ

ਵੱਡੀ ਖਬਰ: ਪੰਜਾਬ 'ਚ ਫੜੀ ਗਈ 64.62 kg ਹੈਰੋਇਨ, ਦੋ ਮੁਲਜ਼ਮ ਗ੍ਰਿਫਤਾਰ

ਵੱਡੀ ਖਬਰ: ਪੰਜਾਬ 'ਚ ਫੜੀ ਗਈ 64.62 kg ਹੈਰੋਇਨ, ਦੋ ਮੁਲਜ਼ਮ ਗ੍ਰਿਫਤਾਰ

ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ: ਗਵਰਨਰ ਗੁਲਾਬ ਚੰਦ ਕਟਾਰੀਆ

ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ: ਗਵਰਨਰ ਗੁਲਾਬ ਚੰਦ ਕਟਾਰੀਆ

ਬਿਕਰਮ ਮਜੀਠੀਆ ਮੋਹਾਲੀ ਅਦਾਲਤ 'ਚ ਹੋਏ ਪੇਸ਼

ਬਿਕਰਮ ਮਜੀਠੀਆ ਮੋਹਾਲੀ ਅਦਾਲਤ 'ਚ ਹੋਏ ਪੇਸ਼

ਮੰਤਰੀ ਸੰਜੀਵ ਅਰੋੜਾ ਦੀ ਰਿਹਾਇਸ਼ ਅਤੇ ਹੋਰ ਟਿਕਾਣਿਆਂ 'ਤੇ ED ਦੀ ਛਾਪੇਮਾਰੀ ਹੋਈ ਖ਼ਤਮ

ਮੰਤਰੀ ਸੰਜੀਵ ਅਰੋੜਾ ਦੀ ਰਿਹਾਇਸ਼ ਅਤੇ ਹੋਰ ਟਿਕਾਣਿਆਂ 'ਤੇ ED ਦੀ ਛਾਪੇਮਾਰੀ ਹੋਈ ਖ਼ਤਮ

ਟੀਬੀ ਖ਼ਿਲਾਫ਼ ਜੰਗ ‘ਚ ਕਮਿਊਨਿਟੀ ਦੀ ਸਰਗਰਮ ਭੂਮਿਕਾ ਜ਼ਰੂਰੀ” : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਟੀਬੀ ਖ਼ਿਲਾਫ਼ ਜੰਗ ‘ਚ ਕਮਿਊਨਿਟੀ ਦੀ ਸਰਗਰਮ ਭੂਮਿਕਾ ਜ਼ਰੂਰੀ” : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ