Thursday, July 09, 2026
BREAKING
ਸਰਕਾਰੀ ਪੌਲੀਟੈਕਨਿਕ ਕਾਲਜ, ਖੂਨੀ ਮਾਜਰਾ ਦੇ ਸਮੁੱਚੇ ਸਟਾਫ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਐਸ.ਆਈ.ਆਰ-2026 ਤਹਿਤ 100% ਐਨੂਮਰੇਸ਼ਨ ਫਾਰਮ ਭਰ ਕੇ ਕੀਤੀ ਸ਼ਲਾਘਾਯੋਗ ਪਹਿਲ ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 11 ਅਤੇ 12 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ 'ਤੇ ਦੋ ਦਿਨਾਂ ਐਸ.ਆਈ.ਆਰ. ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿੱਤਰਾ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲੋਕ ਮਿਲਣੀ ਮੌਕੇ ਪਿੰਡ ਸੋਲੀ ਵਾਸੀਆਂ ਨੂੰ ਦਿੱਤਾ ਵੱਡਾ ਤੋਹਫ਼ਾ; ਸੜਕਾਂ ਲਈ ਜਾਰੀ ਕੀਤੀ 60 ਲੱਖ ਰੁਪਏ ਦੀ ਗ੍ਰਾਂਟ ਗੁਰਮੀਤ ਸਿੰਘ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਵੱਲੋਂ ਪਸ਼ੂਧਨ ਅਤੇ ਡੇਅਰੀ ਸੈਕਟਰ ਦੇ ਵਿਕਾਸ ਲਈ ਅੰਤਰਰਾਜੀ ਸਹਿਯੋਗ ਬਾਰੇ ਵਿਚਾਰ-ਚਰਚਾ ਭਗਵੰਤ ਮਾਨ ਸਰਕਾਰ ਨੇ ਬੱਚਿਆਂ ਦੀ ਸ਼ੁਰੂਆਤੀ ਦੇਖਭਾਲ ਅਤੇ ਮਿਆਰੀ ਸਿੱਖਿਆ ਨੂੰ ਹੁਲਾਰਾ ਦੇਣ ਲਈ 892 ਆਧੁਨਿਕ ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਨੇਪਰੇ ਚਾੜ੍ਹਿਆ: ਡਾ. ਬਲਜੀਤ ਕੌਰ ਕਰ ਵਿਭਾਗ ਵੱਲੋਂ 55.35 ਕਰੋੜ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ: ਹਰਪਾਲ ਸਿੰਘ ਚੀਮਾ 6 ਮਹੀਨਿਆਂ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 2.42 ਲੱਖ ਤੋਂ ਵੱਧ ਮਰੀਜ਼ਾਂ ਨੂੰ 852 ਕਰੋੜ ਰੁਪਏ ਦੇ 4.79 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ ਮਿਰਗੀ ਦਾ ਹਰ ਮਰੀਜ਼ ਸਨਮਾਨ ਅਤੇ ਬਿਹਤਰ ਇਲਾਜ ਦਾ ਹੱਕਦਾਰ : ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਇਰਾਕ 'ਚ ਭਾਰੀ ਭੀੜ ਕਾਰਨ ਮਸ਼ਾਦ 'ਚ ਅਯਾਤੁੱਲਾ ਖਮੇਨੀ ਦੇ ਅੰਤਿਮ ਸੰਸਕਾਰ 'ਚ ਦੇਰੀ ਮੋਗਾ ਸਦਰ ਥਾਣਾ ਗ੍ਰਨੇਡ ਅਟੈਕ : ਪੁਲਸ ਨੇ ਰਵਨੀਤ ਬਿੱਟੂ ਨੂੰ ਥਾਣੇ ਅੰਦਰ ਜਾਣ ਤੋਂ ਰੋਕਿਆ

ਪੰਜਾਬ

ਮੋਗਾ ਸਦਰ ਥਾਣਾ ਗ੍ਰਨੇਡ ਅਟੈਕ : ਪੁਲਸ ਨੇ ਰਵਨੀਤ ਬਿੱਟੂ ਨੂੰ ਥਾਣੇ ਅੰਦਰ ਜਾਣ ਤੋਂ ਰੋਕਿਆ

09 ਜੁਲਾਈ, 2026 05:48 PM

ਮੋਗਾ : ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵੀਰਵਾਰ ਨੂੰ ਮੋਗਾ ਦੇ ਥਾਣਾ ਸਦਰ ਪਹੁੰਚੇ, ਜਿੱਥੇ ਬੁੱਧਵਾਰ ਨੂੰ ਗ੍ਰਨੇਡ ਸੁੱਟਣ ਦੀ ਘਟਨਾ ਵਾਪਰੀ ਸੀ ਪਰ ਉਨ੍ਹਾਂ ਨੂੰ ਥਾਣੇ ਅੰਦਰ ਜਾਣ ਤੋਂ ਪੁਲਸ ਅਧਿਕਾਰੀਆਂ ਨੇ ਰੋਕ ਲਿਆ ਹਾਲਾਂਕਿ ਇਸ ਮੌਕੇ ਕਾਫੀ ਗਹਿਮਾ-ਗਹਿਮੀ ਤੋਂ ਬਾਅਦ ਉਨ੍ਹਾਂ ਨੂੰ ਥਾਣੇ ਅੰਦਰ ਜਾਣ ਦੀ ਇਜਾਜ਼ਤ ਦੇ ਦਿੱਤੀ ਗਈ। ਇਸ ਉਪਰੰਤ ਫਰੀਦਕੋਟ ਦੇ ਐੱਸਐੱਸਪੀ ਨੇ ਕੇਂਦਰੀ ਮੰਤਰੀ ਨੂੰ ਗ੍ਰਨੇਡ ਹਮਲੇ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੀ ਕਾਨੂੰਨ-ਵਿਵਸਥਾ ਨੂੰ ਲੈ ਕੇ ਭਗਵੰਤ ਮਾਨ ਸਰਕਾਰ 'ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਜਦੋਂ ਪੁਲਸ ਥਾਣਿਆਂ 'ਤੇ ਹੀ ਗ੍ਰਨੇਡ ਹਮਲੇ ਹੋਣ ਲੱਗ ਪਏ ਹਨ ਤਾਂ ਇਹ ਸਰਕਾਰ ਦੀ ਨਾਕਾਮੀ ਦਾ ਵੱਡਾ ਸਬੂਤ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿਚ ਕਾਨੂੰਨ-ਵਿਵਸਥਾ ਦੀ ਸਥਿਤੀ ਬੇਹੱਦ ਚਿੰਤਾਜਨਕ ਬਣ ਚੁੱਕੀ ਹੈ ਅਤੇ ਸਰਕਾਰ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਵਿਚ ਅਸਫਲ ਰਹੀ ਹੈ।

ਬਿੱਟੂ ਨੇ ਕਿਹਾ ਕਿ ਪੰਜਾਬ ਪੁਲਸ ਦੇ ਅਧਿਕਾਰੀ ਸਮਰੱਥ ਹਨ ਪਰ ਸਰਕਾਰ ਉਨ੍ਹਾਂ ਦੀ ਯੋਗਤਾ ਦਾ ਸਹੀ ਇਸਤੇਮਾਲ ਕਰਨ ਦੀ ਬਜਾਏ ਪੁਲਸ ਨੂੰ ਸਿਆਸੀ ਮਕਸਦਾਂ ਲਈ ਵਰਤ ਰਹੀ ਹੈ। ਉਨ੍ਹਾਂ ਕਿਹਾ ਕਿ ਲਗਾਤਾਰ ਹੋ ਰਹੇ ਹਮਲਿਆਂ ਕਾਰਨ ਪੁਲਸ ਬਲ 'ਤੇ ਵੀ ਦਬਾਅ ਅਤੇ ਡਰ ਦਾ ਮਾਹੌਲ ਬਣ ਰਿਹਾ ਹੈ। ਕੇਂਦਰੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਹੋਣ ਦੇ ਨਾਤੇ ਭਗਵੰਤ ਮਾਨ ਨੂੰ ਇਸ ਮਾਮਲੇ ਦੀ ਜ਼ਿੰਮੇਵਾਰੀ ਲੈਂਦਿਆਂ ਅਸਤੀਫ਼ਾ ਦੇਣਾ ਚਾਹੀਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਵਿਚ ਕਈ ਪੁਲਸ ਥਾਣਿਆਂ ਨੂੰ ਨਿਸ਼ਾਨਾ ਬਣਾਇਆ ਜਾ ਚੁੱਕਾ ਹੈ ਪਰ ਦੋਸ਼ੀਆਂ ਨੂੰ ਕਾਬੂ ਕਰਨ ਵਿਚ ਸਰਕਾਰ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਵਿਚ ਕਾਨੂੰਨ-ਵਿਵਸਥਾ ਦੇ ਮੁੱਦੇ ਨੂੰ ਲਗਾਤਾਰ ਉਠਾਉਂਦੀ ਰਹੇਗੀ ਅਤੇ ਲੋਕਾਂ ਦੀ ਸੁਰੱਖਿਆ ਨਾਲ ਜੁੜੇ ਮਸਲਿਆਂ 'ਤੇ ਸਰਕਾਰ ਨੂੰ ਘੇਰਦੀ ਰਹੇਗੀ। ਬਿੱਟੂ ਨੇ ਮੀਡੀਆ ਨੂੰ ਵੀ ਅਪੀਲ ਕੀਤੀ ਕਿ ਉਹ ਲੋਕਾਂ ਸਾਹਮਣੇ ਸੱਚਾਈ ਨੂੰ ਬੇਝਿਜਕ ਰੱਖੇ।

Have something to say? Post your comment

ਅਤੇ ਪੰਜਾਬ ਖਬਰਾਂ

ਸਰਕਾਰੀ ਪੌਲੀਟੈਕਨਿਕ ਕਾਲਜ, ਖੂਨੀ ਮਾਜਰਾ ਦੇ ਸਮੁੱਚੇ ਸਟਾਫ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਐਸ.ਆਈ.ਆਰ-2026 ਤਹਿਤ 100% ਐਨੂਮਰੇਸ਼ਨ ਫਾਰਮ ਭਰ ਕੇ ਕੀਤੀ ਸ਼ਲਾਘਾਯੋਗ ਪਹਿਲ

ਸਰਕਾਰੀ ਪੌਲੀਟੈਕਨਿਕ ਕਾਲਜ, ਖੂਨੀ ਮਾਜਰਾ ਦੇ ਸਮੁੱਚੇ ਸਟਾਫ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਐਸ.ਆਈ.ਆਰ-2026 ਤਹਿਤ 100% ਐਨੂਮਰੇਸ਼ਨ ਫਾਰਮ ਭਰ ਕੇ ਕੀਤੀ ਸ਼ਲਾਘਾਯੋਗ ਪਹਿਲ

ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 11 ਅਤੇ 12 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ 'ਤੇ ਦੋ ਦਿਨਾਂ ਐਸ.ਆਈ.ਆਰ. ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿੱਤਰਾ

ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 11 ਅਤੇ 12 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ 'ਤੇ ਦੋ ਦਿਨਾਂ ਐਸ.ਆਈ.ਆਰ. ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿੱਤਰਾ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲੋਕ ਮਿਲਣੀ ਮੌਕੇ ਪਿੰਡ ਸੋਲੀ ਵਾਸੀਆਂ ਨੂੰ ਦਿੱਤਾ ਵੱਡਾ ਤੋਹਫ਼ਾ; ਸੜਕਾਂ ਲਈ ਜਾਰੀ ਕੀਤੀ 60 ਲੱਖ ਰੁਪਏ ਦੀ ਗ੍ਰਾਂਟ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲੋਕ ਮਿਲਣੀ ਮੌਕੇ ਪਿੰਡ ਸੋਲੀ ਵਾਸੀਆਂ ਨੂੰ ਦਿੱਤਾ ਵੱਡਾ ਤੋਹਫ਼ਾ; ਸੜਕਾਂ ਲਈ ਜਾਰੀ ਕੀਤੀ 60 ਲੱਖ ਰੁਪਏ ਦੀ ਗ੍ਰਾਂਟ

ਗੁਰਮੀਤ ਸਿੰਘ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਵੱਲੋਂ ਪਸ਼ੂਧਨ ਅਤੇ ਡੇਅਰੀ ਸੈਕਟਰ ਦੇ ਵਿਕਾਸ ਲਈ ਅੰਤਰਰਾਜੀ ਸਹਿਯੋਗ ਬਾਰੇ ਵਿਚਾਰ-ਚਰਚਾ

ਗੁਰਮੀਤ ਸਿੰਘ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਵੱਲੋਂ ਪਸ਼ੂਧਨ ਅਤੇ ਡੇਅਰੀ ਸੈਕਟਰ ਦੇ ਵਿਕਾਸ ਲਈ ਅੰਤਰਰਾਜੀ ਸਹਿਯੋਗ ਬਾਰੇ ਵਿਚਾਰ-ਚਰਚਾ

 ਭਗਵੰਤ ਮਾਨ ਸਰਕਾਰ ਨੇ ਬੱਚਿਆਂ ਦੀ ਸ਼ੁਰੂਆਤੀ ਦੇਖਭਾਲ ਅਤੇ ਮਿਆਰੀ ਸਿੱਖਿਆ ਨੂੰ ਹੁਲਾਰਾ ਦੇਣ ਲਈ 892 ਆਧੁਨਿਕ ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਨੇਪਰੇ ਚਾੜ੍ਹਿਆ: ਡਾ. ਬਲਜੀਤ ਕੌਰ

ਭਗਵੰਤ ਮਾਨ ਸਰਕਾਰ ਨੇ ਬੱਚਿਆਂ ਦੀ ਸ਼ੁਰੂਆਤੀ ਦੇਖਭਾਲ ਅਤੇ ਮਿਆਰੀ ਸਿੱਖਿਆ ਨੂੰ ਹੁਲਾਰਾ ਦੇਣ ਲਈ 892 ਆਧੁਨਿਕ ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਨੇਪਰੇ ਚਾੜ੍ਹਿਆ: ਡਾ. ਬਲਜੀਤ ਕੌਰ

 ਕਰ ਵਿਭਾਗ ਵੱਲੋਂ 55.35 ਕਰੋੜ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ: ਹਰਪਾਲ ਸਿੰਘ ਚੀਮਾ

ਕਰ ਵਿਭਾਗ ਵੱਲੋਂ 55.35 ਕਰੋੜ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ: ਹਰਪਾਲ ਸਿੰਘ ਚੀਮਾ

6 ਮਹੀਨਿਆਂ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 2.42 ਲੱਖ ਤੋਂ ਵੱਧ ਮਰੀਜ਼ਾਂ ਨੂੰ 852 ਕਰੋੜ ਰੁਪਏ ਦੇ 4.79 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ

6 ਮਹੀਨਿਆਂ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 2.42 ਲੱਖ ਤੋਂ ਵੱਧ ਮਰੀਜ਼ਾਂ ਨੂੰ 852 ਕਰੋੜ ਰੁਪਏ ਦੇ 4.79 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ

ਮਿਰਗੀ ਦਾ ਹਰ ਮਰੀਜ਼ ਸਨਮਾਨ ਅਤੇ ਬਿਹਤਰ ਇਲਾਜ ਦਾ ਹੱਕਦਾਰ : ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ

ਮਿਰਗੀ ਦਾ ਹਰ ਮਰੀਜ਼ ਸਨਮਾਨ ਅਤੇ ਬਿਹਤਰ ਇਲਾਜ ਦਾ ਹੱਕਦਾਰ : ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ

ਧੂਰੀ 'ਚ ਹੋਏ ਦੋਹਰੇ ਕਤਲਕਾਂਡ ਦੀ ਗੁੱਥੀ ਸੁਲਝੀ, 6 ਹਮਲਾਵਰ ਚੜ੍ਹੇ ਪੁਲਸ ਅੜਿੱਕੇ

ਧੂਰੀ 'ਚ ਹੋਏ ਦੋਹਰੇ ਕਤਲਕਾਂਡ ਦੀ ਗੁੱਥੀ ਸੁਲਝੀ, 6 ਹਮਲਾਵਰ ਚੜ੍ਹੇ ਪੁਲਸ ਅੜਿੱਕੇ

ਜਲੰਧਰ 'ਚ ਵੱਡਾ ਐਨਕਾਊਂਟਰ! ਲੱਕੀ ਪਟਿਆਲ ਗੈਂਗ ਦੇ ਸ਼ੂਟਰ ਤੇ ਪੁਲਸ ਵਿਚਾਲੇ ਚੱਲੀਆਂ ਗੋਲ਼ੀਆਂ

ਜਲੰਧਰ 'ਚ ਵੱਡਾ ਐਨਕਾਊਂਟਰ! ਲੱਕੀ ਪਟਿਆਲ ਗੈਂਗ ਦੇ ਸ਼ੂਟਰ ਤੇ ਪੁਲਸ ਵਿਚਾਲੇ ਚੱਲੀਆਂ ਗੋਲ਼ੀਆਂ