Thursday, July 30, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ

ਮੋਦੀ ਸਰਕਾਰ ਮਨਰੇਗਾ ਕਾਨੂੰਨ ਖਤਮ ਕਰਨ ਤੇ ਤੁਲੀ -ਵਿਜੇ ਸ਼ਰਮਾ ਟਿੰਕੂ, ਮਨਜੀਤ ਚੰਮਲੁਟੀ

08 ਜਨਵਰੀ, 2026 08:00 PM

ਖਰੜ (ਪ੍ਰੀਤ ਪੱਤੀ) : ਮੋਦੀ ਸਰਕਾਰ ਨਰੇਗਾ ਕਾਨੂੰਨ ਨੂੰ ਖਤਮ ਕਰਨ ਤੇ ਤੁਲੀ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਖਰੜ ਦੇ ਸਮੂਹ ਕਾਂਗਰਸੀ ਵਰਕਰਾਂ ਅਤੇ ਆਗੂਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਖਰੜ ਵਿਜੇ ਸ਼ਰਮਾ ਟਿੰਕੂ ਅਤੇ ਐਡਵੋਕੇਟ ਮਨਜੀਤ ਸਿੰਘ ਚਬਲਟੀ ਇਨਚਾਰਜ ਰੈਲੀ ਸਮਾਗਮ ਨੇ ਸੰਬੋਧਨ ਕਰਦਿਆਂ ਕੀਤਾ ਇਹਨਾਂ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਨੇ ਮਨਰੇਗਾ ਕੰਮਆ ਅਤੇ ਗਰੀਬਾਂ ਦੇ ਹੱਕਾਂ ਤੇ ਡਾਕਾਂ ਮਾਰਿਆ ਹੈ। ਮੋਦੀ ਸਰਕਾਰ ਨੇ 20 ਸਾਲ ਪੁਰਾਣੇ ਸਫਲ ਚੱਲ ਰਹੇ ਮਨਰੇਗਾ ਕਾਨੂੰਨ ਨੂੰ ਬਦਲ ਕੇ ਨਵਾਂ ਕਾਨੂੰਨ ਲਿਆਂਦਾ ਹੈ ਦੇ ਖਿਲਾਫ ਕਾਂਗਰਸ ਹਾਈ ਕਮਾਂਡ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਤੀ 9 ਜਨਵਰੀ ਨੂੰ ਇੱਕ ਵਿਸ਼ਾਲ ਇਕੱਠ ਰੈਲੀ ਦੇ ਰੂਪ ਵਿੱਚ ਸਮਰਾਲੇ ਕੀਤਾ ਜਾਣਾ ਹੈ ਸੋ ਇਸ ਇਕੱਠ ਵਿੱਚ ਵਿਧਾਨ ਸਭਾ ਹਲਕਾ ਖਰੜ ਤੋਂ ਆਪਾਂ ਸਾਰਿਆਂ ਨੇ ਇਕੱਠੇ ਹੋ ਕੇ ਇਹਨਾਂ ਮਜ਼ਦੂਰ ਭੈਣ ਭਰਾਵਾਂ ਦੇ ਹੱਕ ਲਈ ਇਸ ਰੈਲੀ ਵਿੱਚ ਜਾਣਾ ਹੈ ਅਤੇ ਵੱਧ ਤੋਂ ਵੱਧ ਨਰੇਗਾ ਕਾਮਿਆਂ ਨੂੰ ਵੀ ਲੈ ਕੇ ਜਾਣਾ ਹੈ ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਵਰਨਜੀਤ ਕੌਰ ਪ੍ਰਧਾਨ ਮਹਿਲਾ ਕਾਂਗਰਸ ਜਿਲ੍ਾ ਮੋਹਾਲੀ, ਗੁਰਿੰਦਰ ਸਿੰਘ ਵੈਦਵਾਨ ਬਲਾਕ ਪ੍ਰਧਾਨ ਖਰੜ, ਦੀਪਕ ਕੌਸਲ ਸਿਟੀ ਪ੍ਰਧਾਨ ਖਰੜ ,ਗਗਨਦੀਪ ਸਿੰਘ ਤੋਲੇ ਮਾਜਰਾ, ਬਾਬੂ ਸਿੰਘ ਪਮੌਰ, ਮਾਸਟਰ ਸੁਖਜੀਤ ਸਿੰਘ ਸਬਾੜਾ, ਸਰਬਜੀਤ ਕੌਰ ਸੋਸ਼ਲ ਮੀਡੀਆ ਇੰਚਾਰਜ, ਰਾਣੀ ਸ਼ਰਮਾ, ਮੈਡਮ ਸਸ਼ੀ ਅਗਨੀ ਹੋਤਰੀ ਮਨਪ੍ਰੀਤ ਵਤਰਾ, ਵਿਸ਼ਾਲ ਵੱਟ, ਹਰਪ੍ਰੀਤ ਬਤਰਾ, ਪ੍ਰਤਾਪ ਸਹੋਤਾ ਅਤੇ ਕੁਲਦੀਪ ਸਿੰਘ ਉਇੰਦ ਪੀਏ ਵਿਜੇ ਸ਼ਰਮਾ ਟਿੰਕੂ ਆਦਿ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼