Sunday, September 27, 2026
BREAKING
• 'ਸਰਜੀਕਲ ਸਟ੍ਰਾਈਕ' ਅੱਤਵਾਦ ਖ਼ਿਲਾਫ਼ ਭਾਰਤ ਦੀ ਨਵੀਂ ਨੀਤੀ ਦਾ ਉਦਾਹਰਣ ਸੀ : PM ਮੋਦੀ • ਮਨ ਕੀ ਬਾਤ ; ਜਨਗਣਨਾ 2027 ਦੌਰਾਨ 32 ਕਰੋੜ ਤੋਂ ਵੱਧ ਪਰਿਵਾਰਾਂ ਦਾ ਡਾਟਾ ਦਰਜ, PM ਮੋਦੀ ਨੇ ਦਿੱਤੀ ਜਾਣਕਾਰੀ • LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3 ਜ਼ਿਲ੍ਹਿਆਂ ਦੀ ਪੁਲਸ ਤਾਇਨਾਤ, SIT ਦਾ ਗਠਨ • ਅੰਮ੍ਰਿਤਸਰ 'ਚ ਕੰਧਾਂ 'ਤੇ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਦੋ ਮੁਲਜ਼ਮ ਗ੍ਰਿਫ਼ਤਾਰ • ਪੰਜਾਬ 'ਚ SIR ਨੂੰ ਲੈ ਕੇ ਕੇਵਲ ਸਿੰਘ ਢਿੱਲੋਂ ਦਾ ਅਹਿਮ ਬਿਆਨ, ਵਿਰੋਧੀਆਂ ਪਾਰਟੀਆਂ ਨੂੰ ਦਿੱਤਾ ਜਵਾਬ • ਫਿਜੀ ਨਾਲ ਸਬੰਧ ਮਜ਼ਬੂਤ ਕਰਨ ਵੱਲ ਭਾਰਤ ਦਾ ਵੱਡਾ ਕਦਮ ! ਅਹਿਮ ਸੈਕਟਰਾਂ 'ਚ ਮਦਦ ਦਾ ਕੀਤਾ ਐਲਾਨ • ਅਮਿਤ ਸ਼ਾਹ ਨੇ ਦੇਸ਼ ਦੀ ਪਹਿਲੀ LNG ਟਰੇਨ ਨੂੰ ਦਿਖਾਈ ਹਰੀ ਝੰਡੀ • ਤਿਉਹਾਰੀ ਸੀਜ਼ਨ ਤੋਂ ਪਹਿਲਾਂ ਲੱਗੇਗਾ ਝਟਕਾ ! ਮਹਿੰਗੇ ਹੋਣਗੇ AC-TV ਤੇ ਫਰਿੱਜਾਂ • ਅੰਮ੍ਰਿਤਸਰ 'ਚ BSF ਦੀ ਵੱਡੀ ਕਾਰਵਾਈ! ਇਕ ਕਿੱਲੋ ਹੈਰੋਇਨ ਤੇ ਡਰੋਨ ਬਰਾਮਦ • ਪੰਜਾਬ 'ਚ ਨਵੇਂ ਰਾਸ਼ਨ ਕਾਰਡਾਂ ਨੂੰ ਲੈ ਕੇ ਜ਼ਰੂਰੀ ਅਪਡੇਟ, ਬਿਨੈਕਾਰਾਂ ਨੂੰ ਤੁਰੰਤ ਕਰਨਾ ਪਵੇਗਾ ਆਹ ਕੰਮ

ਰਾਸ਼ਟਰੀ

ਮੋਬਾਈਲ ਫ਼ੋਨ ਯੂਜ਼ਰਸ ਲਈ Good News ! MP ਰਾਘਵ ਚੱਢਾ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ

27 ਸਤੰਬਰ, 2026 06:42 PM

ਨਵੀਂ ਦਿੱਲੀ : ਭਾਰਤ 'ਚ ਪ੍ਰੀਪੇਡ ਮੋਬਾਈਲ ਯੂਜ਼ਰਸ ਲਈ ਚੰਗੀ ਖ਼ਬਰ ਸਾਹਮਣੇ ਆ ਰਹੀ ਹੈ। ਭਾਜਪਾ ਸੰਸਦ ਮੈਂਬਰ ਰਾਘਵ ਚੱਢਾ ਨੇ 'ਐਕਸ' 'ਤੇ ਪੋਸਟ ਕਰ ਕੇ 30 ਦਿਨਾਂ ਦੇ ਰੀਚਾਰਜ ਪਲਾਨ ਬਾਰੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ 'ਐਕਸ' 'ਤੇ ਪੋਸਟ ਕਰ ਕਿਹਾ,''ਸਰਕਾਰ ਨੇ ਹਾਲ ਹੀ 'ਚ 'ਟੈਲੀਕਾਮ ਕੰਜਿਊਮਰ ਪ੍ਰੋਟੈਕਸ਼ਨ (13ਵਾਂ ਸੋਧ) ਰੈਗੂਲੇਸ਼ਨਜ਼ 2026' ਪੇਸ਼ ਕੀਤੇ ਹਨ, ਜਿਸ ਨਾਲ ਗਾਹਕਾਂ ਨੂੰ ਇਹ ਸਹੂਲਤਾਂ ਮਿਲਣਗੀਆਂ।

30 ਦਿਨਾਂ ਦੇ ਰੀਚਾਰਜ ਪਲਾਨ, ਜਿਸ ਨਾਲ ਸਾਲ 'ਚ 13 ਵਾਰ ਰੀਚਾਰਜ ਕਰਵਾਉਣ ਦੀ ਜ਼ਰੂਰਤ ਘੱਟ ਕੇ 12 ਵਾਰ ਰਹਿ ਜਾਵੇਗੀ।
ਸਿਰਫ਼ ਵੌਇਸ ਅਤੇ ਐੱਸਐੱਮਐੱਸ ਵਾਲੇ ਪਲਾਨ, ਉਨ੍ਹਾਂ ਲੋਕਾਂ ਲਈ ਜਿਨ੍ਹਾਂ ਨੂੰ ਡਾਟਾ ਦੀ ਲੋੜ ਨਹੀਂ ਹੈ।
ਘੱਟ ਬਜਟ ਵਾਲੇ ਗਾਹਕਾਂ ਲਈ ਜ਼ਿਆਦਾ ਸਹੀ ਵਿਕਲਪ, ਜਿਨ੍ਹਾਂ ਨੂੰ ਮੁੱਖ ਰੂਪ ਨਾਲ ਬੇਸਿਕ ਵੌਇਸ ਕਾਲ ਦੀ ਲੋੜ ਹੁੰਦੀ ਹੈ।

ਉਨ੍ਹਾਂ ਕਿਹਾ,''ਤੁਹਾਡੇ 'ਚੋਂ ਕਈ ਲੋਕਾਂ ਨੇ ਸੀਮਿਤ ਅਤੇ ਘੱਟ ਲਚੀਲੇ ਰੀਚਾਰਜ ਵਿਕਲਪਾਂ ਬਾਰੇ ਆਪਣੀਆਂ ਚਿੰਤਾਵਾਂ ਮੇਰੇ ਨਾਲ ਸਾਂਝੀਆਂ ਕੀਤੀਆਂ ਸਨ। ਮੈਂ 11 ਮਾਰਚ ਨੂੰ ਸੰਸਦ 'ਚ ਇਹ ਮੁੱਦਾ ਚੁੱਕਿਆ ਸੀ ਅਤੇ ਗਾਹਕਾਂ ਲਈ ਜ਼ਿਆਦਾ ਵਿਕਲਪ ਅਤੇ ਸਸਤੇ ਪਲਾਨ ਦੀ ਮੰਗ ਕੀਤੀ ਸੀ। ਗਾਹਕਾਂ ਦੀ ਬਿਹਤਰ ਪਸੰਦ ਅਤੇ ਸਹੂਲਤਾਂ ਨੂੰ ਧਿਆਨ 'ਚ ਰੱਖਦੇ ਹੋਏ ਇਨ੍ਹਾਂ ਚਿੰਤਾਵਾਂ ਦਾ ਹੱਲ ਕਰਨ ਲਈ ਮੈਂ ਭਾਰਤ ਸਰਕਾਰ ਅਤੇ ਟ੍ਰਾਈ ਦਾ ਧੰਨਵਾਦੀ ਹਾਂ।''

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਸਰਜੀਕਲ ਸਟ੍ਰਾਈਕ' ਅੱਤਵਾਦ ਖ਼ਿਲਾਫ਼ ਭਾਰਤ ਦੀ ਨਵੀਂ ਨੀਤੀ ਦਾ ਉਦਾਹਰਣ ਸੀ : PM ਮੋਦੀ

'ਸਰਜੀਕਲ ਸਟ੍ਰਾਈਕ' ਅੱਤਵਾਦ ਖ਼ਿਲਾਫ਼ ਭਾਰਤ ਦੀ ਨਵੀਂ ਨੀਤੀ ਦਾ ਉਦਾਹਰਣ ਸੀ : PM ਮੋਦੀ

ਮਨ ਕੀ ਬਾਤ ; ਜਨਗਣਨਾ 2027 ਦੌਰਾਨ 32 ਕਰੋੜ ਤੋਂ ਵੱਧ ਪਰਿਵਾਰਾਂ ਦਾ ਡਾਟਾ ਦਰਜ, PM ਮੋਦੀ ਨੇ ਦਿੱਤੀ ਜਾਣਕਾਰੀ

ਮਨ ਕੀ ਬਾਤ ; ਜਨਗਣਨਾ 2027 ਦੌਰਾਨ 32 ਕਰੋੜ ਤੋਂ ਵੱਧ ਪਰਿਵਾਰਾਂ ਦਾ ਡਾਟਾ ਦਰਜ, PM ਮੋਦੀ ਨੇ ਦਿੱਤੀ ਜਾਣਕਾਰੀ

ਫਿਜੀ ਨਾਲ ਸਬੰਧ ਮਜ਼ਬੂਤ ਕਰਨ ਵੱਲ ਭਾਰਤ ਦਾ ਵੱਡਾ ਕਦਮ ! ਅਹਿਮ ਸੈਕਟਰਾਂ 'ਚ ਮਦਦ ਦਾ ਕੀਤਾ ਐਲਾਨ

ਫਿਜੀ ਨਾਲ ਸਬੰਧ ਮਜ਼ਬੂਤ ਕਰਨ ਵੱਲ ਭਾਰਤ ਦਾ ਵੱਡਾ ਕਦਮ ! ਅਹਿਮ ਸੈਕਟਰਾਂ 'ਚ ਮਦਦ ਦਾ ਕੀਤਾ ਐਲਾਨ

ਅਮਿਤ ਸ਼ਾਹ ਨੇ ਦੇਸ਼ ਦੀ ਪਹਿਲੀ LNG ਟਰੇਨ ਨੂੰ ਦਿਖਾਈ ਹਰੀ ਝੰਡੀ

ਅਮਿਤ ਸ਼ਾਹ ਨੇ ਦੇਸ਼ ਦੀ ਪਹਿਲੀ LNG ਟਰੇਨ ਨੂੰ ਦਿਖਾਈ ਹਰੀ ਝੰਡੀ

ਭਾਰਤ ਨੇ ਸੰਯੁਕਤ ਰਾਸ਼ਟਰ ’ਚ ਪਾਕਿ ਦੇ ਝੂਠ ਤੇ ਧੋਖੇ ’ਤੇ ਵਿੰਨ੍ਹਿਆ ਨਿਸ਼ਾਨਾ

ਭਾਰਤ ਨੇ ਸੰਯੁਕਤ ਰਾਸ਼ਟਰ ’ਚ ਪਾਕਿ ਦੇ ਝੂਠ ਤੇ ਧੋਖੇ ’ਤੇ ਵਿੰਨ੍ਹਿਆ ਨਿਸ਼ਾਨਾ

SIR 'ਚ ਕੱਟਿਆ ਗਿਆ ਨਾਂ ਤਾਂ ਘਬਰਾਉਣ ਦੀ ਲੋੜ ਨਹੀਂ ! ਘਰ-ਘਰ ਜਾ ਕੇ ਦਸਤਾਵੇਜ਼ ਲੈਣਗੇ ਅਧਿਕਾਰੀ

SIR 'ਚ ਕੱਟਿਆ ਗਿਆ ਨਾਂ ਤਾਂ ਘਬਰਾਉਣ ਦੀ ਲੋੜ ਨਹੀਂ ! ਘਰ-ਘਰ ਜਾ ਕੇ ਦਸਤਾਵੇਜ਼ ਲੈਣਗੇ ਅਧਿਕਾਰੀ

1 ਅਕਤੂਬਰ ਤੋਂ ਬਿਨਾਂ PUC ਵਾਹਨ ਚਲਾਉਣ 'ਤੇ ਕੱਟੇਗਾ 10 ਹਜ਼ਾਰ ਦਾ ਚਲਾਨ, ਦਿੱਲੀ ਸਰਕਾਰ ਦਾ ਵੱਡਾ ਐਲਾਨ

1 ਅਕਤੂਬਰ ਤੋਂ ਬਿਨਾਂ PUC ਵਾਹਨ ਚਲਾਉਣ 'ਤੇ ਕੱਟੇਗਾ 10 ਹਜ਼ਾਰ ਦਾ ਚਲਾਨ, ਦਿੱਲੀ ਸਰਕਾਰ ਦਾ ਵੱਡਾ ਐਲਾਨ

1.4 ਲੱਖ ਕਰੋੜ ਦੇ ਸੈਮੀਕੰਡਕਟਰ ਇਕੋਸਿਸਟਮ 'ਚ 18 ਸਾਲ ਦੇ ਮੁੰਡੇ ਨੇ ਮਾਰੀ ਐਂਟਰੀ ! ਸਾਣੰਦ 'ਚ ਲਾਏਗਾ ਪਲਾਂਟ

1.4 ਲੱਖ ਕਰੋੜ ਦੇ ਸੈਮੀਕੰਡਕਟਰ ਇਕੋਸਿਸਟਮ 'ਚ 18 ਸਾਲ ਦੇ ਮੁੰਡੇ ਨੇ ਮਾਰੀ ਐਂਟਰੀ ! ਸਾਣੰਦ 'ਚ ਲਾਏਗਾ ਪਲਾਂਟ

'ਮੇਕ ਇਨ ਇੰਡੀਆ' ਉਮੀਦਾਂ 'ਤੇ ਖਰਾ ਨਹੀਂ ਉਤਰਿਆ : ਜੈਰਾਮ ਰਮੇਸ਼

'ਮੇਕ ਇਨ ਇੰਡੀਆ' ਉਮੀਦਾਂ 'ਤੇ ਖਰਾ ਨਹੀਂ ਉਤਰਿਆ : ਜੈਰਾਮ ਰਮੇਸ਼

ਖੇਤ 'ਚੋਂ 1.53 ਕਿਲੋ ਹੈਰੋਇਨ ਬਰਾਮਦ, ਕੀਮਤ ਦੱਸੀ ਜਾ ਰਹੀ 7.50 ਕਰੋੜ

ਖੇਤ 'ਚੋਂ 1.53 ਕਿਲੋ ਹੈਰੋਇਨ ਬਰਾਮਦ, ਕੀਮਤ ਦੱਸੀ ਜਾ ਰਹੀ 7.50 ਕਰੋੜ