Tuesday, August 04, 2026
BREAKING
2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ ਰਾਜ ਸਭਾ 'ਚ MSME ਬਿੱਲ ਪਾਸ, ਹੁਣ ਮੁਫ਼ਤ ਰਜਿਸਟ੍ਰੇਸ਼ਨ ਨਾਲ ਕਾਰੋਬਾਰ ਸ਼ੁਰੂ ਕਰਨਾ ਹੋਵੇਗਾ ਆਸਾਨ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ ਮਾਮਲੇ 'ਚ ਮੈਜਿਸਟ੍ਰੇਟ ਜਾਂਚ ਦੇ ਹੁਕਮ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ ਵਿਰੋਧੀ ਧਿਰ ਨੇ ਹਿੰਦੂ ਸੰਤਾਂ ਦਾ ਅਪਮਾਨ ਕੀਤਾ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ: ਤਰੁਣ ਚੁੱਘ NEET ਪੇਪਰ ਲੀਕ ਪ੍ਰਦਰਸ਼ਨਾਂ 'ਚ ਸ਼ਾਮਲ ਵਿਦਿਆਰਥੀਆਂ ਖ਼ਿਲਾਫ਼ FIR ਵਾਪਸ ਲੈ ਸਕਦੀਆਂ ਹਨ ਸਰਕਾਰਾਂ : SC ਭਾਰਤ-ਉਜ਼ਬੇਕਿਸਤਾਨ ਨੂੰ ਅਗਲੇ 3 ਸਾਲਾਂ 'ਚ ਵਪਾਰ ਦੁੱਗਣਾ ਕਰਨ ਦਾ ਰੱਖਣਾ ਚਾਹੀਦਾ ਟੀਚਾ : ਗੋਇਲ ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀ ਭਾਰਤ ਦੌਰੇ 'ਤੇ; ਵਪਾਰ ਤੇ ਕੁਨੈਕਟੀਵਿਟੀ ਨੂੰ ਮਜ਼ਬੂਤ ਕਰਨ 'ਤੇ ਰਹੇਗਾ ਜ਼ੋਰ

ਪੰਜਾਬ

ਮੋਹਾਲੀ 'ਚ ਫੈਕਟਰੀ ਬਲਾਸਟ ਮਾਮਲੇ 'ਤੇ CM ਮਾਨ ਨੇ ਜਤਾਇਆ ਦੁੱਖ਼

06 ਅਗਸਤ, 2025 07:52 PM

ਜਲੰਧਰ/ਚੰਡੀਗੜ੍ਹ/ਮੋਹਾਲੀ : ਮੋਹਾਲੀ ਦੇ ਇੰਡਸਟਰੀਅਲ ਫੇਜ਼-9 ਵਿਚ ਇਕ ਫੈਕਟਰੀ 'ਚ ਵੱਡਾ ਧਮਾਕਾ ਹੋਣ ਕਾਰਨ ਹੋਈ ਦੋ ਲੋਕਾਂ ਦੀ ਮੌਤ 'ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੁੱਖ਼ ਦਾ ਪ੍ਰਗਟਾਵਾ ਕੀਤਾ ਗਿਆ ਹੈ। ਉਨ੍ਹਾਂ ਦੁੱਖ਼ ਜਤਾਉਂਦੇ ਕਿਹਾ ਕਿ ਮੁਹਾਲੀ ਦੇ ਇੰਡਸਟਰੀ ਏਰੀਆ ਫੇਜ਼ 9 ‘ਚ ਸਥਿਤ ਇਕ ਨਿਜੀ ਫੈਕਟਰੀ 'ਚ ਆਕਸੀਜਨ ਸਿਲੰਡਰ ਫਟਣ ਦੌਰਾਨ ਵਾਪਰੇ ਵੱਡੇ ਹਾਦਸੇ ਦੀ ਖ਼ਬਰ ਮਿਲੀ ਹੈ। ਜਿਸ ਵਿੱਚ ਕੁਝ ਲੋਕਾਂ ਦੀ ਦੁੱਖ਼ਦਾਈ ਮੌਤ ਦੀ ਖ਼ਬਰ ਮਿਲੀ ਹੈ ਅਤੇ ਕੁਝ ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ। ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ‘ਤੇ ਮੌਜੂਦ ਹਨ। ਬਚਾਅ ਕਾਰਜਾਂ ‘ਤੇ ਮੈਂ ਪਲ ਪਲ ਦੀ ਅਪਡੇਟ ਲੈ ਰਿਹਾ ਹਾਂ। ਪਰਮਾਤਮਾ ਅੱਗੇ ਵਿੱਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਅਤੇ ਜ਼ਖ਼ਮੀਆਂ ਦੀ ਜਲਦ ਸਿਹਤਯਾਬੀ ਲਈ ਅਰਦਾਸ ਕਰਦੇ ਹਾਂ। ਪੰਜਾਬ ਸਰਕਾਰ ਇਸ ਮੁਸ਼ਕਲ ਸਮੇਂ 'ਚ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ।

ਜ਼ਿਕਰਯੋਗ ਹੈ ਕਿ ਮੋਹਾਲੀ ਦੇ ਇੰਡਸਟਰੀਅਲ ਫੇਜ਼-9 ਵਿਚ ਅੱਜ ਵੱਡਾ ਧਮਾਕਾ ਹੋਇਆ ਹੈ, ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਧਮਾਕਾ ਫੈਕਟਰੀ ਵਿਚ ਸਿਲੰਡਰ ਫੱਟਣ ਕਾਰਨ ਹੋਇਆ ਹੈ। ਇਹ ਧਮਾਕਾ ਇੰਨਾ ਜ਼ੋਰਦਾਰਦ ਸੀ ਕਿ ਇਸ ਵਿਚ 2 ਦੀ ਮੌਤ ਹੋ ਗਈ ਅਤੇ ਕਈ ਜ਼ਖ਼ਮੀ ਹਨ। ਦੱਸਿਆ ਜਾ ਰਿਹਾ ਹੈ ਕਿ ਧਮਾਕੇ ਕਾਰਨ ਆਸ-ਪਾਸ ਦੇ ਘਰਾਂ ਦੀਆਂ ਕੰਧਾਂ ਤੱਕ ਹਿਲ ਗਈਆਂ। ਸੂਤਰਾਂ ਮੁਤਾਬਕ ਜਿਸ ਫੈਕਟਰੀ ਵਿਚ ਇਹ ਧਮਾਕਾ ਹੋਇਆ ਹੈ, ਉਹ ਐਕਸੀਜਨ ਸਿਲੰਡਰ ਦੀ ਫੈਕਟਰੀ ਹੈ।

ਫਿਲਹਾਲ ਅਜੇ ਤੱਕ ਧਮਾਕੇ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਇਸ ਘਟਨਾ ਦਾ ਪਤਾ ਚੱਲਦਿਆਂ ਹੀ ਪੁਲਸ ਵੀ ਮੌਕੇ 'ਤੇ ਪਹੁੰਚ ਗਈ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਹਨ। ਪੁਲਸ ਵੱਲੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਜ਼ਖ਼ਮੀਆਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਜਾ ਰਿਹਾ ਹੈ। ਇਸ ਘਟਨਾ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਵੀ ਮੌਕੇ ਉਤੇ ਪਹੁੰਚੇ ਹਨ।

Have something to say? Post your comment

ਅਤੇ ਪੰਜਾਬ ਖਬਰਾਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ