Friday, July 31, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਪੰਜਾਬ

ਮੋਹਾਲੀ ਜ਼ਿਲ੍ਹੇ 'ਚ ਗੈਂਗਸਟਰਾਂ ਦਾ ਵੱਡਾ ਐਨਕਾਊਂਟਰ, ਗੋਲੀਆਂ ਦੀ ਤਾੜ-ਤਾੜ ਨਾਲ ਕੰਬਿਆ ਇਲਾਕਾ

12 ਨਵੰਬਰ, 2025 05:15 PM

ਮੋਹਾਲੀ : ਡੇਰਾਬੱਸੀ ਘੱਗਰ ਨੇੜੇ ਬੁੱਧਵਾਰ ਦੁਪਹਿਰ ਪੁਲਸ ਨੇ ਗੈਂਗਸਟਰਾਂ ਦਾ ਐਨਕਾਊਂਟਰ ਕਰ ਦਿੱਤਾ। ਪੁਲਸ ਨੇ ਗੋਲਡੀ ਢਿਲੋਂ ਗੈਂਗ ਨਾਲ ਸਬੰਧਿਤ ਦੋ ਬਦਮਾਸ਼ਾਂ ਨੂੰ ਗੋਲੀ ਲੱਗਣ ਤੋਂ ਬਾਅਦ ਕਾਬੂ ਕਰ ਲਿਆ। ਇਸ ਮੌਕੇ ਜ਼ਿਲ੍ਹਾ ਮੋਹਾਲੀ ਐੱਸ. ਐੱਸ. ਪੀ. ਹਰਮੰਨ ਹਾਂਸ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਗੋਲਡੀ ਢਿਲੋਂ ਗੈਂਗ ਦੇ ਦੋ ਬਦਮਾਸ਼ ਡੇਰਾਬੱਸੀ ਇਲਾਕੇ 'ਚ ਕੋਈ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਆਏ ਸੀ ਅਤੇ ਐੱਸ. ਪੀ. ਰੂਰਲ ਮਨਪ੍ਰੀਤ ਸਿੰਘ, ਡੇਰਾਬੱਸੀ ਡੀ. ਐੱਸ. ਪੀ. ਬਿਕਰਮਜੀਤ ਸਿੰਘ ਬਰਾੜ, ਐੱਸ. ਐੱਚ. ਓ. ਸੁਮਿਤ ਮੋਰ ਅਤੇ ਏ. ਜੀ. ਟੀ. ਐੱਫ. ਦੀ ਟੀਮ ਵਲੋਂ ਸਾਂਝਾ ਆਪਰੇਸ਼ਨ ਕੀਤਾ ਗਿਆ।

ਦੋਹਾਂ ਬਦਮਾਸ਼ਾਂ ਨੂੰ ਪੁਲਸ ਮੁਕਾਬਲੇ ਦੌਰਾਨ ਕਾਬੂ ਕਰ ਲਿਆ ਗਿਆ। ਪੁਲਸ ਨੇ ਦੱਸਿਆ ਕਿ ਦੋਹਾਂ ਕੋਲ ਦੋ ਪਿਸਤੌਲ ਅਤੇ 8-10 ਕਾਰਤੂਸ ਸਨ। ਬਦਮਾਸ਼ਾਂ ਵਲੋਂ ਪੁਲਸ 'ਤੇ ਵੀ ਫਾਇਰਿੰਗ ਕੀਤੀ ਗਈ, ਜੋ ਕਿ ਪੁਲਸ ਦੀ ਗੱਡੀ 'ਤੇ ਫਾਇਰ ਹੋਏ। ਪੁਲਸ ਨੇ ਦੱਸਿਆ ਕਿ ਦੋਵੇਂ ਬਦਮਾਸ਼ਾਂ ਅਮਨ ਅਤੇ ਸੰਨੀ ਗੋਲਡੀ ਦੇ ਪੈਰਾਂ ’ਚ ਗੋਲੀ ਲੱਗੀ ਹੈ ਅਤੇ ਉਨ੍ਹਾਂ ਨੂੰ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ।

ਪੁਲਸ ਨੇ ਦੱਸਿਆ ਕਿ ਇਨ੍ਹਾਂ ਅਪਰਾਧੀਆਂ 'ਤੇ ਪਹਿਲਾਂ ਵੀ ਪਰਚੇ ਦਰਜ ਹਨ ਅਤੇ ਪੁਲਸ ਇਨ੍ਹਾਂ ਦੀ ਭਾਲ ਕਰ ਰਹੀ ਸੀ। ਪੁਲਸ ਨੇ ਦੱਸਿਆ ਕਿ ਦੋਹਾਂ ਅਪਰਾਧੀਆਂ ਨੂੰ ਅਦਾਲਤ 'ਚ ਪੇਸ਼ ਕਰ ਪੁਲਸ ਰਿਮਾਂਡ ਲਿਆ ਜਾਵੇਗਾ ਤਾਂ ਜੋ ਪੁੱਛਗਿਛ ਦੌਰਾਨ ਇਨ੍ਹਾਂ ਤੋਂ ਪਤਾ ਲਗਾਇਆ ਜਾ ਸਕੇ ਕਿ ਇਹ ਹੋਰ ਕਿਸ ਕਿਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ