Tuesday, November 03, 2026
BREAKING
• ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਹੇਠ ਨਗਰ ਕੌਂਸਲ ਸੁਨਾਮ ਦਾ ਇਤਿਹਾਸਕ ਫ਼ੈਸਲਾ; 111 ਆਊਟਸੋਰਸ ਮੁਲਾਜ਼ਮਾਂ ਨੂੰ ਇਨਸੋਰਸ ਕਰਨ ਦਾ ਮਤਾ ਸਰਬਸੰਮਤੀ ਨਾਲ ਪਾਸ • ਬਿਕਰਮ ਸਿੰਘ ਮਜੀਠੀਆ ਦੇ ਦੋਸ਼ ਬੇਬੁਨਿਆਦ ਅਤੇ ਮਨਘੜਤ: ਅਮਨ ਅਰੋੜਾ • ਪੰਜਾਬ 'ਚ 3 ਗੈਂਗਾਂ ਦੇ 11 ਬੰਦੇ ਗ੍ਰਿਫ਼ਤਾਰ, 12 ਪਿਸਤੌਲ, 2 ਹੈਂਡ ਗ੍ਰਨੇਡ ਤੇ ਹੈਰੋਇਨ ਬਰਾਮਦ • ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਮਾਤਾ ਸ੍ਰੀ ਚਕਰੇਸ਼ਵਰੀ ਦੇਵੀ ਜੈਨ ਮੰਦਰ ਵਿਖੇ ਨਤਮਸਤਕ ਹੋਏ • 'ਦੇਵਾਂਗੇ ਮੂੰਹ-ਤੋੜਵਾਂ ਜਵਾਬ' ! ਅਮਰੀਕਾ ਦੇ ਨਵੇਂ ਹਮਲੇਂ ਮਗਰੋਂ ਈਰਾਨ ਨੇ ਦੇ'ਤੀ ਚੇਤਾਵਨੀ • ਭਲਕੇ ਪੰਜਾਬ ਆਉਣਗੇ ਰਾਹੁਲ ਗਾਂਧੀ ਤੇ ਮੱਲਿਕਾਰਜੁਨ ਖੜਗੇ, ਭਖੇਗਾ ਚੋਣ ਅਖਾੜਾ • ਗੁਰਦੁਆਰਾ ਮੰਜੀ ਸਾਹਿਬ 'ਚ ਗੋਲੀਬਾਰੀ ਕਰਨ ਵਾਲੇ ਸ਼ੂਟਰ ਦੀ ਅਚਾਨਕ ਮੌਤ • ਪੰਜਾਬ ਪੁਲਸ ਦਾ ਏ. ਐੱਸ. ਆਈ. 25,000 ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ, ਸੰਗਰੂਰ ਦੇ ਥਾਣੇ 'ਚ ਹੈ ਤਾਇਨਾਤ • ਦੀਵਾਲੀ ਤੋਂ ਪਹਿਲਾਂ ਚੰਡੀਗੜ੍ਹ ਫਾਇਰ ਬ੍ਰਿਗੇਡ ਅਲਰਟ, 24 ਘੰਟੇ ਮੁਸਤੈਦ ਰਹਿਣ ਦੇ ਨਿਰਦੇਸ਼ • ਮੋਹਾਲੀ ਜ਼ਿਲ੍ਹੇ 'ਚ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਤੇ ਨਵੇਂ ਸਾਲ ਮੌਕੇ ਪਟਾਕੇ ਚਲਾਉਣ ਲਈ ਸਮਾਂ ਨਿਰਧਾਰਤ

ਪੰਜਾਬ

ਮੋਹਾਲੀ ਜ਼ਿਲ੍ਹੇ 'ਚ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਤੇ ਨਵੇਂ ਸਾਲ ਮੌਕੇ ਪਟਾਕੇ ਚਲਾਉਣ ਲਈ ਸਮਾਂ ਨਿਰਧਾਰਤ

03 ਨਵੰਬਰ, 2026 05:48 PM

ਮੋਹਾਲੀ : ਜ਼ਿਲ੍ਹਾ ਮੈਜਿਸਟ੍ਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਕੋਮਲ ਮਿੱਤਲ, ਆਈ. ਏ. ਐੱਸ. ਵੱਲੋਂ ਦੀਵਾਲੀ, ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਦੇ ਤਿੳਹਾਰਾਂ ਮੌਕੇ ਪਟਾਕੇ ਚਲਾਉਣ ਸਬੰਧੀ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ 31 ਅਕਤੂਬਰ, 2026 ਤੋਂ 2 ਜਨਵਰੀ 2027 ਤੱਕ ਲਾਗੂ ਰਹਿਣਗੇ। ਜਾਰੀ ਹੁਕਮਾਂ ਅਨੁਸਾਰ ਵੱਖ-ਵੱਖ ਤਿਉਹਾਰਾਂ ਮੌਕੇ ਪਟਾਕੇ ਚਲਾਉਣ ਲਈ ਸਮਾਂ ਨਿਰਧਾਰਤ ਕੀਤਾ ਗਿਆ ਹੈ। ਦੀਵਾਲੀ ਮੌਕੇ 8 ਨਵੰਬਰ 2026 ਨੂੰ ਰਾਤ 8 ਵਜੇ ਤੋਂ 10 ਵਜੇ ਤੱਕ, ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ 24 ਨਵੰਬਰ 2026 ਨੂੰ ਸਵੇਰੇ 4 ਵਜੇ ਤੋਂ 5 ਵਜੇ ਤੱਕ ਅਤੇ ਸ਼ਾਮ 9 ਵਜੇ ਤੋਂ 10 ਵਜੇ ਤੱਕ ਪਟਾਕੇ ਚਲਾਉਣ ਦੀ ਇਜਾਜ਼ਤ ਹੋਵੇਗੀ।


ਇਸੇ ਤਰ੍ਹਾਂ ਕ੍ਰਿਸਮਿਸ ਮੌਕੇ 25 ਅਤੇ 26 ਦਸੰਬਰ 2026 ਨੂੰ ਰਾਤ 11:55 ਵਜੇ ਤੋਂ 12:30 ਵਜੇ ਤੱਕ ਅਤੇ ਨਵੇਂ ਸਾਲ ਦੀ ਆਮਦ ਮੌਕੇ 31 ਦਸੰਬਰ 2026 ਤੋਂ 1 ਜਨਵਰੀ 2027 ਤੱਕ ਰਾਤ 11:55 ਵਜੇ ਤੋਂ 12:30 ਵਜੇ ਤੱਕ ਪਟਾਕੇ ਚਲਾਏ ਜਾ ਸਕਣਗੇ। ਹੁਕਮਾਂ ਵਿੱਚ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਨਿਰਧਾਰਤ ਸਮੇਂ ਤੋਂ ਇਲਾਵਾ ਪਟਾਕੇ ਚਲਾਉਣ ਦੀ ਇਜਾਜ਼ਤ ਨਹੀਂ ਹੋਵੇਗੀ। ਪਟਾਕਿਆਂ ਦੀ ਵਰਤੋਂ ਸਬੰਧੀ ਵਾਤਾਵਰਣ ਸੁਰੱਖਿਆ ਅਤੇ ਪ੍ਰਦੂਸ਼ਣ ਕੰਟਰੋਲ ਬਾਰੇ ਜਾਰੀ ਹਦਾਇਤਾਂ ਦੀ ਪਾਲਣਾ ਕਰਨੀ ਲਾਜ਼ਮੀ ਹੋਵੇਗੀ।


ਇਸ ਤੋਂ ਇਲਾਵਾ, ਪਟਾਕਿਆਂ ਦੀ ਵਿਕਰੀ, ਵਰਤੋਂ ਅਤੇ ਆਵਾਜ਼ ਦੇ ਪੱਧਰ ਸਬੰਧੀ ਲਾਗੂ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇਗੀ। ਪੁਲਸ ਅਤੇ ਸਬੰਧਤ ਵਿਭਾਗਾਂ ਨੂੰ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਤਿਉਹਾਰਾਂ ਨੂੰ ਸ਼ਾਂਤੀਪੂਰਵਕ ਅਤੇ ਵਾਤਾਵਰਣ ਪੱਖੀ ਢੰਗ ਨਾਲ ਮਨਾਉਣ ਅਤੇ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਨ।

Have something to say? Post your comment

ਅਤੇ ਪੰਜਾਬ ਖਬਰਾਂ

ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਹੇਠ ਨਗਰ ਕੌਂਸਲ ਸੁਨਾਮ ਦਾ ਇਤਿਹਾਸਕ ਫ਼ੈਸਲਾ; 111 ਆਊਟਸੋਰਸ ਮੁਲਾਜ਼ਮਾਂ ਨੂੰ ਇਨਸੋਰਸ ਕਰਨ ਦਾ ਮਤਾ ਸਰਬਸੰਮਤੀ ਨਾਲ ਪਾਸ

ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਹੇਠ ਨਗਰ ਕੌਂਸਲ ਸੁਨਾਮ ਦਾ ਇਤਿਹਾਸਕ ਫ਼ੈਸਲਾ; 111 ਆਊਟਸੋਰਸ ਮੁਲਾਜ਼ਮਾਂ ਨੂੰ ਇਨਸੋਰਸ ਕਰਨ ਦਾ ਮਤਾ ਸਰਬਸੰਮਤੀ ਨਾਲ ਪਾਸ

ਬਿਕਰਮ ਸਿੰਘ ਮਜੀਠੀਆ ਦੇ ਦੋਸ਼ ਬੇਬੁਨਿਆਦ ਅਤੇ ਮਨਘੜਤ: ਅਮਨ ਅਰੋੜਾ

ਬਿਕਰਮ ਸਿੰਘ ਮਜੀਠੀਆ ਦੇ ਦੋਸ਼ ਬੇਬੁਨਿਆਦ ਅਤੇ ਮਨਘੜਤ: ਅਮਨ ਅਰੋੜਾ

ਪੰਜਾਬ 'ਚ 3 ਗੈਂਗਾਂ ਦੇ 11 ਬੰਦੇ ਗ੍ਰਿਫ਼ਤਾਰ, 12 ਪਿਸਤੌਲ, 2 ਹੈਂਡ ਗ੍ਰਨੇਡ ਤੇ ਹੈਰੋਇਨ ਬਰਾਮਦ

ਪੰਜਾਬ 'ਚ 3 ਗੈਂਗਾਂ ਦੇ 11 ਬੰਦੇ ਗ੍ਰਿਫ਼ਤਾਰ, 12 ਪਿਸਤੌਲ, 2 ਹੈਂਡ ਗ੍ਰਨੇਡ ਤੇ ਹੈਰੋਇਨ ਬਰਾਮਦ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਮਾਤਾ ਸ੍ਰੀ ਚਕਰੇਸ਼ਵਰੀ ਦੇਵੀ ਜੈਨ ਮੰਦਰ ਵਿਖੇ ਨਤਮਸਤਕ ਹੋਏ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਮਾਤਾ ਸ੍ਰੀ ਚਕਰੇਸ਼ਵਰੀ ਦੇਵੀ ਜੈਨ ਮੰਦਰ ਵਿਖੇ ਨਤਮਸਤਕ ਹੋਏ

ਭਲਕੇ ਪੰਜਾਬ ਆਉਣਗੇ ਰਾਹੁਲ ਗਾਂਧੀ ਤੇ ਮੱਲਿਕਾਰਜੁਨ ਖੜਗੇ, ਭਖੇਗਾ ਚੋਣ ਅਖਾੜਾ

ਭਲਕੇ ਪੰਜਾਬ ਆਉਣਗੇ ਰਾਹੁਲ ਗਾਂਧੀ ਤੇ ਮੱਲਿਕਾਰਜੁਨ ਖੜਗੇ, ਭਖੇਗਾ ਚੋਣ ਅਖਾੜਾ

ਗੁਰਦੁਆਰਾ ਮੰਜੀ ਸਾਹਿਬ 'ਚ ਗੋਲੀਬਾਰੀ ਕਰਨ ਵਾਲੇ ਸ਼ੂਟਰ ਦੀ ਅਚਾਨਕ ਮੌਤ

ਗੁਰਦੁਆਰਾ ਮੰਜੀ ਸਾਹਿਬ 'ਚ ਗੋਲੀਬਾਰੀ ਕਰਨ ਵਾਲੇ ਸ਼ੂਟਰ ਦੀ ਅਚਾਨਕ ਮੌਤ

ਪੰਜਾਬ ਪੁਲਸ ਦਾ ਏ. ਐੱਸ. ਆਈ. 25,000 ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ, ਸੰਗਰੂਰ ਦੇ ਥਾਣੇ 'ਚ ਹੈ ਤਾਇਨਾਤ

ਪੰਜਾਬ ਪੁਲਸ ਦਾ ਏ. ਐੱਸ. ਆਈ. 25,000 ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ, ਸੰਗਰੂਰ ਦੇ ਥਾਣੇ 'ਚ ਹੈ ਤਾਇਨਾਤ

ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ

ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ

ਡਾਕਟਰ ਦੀ ਪ੍ਰਵਾਨਗੀ ਤੋਂ ਬਿਨਾਂ ਫਾਰਮੇਸੀ ਵੱਲੋਂ ਨਾ ਦਿੱਤੀ ਜਾਵੇ ਪ੍ਰੀਗਾਬਾਲਿਨ ਦਵਾਈ - ਜ਼ਿਲ੍ਹਾ ਮੈਜਿਸਟ੍ਰੇਟ

ਡਾਕਟਰ ਦੀ ਪ੍ਰਵਾਨਗੀ ਤੋਂ ਬਿਨਾਂ ਫਾਰਮੇਸੀ ਵੱਲੋਂ ਨਾ ਦਿੱਤੀ ਜਾਵੇ ਪ੍ਰੀਗਾਬਾਲਿਨ ਦਵਾਈ - ਜ਼ਿਲ੍ਹਾ ਮੈਜਿਸਟ੍ਰੇਟ

ਭਰੋਸੇਯੋਗ ਤੇ ਸੁਚਾਰੂ ਸਿਹਤ ਸੇਵਾਵਾਂ ਹਰ ਨਾਗਰਿਕ ਦਾ ਹੱਕ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ 

ਭਰੋਸੇਯੋਗ ਤੇ ਸੁਚਾਰੂ ਸਿਹਤ ਸੇਵਾਵਾਂ ਹਰ ਨਾਗਰਿਕ ਦਾ ਹੱਕ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ