Thursday, July 23, 2026
BREAKING
ਦੀਦ’ ਨਾਰੀ ਪੀੜਾ ਤੇ ਰੁਮਾਂਸ ਦਾ ਕਾਵਿ ਚਿੱਤਰਨ ਹੈ ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ : 700 ਤੋਂ ਵਧ ਅੰਕ ਡਿੱਗਿਆ ਸੈਂਸੈਕਸ, ਜਾਣੋ ਕਾਰਨ ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

ਪੰਜਾਬ

ਮੋਹਾਲੀ : ਦਫ਼ਤਰ 'ਚ Girlfriend ਦਾ ਕਤਲ ਕਰਨ ਵਾਲੇ ਨੂੰ ਆਇਆ ਹੋਸ਼, ਗ੍ਰਿਫ਼ਤਾਰੀ ਮਗਰੋਂ ਅਦਾਲਤ ਲੈ ਕੇ ਪੁੱਜੀ ਪੁਲਸ

09 ਜੂਨ, 2026 05:49 PM

ਮੋਹਾਲੀ : ਮੋਹਾਲੀ ਦੇ ਫੇਜ਼-11 'ਚ ਇਕ ਨਿੱਜੀ ਕੰਪਨੀ 'ਚ ਕੁੜੀ ਡਿੰਪਲ ਦਾ ਚਾਕੂ ਮਾਰ ਕੇ ਕਤਲ ਕਰਨ ਵਾਲੇ ਉਸ ਦੇ ਬੁਆਏਫਰੈਂਡ ਹੈਰੀ ਨੂੰ ਹੋਸ਼ ਆਉਣ ਤੋਂ ਬਾਅਦ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਨੇ ਹੈਰੀ ਨੂੰ ਅਦਾਲਤ 'ਚ ਪੇਸ਼ ਕੀਤਾ, ਜਿਸ ਤੋਂ ਬਾਅਦ ਅਦਾਲਤ ਨੇ ਉਸ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ।

ਜਾਣੋ ਕੀ ਹੈ ਪੂਰਾ ਮਾਮਲਾ
ਦੱਸ ਦੇਈਏ ਕਿ ਕੁੱਝ ਦਿਨ ਪਹਿਲਾਂ ਮੋਹਾਲੀ ਦੇ ਫੇਜ਼-11 'ਚ ਇਕ ਨਿੱਜੀ ਕੰਪਨੀ 'ਚ ਡਿੰਪਲ ਦਾ ਹੈਰੀ ਨੇ ਚਾਕੂ ਮਾਰ ਕੇ ਕਤਲ ਕਰ ਦਿੱਤਾ ਸੀ, ਇਸ ਤੋਂ ਬਾਅਦ ਹੈਰੀ ਨੇ ਖ਼ੁਦ ਨੂੰ ਵੀ ਮਾਰਨ ਦੀ ਕੋਸ਼ਿਸ਼ ਕੀਤੀ ਅਤੇ ਉਸ ਨੇ ਆਪਣੇ ਗਲੇ 'ਤੇ ਚਾਕੂ ਨਾਲ 10-12 ਵਾਰ ਕੀਤੇ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਸੀ। ਹਸਪਤਾਲ 'ਚ ਉਸ ਨੂੰ ਹੋਸ਼ ਆ ਗਿਆ ਅਤੇ ਉਸ ਦੀ ਸਿਹਤ ਠੀਕ ਹੋਣ 'ਤੇ ਉਸ ਨੂੰ ਅੱਜ ਅਦਾਲਤ 'ਚ ਪੇਸ਼ ਕੀਤਾ ਗਿਆ।

ਦੋਵੇਂ ਇੱਕੋ ਨਿੱਜੀ ਕੰਪਨੀ 'ਚ ਕਰਦੇ ਸੀ ਕੰਮ
ਹੈਰੀ ਅਤੇ ਡਿੰਪਲ ਦੋਵੇਂ ਪਟਿਆਲਾ ਦੇ ਰਹਿਣ ਵਾਲੇ ਹਨ। ਦੋਵੇਂ ਫੇਜ਼-11 ਦੀ ਇਕ ਨਿੱਜੀ ਕੰਪਨੀ 'ਚ ਨੌਕਰੀ ਕਰਦੇ ਸਨ। ਜਾਣਕਾਰੀ ਅਨੁਸਾਰ ਦੋਵੇਂ ਪਹਿਲਾਂ ਰਿਲੇਸ਼ਨ 'ਚ ਸਨ। ਪਿਛਲੇ ਕੁੱਝ ਦਿਨਾਂ ਤੋਂ ਦੋਹਾਂ 'ਚ ਕਿਸੇ ਗੱਲ ਨੂੰ ਲੈ ਕੇ ਮਨ-ਮੁਟਾਅ ਚੱਲ ਰਿਹਾ ਸੀ। ਜਦੋਂ ਮੁੰਡੇ ਵਲੋਂ ਕੁੜੀ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਕੁੜੀ ਨੇ ਉਸ ਨਾਲ ਗੱਲ ਕਰਨ ਤੋਂ ਇਨਕਾਰ ਕਰ ਦਿੱਤਾ। ਇਸ ਨਾਲ ਮੁੰਡਾ ਗੁੱਸੇ 'ਚ ਅੱਗ ਬਬੂਲਾ ਹੋ ਗਿਆ ਅਤੇ ਉਸ ਨੇ ਕੰਪਨੀ ਦੇ ਦਫ਼ਤਰ 'ਚ ਹੀ ਚਾਕੂ ਨਾਲ ਕੁੜੀ ਦੀ ਧੌਣ 'ਤੇ ਕਈ ਵਾਰ ਕਰ ਦਿੱਤੇ, ਜਿਸ ਕਾਰਨ ਉਹ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਈ। ਮੁੰਡੇ ਨੇ ਕੁੜੀ ਦੀ ਹਾਲਤ ਦੇਖਦਿਆਂ ਆਪਣੇ ਆਪ ਨੂੰ ਵੀ ਖ਼ਤਮ ਕਰਨ ਦੀ ਨੀਅਤ ਨਾਲ ਆਪਣੀ ਧੌਣ 'ਤੇ ਚਾਕੂ ਨਾਲ ਕਈ ਵਾਰ ਕੀਤੇ। ਦੋਹਾਂ ਜ਼ਖ਼ਮੀਆਂ ਨੂੰ ਤੁਰੰਤ ਇਕ ਨਿੱਜੀ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਡਿੰਪਲ ਨੂੰ ਮ੍ਰਿਤਕ ਐਲਾਨ ਦਿੱਤਾ, ਜਦੋਂ ਕਿ ਮੁੰਡਾ ਇਲਾਜ ਅਧੀਨ ਸੀ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ

ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ

ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਨਾਗਰਿਕਾਂ ਨੂੰ “17ਵਾਂ ਅੰਤਰਾਸ਼ਟਰੀ ਮਾਈ ਟ੍ਰੀ ਡੇ” ਮਨਾਉਣ ਦੀ ਅਪੀਲ

ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਨਾਗਰਿਕਾਂ ਨੂੰ “17ਵਾਂ ਅੰਤਰਾਸ਼ਟਰੀ ਮਾਈ ਟ੍ਰੀ ਡੇ” ਮਨਾਉਣ ਦੀ ਅਪੀਲ

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੌਰ ਪ੍ਰਦੂਸ਼ਣ ਨੂੰ ਰੋਕਣ ਲਈ ਆਦੇਸ਼ ਜਾਰੀ

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੌਰ ਪ੍ਰਦੂਸ਼ਣ ਨੂੰ ਰੋਕਣ ਲਈ ਆਦੇਸ਼ ਜਾਰੀ

ਐੱਚ.ਪੀ.ਵੀ. ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ: ਡਾ. ਹਰਪਿੰਦਰ ਸਿੰਘ

ਐੱਚ.ਪੀ.ਵੀ. ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ: ਡਾ. ਹਰਪਿੰਦਰ ਸਿੰਘ

ਖਸਰਾ-ਰੁਬੈਲਾ ਦੇ ਖ਼ਾਤਮੇ ਦੇ ਟੀਚੇ ਨੂੰ ਹਾਸਲ ਕਰਨ ਲਈ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਖਸਰਾ-ਰੁਬੈਲਾ ਦੇ ਖ਼ਾਤਮੇ ਦੇ ਟੀਚੇ ਨੂੰ ਹਾਸਲ ਕਰਨ ਲਈ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ