Thursday, July 23, 2026
BREAKING
ਦੀਦ’ ਨਾਰੀ ਪੀੜਾ ਤੇ ਰੁਮਾਂਸ ਦਾ ਕਾਵਿ ਚਿੱਤਰਨ ਹੈ ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ : 700 ਤੋਂ ਵਧ ਅੰਕ ਡਿੱਗਿਆ ਸੈਂਸੈਕਸ, ਜਾਣੋ ਕਾਰਨ ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

ਪੰਜਾਬ

ਮੋਹਾਲੀ ਦੀ NIA ਅਦਾਲਤ ਦਾ ਵੱਡਾ ਫ਼ੈਸਲਾ, ਅੱਤਵਾਦੀ ਸਾਜ਼ਿਸ਼ ਰਚਣ ਵਾਲੇ 3 ਕਸ਼ਮੀਰੀਆਂ ਨੂੰ ਕੈਦ ਦੀ ਸਜ਼ਾ

04 ਜੂਨ, 2026 06:49 PM

ਮੋਹਾਲੀ : ਜਲੰਧਰ 'ਚ ਕਾਲਜ ਦੇ ਹੋਸਟਲ 'ਚ ਏ. ਕੇ.-47 ਅਤੇ ਹੋਰ ਵਿਸਫੋਟਕ ਸਮੱਗਰੀ ਮਿਲਣ ਦੇ ਮਾਮਲੇ 'ਚ ਐੱਨ. ਆਈ. ਏ. ਦੀ ਵਿਸ਼ੇਸ਼ ਅਦਾਲਤ ਵੱਲੋਂ ਜ਼ਾਹਿਦ ਗੁਲਜ਼ਾਰ, ਯਸ਼ੀਰ ਰਫੀਕ ਭੱਟ ਅਤੇ ਮੁਹੰਮਦ ਇਦਰੀਸ਼ ਸ਼ਾਹ ਨੂੰ ਦੋਸ਼ੀ ਠਹਿਰਾਉਂਦਿਆਂ 10-10 ਸਾਲ ਕੈਦ ਦੀ ਸਜ਼ਾ ਸੁਣਾਈ ਗਈ ਹੈ। ਹਾਲਾਂਕਿ ਇਸਤਗਾਸਾ ਪੱਖ (ਐੱਨ. ਆਈ. ਏ.) ਮੁਲਜ਼ਮ ਸੁਹੈਲ ਅਹਿਮਦ ਭੱਟ ਦੇ ਖ਼ਿਲਾਫ਼ ਦੋਸ਼ ਸਾਬਤ ਕਰਨ 'ਚ ਅਸਫਲ ਰਿਹਾ ਹੈ ਅਤੇ ਇਸ ਤਰ੍ਹਾਂ ਉਸ ਨੂੰ ਸਾਰੇ ਦੋਸ਼ਾਂ ਤੋਂ 2 ਮਈ ਨੂੰ ਬਰੀ ਕਰ ਦਿੱਤਾ ਗਿਆ ਸੀ।

ਜਾਣਕਾਰੀ ਅਨੁਸਾਰ ਜਲੰਧਰ ਪੁਲਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇਸ ਇਲਾਕੇ ਦੇ ਇੱਕ ਇੰਸਟੀਚਿਊਟ ਦੇ ਹੋਸਟਲ ਦੇ ਕਮਰਿਆਂ 'ਚ ਗੁਲਜਾਰ, ਰਫੀਕ ਅਤੇ ਇਦਰਿਸ਼ ਮੌਜੂਦ ਹਨ ਅਤੇ ਉਨ੍ਹਾਂ ਦੇ ਕੋਲ ਹਥਿਆਰ ਅਤੇ ਗੋਲਾ-ਬਰੂਦ ਮੌਜੂਦ ਹੈ, ਜੋ ਕਿ ਦੇਸ਼ ਵਿਰੋਧੀ ਕਾਰਵਾਈਆਂ ਨੂੰ ਅੰਜਾਮ ਦੇਣ ਲਈ ਯੋਜਨਾ ਬਣਾ ਰਹੇ ਹਨ। ਪੁਲਸ ਨੇ ਉਕਤ ਹੋਸਟਲ ਦੇ ਕਮਰੇ 'ਚ ਦਬਿਸ਼ ਦਿੱਤੀ ਅਤੇ ਪੁਲਸ ਨੂੰ ਏਕੇ-47, ਕਈ ਕਾਰਤੂਸ, ਮੈਗਜ਼ੀਨ, ਪਿਸਤੌਲ ਅਤੇ ਇਕ ਕਿੱਲੋ ਧਮਾਕਾਖੇਜ਼ ਸਮੱਗਰੀ ਬਰਾਮਦ ਹੋਈ ਸੀ।

ਉਕਤ ਮੁਲਜ਼ਮ ਅੱਤਵਾਦੀ ਗਿਰੋਹ ਅੰਸਾਰ ਗਜਾਵਤ ਉਲ ਹਿੰਦ ਨਾਲ ਜੁੜੇ ਹੋਏ ਸਨ ਅਤੇ ਕਾਲਜ ਦੇ ਹੋਰਨਾਂ ਵਿਦਿਆਰਥੀਆਂ ਨੂੰ ਅੱਤਵਾਦੀ ਗਰੋਹ 'ਚ ਸ਼ਾਮਲ ਕਰਨ ਲਈ ਲੱਗੇ ਹੋਏ ਸਨ ਤਾਂ ਜੋ ਪੰਜਾਬ ਸਟੇਟ 'ਚ ਗੈਰ-ਕਾਨੂੰਨੀ ਕਾਰਵਾਈਆਂ ਨੂੰ ਅੰਜਾਮ ਦਿੱਤਾ ਜਾ ਸਕੇ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ

ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ

ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਨਾਗਰਿਕਾਂ ਨੂੰ “17ਵਾਂ ਅੰਤਰਾਸ਼ਟਰੀ ਮਾਈ ਟ੍ਰੀ ਡੇ” ਮਨਾਉਣ ਦੀ ਅਪੀਲ

ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਨਾਗਰਿਕਾਂ ਨੂੰ “17ਵਾਂ ਅੰਤਰਾਸ਼ਟਰੀ ਮਾਈ ਟ੍ਰੀ ਡੇ” ਮਨਾਉਣ ਦੀ ਅਪੀਲ

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੌਰ ਪ੍ਰਦੂਸ਼ਣ ਨੂੰ ਰੋਕਣ ਲਈ ਆਦੇਸ਼ ਜਾਰੀ

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੌਰ ਪ੍ਰਦੂਸ਼ਣ ਨੂੰ ਰੋਕਣ ਲਈ ਆਦੇਸ਼ ਜਾਰੀ

ਐੱਚ.ਪੀ.ਵੀ. ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ: ਡਾ. ਹਰਪਿੰਦਰ ਸਿੰਘ

ਐੱਚ.ਪੀ.ਵੀ. ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ: ਡਾ. ਹਰਪਿੰਦਰ ਸਿੰਘ

ਖਸਰਾ-ਰੁਬੈਲਾ ਦੇ ਖ਼ਾਤਮੇ ਦੇ ਟੀਚੇ ਨੂੰ ਹਾਸਲ ਕਰਨ ਲਈ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਖਸਰਾ-ਰੁਬੈਲਾ ਦੇ ਖ਼ਾਤਮੇ ਦੇ ਟੀਚੇ ਨੂੰ ਹਾਸਲ ਕਰਨ ਲਈ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ