Tuesday, September 22, 2026
BREAKING
ਕਾਂਗਰਸ ਪਾਰਟੀ ਮੋਹਾਲੀ ਦੇ ਐ.ਸੀ. ਡਿਪਾਰਟਮੈਂਟ ਦੀ ਖਰੜ ਵਿਖੇ ਇਕ ਵਿਸ਼ੇਸ਼ ਮੀਟਿੰਗ ਚੇਅਰਮੈਨ ਰਣਜੀਤ ਸਿੰਘ ਨਗਲੀਆ ਜੀ ਪ੍ਰਧਾਨਗੀ ਹੇਠ ਹੋਈ ਕੁਰਾਲੀ ਦੀ ਸ਼ਾਨ ਬਣਿਆ 100 ਫੁੱਟ ਉੱਚਾ ਤਿਰੰਗਾ, ਪਰਮਿੰਦਰ ਸਿੰਘ ਗੋਲਡੀ ਤੇ ਬਹਾਦਰ ਸਿੰਘ ਓਕੇ ਨੇ ਕੀਤਾ ਲੋਕ ਅਰਪਣ ਖੂਨੀ ਮਾਜਰਾ ਵਿੱਚ ਬਣੇਗਾ ਆਧੁਨਿਕ ਸਪੋਰਟਸ ਕੰਪਲੈਕਸ, 1.25 ਕਰੋੜ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ : ਪਰਮਿੰਦਰ ਸਿੰਘ ਗੋਲਡੀ ਵੱਡੀ ਖ਼ਬਰ : ਮੋਹਾਲੀ ਦੇ GMADA ਦਫ਼ਤਰ 'ਚ ED ਦੀ ਰੇਡ, ਦਸਤਾਵੇਜ਼ਾਂ ਤੇ ਰਿਕਾਰਡਾਂ ਦੀ ਕੀਤੀ ਗਈ ਜਾਂਚ (ਵੀਡੀਓ) Asia Cup Final : ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਸ਼੍ਰੀਲੰਕਾ ਨੂੰ ਹਰਾ ਕੇ ਸੋਨ ਤਮਗਾ ਕੀਤਾ ਆਪਣੇ ਨਾਂ ਪੰਜਾਬ : ਸਰਕਾਰੀ ਮੁਲਾਜ਼ਮਾਂ ਲਈ ਹਾਈਕੋਰਟ ਦਾ ਵੱਡਾ ਫ਼ੈਸਲਾ, ਅਧਿਆਪਕਾ ਨੇ 32 ਸਾਲਾਂ ਬਾਅਦ ਜਿੱਤੀ ਲੜਾਈ UN ਦਾ ਸਥਾਈ ਮੈਂਬਰ ਬਣੇਗਾ ਭਾਰਤ ! ਯੂਰਪ ਦੇ 4 ਦੇਸ਼ਾਂ ਨੇ ਕੀਤਾ ਸਮਰਥਨ ਰਾਣੀ ਮੁਖਰਜੀ ਦੀ ਮਾਂ ਦਾ ਹੋਇਆ ਦਿਹਾਂਤ ! ਬਾਲੀਵੁੱਡ ਜਗਤ 'ਚ ਪਸਰਿਆ ਮਾਤਮ ਅੰਮ੍ਰਿਤਸਰ 'ਚ ਇਨ੍ਹਾਂ ਵਾਹਨ ਚਾਲਕਾਂ ਲਈ ਨਵਾਂ ਫ਼ਰਮਾਨ, ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ ਤੇ CNG ਮੋਹਾਲੀ ਦੇ ਨਿੱਜੀ ਸਕੂਲ ਨੂੰ ਫਿਰ ਧਮਕੀ, ਕਰਵਾਇਆ ਗਿਆ ਖ਼ਾਲੀ

ਪੰਜਾਬ

ਮੋਹਾਲੀ ਦੇ ਨਿੱਜੀ ਸਕੂਲ ਨੂੰ ਫਿਰ ਧਮਕੀ, ਕਰਵਾਇਆ ਗਿਆ ਖ਼ਾਲੀ

22 ਸਤੰਬਰ, 2026 06:59 PM

ਮੋਹਾਲੀ : ਮੋਹਾਲੀ ਦੇ ਨਿੱਜੀ ਸਕੂਲਾਂ ਨੂੰ ਧਮਕੀਆਂ ਮਿਲਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਇਸੇ ਤਹਿਤ ਅੱਜ ਫੇਜ਼-3ਬੀ2 ਮੋਹਾਲੀ ਵਿਚਲੇ ਜੈਮ ਪਬਲਿਕ ਸਕੂਲ ਨੂੰ ਅੱਜ ਸਵੇਰੇ ਧਮਕੀ ਭਰੀ ਈ-ਮੇਲ ਆਈ। ਸਕੂਲ ਪ੍ਰਬੰਧਕਾਂ ਵੱਲੋਂ ਇਸ ਈ-ਮੇਲ ਦੀ ਸੂਚਨਾ ਥਾਣਾ ਮਟੌਰ ਦੀ ਪੁਲਸ ਨੂੰ ਦਿੱਤੀ ਗਈ।

ਮਟੌਰ ਪੁਲਸ ਵੱਲੋਂ ਮੌਕੇ 'ਤੇ ਪਹੁੰਚ ਕੇ ਸਕੂਲ ਨੂੰ ਖ਼ਾਲੀ ਕਰਵਾਇਆ ਗਿਆ ਅਤੇ ਸਕੂਲ ਦੀ ਪੂਰੀ ਤਰ੍ਹਾਂ ਨਾਲ ਜਾਂਚ ਕੀਤੀ ਗਈ ਪਰ ਜਾਂਚ ਦੌਰਾਨ ਕੋਈ ਵੀ ਸ਼ੱਕੀ ਵਸਤੂ ਨਹੀਂ ਮਿਲੀ। ਦੱਸਣਯੋਗ ਹੈ ਕਿ ਬੀਤੇ ਦਿਨ ਵੀ ਸ਼ਿਵਾਲਿਕ ਪਬਲਿਕ ਸਕੂਲ ਨੂੰ ਧਮਕੀ ਭਰੀ ਈ-ਮੇਲ ਆਈ ਸੀ, ਜਿਸ ਤੋਂ ਬਾਅਦ ਸਕੂਲ 'ਚ ਛੁੱਟੀ ਕਰ ਦਿੱਤੀ ਗਈ ਸੀ।

Have something to say? Post your comment

ਅਤੇ ਪੰਜਾਬ ਖਬਰਾਂ

ਕਾਂਗਰਸ ਪਾਰਟੀ ਮੋਹਾਲੀ ਦੇ ਐ.ਸੀ. ਡਿਪਾਰਟਮੈਂਟ ਦੀ ਖਰੜ ਵਿਖੇ ਇਕ ਵਿਸ਼ੇਸ਼ ਮੀਟਿੰਗ ਚੇਅਰਮੈਨ ਰਣਜੀਤ ਸਿੰਘ ਨਗਲੀਆ ਜੀ ਪ੍ਰਧਾਨਗੀ ਹੇਠ ਹੋਈ

ਕਾਂਗਰਸ ਪਾਰਟੀ ਮੋਹਾਲੀ ਦੇ ਐ.ਸੀ. ਡਿਪਾਰਟਮੈਂਟ ਦੀ ਖਰੜ ਵਿਖੇ ਇਕ ਵਿਸ਼ੇਸ਼ ਮੀਟਿੰਗ ਚੇਅਰਮੈਨ ਰਣਜੀਤ ਸਿੰਘ ਨਗਲੀਆ ਜੀ ਪ੍ਰਧਾਨਗੀ ਹੇਠ ਹੋਈ

ਕੁਰਾਲੀ ਦੀ ਸ਼ਾਨ ਬਣਿਆ 100 ਫੁੱਟ ਉੱਚਾ ਤਿਰੰਗਾ, ਪਰਮਿੰਦਰ ਸਿੰਘ ਗੋਲਡੀ ਤੇ ਬਹਾਦਰ ਸਿੰਘ ਓਕੇ ਨੇ ਕੀਤਾ ਲੋਕ ਅਰਪਣ

ਕੁਰਾਲੀ ਦੀ ਸ਼ਾਨ ਬਣਿਆ 100 ਫੁੱਟ ਉੱਚਾ ਤਿਰੰਗਾ, ਪਰਮਿੰਦਰ ਸਿੰਘ ਗੋਲਡੀ ਤੇ ਬਹਾਦਰ ਸਿੰਘ ਓਕੇ ਨੇ ਕੀਤਾ ਲੋਕ ਅਰਪਣ

ਖੂਨੀ ਮਾਜਰਾ ਵਿੱਚ ਬਣੇਗਾ ਆਧੁਨਿਕ ਸਪੋਰਟਸ ਕੰਪਲੈਕਸ, 1.25 ਕਰੋੜ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ : ਪਰਮਿੰਦਰ ਸਿੰਘ ਗੋਲਡੀ

ਖੂਨੀ ਮਾਜਰਾ ਵਿੱਚ ਬਣੇਗਾ ਆਧੁਨਿਕ ਸਪੋਰਟਸ ਕੰਪਲੈਕਸ, 1.25 ਕਰੋੜ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ : ਪਰਮਿੰਦਰ ਸਿੰਘ ਗੋਲਡੀ

ਵੱਡੀ ਖ਼ਬਰ : ਮੋਹਾਲੀ ਦੇ GMADA ਦਫ਼ਤਰ 'ਚ ED ਦੀ ਰੇਡ, ਦਸਤਾਵੇਜ਼ਾਂ ਤੇ ਰਿਕਾਰਡਾਂ ਦੀ ਕੀਤੀ ਗਈ ਜਾਂਚ (ਵੀਡੀਓ)

ਵੱਡੀ ਖ਼ਬਰ : ਮੋਹਾਲੀ ਦੇ GMADA ਦਫ਼ਤਰ 'ਚ ED ਦੀ ਰੇਡ, ਦਸਤਾਵੇਜ਼ਾਂ ਤੇ ਰਿਕਾਰਡਾਂ ਦੀ ਕੀਤੀ ਗਈ ਜਾਂਚ (ਵੀਡੀਓ)

ਪੰਜਾਬ : ਸਰਕਾਰੀ ਮੁਲਾਜ਼ਮਾਂ ਲਈ ਹਾਈਕੋਰਟ ਦਾ ਵੱਡਾ ਫ਼ੈਸਲਾ, ਅਧਿਆਪਕਾ ਨੇ 32 ਸਾਲਾਂ ਬਾਅਦ ਜਿੱਤੀ ਲੜਾਈ

ਪੰਜਾਬ : ਸਰਕਾਰੀ ਮੁਲਾਜ਼ਮਾਂ ਲਈ ਹਾਈਕੋਰਟ ਦਾ ਵੱਡਾ ਫ਼ੈਸਲਾ, ਅਧਿਆਪਕਾ ਨੇ 32 ਸਾਲਾਂ ਬਾਅਦ ਜਿੱਤੀ ਲੜਾਈ

ਅੰਮ੍ਰਿਤਸਰ 'ਚ ਇਨ੍ਹਾਂ ਵਾਹਨ ਚਾਲਕਾਂ ਲਈ ਨਵਾਂ ਫ਼ਰਮਾਨ, ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ ਤੇ CNG

ਅੰਮ੍ਰਿਤਸਰ 'ਚ ਇਨ੍ਹਾਂ ਵਾਹਨ ਚਾਲਕਾਂ ਲਈ ਨਵਾਂ ਫ਼ਰਮਾਨ, ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ ਤੇ CNG

'ਡਿਊਟੀ 'ਤੇ ਆਉਂਦੇ-ਜਾਂਦੇ ਵਰਦੀ ਨਾ ਪਾਓ!', ਪੰਜਾਬ ਪੁਲਸ ਦੀ ਵਾਇਰਲ ਐਡਵਾਈਜ਼ਰੀ ਦਾ ਪੜ੍ਹੋ ਅਸਲ ਸੱਚ

'ਡਿਊਟੀ 'ਤੇ ਆਉਂਦੇ-ਜਾਂਦੇ ਵਰਦੀ ਨਾ ਪਾਓ!', ਪੰਜਾਬ ਪੁਲਸ ਦੀ ਵਾਇਰਲ ਐਡਵਾਈਜ਼ਰੀ ਦਾ ਪੜ੍ਹੋ ਅਸਲ ਸੱਚ

ਭਾਈ ਘਨ੍ਹਈਆ ਜੀ ਦੇ ਮਲ੍ਹਮ ਪੱਟੀ ਦਿਵਸ ਤੇ ਖੂਨਦਾਨ ਕੈਂਪ ਦਾ ਆਯੋਜਿਨ

ਭਾਈ ਘਨ੍ਹਈਆ ਜੀ ਦੇ ਮਲ੍ਹਮ ਪੱਟੀ ਦਿਵਸ ਤੇ ਖੂਨਦਾਨ ਕੈਂਪ ਦਾ ਆਯੋਜਿਨ

70 ਵੀਆਂ ਰਾਜ ਪੱਧਰੀ ਸਕੂਲ ਖੇਡਾਂ ਕਬੱਡੀ ਨੈਸ਼ਨਲ ਸਟਾਇਲ ਲ਼ੜਕੀਆਂ 19 ਸਾਲ ਦੇ ਮੁਕਾਬਲੇ ਅੱਜ ਤੋ ਨਵਾਂਸਹਿਰ ਵਿਖੇ

70 ਵੀਆਂ ਰਾਜ ਪੱਧਰੀ ਸਕੂਲ ਖੇਡਾਂ ਕਬੱਡੀ ਨੈਸ਼ਨਲ ਸਟਾਇਲ ਲ਼ੜਕੀਆਂ 19 ਸਾਲ ਦੇ ਮੁਕਾਬਲੇ ਅੱਜ ਤੋ ਨਵਾਂਸਹਿਰ ਵਿਖੇ

ਪੁਨੀਤ ਜੈਨ ਨੇ ਸਿਰਫ਼ ਪਾਣੀ ਪੀ ਕੇ 8 ਦਿਨ ਤਪੱਸਿਆ ਕੀਤੀ

ਪੁਨੀਤ ਜੈਨ ਨੇ ਸਿਰਫ਼ ਪਾਣੀ ਪੀ ਕੇ 8 ਦਿਨ ਤਪੱਸਿਆ ਕੀਤੀ