Wednesday, July 29, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਮੋਹਾਲੀ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਖਰੜ ਦੇ ਸਕੂਲ ਵੀ ਕਰਵਾਏ ਗਏ ਖ਼ਾਲੀ

11 ਫ਼ਰਵਰੀ, 2026 07:09 PM

ਮੋਹਾਲੀ : ਮੋਹਾਲੀ ਜ਼ਿਲ੍ਹੇ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਤੋਂ ਬਾਅਦ ਸਕੂਲਾਂ ਨੂੰ ਫੌਰੀ ਤੌਰ 'ਤੇ ਬੰਦ ਕਰ ਦਿੱਤਾ ਗਿਆ ਹੈ ਅਤੇ ਬੱਚਿਆਂ ਨੂੰ ਘਰ ਭੇਜ ਦਿੱਤਾ ਗਿਆ ਹੈ। ਬੱਚਿਆਂ ਨੂੰ ਲੈਣ ਆਏ ਮਾਪਿਆਂ 'ਚ ਡਰ ਦਾ ਮਾਹੌਲ ਪਾਇਆ ਜਾ ਰਿਹਾ ਹੈ। ਜਿਨ੍ਹਾਂ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ, ਉਨ੍ਹਾਂ 'ਚ ਸ਼ਿਵਾਲਿਕ ਪਬਲਿਕ ਸਕੂਲ, ਪੈਰਾਗੋਨ ਸੀਨੀਅਰ ਸੈਕੰਡਰੀ ਸਕੂਲ, ਸੈਕਟਰ-71 ਮਾਨਵ ਮੰਗਲ ਸਕੂਲ, ਇਨਫਿਟ ਜੀਸਸ ਸਮੇਤ ਕਈ ਹੋਰ ਸਕੂਲ ਸ਼ਾਮਲ ਹਨ।

ਫਿਲਹਾਲ ਜਿਨ੍ਹਾਂ ਸਕੂਲਾਂ ਨੂੰ ਧਮਕੀ ਮਿਲੀ ਹੈ, ਉੱਥੇ ਪੁਲਸ ਵਲੋਂ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਸਕੂਲਾਂ 'ਚ ਮੋਹਾਲੀ ਪੁਲਸ, ਬੰਬ ਨਿਰੋਧਕ ਦਸਤੇ ਅਤੇ ਡੌਗ ਸਕੁਐਡ ਟੀਮਾਂ ਪੁੱਜ ਚੁੱਕੀਆਂ ਹਨ। ਪੁਲਸ ਵਲੋਂ ਸਕੂਲ ਦੀਆਂ ਇਮਾਰਤਾਂ, ਖੇਡ ਮੈਦਾਨਾਂ ਅਤੇ ਪਾਰਕਿੰਗ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਅਚਾਨਕ ਹੋਈ ਛੁੱਟੀ ਕਾਰਨ ਸਕੂਲਾਂ ਦੇ ਬਾਹਰ ਮਾਪਿਆਂ ਦੀ ਭਾਰੀ ਭੀੜ ਇਕੱਠੀ ਹੋ ਗਈ, ਜਿਸ ਕਾਰਨ ਸ਼ਹਿਰ ਦੀਆਂ ਮੁੱਖ ਸੜਕਾਂ 'ਤੇ ਟ੍ਰੈਫਿਕ ਜਾਮ ਦੀ ਸਥਿਤੀ ਵੀ ਬਣੀ ਰਹੀ।

ਖਰੜ ਦੇ ਸਕੂਲਾਂ ਨੂੰ ਵੀ ਆਈ ਧਮਕੀ
ਮੋਹਾਲੀ ਮਗਰੋਂ ਖਰੜ ਦੇ ਵੱਖ-ਵੱਖ ਸਕੂਲਾਂ ਨੂੰ ਵੀ ਈ-ਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਇਸ ਤੋਂ ਬਾਅਦ ਪੁਲਸ ਵੱਲੋਂ ਵੱਖ-ਵੱਖ ਸਕੂਲਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਨਾਲ ਹੀ ਸਕੂਲ ਪ੍ਰਬੰਧਕਾਂ ਵੱਲੋਂ ਈ-ਮੇਲ ਮਿਲਣ ਤੋਂ ਬਾਅਦ ਬੱਚਿਆਂ ਨੂੰ ਸੁਰੱਖਿਅਤ ਤੌਰ 'ਤੇ ਘਰ ਭੇਜ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਚੰਡੀਗੜ੍ਹ ਦੇ ਕਈ ਨਾਮੀ ਸਕੂਲਾਂ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਮਿਲ ਚੁੱਕੀ ਹੈ। ਇਨ੍ਹਾਂ ਧਮਕੀਆਂ ਤੋਂ ਬਾਅਦ ਵਿਦਿਆਰਥੀਆਂ ਅਤੇ ਮਾਪਿਆਂ 'ਚ ਵੱਡਾ ਡਰ ਪਾਇਆ ਜਾ ਰਿਹਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ