Thursday, May 14, 2026
BREAKING
ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦਾ ਅਸਰ, ਪੰਜਾਬ ਦੇ 416 ਸਰਕਾਰੀ ਸਕੂਲਾਂ ਦੀ 12ਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ ਓਮਾਨ ਦੇ ਤੱਟ ਨੇੜੇ ਭਾਰਤੀ ਜਹਾਜ਼ 'ਤੇ ਮਿਜ਼ਾਈਲ ਹਮਲਾ! MEA ਨੇ ਦਿੱਤੀ ਵਾਰਨਿੰਗ ਸਰਕਾਰੀ ਦਫਤਰਾਂ 'ਚ ਹਫਤੇ 'ਚ 2 ਦਿਨ ਹੋਵੇਗਾ ਵਰਕ ਫਰਾਮ ਹੋਮ, ਦਿੱਲੀ 'ਚ 50 ਫ਼ੀਸਦੀ ਮੀਟਿੰਗਾਂ ਆਨਲਾਈਨ ਵਿਦੇਸ਼ੀ ਨਿਵੇਸ਼ 'ਚ ਟੈਕਸ ਦੀ ਕਟੌਤੀ ਦੀ ਉਮੀਦ ਕਾਰਨ ਸ਼ੇਅਰ ਬਾਜ਼ਾਰ ਨੇ ਦਰਜ ਕੀਤੀ ਸ਼ਾਨਦਾਰ ਰਿਕਵਰੀ 'ਸਾਰੇ ਜਹਾਜ਼ਾਂ ਲਈ ਖੁੱਲ੍ਹਾ ਹੋਰਮੁਜ਼..!' ਭਾਰਤ ਆਏ ਇਰਾਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ ਅੰਮ੍ਰਿਤਸਰ ਤੋਂ ਨਿਊ ਜਲਪਾਈਗੁੜੀ ਲਈ ਨਵੀਂ ਅੰਮ੍ਰਿਤ ਭਾਰਤ ਐਕਸਪ੍ਰੈਸ ਸ਼ੁਰੂ, ਰਵਨੀਤ ਬਿੱਟੂ ਨੇ ਕੀਤਾ ਉਦਘਾਟਨ ਪੰਜਾਬ ਸਣੇ 16 ਸੂਬਿਆਂ ਲਈ ਚੋਣ ਕਮਿਸ਼ਨ ਨੇ ਕਰ'ਤਾ ਵੱਡਾ ਐਲਾਨ ਗੱਡੀਆਂ ਦਾ ਕਾਫ਼ਲਾ ਛੱਡ Bullet 'ਤੇ ਵਿਧਾਨ ਸਭਾ ਪਹੁੰਚੇ CM ! PM ਦੀ ਅਪੀਲ ਦਾ ਫੜਨਵੀਸ ਨੇ ਕੀਤਾ ਸਮਰਥਨ Hantavirus ਤੋਂ ਬਾਅਦ ਹੁਣ Norovirus ਦਾ ਕਹਿਰ! 80 ਲੋਕ ਹੋਏ ਬੀਮਾਰ ਜਲੰਧਰ Blast ਮਾਮਲੇ 'ਚ ਮੁੱਖ ਮੁਲਜ਼ਮ ਗ੍ਰਿਫ਼ਤਾਰ, ਹੋਇਆ ਵੱਡਾ ਖ਼ੁਲਾਸਾ

ਪੰਜਾਬ

ਮੋਹਾਲੀ ਨਿਗਮ ਚੋਣਾਂ : ਭਾਜਪਾ ਨੇ ਖੋਲ੍ਹੇ ਪੱਤੇ, 42 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

14 ਮਈ, 2026 05:01 PM

ਮੋਹਾਲੀ : ਪੰਜਾਬ 'ਚ 26 ਮਈ ਨੂੰ ਹੋਣ ਜਾ ਰਹੀਆਂ ਨਗਰ ਨਿਗਮ ਮੋਹਾਲੀ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਸਾਰੀਆਂ ਸਿਆਸੀ ਪਾਰਟੀਆਂ ਅਤੇ ਆਜ਼ਾਦ ਉਮੀਦਵਾਰ ਆਪਣੀ-ਆਪਣੀ ਰਣਨੀਤੀ ਨੂੰ ਅੰਤਿਮ ਰੂਪ ਦੇਣ 'ਚ ਜੁੱਟੇ ਹੋਏ ਹਨ। ਇਸੇ ਦਰਮਿਆਨ ਭਾਰਤੀ ਜਨਤਾ ਪਾਰਟੀ ਨੇ ਨਗਰ ਨਿਗਮ ਮੋਹਾਲੀ ਦੇ 50 ਵਾਰਡਾਂ 'ਚੋਂ ਵੱਖ-ਵੱਖ 42 ਵਾਰਡਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ।

ਭਾਜਪਾ ਪੰਜਾਬ ਦੇ ਜਨਰਲ ਸਕੱਤਰ ਪਰਮਿੰਦਰ ਬਰਾੜ ਵੱਲੋਂ ਜਾਰੀ ਕੀਤੀ ਗਈ ਸੂਚੀ 'ਚ ਜਨਰਲ, ਐੱਸ. ਸੀ. ਅਤੇ ਬੀ. ਸੀ. ਵਰਗਾਂ ਨੂੰ ਧਿਆਨ 'ਚ ਰੱਖਦਿਆਂ ਉਮੀਦਵਾਰਾਂ ਦੀ ਚੋਣ ਕੀਤੀ ਗਈ ਹੈ। ਪਰਮਿੰਦਰ ਬਰਾੜ ਨੇ ਕਿਹਾ ਕਿ ਭਾਜਪਾ ਮੋਹਾਲੀ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਦੇ ਹੱਲ ਨੂੰ ਮੁੱਖ ਚੋਣ ਮੁੱਦਾ ਬਣਾ ਕੇ ਚੋਣ ਮੈਦਾਨ 'ਚ ਉਤਰੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਾਰਟੀ ਨੂੰ ਸ਼ਹਿਰ ਵਾਸੀਆਂ ਵੱਲੋਂ ਵੱਡਾ ਸਮਰਥਨ ਮਿਲ ਰਿਹਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦਾ ਅਸਰ, ਪੰਜਾਬ ਦੇ 416 ਸਰਕਾਰੀ ਸਕੂਲਾਂ ਦੀ 12ਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ

ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦਾ ਅਸਰ, ਪੰਜਾਬ ਦੇ 416 ਸਰਕਾਰੀ ਸਕੂਲਾਂ ਦੀ 12ਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ

ਅੰਮ੍ਰਿਤਸਰ ਤੋਂ ਨਿਊ ਜਲਪਾਈਗੁੜੀ ਲਈ ਨਵੀਂ ਅੰਮ੍ਰਿਤ ਭਾਰਤ ਐਕਸਪ੍ਰੈਸ ਸ਼ੁਰੂ, ਰਵਨੀਤ ਬਿੱਟੂ ਨੇ ਕੀਤਾ ਉਦਘਾਟਨ

ਅੰਮ੍ਰਿਤਸਰ ਤੋਂ ਨਿਊ ਜਲਪਾਈਗੁੜੀ ਲਈ ਨਵੀਂ ਅੰਮ੍ਰਿਤ ਭਾਰਤ ਐਕਸਪ੍ਰੈਸ ਸ਼ੁਰੂ, ਰਵਨੀਤ ਬਿੱਟੂ ਨੇ ਕੀਤਾ ਉਦਘਾਟਨ

ਪੰਜਾਬ ਸਣੇ 16 ਸੂਬਿਆਂ ਲਈ ਚੋਣ ਕਮਿਸ਼ਨ ਨੇ ਕਰ'ਤਾ ਵੱਡਾ ਐਲਾਨ

ਪੰਜਾਬ ਸਣੇ 16 ਸੂਬਿਆਂ ਲਈ ਚੋਣ ਕਮਿਸ਼ਨ ਨੇ ਕਰ'ਤਾ ਵੱਡਾ ਐਲਾਨ

ਜਲੰਧਰ Blast ਮਾਮਲੇ 'ਚ ਮੁੱਖ ਮੁਲਜ਼ਮ ਗ੍ਰਿਫ਼ਤਾਰ, ਹੋਇਆ ਵੱਡਾ ਖ਼ੁਲਾਸਾ

ਜਲੰਧਰ Blast ਮਾਮਲੇ 'ਚ ਮੁੱਖ ਮੁਲਜ਼ਮ ਗ੍ਰਿਫ਼ਤਾਰ, ਹੋਇਆ ਵੱਡਾ ਖ਼ੁਲਾਸਾ

ਮੋਹਾਲੀ ਜ਼ਿਲ੍ਹੇ 'ਚ 26 ਮਈ ਨੂੰ ਸਰਕਾਰੀ ਛੁੱਟੀ ਕੀਤੀ ਜਾਵੇ! ਪੜ੍ਹੋ ਕਿਉਂ ਉੱਠ ਰਹੀ ਇਹ ਮੰਗ

ਮੋਹਾਲੀ ਜ਼ਿਲ੍ਹੇ 'ਚ 26 ਮਈ ਨੂੰ ਸਰਕਾਰੀ ਛੁੱਟੀ ਕੀਤੀ ਜਾਵੇ! ਪੜ੍ਹੋ ਕਿਉਂ ਉੱਠ ਰਹੀ ਇਹ ਮੰਗ

2 ਹਫ਼ਤਿਆਂ ਅੰਦਰ ਹਰ ਗਰਭਵਤੀ ਮਹਿਲਾ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਈ ਜਾਵੇ : ਡਾ. ਗੁਰਿੰਦਰਜੀਤ ਸਿੰਘ 

2 ਹਫ਼ਤਿਆਂ ਅੰਦਰ ਹਰ ਗਰਭਵਤੀ ਮਹਿਲਾ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਈ ਜਾਵੇ : ਡਾ. ਗੁਰਿੰਦਰਜੀਤ ਸਿੰਘ 

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਮਿਲਾਵਟਖੋਰਾਂ ਲਈ ਕੋਈ ਰਹਿਮ ਨਹੀਂ, ਹਰ ਸੈਂਪਲ ਨਾਲ ਹੋਵੇਗੀ ਸੱਚਾਈ ਬੇਨਕਾਬ” : ਸਹਾਇਕ ਕਮਿਸ਼ਨਰ (ਫੂਡ) ਹਰਪ੍ਰੀਤ ਕੌਰ

ਮਿਲਾਵਟਖੋਰਾਂ ਲਈ ਕੋਈ ਰਹਿਮ ਨਹੀਂ, ਹਰ ਸੈਂਪਲ ਨਾਲ ਹੋਵੇਗੀ ਸੱਚਾਈ ਬੇਨਕਾਬ” : ਸਹਾਇਕ ਕਮਿਸ਼ਨਰ (ਫੂਡ) ਹਰਪ੍ਰੀਤ ਕੌਰ

ਧੀਆਂ ਦੀ ਗਰਭ ਵਿੱਚ ਹੱਤਿਆ ਕਰਨ ਵਾਲਿਆਂ ’ਤੇ ਸਿਹਤ ਵਿਭਾਗ ਦੀ ਤਿੱਖੀ ਨਜ਼ਰ : ਡਾ. ਹਰੀਸ਼ ਕਿਰਪਾਲ

ਧੀਆਂ ਦੀ ਗਰਭ ਵਿੱਚ ਹੱਤਿਆ ਕਰਨ ਵਾਲਿਆਂ ’ਤੇ ਸਿਹਤ ਵਿਭਾਗ ਦੀ ਤਿੱਖੀ ਨਜ਼ਰ : ਡਾ. ਹਰੀਸ਼ ਕਿਰਪਾਲ

ਅਗਰਵਾਲ ਸਭਾ ਵੱਲੋਂ ਡੈੱਟਲ ਚੈਕ ਅੱਪ ਕੈਂਪ ਲਾਇਆ ਗਿਆ     

ਅਗਰਵਾਲ ਸਭਾ ਵੱਲੋਂ ਡੈੱਟਲ ਚੈਕ ਅੱਪ ਕੈਂਪ ਲਾਇਆ ਗਿਆ