Saturday, April 25, 2026
BREAKING
ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ 4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ    ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ

ਪੰਜਾਬ

ਮੋਹਾਲੀ ਪੁਲਿਸ ਨੇ ਸਨੈਚਿੰਗ ਗਿਰੋਹ ਦੇ 2 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਮੋਟਰਸਾਈਕਲ ਅਤੇ 5 ਖੋਹੇ ਮੋਬਾਈਲ ਫੋਨ ਬ੍ਰਾਮਦ ਕੀਤੇ

26 ਸਤੰਬਰ, 2025 10:15 PM

ਸਾਹਿਬਜ਼ਾਦਾ ਅਜੀਤ ਸਿੰਘ ਨਗਰ / ਮੋਹਾਲੀ (ਪ੍ਰੀਤ ਪੱਤੀ) : ਐੱਸ ਐੱਸ ਪੀ ਹਰਮਨਦੀਪ ਸਿੰਘ ਹਾਂਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਮੋਹਾਲੀ ਪੁਲਿਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿਮ ਤਹਿਤ ਸੌਰਵ ਜਿੰਦਲ, ਕਪਤਾਨ ਪੁਲਿਸ (ਜਾਂਚ), ਤਲਵਿੰਦਰ ਸਿੰਘ, ਕਪਤਾਨ ਪੁਲਿਸ (ਆਪਰੇਸ਼ਨ), ਜਤਿੰਦਰ ਸਿੰਘ ਚੌਹਾਨ ਉੱਪ-ਕਪਤਾਨ ਪੁਲਿਸ (ਜਾਂਚ) ਜ਼ਿਲ੍ਹਾ ਐਸ.ਏ.ਐਸ. ਨਗਰ ਦੀ ਨਿਗਰਾਨੀ ਹੇਠ, ਇੰਸਪੈਕਟਰ ਹਰਮਿੰਦਰ ਸਿੰਘ ਇੰਚਾਰਜ ਸੀ.ਆਈ.ਏ. ਸਟਾਫ ਦੀ ਟੀਮ ਵੱਲੋਂ 02 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ, ਉਨ੍ਹਾਂ ਪਾਸੋਂ ਸਨੈਚਿੰਗ ਦੀਆਂ ਵਾਰਦਾਤਾਂ ਵਿੱਚ ਵਰਤਿਆ ਜਾਣ ਵਾਲ਼ਾ ਇੱਕ ਮੋਟਰਸਾਈਕਲ ਮਾਰਕਾ ਸਪਲੈਂਡਰ ਅਤੇ ਖੋਹ ਕੀਤੇ 05 ਮੋਬਾਇਲ ਫੋਨ ਬ੍ਰਾਮਦ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।
ਵਧੇਰੇ ਜਾਣਕਾਰੀ ਦਿੰਦਿਆਂ ਪੁਲਿਸ ਕਪਤਾਨ (ਜਾਂਚ) ਸੌਰਵ ਜਿੰਦਲ ਨੇ ਦੱਸਿਆ ਕਿ 20-09-2025 ਨੂੰ ਸੀ.ਆਈ.ਏ. ਸਟਾਫ ਦੀ ਪੁਲਿਸ ਪਾਰਟੀ ਬਲੌਂਗੀ ਮੌਜੂਦ ਸੀ ਤਾਂ ਸੀ.ਆਈ.ਏ. ਸਟਾਫ ਦੇ ਐੱਸ.ਆਈ ਪਰਵਿੰਦਰ ਸਿੰਘ ਨੂੰ ਮੁੱਖਬਰੀ ਮਿਲ਼ੀ ਕਿ ਅਜੇ ਪੁੱਤਰ ਰਾਕੇਸ਼ ਵਾਸੀ ਪਿੰਡ ਮਦਨਪੁਰ, ਮੋਹਾਲ਼ੀ ਅਤੇ ਹੇਮੰਤ ਪੁੱਤਰ ਅਸ਼ੋਕ ਚੌਹਾਨ ਵਾਸੀ ਗਲ਼ੀ ਨੰ: 22 ਬਲੌਂਗੀ, ਜੋ ਕਿ ਮੋਹਾਲ਼ੀ ਸ਼ਹਿਰ ਅਤੇ ਆਸ-ਪਾਸ ਦੇ ਏਰੀਆ ਵਿੱਚ ਲੁੱਟ-ਖੋਹ ਅਤੇ ਸਨੈਚਿੰਗ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ ਤੇ ਹੁਣ ਵੀ ਕਿਸੇ ਲੁੱਟ-ਖੋਹ ਅਤੇ ਸਨੈਚਿੰਗ ਦੀ ਵਾਰਦਾਤ ਨੂੰ ਅੰਜਾਮ ਦੇਣ ਲਈ ਆਪਣੇ ਮੋਟਰਸਾਈਕਲ ਨੰ: PB65-9104 ਮਾਰਕਾ ਸਪਲੈਂਡਰ ਰੰਗ ਕਾਲਾ ਅਤੇ ਨੀਲਾ ਤੇ, ਨੇੜੇ ਗੰਦਾ ਨਾਲ਼ਾ ਬਲੌਂਗੀ ਖੜੇ ਹਨ, ਜੇਕਰ ਹੁਣੇ ਹੀ ਇਹਨਾਂ ਨੂੰ ਕਾਬੂ ਕੀਤਾ ਜਾਵੇ ਤਾਂ ਇਹਨਾਂ ਪਾਸੋਂ ਸਨੈਚ ਕੀਤੇ ਮੋਬਾਇਲ ਫੋਨ ਅਤੇ ਲੁੱਟ-ਖੋਹ ਕੀਤਾ ਹੋਰ ਸਮਾਨ ਬ੍ਰਾਮਦ ਹੋ ਸਕਦਾ ਹੈ।
ਮੁੱਖਬਰੀ ਦੇ ਅਧਾਰ ਤੇ ਦੋਸ਼ੀਆਂ ਵਿਰੁੱਧ ਮੁਕੱਦਮਾ ਨੰ: 201 ਮਿਤੀ 20-09-2025 ਅ/ਧ 304, 317(2), 3(5) ਬੀ ਐਨ ਐਸ ਥਾਣਾ ਬਲੌਂਗੀ ਦਰਜ ਕੀਤਾ ਗਿਆ। ਦੋਸ਼ੀਆਂ ਨੂੰ ਨੇੜੇ ਗੰਦਾ ਨਾਲਾ, ਬਲੌਂਗੀ ਤੋਂ ਖੋਹ ਕੀਤੇ ਮੋਬਾਇਲ ਫੋਨਾਂ ਸਮੇਤ ਗ੍ਰਿਫਤਾਰ ਕੀਤਾ ਗਿਆ।
ਬ੍ਰਾਮਦਗੀ ਦਾ ਵੇਰਵਾ:-
ਮੋਟਰਸਾਈਕਲ ਨੰ: PB65-BE-9104 ਮਾਰਕਾ ਸਪਲੈਂਡਰ ਅਤੇ
05 ਟੱਚ ਮੋਬਾਇਲ ਫੋਨ
ਪੁੱਛਗਿੱਛ ਦੋਸ਼ੀ:-
ਦੋਸ਼ੀ ਅਜੇ ਪੁੱਤਰ ਰਾਕੇਸ਼ ਵਾਸੀ ਮਕਾਨ ਨੰ: 6738 ਫੇਸ-2 ਪਿੰਡ ਮਦਨਪੁਰ ਸੈਕਟਰ-55, ਮੋਹਾਲ਼ੀ, ਥਾਣਾ ਫੇਸ-1 ਮੋਹਾਲ਼ੀ, ਜਿਸਦੀ ਉਮਰ ਕ੍ਰੀਬ 24 ਸਾਲ ਹੈ, ਜੋ ਕਿ 09 ਕਲਾਸਾਂ ਪਾਸ ਹੈ ਅਤੇ ਸ਼ਾਦੀ ਸ਼ੁਦਾ ਹੈ।

ਦੋਸ਼ੀ ਹੇਮੰਤ ਪੁੱਤਰ ਅਸ਼ੋਕ ਚੌਹਾਨ ਵਾਸੀ ਮਕਾਨ ਨੰ: 73 ਗਲ਼ੀ ਨੰ: 22 ਬਲੌਂਗੀ, ਥਾਣਾ ਬਲੌਂਗੀ, ਜਿਲਾ ਐਸ.ਏ.ਐਸ. ਨਗਰ ਜਿਸਦੀ ਉਮਰ ਕ੍ਰੀਬ 29 ਸਾਲ ਹੈ, ਜੋ 09 ਕਲਾਸਾਂ ਪਾਸ ਹੈ ਅਤੇ ਸ਼ਾਦੀ ਸ਼ੁਦਾ ਹੈ। ਦੋਸ਼ੀਆਂ ਤੇ ਪਹਿਲਾਂ ਕੋਈ ਮੁਕੱਦਮਾ ਦਰਜ ਨਹੀਂ ਹੈ।

ਦੋਸ਼ੀਆਂ ਦੀ ਪੁੱਛਗਿੱਛ ਤੋਂ ਖੁਲਾਸਾ ਹੋਇਆ ਕਿ ਦੋਸ਼ੀਆਂ ਵੱਲੋਂ ਜ਼ਿਲ੍ਹਾ ਮੋਹਾਲ਼ੀ ਦੇ ਵੱਖ-ਵੱਖ ਏਰੀਆ ਵਿੱਚ ਕੁੱਲ 12 ਫੋਨ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ ਸੀ, ਜਿਨ੍ਹਾਂ ਵਿੱਚੋਂ 05 ਮੋਬਾਇਲ ਫੋਨ ਬ੍ਰਾਮਦ ਕੀਤੇ ਗਏ ਹਨ। ਦੋਸ਼ੀਆਂ ਨੇ 07 ਖੋਹ ਕੀਤੇ ਮੋਬਾਇਲ ਫੋਨ ਕੈਸ਼ਿਫਾਈ ਕੰਪਨੀ ਦੇ ਸਟੋਰ ਫੇਸ-1 ਮੋਹਾਲ਼ੀ ਅਤੇ ਸੈਕਟਰ-35 ਚੰਡੀਗੜ ਵਿੱਚ ਵੇਚਣੇ ਮੰਨੇ ਹਨ। ਜਿਨਾਂ ਸਬੰਧੀ ਤਫਤੀਸ਼ ਚੱਲ ਰਹੀ ਹੈ।

ਦੋਸ਼ੀਆਂ ਵੱਲੋਂ ਸ਼ਿਵਾਲਿਕ ਅਪਾਰਟਮੈਂਟ ਖਰੜ ਵਿੱਚੋਂ ਇੱਕ ਸਟੂਡੈਂਟ ਲੜਕੇ ਪਾਸੋਂ ਆਪਣੇ ਮੋਟਰਸਾਈਕਲ ਸਪਲੈਂਡਰ ਤੇ ਸਵਾਰ ਹੋ ਕੇ ਇੱਕ ਮੋਬਾਇਲ ਫੋਨ ਸੈਮਸੰਗ ਖੋਹ ਕੀਤਾ ਗਿਆ ਸੀ, ਜੋ ਬ੍ਰਾਮਦ ਹੋ ਗਿਆ ਹੈ। ਜਿਸ ਸਬੰਧੀ ਮੁਕੱਦਮਾ ਨੰ: 437 ਮਿਤੀ 22-12-2024 ਅ/ਧ 304(2) ਬੀ ਐਨ ਐਸ ਥਾਣਾ ਸਿਟੀ ਖਰੜ ਦਰਜ ਰਜਿਸਟਰ ਹੈ ਤੇ ਹੱਲ ਹੋ ਚੁੱਕਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ   

ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ   

ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ

ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ

ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ

ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ

ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ

ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ