Tuesday, August 18, 2026
BREAKING
ਟਰੰਪ ਨੂੰ ਵੱਡਾ ਝਟਕਾ ! ਲੋਕਪ੍ਰਿਅਤਾ 'ਚ ਆਈ ਭਾਰੀ ਗਿਰਾਵਟ ਪਠਾਨਕੋਟ 'ਚ ਮਹਿਲਾ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ ! ਪਾਕਿਸਤਾਨ ਹਾਈ ਕਮਿਸ਼ਨ ਨੂੰ ਮਿਲਿਆ SGPC ਦਾ ਵਫ਼ਦ, ਰੱਖੀਆਂ ਇਹ ਮੰਗਾਂ ਪੰਜਾਬ 'ਚ ਨੈਸ਼ਨਲ ਹਾਈਵੇਅ ਜਾਮ! ਗੱਡੀਆਂ ਦੀਆਂ ਲੱਗੀਆਂ 5-5 ਕਿੱਲੋਮੀਟਰ ਤਕ ਲੰਮੀਆਂ ਲਾਈਨਾਂ ਪੱਛਮੀ ਏਸ਼ੀਆ 'ਚ ਵਧੇ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਹਾਹਾਕਾਰ, ਸੈਂਸੈਕਸ 492 ਅੰਕ ਟੁੱਟਿਆ 650 ਸਾਲਾ ਸ਼ਤਾਬਦੀ ਪ੍ਰਕਾਸ਼ ਉਤਸਵ ਨੂੰ ਸਮਰਪਿਤ ਹਰਿਆਵਲ ਧਰਤ ਮੁਹਿੰਮ ਦੀ ਕੀਤੀ ਆਰੰਭਤਾ ਜੇਲ੍ਹ 'ਚ ਬੰਦ ਇਮਰਾਨ ਖਾਨ ਨੂੰ ਸੁਪਰੀਮ ਕੋਰਟ ਨੇ ਦਿੱਤੀ ਵੱਡੀ ਰਾਹਤ 21 ਅਗਸਤ ਨੂੰ ਪੰਜਾਬ ਬੰਦ ! SGPC ਨੇ ਵੀ ਕੀਤਾ ਸਮਰਥਨ ਖੋਏ ਦੀ ਬਰਫ਼ੀ ਖ਼ਰੀਦਣ ਵਾਲੇ ਸਾਵਧਾਨ! ਤਿਉਹਾਰਾਂ ਤੋਂ ਪਹਿਲਾਂ ਪੰਜਾਬ 'ਚ ਹੋਈ ਵੱਡੀ ਕਾਰਵਾਈ ਮੋਹਾਲੀ ’ਚ ਤਿੰਨ ਨਾਬਾਲਗ ਕੁੜੀਆਂ ਦੇ ਲਾਪਤਾ ਹੋਣ ਦੇ ਮਾਮਲੇ ਦਰਜ

ਪੰਜਾਬ

ਮੋਹਾਲੀ ’ਚ ਤਿੰਨ ਨਾਬਾਲਗ ਕੁੜੀਆਂ ਦੇ ਲਾਪਤਾ ਹੋਣ ਦੇ ਮਾਮਲੇ ਦਰਜ

18 ਅਗਸਤ, 2026 05:36 PM

ਮੋਹਾਲੀ : ਮੋਹਾਲੀ 'ਚ ਵੱਖ-ਵੱਖ ਥਾਵਾਂ ਤੋਂ ਤਿੰਨ ਨਾਬਾਲਗ ਕੁੜੀਆਂ ਦੇ ਲਾਪਤਾ ਹੋਣ ਦੇ ਮਾਮਲੇ ਸਾਹਮਣੇ ਆਏ ਹਨ। ਪੁਲਸ ਨੇ ਕੁੜੀਆਂ ਦੇ ਪਰਿਵਾਰਕ ਮੈਂਬਰਾਂ ਦੀਆਂ ਸ਼ਿਕਾਇਤਾਂ ਦੇ ਆਧਾਰ ’ਤੇ ਨਾਮਜ਼ਦ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਥਾਣਾ ਫੇਜ਼-1 ਅਧੀਨ ਉਦਯੋਗਿਕ ਖੇਤਰ ਫੇਜ਼-8ਬੀ ਤੋਂ 12 ਸਾਲਾ ਕੁੜੀ ਦੇ ਲਾਪਤਾ ਹੋਣ ਸਬੰਧੀ ਉਸ ਦੇ ਪਿਤਾ ਨੇ ਸ਼ਿਕਾਇਤ ਦਿੱਤੀ। ਉਸ ਮੁਤਾਬਕ ਕੁੜੀ ਅਕਸਰ ਖਾਲੀ ਪਲਾਟ ਵਿੱਚ ਖੇਡਣ ਜਾਂਦੀ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਕੁੜੀ ਨੇ ਪਹਿਲਾਂ ਉਸ ਨੂੰ ਦੱਸਿਆ ਸੀ ਕਿ ਨਰੇਸ਼ ਰਾਏ ਦਾ ਪੁੱਤਰ ਪ੍ਰਦੀਪ ਉਸ ਨੂੰ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਮੋਬਾਇਲ ਅਤੇ ਪੈਸੇ ਦੇਣ ਦੀ ਗੱਲ ਕਰਦਾ ਹੈ। 16 ਅਗਸਤ ਨੂੰ ਸਵੇਰੇ ਕੁੜੀ ਦੇ ਘਰੋਂ ਗਾਇਬ ਮਿਲਣ ਅਤੇ ਪਰਦੀਪ ਦੇ ਵੀ ਮੌਜੂਦ ਨਾ ਹੋਣ ’ਤੇ ਪਰਿਵਾਰ ਨੇ ਉਸ ’ਤੇ ਕੁੜੀ ਨੂੰ ਵਰਗਲਾ ਕੇ ਲੈ ਜਾਣ ਦਾ ਸ਼ੱਕ ਜਤਾਇਆ।

ਪੁਲਸ ਨੇ ਪਰਦੀਪ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਦੂਜੇ ਮਾਮਲੇ ਵਿੱਚ ਥਾਣਾ ਫੇਜ਼-11 ਅਧੀਨ ਉਦਯੋਗਿਕ ਖੇਤਰ ਫੇਜ਼-9 ਤੋਂ 16 ਸਾਲਾ ਕੁੜੀ ਦੇ ਲਾਪਤਾ ਹੋਣ ਦੀ ਸ਼ਿਕਾਇਤ ਮਿਲੀ। ਉਸ ਦੇ ਪਿਤਾ ਮੁਤਾਬਕ 14 ਅਗਸਤ ਨੂੰ ਉਹ ਅਤੇ ਉਸ ਦੀ ਪਤਨੀ ਕੰਮ ’ਤੇ ਗਏ ਹੋਏ ਸਨ, ਜਦਕਿ ਛੋਟੇ ਬੱਚੇ ਸਕੂਲ ਚਲੇ ਗਏ। ਸ਼ਾਮ ਨੂੰ ਵਾਪਸ ਆਉਣ ’ਤੇ ਕੁੜੀ ਘਰ ਨਹੀਂ ਮਿਲੀ। ਪਰਿਵਾਰ ਨੂੰ ਪਤਾ ਲੱਗਾ ਕਿ ਰਾਹੁਲ ਨਾਂ ਦਾ ਨੌਜਵਾਨ ਉਸ ਦੇ ਸੰਪਰਕ ਵਿੱਚ ਸੀ ਅਤੇ ਉਨ੍ਹਾਂ ਨੇ ਉਸ ’ਤੇ ਕੁੜੀ ਨੂੰ ਵਰਗਲਾ ਕੇ ਲੈ ਜਾਣ ਦਾ ਸ਼ੱਕ ਜਤਾਇਆ। ਪੁਲਸ ਨੇ ਰਾਹੁਲ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਤੀਜੇ ਮਾਮਲੇ ਵਿੱਚ ਥਾਣਾ ਆਈ. ਟੀ. ਸਿਟੀ ਅਧੀਨ ਪਿੰਡ ਝਿਊਰਹੇੜੀ ਤੋਂ ਇੱਕ ਨਾਬਾਲਗ ਕੁੜੀ ਦੇ ਲਾਪਤਾ ਹੋਣ ਦੀ ਸ਼ਿਕਾਇਤ ਸਾਹਮਣੇ ਆਈ। ਪਰਿਵਾਰ ਵੱਲੋਂ ਲਗਾਏ ਦੋਸ਼ਾਂ ਅਨੁਸਾਰ ਅੰਮ੍ਰਿਤਸਰ ਵਾਸੀ ਅਕਾਸ਼ਦੀਪ ਸਿੰਘ ਉਸ ਨੂੰ ਵਿਆਹ ਦਾ ਝਾਂਸਾ ਦੇ ਕੇ ਆਪਣੇ ਨਾਲ ਲੈ ਗਿਆ। ਪੁਲਸ ਨੇ ਅਕਾਸ਼ਦੀਪ ਸਿੰਘ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪਠਾਨਕੋਟ 'ਚ ਮਹਿਲਾ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ !

ਪਠਾਨਕੋਟ 'ਚ ਮਹਿਲਾ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ !

ਪਾਕਿਸਤਾਨ ਹਾਈ ਕਮਿਸ਼ਨ ਨੂੰ ਮਿਲਿਆ SGPC ਦਾ ਵਫ਼ਦ, ਰੱਖੀਆਂ ਇਹ ਮੰਗਾਂ

ਪਾਕਿਸਤਾਨ ਹਾਈ ਕਮਿਸ਼ਨ ਨੂੰ ਮਿਲਿਆ SGPC ਦਾ ਵਫ਼ਦ, ਰੱਖੀਆਂ ਇਹ ਮੰਗਾਂ

ਪੰਜਾਬ 'ਚ ਨੈਸ਼ਨਲ ਹਾਈਵੇਅ ਜਾਮ! ਗੱਡੀਆਂ ਦੀਆਂ ਲੱਗੀਆਂ 5-5 ਕਿੱਲੋਮੀਟਰ ਤਕ ਲੰਮੀਆਂ ਲਾਈਨਾਂ

ਪੰਜਾਬ 'ਚ ਨੈਸ਼ਨਲ ਹਾਈਵੇਅ ਜਾਮ! ਗੱਡੀਆਂ ਦੀਆਂ ਲੱਗੀਆਂ 5-5 ਕਿੱਲੋਮੀਟਰ ਤਕ ਲੰਮੀਆਂ ਲਾਈਨਾਂ

650 ਸਾਲਾ ਸ਼ਤਾਬਦੀ ਪ੍ਰਕਾਸ਼ ਉਤਸਵ ਨੂੰ ਸਮਰਪਿਤ ਹਰਿਆਵਲ ਧਰਤ ਮੁਹਿੰਮ ਦੀ ਕੀਤੀ ਆਰੰਭਤਾ

650 ਸਾਲਾ ਸ਼ਤਾਬਦੀ ਪ੍ਰਕਾਸ਼ ਉਤਸਵ ਨੂੰ ਸਮਰਪਿਤ ਹਰਿਆਵਲ ਧਰਤ ਮੁਹਿੰਮ ਦੀ ਕੀਤੀ ਆਰੰਭਤਾ

21 ਅਗਸਤ ਨੂੰ ਪੰਜਾਬ ਬੰਦ ! SGPC ਨੇ ਵੀ ਕੀਤਾ ਸਮਰਥਨ

21 ਅਗਸਤ ਨੂੰ ਪੰਜਾਬ ਬੰਦ ! SGPC ਨੇ ਵੀ ਕੀਤਾ ਸਮਰਥਨ

ਖੋਏ ਦੀ ਬਰਫ਼ੀ ਖ਼ਰੀਦਣ ਵਾਲੇ ਸਾਵਧਾਨ! ਤਿਉਹਾਰਾਂ ਤੋਂ ਪਹਿਲਾਂ ਪੰਜਾਬ 'ਚ ਹੋਈ ਵੱਡੀ ਕਾਰਵਾਈ

ਖੋਏ ਦੀ ਬਰਫ਼ੀ ਖ਼ਰੀਦਣ ਵਾਲੇ ਸਾਵਧਾਨ! ਤਿਉਹਾਰਾਂ ਤੋਂ ਪਹਿਲਾਂ ਪੰਜਾਬ 'ਚ ਹੋਈ ਵੱਡੀ ਕਾਰਵਾਈ

ਪੰਜਾਬ ’ਚ ਇਕੱਲਿਆਂ ਸਰਕਾਰ ਬਣਾਏਗੀ ਭਾਜਪਾ : ਗਿਆਨ ਚੰਦ ਗੁਪਤਾ

ਪੰਜਾਬ ’ਚ ਇਕੱਲਿਆਂ ਸਰਕਾਰ ਬਣਾਏਗੀ ਭਾਜਪਾ : ਗਿਆਨ ਚੰਦ ਗੁਪਤਾ

ਜਬਰ-ਜ਼ਿਨਾਹ ਮਾਮਲੇ 'ਚ ਡਾਕਟਰ ਦੀ ਗ੍ਰਿਫ਼ਤਾਰੀ ਲਈ ਹਾਈਵੇ ਜਾਮ, ਪੁਲਸ ਨੂੰ ਦਿੱਤਾ 3 ਦਿਨਾਂ ਦਾ ਅਲਟੀਮੇਟਮ

ਜਬਰ-ਜ਼ਿਨਾਹ ਮਾਮਲੇ 'ਚ ਡਾਕਟਰ ਦੀ ਗ੍ਰਿਫ਼ਤਾਰੀ ਲਈ ਹਾਈਵੇ ਜਾਮ, ਪੁਲਸ ਨੂੰ ਦਿੱਤਾ 3 ਦਿਨਾਂ ਦਾ ਅਲਟੀਮੇਟਮ

ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਵਿਕਰੀ ਮਾਮਲੇ 'ਚ ਤਤਕਾਲੀ ਮੈਨੇਜਰ ਦੀ ਜ਼ਮਾਨਤ ਖਾਰਜ

ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਵਿਕਰੀ ਮਾਮਲੇ 'ਚ ਤਤਕਾਲੀ ਮੈਨੇਜਰ ਦੀ ਜ਼ਮਾਨਤ ਖਾਰਜ

ਪੰਜਾਬ ’ਚ ਭਾਜਪਾ 117 ਸੀਟਾਂ ’ਤੇ ਇਕੱਲਿਆਂ ਲੜੇਗੀ ਵਿਧਾਨ ਸਭਾ ਚੋਣਾਂ : ਨਾਇਬ ਸਿੰਘ ਸੈਣੀ

ਪੰਜਾਬ ’ਚ ਭਾਜਪਾ 117 ਸੀਟਾਂ ’ਤੇ ਇਕੱਲਿਆਂ ਲੜੇਗੀ ਵਿਧਾਨ ਸਭਾ ਚੋਣਾਂ : ਨਾਇਬ ਸਿੰਘ ਸੈਣੀ