Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਮੌਤ ਤੋਂ ਬਾਅਦ ਆਪਣਾ ਸਰੀਰ ਦਾਨ ਕਰਨਾ ਇੱਕ ਨੇਕ ਕੰਮ ਹੈ: ਗੁਲਪ੍ਰੀਤ ਸਿੰਘ ਅÏਲਖ ਡੀ.ਸੀ.

22 ਅਪ੍ਰੈਲ, 2026 06:28 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸੇਵਾਮੁਕਤ ਸੂਬੇਦਾਰ ਮੇਜਰ ਸੰਤੋਖ ਸਿੰਘ ਪੁੱਤਰ ਰਾਮ ਰਤਨ ਵਾਸੀ ਪਿੰਡ ਹੁਸੈਨਪੁਰ ਗੜ੍ਹੀ ਤਹਿਸੀਲ ਨਵਾਂਸ਼ਹਿਰ ਨੂੰ ਸ਼ਹੀਦ ਭਗਤ ਸਿੰਘ ਨਗਰ ਦੇ ਡੀ.ਸੀ. ਸ਼੍ਰੀ ਗੁਲਪ੍ਰੀਤ ਸਿੰਘ ਅÏਲਖ ਨੇ ਪਛਾਣ ਪੱਤਰ ਭੇਟ ਕੀਤਾ | ਇਸ ਮੌਕੇ 'ਤੇ ਸ਼੍ਰੀ ਗੁਲਪ੍ਰੀਤ ਸਿੰਘ ਅÏਲਖ ਡੀ.ਸੀ. ਨੇ ਕਿਹਾ ਕਿ ਮੌਤ ਤੋਂ ਬਾਅਦ ਸਰੀਰ ਦਾ ਸੰਸਕਾਰ ਕਰਨ ਦੀ ਬਜਾਏ ਇਸਨੂੰ ਮੈਡੀਕਲ ਕਾਲਜ ਨੂੰ ਦਾਨ ਕਰਨਾ ਡਾਕਟਰੀ ਦੀ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਲਈ ਬਹੁਤ ਲਾਭਦਾਇਕ ਹੋਵੇਗਾ | ਇਸ ਮੌਕੇ 'ਤੇ ਦੋਆਬਾ ਸੇਵਾ ਸਮਿਤੀ ਦੇ ਜਨਰਲ ਸਕੱਤਰ ਰਤਨ ਕੁਮਾਰ ਜੈਨ ਅਤੇ ਮਾਸਟਰ ਹੁਸਨ ਲਾਲ ਨੇ ਕਿਹਾ ਕਿ ਜੋ ਲੋਕ ਮੌਤ ਤੋਂ ਬਾਅਦ ਆਪਣਾ ਸਰੀਰ ਦਾਨ ਕਰਨਾ ਚਾਹੁੰਦੇ ਹਨ ਉਹਨਾਂ ਦੇ ਫਾਰਮ ਭਰ ਕੇ ਸਰਕਾਰੀ ਮੈਡੀਕਲ ਕਾਲਜ, ਅੰਮਿ੍ਤਸਰ ਜਾਂ ਪਿਮਸ ਮੈਡੀਕਲ ਕਾਲਜ ਅਤੇ ਹਸਪਤਾਲ, ਜਲੰਧਰ ਭੇਜੇ ਜਾਦੇ ਹਨ | ਉਨ੍ਹਾਂ ਦੇ ਪਛਾਣ ਪੱਤਰ ਉੱਥੋਂ ਬਣਾਏ ਜਾਂਦੇ ਹਨ | ਉਨ੍ਹਾਂ ਦੱਸਿਆ ਕਿ ਅੱਜ 145ਵੇਂ ਸਰੀਰ ਦਾਨੀ ਨੂੰ ਪਛਾਣ ਪੱਤਰ ਦਿੱਤਾ ਗਿਆ ਹੈ | ਉਨ੍ਹਾਂ ਨੇ ਆਪਣੇ ਸਰੀਰ ਦਾਨ ਕਰਕੇ ਸਮਾਜ ਸੇਵਾ ਵਿੱਚ ਯੋਗਦਾਨ ਪਾਉਣ ਵਾਲਿਆਂ ਦਾ ਧੰਨਵਾਦ ਕੀਤਾ | ਇਸ ਮੌਕੇ ਸਰੀਰ ਦਾਨੀ ਸੰਤੋਖ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ 28 ਸਾਲ ਫੌਜ ਵਿੱਚ ਸੇਵਾ ਕੀਤੀ ਅਤੇ ਹੁਣ ਉਨ੍ਹਾਂ ਨੇ ਆਪਣੀ ਮੌਤ ਤੋਂ ਬਾਅਦ ਸਮਾਜ ਸੇਵਾ ਵਿੱਚ ਯੋਗਦਾਨ ਪਾਉਣ ਲਈ ਇਹ ਫਾਰਮ ਭਰਿਆ ਹੈ | ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਇਹ ਫਾਰਮ ਕੁਲਵੰਤ ਕੌਰ (ਪਤਨੀ), ਗੁਰਪਿਆਰ ਸਿੰਘ (ਪੁੱਤਰ) ਅਤੇ ਮਨਪ੍ਰੀਤ ਕੌਰ (ਪੁੱਤਰੀ) ਦੀ ਸਹਿਮਤੀ ਨਾਲ ਭਰਿਆ ਹੈ | ਰਤਨ ਜੈਨ ਨੇ ਦੱਸਿਆ ਕਿ ਸੰਤੋਖ ਸਿੰਘ ਇਸ ਸਮੇਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮੁਕੁੰਦਪੁਰ ਵਿਖੇ ਸੇਵਾ ਨਿਭਾ ਰਹੇ ਹਨ | ਇਸ ਮੌਕੇ ਦੋਆਬਾ ਸੇਵਾ ਸੰਮਤੀ ਦੇ ਸਕੱਤਰ ਰਤਨ ਕੁਮਾਰ ਜੈਨ, ਮਾਸਟਰ ਹੁਸਨ ਲਾਲ, ਅਸ਼ੋਕ ਸ਼ਰਮਾ (ਸੇਵਾਮੁਕਤ ਬੈਂਕ ਮੈਨੇਜਰ), ਅਤੇ ਅਸ਼ੋਕ ਸ਼ਰਮਾ (ਸੇਵਾਮੁਕਤ ਸੁਪਰਡੈਂਟ) ਮੌਜੂਦ ਸਨ |

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ