Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਰਾਸ਼ਟਰੀ

ਮ੍ਰਿਤਕਾਂ ਨੂੰ 2-2 ਲੱਖ ਤੇ ਜ਼ਖ਼ਮੀਆਂ ਨੂੰ 50-50 ਹਜ਼ਾਰ ! ਪਾਲਮ ਹਾਦਸੇ 'ਤੇ PM ਮੋਦੀ ਨੇ ਕੀਤਾ ਮੁਆਵਜ਼ੇ ਦਾ ਐਲਾਨ

18 ਮਾਰਚ, 2026 07:04 PM

ਨਵੀਂ ਦਿੱਲੀ : ਦਿੱਲੀ ਦੇ ਪਾਲਮ ਇਲਾਕੇ ਦੀ ਰਾਮ ਮਾਰਕੀਟ 'ਚ ਬੁੱਧਵਾਰ ਸਵੇਰੇ ਇਕ ਬਹੁ-ਮੰਜ਼ਿਲਾਂ ਇਮਾਰਤ 'ਚ ਲੱਗੀ ਭਿਆਨਕ ਅੱਗ ਨੇ 9 ਲੋਕਾਂ ਦੀ ਜਾਨ ਲੈ ਲਈ ਹੈ। ਇਸ ਦਰਦਨਾਕ ਹਾਦਸੇ 'ਚ ਕਈ ਹੋਰ ਲੋਕ ਗੰਭੀਰ ਰੂਪ 'ਚ ਜ਼ਖਮੀ ਹੋਏ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਘਟਨਾ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪੀਐੱਮਓ (PMO) ਵੱਲੋਂ ਜਾਰੀ ਬਿਆਨ 'ਚ ਕਿਹਾ ਗਿਆ ਕਿ ਪਾਲਮ 'ਚ ਵਾਪਰੀ ਅੱਗ ਦੀ ਘਟਨਾ ਬਹੁਤ ਹੀ ਦੁਖਦਾਈ ਹੈ। ਪ੍ਰਧਾਨ ਮੰਤਰੀ ਨੇ ਮ੍ਰਿਤਕਾਂ ਦੇ ਵਾਰਸਾਂ ਲਈ 2-2 ਲੱਖ ਰੁਪਏ ਅਤੇ ਜ਼ਖਮੀਆਂ ਲਈ 50,000 ਰੁਪਏ ਦੀ ਸਹਾਇਤਾ ਰਾਸ਼ੀ ਦਾ ਐਲਾਨ ਕੀਤਾ ਹੈ।

ਪੁਲਸ ਨੂੰ ਸਵੇਰੇ ਕਰੀਬ 7:04 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਪੁਲਸ ਸਟਾਫ ਤੁਰੰਤ ਮੌਕੇ 'ਤੇ ਪਹੁੰਚ ਗਿਆ। ਅੱਗ ਰਾਮ ਚੌਂਕ ਮਾਰਕੀਟ ਸਥਿਤ ਇਮਾਰਤ ਨੰਬਰ WZ-124A 'ਚ ਲੱਗੀ। ਇਸ ਚਾਰ ਮੰਜ਼ਿਲਾਂ ਇਮਾਰਤ ਦੇ ਬੇਸਮੈਂਟ, ਗਰਾਊਂਡ ਫਲੋਰ ਅਤੇ ਪਹਿਲੀ ਮੰਜ਼ਿਲ 'ਤੇ ਕੱਪੜਿਆਂ ਅਤੇ ਕਾਸਮੈਟਿਕਸ ਦਾ ਸ਼ੋਅਰੂਮ ਸੀ, ਜਿਸ ਦੇ ਮਾਲਕ ਮਾਰਕੀਟ ਪ੍ਰਧਾਨ ਰਾਜੇਂਦਰ ਕਸ਼ਯਪ ਹਨ। ਉਨ੍ਹਾਂ ਦਾ ਪਰਿਵਾਰ ਇਮਾਰਤ ਦੀਆਂ ਉਪਰਲੀਆਂ ਮੰਜ਼ਿਲਾਂ 'ਤੇ ਰਹਿੰਦਾ ਸੀ। ਮੁੱਖ ਮੰਤਰੀ ਰੇਖਾ ਗੁਪਤਾ ਨੇ ਇਸ ਮੰਦਭਾਗੀ ਘਟਨਾ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਦੇ ਦਿੱਤੇ ਹਨ। ਟੀਮਾਂ ਨੇ ਇਮਾਰਤ 'ਚੋਂ ਲੋਕਾਂ ਨੂੰ ਕੱਢ ਕੇ ਨੇੜਲੇ ਹਸਪਤਾਲਾਂ 'ਚ ਪਹੁੰਚਾਇਆ। ਮਨੀਪਾਲ ਹਸਪਤਾਲ 'ਚ 8 ਲੋਕਾਂ ਨੂੰ ਮ੍ਰਿਤਕ ਐਲਾਨਿਆ ਗਿਆ, ਜਿਨ੍ਹਾਂ 'ਚ ਪ੍ਰਵੇਸ਼ (33), ਕਮਲ (39), ਆਸ਼ੂ (35), ਲਾਡੋ (70), ਹਿਮਾਂਸ਼ੀ (22) ਅਤੇ ਤਿੰਨ ਮਾਸੂਮ ਬੱਚੀਆਂ (ਉਮਰ 15, 6 ਅਤੇ 3 ਸਾਲ) ਸ਼ਾਮਲ ਹਨ। ਆਈਜੀਆਈ (IGI) ਹਸਪਤਾਲ 'ਚ 28 ਸਾਲਾ ਦੀਪਿਕਾ ਨੂੰ ਮ੍ਰਿਤਕ ਐਲਾਨਿਆ ਗਿਆ, ਜਦਕਿ ਅਨਿਲ (32) ਅਤੇ ਇਕ ਦੋ ਸਾਲ ਦੀ ਬੱਚੀ ਦਾ ਇਲਾਜ ਚੱਲ ਰਿਹਾ ਹੈ। ਸਫਦਰਜੰਗ ਹਸਪਤਾਲ 'ਚ 29 ਸਾਲਾ ਸਚਿਨ ਜ਼ੇਰੇ ਇਲਾਜ ਹੈ, ਜੋ ਕਰੀਬ 25 ਫੀਸਦੀ ਤੱਕ ਝੁਲਸ ਗਿਆ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ