Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਮੰਡੀਆਂ ਵਿੱਚ ਸੁਵਿਧਾਵਾਂ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਡਿਪਟੀ ਸਪੀਕਰ ਰੌੜੀ

23 ਅਪ੍ਰੈਲ, 2026 06:02 PM

ਚੰਡੀਗੜ੍ਹ/ਹੁਸ਼ਿਆਰਪੁਰ/ਗੜਸ਼ੰਕਰ : ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਗੜਸ਼ੰਕਰ ਤੋਂ ਵਿਧਾਇਕ ਸ. ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਅੱਜ ਹਲਕੇ ਦੀਆਂ ਵੱਖ-ਵੱਖ ਦਾਣਾ ਮੰਡੀਆਂ ਦਾ ਦੌਰਾ ਕਰਕੇ ਉੱਥੇ ਚੱਲ ਰਹੀਆਂ ਸੁਵਿਧਾਵਾਂ ਅਤੇ ਖਰੀਦ ਪ੍ਰਬੰਧਾਂ ਦਾ ਵਿਸਤ੍ਰਿਤ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਨ੍ਹਾਂ ਨੇ ਦਾਣਾ ਮੰਡੀ ਮੰਹਿਗਰੋਵਾਲ, ਦਾਣਾ ਮੰਡੀ ਮਾਹਿਲਪੁਰ ਅਤੇ ਦਾਣਾ ਮੰਡੀ ਮੋਰਾਂਵਾਲੀ ਵਿਖੇ ਮੌਕੇ ਦੀ ਸਥਿਤੀ ਦਾ ਅਨੁਮਾਨ ਲਗਾਇਆ ਅਤੇ ਮੰਡੀਆਂ ਵਿੱਚ ਮੌਜੂਦ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਆ ਰਹੀਆਂ ਦਿੱਕਤਾਂ ਬਾਰੇ ਜਾਣਕਾਰੀ ਲਈ। ਕਿਸਾਨਾਂ ਵੱਲੋਂ ਉਠਾਏ ਗਏ ਮੁੱਦਿਆਂ ‘ਤੇ ਗੰਭੀਰਤਾ ਨਾਲ ਵਿਚਾਰ ਕਰਦਿਆਂ ਉਨ੍ਹਾਂ ਨੇ ਸੰਬੰਧਤ ਅਧਿਕਾਰੀਆਂ ਨੂੰ ਤੁਰੰਤ ਹੱਲ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਦੌਰਾਨ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਇਸ ਲਈ ਮੰਡੀਆਂ ਵਿੱਚ ਸੁਚੱਜੇ ਪ੍ਰਬੰਧ ਹੋਣੇ ਯਕੀਨੀ ਬਣਾਏ ਗਏ ਹਨ।

ਡਿਪਟੀ ਸਪੀਕਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਫਸਲ ਦੀ ਤੋਲ, ਲਿਫਟਿੰਗ ਅਤੇ ਭੁਗਤਾਨ ਦੀ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਸਮੇਂ-ਸਿਰ ਮੁਕੰਮਲ ਕੀਤਾ ਜਾਵੇ। ਇਸ ਦੇ ਨਾਲ ਹੀ ਮੰਡੀਆਂ ਵਿੱਚ ਸਫਾਈ, ਪੀਣ ਵਾਲੇ ਪਾਣੀ, ਬਿਜਲੀ ਅਤੇ ਹੋਰ ਬੁਨਿਆਦੀ ਸੁਵਿਧਾਵਾਂ ਨੂੰ ਯਕੀਨੀ ਬਣਾਉਣ ‘ਤੇ ਵੀ ਜ਼ੋਰ ਦਿੱਤਾ ਗਿਆ।

ਡਿਪਟੀ ਸਪੀਕਰ ਰੌੜੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਫਸਲ ਦੀ ਸਮੇਂ-ਸਿਰ ਖਰੀਦ ਅਤੇ ਭੁਗਤਾਨ ਯਕੀਨੀ ਬਣਾਉਣ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ, ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਮੌਕੇ ਉਨ੍ਹਾਂ ਨਾਲ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਮੰਡੀ ਬੋਰਡ ਦੇ ਕਰਮਚਾਰੀ ਅਤੇ ਇਲਾਕੇ ਦੇ ਆਗੂ ਵੀ ਮੌਜੂਦ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ