Saturday, April 18, 2026
BREAKING
ਲਾਇਨਸ ਕਲੱਬ ਖਰੜ ਉਮੰਗ ਵੱਲੋਂ ਬੱਸ ਸਟੈਂਡ ਖਰੜ ਵਿੱਖੇ ਖੂਨ ਦਾਨ ਕੈਂਪ ਲਗਾਇਆ ਦਾਨਵੀਰ ਫਾਊਂਡੇਸ਼ਨ ਐਨਜੀਓ ਰਜਿ. ਖਰੜ ਵੱਲੋਂ ਇੱਕ ਜ਼ਰੂਰਤਮੰਦ ਪਰਿਵਾਰ ਦੀ ਲੜਕੀ ਦਾ ਵਿਆਹ 20 ਅਪ੍ਰੈਲ 2026 ਨੂੰ ਪਰਸ਼ੂਰਾਮ ਭਵਨ ਖਰੜ ਵਿਖੇ ਪੂਰੇ ਰੀਤਿ - ਰਿਵਾਜਾਂ ਨਾਲ ਕਰਵਾਇਆ ਜਾਵੇਗਾ ਰੋਟਰੀ ਕਲੱਬ ਖਰੜ ਵੱਲੋਂ “ਹਨੇਰੇ ਤੋਂ ਉਜਾਲੇ ਵੱਲ”ਮੁਹਿੰਮ ਦੇ ਤਹਿਤ ਇੱਕ ਹੋਰ ਸ਼ਖਸੀਅਤ ਦੀਆਂ ਮਰਨ ਉਪਰੰਤ ਪਰਿਵਾਰ ਵੱਲੋਂ ਅੱਖਾਂ ਦਾਨ ਕਰਵਾਈਆਂ ਗੁਰੂ ਨਾਨਕ ਗਲੋਬਲ ਫਾਊਂਡੇਸ਼ਨ ਦੀ ਵੱਡੀ ਪਹਿਲ, ਯੁਵਕਾਂ ਤੇ ਕਿਸਾਨਾਂ ਲਈ ਨਵੀਆਂ ਯੋਜਨਾਵਾਂ ਦੀ ਸ਼ੁਰੂਆਤ ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ ਸਣੇ 137 ਮੁਲਾਜ਼ਮਾਂ ਦੇ ਤਬਾਦਲੇ ਵੱਡੀ ਖਬਰ: ਪੰਜਾਬ 'ਚ ਫੜੀ ਗਈ 64.62 kg ਹੈਰੋਇਨ, ਦੋ ਮੁਲਜ਼ਮ ਗ੍ਰਿਫਤਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ: ਗਵਰਨਰ ਗੁਲਾਬ ਚੰਦ ਕਟਾਰੀਆ Hormuz 'ਚ ਵਪਾਰਕ ਜਹਾਜ਼ਾਂ 'ਤੇ ਗੋਲੀਬਾਰੀ, ਵਾਰਨਿੰਗ ਮਗਰੋਂ ਈਰਾਨ ਦੀ ਸਮੁੰਦਰੀ ਖੇਤਰ 'ਚ ਵੱਡੀ ਕਾਰਵਾਈ ਬਿਕਰਮ ਮਜੀਠੀਆ ਮੋਹਾਲੀ ਅਦਾਲਤ 'ਚ ਹੋਏ ਪੇਸ਼ ਖੜ੍ਹੇ-ਖੜ੍ਹੇ ਹੀ ਸੁੱਤਾ ਰਿਹਾ ਬੰਦਾ! ਚੰਡੀਗੜ੍ਹ 'ਚ ਅਜੀਬੋ-ਗਰੀਬ ਮਾਮਲੇ ਨੇ ਲੋਕਾਂ ਨੂੰ ਕੀਤਾ ਹੈਰਾਨ

ਪੰਜਾਬ

ਮੰਤਰੀ ਸੰਜੀਵ ਅਰੋੜਾ ਦੀ ਰਿਹਾਇਸ਼ ਅਤੇ ਹੋਰ ਟਿਕਾਣਿਆਂ 'ਤੇ ED ਦੀ ਛਾਪੇਮਾਰੀ ਹੋਈ ਖ਼ਤਮ

18 ਅਪ੍ਰੈਲ, 2026 06:54 PM

ਚੰਡੀਗੜ੍ਹ/ਲੁਧਿਆਣਾ : ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ ਅਤੇ ਹੋਰ ਕਾਰੋਬਾਰੀ ਟਿਕਾਣਿਆਂ 'ਤੇ ਕਰੀਬ 29 ਘੰਟੇ ਤੱਕ ਚੱਲੀ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਦੀ ਛਾਪੇਮਾਰੀ ਅੱਜ ਖ਼ਤਮ ਹੋ ਗਈ ਹੈ। ਸੰਜੀਵ ਅਰੋੜਾ ਦੇ ਲੁਧਿਆਣਾ, ਜਲੰਧਰ, ਚੰਡੀਗੜ੍ਹ ਅਤੇ ਗੁਰੂਗ੍ਰਾਮ ਆਦਿ ਸਣੇ ਕੁੱਲ 13 ਟਿਕਾਣਿਆਂ 'ਤੇ ਈ. ਡੀ. ਵਲੋਂ ਸ਼ੁੱਕਰਵਾਰ ਸਵੇਰੇ ਸਾਢੇ 6 ਵਜੇ ਦੇ ਕਰੀਬ ਛਾਪੇਮਾਰੀ ਕੀਤੀ ਗਈ ਸੀ।

ਅੱਜ ਸ਼ਨੀਵਾਰ ਦੁਪਹਿਰ ਨੂੰ ਸਵੇਰੇ 11 ਵਜ ਕੇ 50 ਮਿੰਟ 'ਤੇ ਟੀਮਾਂ ਉਨ੍ਹਾਂ ਦੇ ਘਰੋਂ ਰਵਾਨਾ ਹੋ ਗਈਆਂ। ਛਾਪੇਮਾਰੀ ਤੋਂ ਤੁਰੰਤ ਬਾਅਦ ਸੰਜੀਵ ਅਰੋੜਾ ਨੇ ਖ਼ੁਦ ਟਵੀਟ ਕਰਕੇ ਈ. ਡੀ. ਦੀ ਕਾਰਵਾਈ ਬਾਰੇ ਦੱਸਦਿਆਂ ਕਿਹਾ ਸੀ ਕਿ ਉਹ ਜਾਂਚ 'ਚ ਏਜੰਸੀ ਨੂੰ ਪੂਰਾ ਸਹਿਯੋਗ ਕਰਨਗੇ। 

Have something to say? Post your comment

ਅਤੇ ਪੰਜਾਬ ਖਬਰਾਂ

ਲਾਇਨਸ ਕਲੱਬ ਖਰੜ ਉਮੰਗ ਵੱਲੋਂ ਬੱਸ ਸਟੈਂਡ ਖਰੜ ਵਿੱਖੇ ਖੂਨ ਦਾਨ ਕੈਂਪ ਲਗਾਇਆ

ਲਾਇਨਸ ਕਲੱਬ ਖਰੜ ਉਮੰਗ ਵੱਲੋਂ ਬੱਸ ਸਟੈਂਡ ਖਰੜ ਵਿੱਖੇ ਖੂਨ ਦਾਨ ਕੈਂਪ ਲਗਾਇਆ

ਦਾਨਵੀਰ ਫਾਊਂਡੇਸ਼ਨ ਐਨਜੀਓ ਰਜਿ. ਖਰੜ ਵੱਲੋਂ ਇੱਕ ਜ਼ਰੂਰਤਮੰਦ ਪਰਿਵਾਰ ਦੀ ਲੜਕੀ ਦਾ ਵਿਆਹ 20 ਅਪ੍ਰੈਲ 2026 ਨੂੰ ਪਰਸ਼ੂਰਾਮ ਭਵਨ ਖਰੜ ਵਿਖੇ ਪੂਰੇ ਰੀਤਿ - ਰਿਵਾਜਾਂ ਨਾਲ ਕਰਵਾਇਆ ਜਾਵੇਗਾ

ਦਾਨਵੀਰ ਫਾਊਂਡੇਸ਼ਨ ਐਨਜੀਓ ਰਜਿ. ਖਰੜ ਵੱਲੋਂ ਇੱਕ ਜ਼ਰੂਰਤਮੰਦ ਪਰਿਵਾਰ ਦੀ ਲੜਕੀ ਦਾ ਵਿਆਹ 20 ਅਪ੍ਰੈਲ 2026 ਨੂੰ ਪਰਸ਼ੂਰਾਮ ਭਵਨ ਖਰੜ ਵਿਖੇ ਪੂਰੇ ਰੀਤਿ - ਰਿਵਾਜਾਂ ਨਾਲ ਕਰਵਾਇਆ ਜਾਵੇਗਾ

ਰੋਟਰੀ ਕਲੱਬ ਖਰੜ ਵੱਲੋਂ “ਹਨੇਰੇ ਤੋਂ ਉਜਾਲੇ ਵੱਲ”ਮੁਹਿੰਮ ਦੇ ਤਹਿਤ ਇੱਕ ਹੋਰ ਸ਼ਖਸੀਅਤ ਦੀਆਂ ਮਰਨ ਉਪਰੰਤ ਪਰਿਵਾਰ ਵੱਲੋਂ ਅੱਖਾਂ ਦਾਨ ਕਰਵਾਈਆਂ

ਰੋਟਰੀ ਕਲੱਬ ਖਰੜ ਵੱਲੋਂ “ਹਨੇਰੇ ਤੋਂ ਉਜਾਲੇ ਵੱਲ”ਮੁਹਿੰਮ ਦੇ ਤਹਿਤ ਇੱਕ ਹੋਰ ਸ਼ਖਸੀਅਤ ਦੀਆਂ ਮਰਨ ਉਪਰੰਤ ਪਰਿਵਾਰ ਵੱਲੋਂ ਅੱਖਾਂ ਦਾਨ ਕਰਵਾਈਆਂ

ਗੁਰੂ ਨਾਨਕ ਗਲੋਬਲ ਫਾਊਂਡੇਸ਼ਨ ਦੀ ਵੱਡੀ ਪਹਿਲ, ਯੁਵਕਾਂ ਤੇ ਕਿਸਾਨਾਂ ਲਈ ਨਵੀਆਂ ਯੋਜਨਾਵਾਂ ਦੀ ਸ਼ੁਰੂਆਤ

ਗੁਰੂ ਨਾਨਕ ਗਲੋਬਲ ਫਾਊਂਡੇਸ਼ਨ ਦੀ ਵੱਡੀ ਪਹਿਲ, ਯੁਵਕਾਂ ਤੇ ਕਿਸਾਨਾਂ ਲਈ ਨਵੀਆਂ ਯੋਜਨਾਵਾਂ ਦੀ ਸ਼ੁਰੂਆਤ

ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ ਸਣੇ 137 ਮੁਲਾਜ਼ਮਾਂ ਦੇ ਤਬਾਦਲੇ

ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ ਸਣੇ 137 ਮੁਲਾਜ਼ਮਾਂ ਦੇ ਤਬਾਦਲੇ

ਵੱਡੀ ਖਬਰ: ਪੰਜਾਬ 'ਚ ਫੜੀ ਗਈ 64.62 kg ਹੈਰੋਇਨ, ਦੋ ਮੁਲਜ਼ਮ ਗ੍ਰਿਫਤਾਰ

ਵੱਡੀ ਖਬਰ: ਪੰਜਾਬ 'ਚ ਫੜੀ ਗਈ 64.62 kg ਹੈਰੋਇਨ, ਦੋ ਮੁਲਜ਼ਮ ਗ੍ਰਿਫਤਾਰ

ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ: ਗਵਰਨਰ ਗੁਲਾਬ ਚੰਦ ਕਟਾਰੀਆ

ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ: ਗਵਰਨਰ ਗੁਲਾਬ ਚੰਦ ਕਟਾਰੀਆ

ਬਿਕਰਮ ਮਜੀਠੀਆ ਮੋਹਾਲੀ ਅਦਾਲਤ 'ਚ ਹੋਏ ਪੇਸ਼

ਬਿਕਰਮ ਮਜੀਠੀਆ ਮੋਹਾਲੀ ਅਦਾਲਤ 'ਚ ਹੋਏ ਪੇਸ਼

ਟੀਬੀ ਖ਼ਿਲਾਫ਼ ਜੰਗ ‘ਚ ਕਮਿਊਨਿਟੀ ਦੀ ਸਰਗਰਮ ਭੂਮਿਕਾ ਜ਼ਰੂਰੀ” : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਟੀਬੀ ਖ਼ਿਲਾਫ਼ ਜੰਗ ‘ਚ ਕਮਿਊਨਿਟੀ ਦੀ ਸਰਗਰਮ ਭੂਮਿਕਾ ਜ਼ਰੂਰੀ” : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਗਰਮੀ ਤੋਂ ਬਚਾਓ ਲਈ ਆਪਣੇ-ਆਪ ਨੂੰ ਹਾਈਡ੍ਰੇਟਿਡ ਰੱਖਿਆ ਜਾਵੇ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਗਰਮੀ ਤੋਂ ਬਚਾਓ ਲਈ ਆਪਣੇ-ਆਪ ਨੂੰ ਹਾਈਡ੍ਰੇਟਿਡ ਰੱਖਿਆ ਜਾਵੇ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ