Saturday, July 18, 2026
BREAKING
ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਯੂਰਪ 'ਚ ਹੀਟਵੇਵ ਦਾ ਕਹਿਰ, ਲਗਭਗ 10 ਹਜ਼ਾਰ ਲੋਕਾਂ ਦੀ ਮੌਤ PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ 1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਰਾਸ਼ਟਰੀ

ਮੰਦਭਾਗੀ ਖ਼ਬਰ : ਐਵਰੈਸਟ ਦੇ ਸਿਖਰ ਤੋਂ ਉਤਰਦੇ ਸਮੇਂ ਦੋ ਭਾਰਤੀ ਪਰਬਤਾਰੋਹੀਆਂ ਦੀ ਮੌਤ

22 ਮਈ, 2026 07:25 PM

ਕਾਠਮੰਡੂ : ਐਵਰੈਸਟ ਦੇ ਸਿਖਰ ਤੋਂ ਉਤਰਦੇ ਸਮੇਂ ਦੋ ਭਾਰਤੀ ਪਰਬਤਾਰੋਹੀਆਂ ਦੀ ਮੌਤ ਹੋ ਜਾਣ ਦੀ ਦੁਖਦਾਈ ਖ਼ਬਹ ਸਾਗਮਣੇ ਆਈ ਹੈ। ਇੱਕ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ। ਨੇਪਾਲ ਐਕਸਪੀਡੀਸ਼ਨ ਆਪਰੇਟਰਜ਼ ਐਸੋਸੀਏਸ਼ਨ ਦੇ ਜਨਰਲ ਸਕੱਤਰ ਰਿਸ਼ੀ ਭੰਡਾਰੀ ਨੇ ਦੱਸਿਆ ਕਿ ਪਰਬਤਾਰੋਹੀਆਂ ਅਰੁਣ ਕੁਮਾਰ ਤਿਵਾੜੀ ਅਤੇ ਸੰਦੀਪ ਅਰੇ, ਸਿਖਰ ਤੋਂ ਉਤਰਦੇ ਸਮੇਂ ਥੱਕ ਗਏ ਸਨ। ਉਨ੍ਹਾਂ ਦੇ ਗਾਈਡ ਨੇ ਉਨ੍ਹਾਂ ਨੂੰ ਬਚਾਉਣ ਲਈ ਸਖ਼ਤ ਕੋਸ਼ਿਸ਼ਾਂ ਕੀਤੀਆਂ ਪਰ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ।

ਭੰਡਾਰੀ ਨੇ ਪੀ.ਟੀ.ਆਈ. ਨੂੰ ਦੱਸਿਆ ਕਿ ਅਰੇ ਬੁੱਧਵਾਰ ਨੂੰ ਸਿਖਰ 'ਤੇ ਪਹੁੰਚੇ ਅਤੇ ਤਿਵਾੜੀ ਵੀਰਵਾਰ ਸ਼ਾਮ 5:30 ਵਜੇ ਦੇ ਕਰੀਬ। ਉਨ੍ਹਾਂ ਕਿਹਾ ਕਿ ਗਾਈਡਾਂ ਨੇ "ਬਹੁਤ ਕੋਸ਼ਿਸ਼ ਕੀਤੀ" ਪਰ ਉਨ੍ਹਾਂ ਨੂੰ ਬਚਾਉਣ ਵਿੱਚ ਅਸਮਰੱਥ ਰਹੇ। ਪਰਬਤਾਰੋਹੀ ਸੰਦੀਪ ਅਰੇ ਦੀ ਵੀਰਵਾਰ ਨੂੰ ਮੌਤ ਹੋ ਗਈ ਅਤੇ ਇਹ ਸਪੱਸ਼ਟ ਨਹੀਂ ਹੈ ਕਿ ਤਿਵਾੜੀ ਦੀ ਮੌਤ ਕਦੋਂ ਹੋਈ। ਹੋਰ ਜਾਣਕਾਰੀ ਦੀ ਉਡੀਕ ਹੈ।

ਬੁੱਧਵਾਰ ਨੂੰ ਅਰੇ ਅਤੇ ਤਿੰਨ ਭਾਰਤੀ 274 ਪਰਬਤਾਰੋਹੀਆਂ ਵਿੱਚ ਸ਼ਾਮਲ ਸਨ, ਜਿਨ੍ਹਾਂ ਨੇ 8,848.86 ਮੀਟਰ ਉੱਚੀ ਚੋਟੀ ਨੂੰ ਸਫਲਤਾਪੂਰਵਕ ਸਰ ਕੀਤਾ। ਇਸਨੇ ਇੱਕ ਦਿਨ ਵਿੱਚ ਹੁਣ ਤੱਕ ਦਰਜ ਕੀਤੀਆਂ ਗਈਆਂ ਸਭ ਤੋਂ ਸਫਲ ਚੜ੍ਹਾਈਆਂ ਦਾ ਇੱਕ ਨਵਾਂ ਰਿਕਾਰਡ ਕਾਇਮ ਕੀਤਾ। ਦੋ ਹੋਰ ਪਰਬਤਾਰੋਹੀ ਤੁਲਸੀ ਰੈੱਡੀ ਪਾਲਪੁਨੂਰੀ ਅਤੇ ਅਜੈ ਪਾਲ ਸਿੰਘ ਧਾਲੀਵਾਲ ਸਨ। ਅਗਲੇ ਦਿਨ ਵੀਰਵਾਰ ਨੂੰ ਭਾਰਤ ਦੇ ਲਕਸ਼ਮੀਕਾਂਤ ਮੰਡਲ ਨੇ ਵੀ ਦੁਨੀਆ ਦੀ ਸਭ ਤੋਂ ਉੱਚੀ ਚੋਟੀ ਨੂੰ ਸਰ ਕੀਤਾ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ

ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ

'ਨਾਗਰਿਕਤਾ ਤੈਅ ਕਰਨਾ ਚੋਣ ਕਮਿਸ਼ਨ ਦਾ ਅਧਿਕਾਰ ਨਹੀਂ', ਸੁਪਰੀਮ ਕੋਰਟ ਦਾ SIR 'ਤੇ ਵੱਡਾ ਫੈਸਲਾ

'ਨਾਗਰਿਕਤਾ ਤੈਅ ਕਰਨਾ ਚੋਣ ਕਮਿਸ਼ਨ ਦਾ ਅਧਿਕਾਰ ਨਹੀਂ', ਸੁਪਰੀਮ ਕੋਰਟ ਦਾ SIR 'ਤੇ ਵੱਡਾ ਫੈਸਲਾ

ਭਾਰਤ-ਪਾਕਿਸਤਾਨ ਸਰਹੱਦ ਕੋਲ ਹਟਾਈਆਂ ਗਈਆਂ ਗੈਰ-ਕਾਨੂੰਨੀ ਮਸਜਿਦਾਂ ਅਤੇ ਮਦਰਸੇ

ਭਾਰਤ-ਪਾਕਿਸਤਾਨ ਸਰਹੱਦ ਕੋਲ ਹਟਾਈਆਂ ਗਈਆਂ ਗੈਰ-ਕਾਨੂੰਨੀ ਮਸਜਿਦਾਂ ਅਤੇ ਮਦਰਸੇ

ਟੈਰਰ ਫੰਡਿੰਗ ਤੇ ਗੈਰ-ਕਾਨੂੰਨੀ ਘੁਸਪੈਠ ’ਤੇ ED ਦਾ ਐਕਸ਼ਨ, 5 ਸੂਬਿਆਂ ’ਚ ਕੀਤੀ ਛਾਪੇਮਾਰੀ

ਟੈਰਰ ਫੰਡਿੰਗ ਤੇ ਗੈਰ-ਕਾਨੂੰਨੀ ਘੁਸਪੈਠ ’ਤੇ ED ਦਾ ਐਕਸ਼ਨ, 5 ਸੂਬਿਆਂ ’ਚ ਕੀਤੀ ਛਾਪੇਮਾਰੀ

CM ਰੇਖਾ ਗੁਪਤਾ ਨੇ 45 ਨਵੇਂ ਆਯੂਸ਼ਮਾਨ ਅਰੋਗਿਆ ਮੰਦਰਾਂ ਦਾ ਕੀਤਾ ਉਦਘਾਟਨ

CM ਰੇਖਾ ਗੁਪਤਾ ਨੇ 45 ਨਵੇਂ ਆਯੂਸ਼ਮਾਨ ਅਰੋਗਿਆ ਮੰਦਰਾਂ ਦਾ ਕੀਤਾ ਉਦਘਾਟਨ

ਸੋਨਮ ਵਾਂਗਚੁਕ ਦੇ ਸਮਰਥਨ 'ਚ ਆਏ ਸਾਬਕਾ ਕਾਨੂੰਨ ਮੰਤਰੀ ਅਸ਼ਵਨੀ ਕੁਮਾਰ, ਕਿਹਾ-

ਸੋਨਮ ਵਾਂਗਚੁਕ ਦੇ ਸਮਰਥਨ 'ਚ ਆਏ ਸਾਬਕਾ ਕਾਨੂੰਨ ਮੰਤਰੀ ਅਸ਼ਵਨੀ ਕੁਮਾਰ, ਕਿਹਾ-"ਵਰਤ ਤੋੜੋ"

'ਮੈਂ ਕਿਸੇ ਵੀ ਕੀਮਤ 'ਤੇ 20 ਜੁਲਾਈ ਤੱਕ ਜ਼ਿੰਦਾ ਰਹਾਂਗਾ': 20 ਦਿਨਾਂ ਤੋਂ ਭੁੱਖ ਹੜਤਾਲ ਬੈਠੇ ਵਾਂਗਚੁਕ

'ਮੈਂ ਕਿਸੇ ਵੀ ਕੀਮਤ 'ਤੇ 20 ਜੁਲਾਈ ਤੱਕ ਜ਼ਿੰਦਾ ਰਹਾਂਗਾ': 20 ਦਿਨਾਂ ਤੋਂ ਭੁੱਖ ਹੜਤਾਲ ਬੈਠੇ ਵਾਂਗਚੁਕ

ਰਾਮ ਮੰਦਰ ਮਾਮਲਾ: ਮੁਲਜ਼ਮਾਂ ਤੋਂ ਰਿਮਾਂਡ ’ਤੇ ਪੁੱਛਗਿੱਛ ਪੂਰੀ, 24 ਘੰਟਿਆਂ ’ਚ ਅੰਤਿਮ ਰਿਪੋਰਟ ਸੌਂਪ ਸਕਦੀ ਹੈ SIT

ਰਾਮ ਮੰਦਰ ਮਾਮਲਾ: ਮੁਲਜ਼ਮਾਂ ਤੋਂ ਰਿਮਾਂਡ ’ਤੇ ਪੁੱਛਗਿੱਛ ਪੂਰੀ, 24 ਘੰਟਿਆਂ ’ਚ ਅੰਤਿਮ ਰਿਪੋਰਟ ਸੌਂਪ ਸਕਦੀ ਹੈ SIT

ਪੁਰੀ : ਭਗਵਾਨ ਜਗਨਨਾਥ ਮੰਦਰ 'ਚ 'ਪਹਾਂਡੀ' ਰਸਮ ਨਾਲ ਸ਼ੁਰੂ ਹੋਈ ਰੱਥ ਯਾਤਰਾ, ਪਹੁੰਚੇ ਲੱਖਾਂ ਸ਼ਰਧਾਲੂ

ਪੁਰੀ : ਭਗਵਾਨ ਜਗਨਨਾਥ ਮੰਦਰ 'ਚ 'ਪਹਾਂਡੀ' ਰਸਮ ਨਾਲ ਸ਼ੁਰੂ ਹੋਈ ਰੱਥ ਯਾਤਰਾ, ਪਹੁੰਚੇ ਲੱਖਾਂ ਸ਼ਰਧਾਲੂ

CBSE ਦੀ 9ਵੀਂ ਜਮਾਤ ਤੋਂ ਤੀਜੀ ਭਾਸ਼ਾ ਸ਼ੁਰੂ ਕਰਨ ਦੀ ਨੀਤੀ ਤੋਂ ਚਿੰਤਤ ਸੁਪਰੀਮ ਕੋਰਟ

CBSE ਦੀ 9ਵੀਂ ਜਮਾਤ ਤੋਂ ਤੀਜੀ ਭਾਸ਼ਾ ਸ਼ੁਰੂ ਕਰਨ ਦੀ ਨੀਤੀ ਤੋਂ ਚਿੰਤਤ ਸੁਪਰੀਮ ਕੋਰਟ