Tuesday, April 21, 2026
BREAKING
ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਵਿਧਾਇਕ ਬਲਕਾਰ ਸਿੱਧੂ ਨੇ ਕਿਰਤੀ ਮਜ਼ਦੂਰ ਤੋਂ ਰੀਬਨ ਕਟਵਾ ਕੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਕਰਵਾਇਆ ਉਦਘਾਟਨ ਦ ਆਕਸਫੋਰਡ ਸਕੂਲ ਭਗਤਾ ਭਾਈ ਦੀ ਦਸਵੀਂ ਕਲਾਸ ਦਾ ਸ਼ਾਨਦਾਰ ਨਤੀਜਾ ਸਾਬਕਾ ਸਰਪੰਚ ਸਮੇਤ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਸ਼ਾਂਤੀ ਦੀ ਨੀਤੀ ਖ਼ਤਮ ! ਦੂਜੇ ਵਿਸ਼ਵ ਯੁੱਧ ਤੋਂ ਬਾਅਦ ਪਹਿਲੀ ਵਾਰ ਗਲੋਬਲ ਮਾਰਕੀਟ 'ਚ ਹਥਿਆਰ ਵੇਚੇਗਾ ਜਾਪਾਨ ਤੇਲ ਦੀਆਂ ਵਧਦੀਆਂ ਕੀਮਤਾਂ ਵਿਚਕਾਰ ਸਕੂਲਾਂ ਨੂੰ ਵੱਡੀ ਰਾਹਤ! ਨਿਊਜ਼ੀਲੈਂਡ ਸਰਕਾਰ ਨੇ ਕਰ'ਤਾ ਐਲਾਨ

ਰਾਸ਼ਟਰੀ

ਮੰਦਰ 'ਚ ਮਚੀ ਭਗਦੜ: PM ਮੋਦੀ ਨੇ ਪ੍ਰਗਟਾਇਆ ਦੁੱਖ, ਮ੍ਰਿਤਕਾਂ ਦੇ ਪਰਿਵਾਰ ਨੂੰ ਮਿਲਣਗੇ 2-2 ਲੱਖ ਰੁਪਏ

01 ਨਵੰਬਰ, 2025 10:56 PM

ਨੈਸ਼ਨਲ ਡੈਸਕ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਂਧਰਾ ਪ੍ਰਦੇਸ਼ ਦੇ ਸ਼੍ਰੀਕਾਕੁਲਮ ਜ਼ਿਲ੍ਹੇ ਦੇ ਵੈਂਕਟੇਸ਼ਵਰ ਸਵਾਮੀ ਮੰਦਰ ਵਿੱਚ ਭਗਦੜ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਹੁਣ ਤੱਕ ਇਸ ਹਾਦਸੇ ਵਿੱਚ 10 ਲੋਕਾਂ ਦੀ ਮੌਤ ਦੀ ਪੁਸ਼ਟੀ ਹੋ ਚੁੱਕੀ ਹੈ, ਜਦੋਂ ਕਿ ਕਈ ਹੋਰ ਜ਼ਖਮੀ ਦੱਸੇ ਜਾ ਰਹੇ ਹਨ। ਇਸ ਹਾਦਸੇ ਵਿਚ ਮਾਰੇ ਗਏ ਲੋਕਾਂ ਦੀ ਮੌਤ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦੁੱਖ ਪ੍ਰਗਟ ਕੀਤਾ ਗਿਆ। 

ਦੱਸ ਦੇਈਏ ਕਿ ਮ੍ਰਿਤਕਾਂ ਦੇ ਪਰਿਵਾਰਾਂ ਪ੍ਰਤੀ ਸੰਵੇਦਨਾ ਪ੍ਰਗਟ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਹਰੇਕ ਮ੍ਰਿਤਕ ਦੇ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (PMNRF) ਤੋਂ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦਾ ਐਲਾਨ ਕੀਤਾ। ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਨੂੰ 50,000 ਰੁਪਏ ਪ੍ਰਤੀ ਵਿਅਕਤੀ ਦੀ ਵਿੱਤੀ ਸਹਾਇਤਾ ਮਿਲੇਗੀ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, "ਆਂਧਰਾ ਪ੍ਰਦੇਸ਼ ਦੇ ਸ਼੍ਰੀਕਾਕੁਲਮ ਵਿੱਚ ਵੈਂਕਟੇਸ਼ਵਰ ਸਵਾਮੀ ਮੰਦਰ ਵਿੱਚ ਹੋਈ ਭਗਦੜ ਤੋਂ ਬਹੁਤ ਦੁਖੀ ਹਾਂ। ਮੇਰੀਆਂ ਸੰਵੇਦਨਾਵਾਂ ਉਨ੍ਹਾਂ ਲੋਕਾਂ ਨਾਲ ਹਨ, ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਲਈ ਪ੍ਰਾਰਥਨਾ ਕਰਦਾ ਹਾਂ।"

Have something to say? Post your comment

ਅਤੇ ਰਾਸ਼ਟਰੀ ਖਬਰਾਂ

8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਵੱਡਾ ਅਪਡੇਟ: 18,000 ਤੋਂ ਵਧ ਕੇ 34,000 ਤੱਕ ਹੋ ਸਕਦੀ ਹੈ ਘੱਟੋ-ਘੱਟ ਸੈਲਰੀ!

8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਵੱਡਾ ਅਪਡੇਟ: 18,000 ਤੋਂ ਵਧ ਕੇ 34,000 ਤੱਕ ਹੋ ਸਕਦੀ ਹੈ ਘੱਟੋ-ਘੱਟ ਸੈਲਰੀ!

ਮਾਂ ਵੈਸ਼ਨੋ ਦੇਵੀ ਦੇ ਦਰਬਾਰ 'ਚ ਸ਼ਰਧਾਲੂਆਂ ਦੀ ਆਸਥਾ ਨਾਲ ਵੱਡਾ ਧੋਖਾ, 550 ਕਰੋੜ ਦੀ ਚਾਂਦੀ ਨਿਕਲੀ ਸਿਰਫ਼ 30 ਕਰੋੜ ਦੀ!

ਮਾਂ ਵੈਸ਼ਨੋ ਦੇਵੀ ਦੇ ਦਰਬਾਰ 'ਚ ਸ਼ਰਧਾਲੂਆਂ ਦੀ ਆਸਥਾ ਨਾਲ ਵੱਡਾ ਧੋਖਾ, 550 ਕਰੋੜ ਦੀ ਚਾਂਦੀ ਨਿਕਲੀ ਸਿਰਫ਼ 30 ਕਰੋੜ ਦੀ!

ਗਹਿਣਿਆਂ ਦੇ ਸ਼ੋਅਰੂਮ 'ਚੋਂ 9 ਲੱਖ ਦੇ ਗਹਿਣੇ ਚੋਰੀ ਕਰ ਰਫੂ-ਚੱਕਰ ਹੋਏ ਚੋਰ, ਇੰਝ ਦਿੱਤਾ ਵਾਰਦਾਤ ਨੂੰ ਅੰਜ਼ਾਮ

ਗਹਿਣਿਆਂ ਦੇ ਸ਼ੋਅਰੂਮ 'ਚੋਂ 9 ਲੱਖ ਦੇ ਗਹਿਣੇ ਚੋਰੀ ਕਰ ਰਫੂ-ਚੱਕਰ ਹੋਏ ਚੋਰ, ਇੰਝ ਦਿੱਤਾ ਵਾਰਦਾਤ ਨੂੰ ਅੰਜ਼ਾਮ

ਸੀਨੀਅਰ ਕਾਂਗਰਸੀ ਆਗੂ ਦਾ ਹੋਇਆ ਦਿਹਾਂਤ ! ਰਾਹੁਲ ਗਾਂਧੀ ਨੇ ਜਤਾਇਆ ਦੁੱਖ

ਸੀਨੀਅਰ ਕਾਂਗਰਸੀ ਆਗੂ ਦਾ ਹੋਇਆ ਦਿਹਾਂਤ ! ਰਾਹੁਲ ਗਾਂਧੀ ਨੇ ਜਤਾਇਆ ਦੁੱਖ

ਬੰਗਾਲ 'ਚ ਸਿਆਸੀ ਘਮਸਾਨ: 76 ਸੀਟਾਂ 'ਤੇ ਭਾਜਪਾ ਤੇ ਤ੍ਰਿਣਮੂਲ ਵਿਚਾਲੇ ਫਸਵਾਂ ਮੁਕਾਬਲਾ

ਬੰਗਾਲ 'ਚ ਸਿਆਸੀ ਘਮਸਾਨ: 76 ਸੀਟਾਂ 'ਤੇ ਭਾਜਪਾ ਤੇ ਤ੍ਰਿਣਮੂਲ ਵਿਚਾਲੇ ਫਸਵਾਂ ਮੁਕਾਬਲਾ

ਵੱਡਾ ਪ੍ਰਸ਼ਾਸਨਿਕ ਫੇਰਬਦਲ: ਇਸ ਸੂਬੇ 'ਚ 24 IAS ਅਧਿਕਾਰੀਆਂ ਦੇ ਤਬਾਦਲੇ

ਵੱਡਾ ਪ੍ਰਸ਼ਾਸਨਿਕ ਫੇਰਬਦਲ: ਇਸ ਸੂਬੇ 'ਚ 24 IAS ਅਧਿਕਾਰੀਆਂ ਦੇ ਤਬਾਦਲੇ

ਹੈਰਾਨੀਜਨਕ! ਪੜ੍ਹੇ-ਲਿਖੇ ਲੋਕ ਵੀ ‘ਡਿਜੀਟਲ ਅਰੈਸਟ’ ਦਾ ਬਣ ਰਹੇ ਸ਼ਿਕਾਰ: ਚੀਫ ਜਸਟਿਸ ਸੂਰਿਆਕਾਂਤ

ਹੈਰਾਨੀਜਨਕ! ਪੜ੍ਹੇ-ਲਿਖੇ ਲੋਕ ਵੀ ‘ਡਿਜੀਟਲ ਅਰੈਸਟ’ ਦਾ ਬਣ ਰਹੇ ਸ਼ਿਕਾਰ: ਚੀਫ ਜਸਟਿਸ ਸੂਰਿਆਕਾਂਤ

ਉਜੈਨ 'ਚ ਵੱਡਾ ਹਾਦਸਾ: ਖਾਣ 'ਚ ਨਹਾਉਣ ਗਏ 9 ਨਾਬਾਲਗ ਡੁੱਬੇ

ਉਜੈਨ 'ਚ ਵੱਡਾ ਹਾਦਸਾ: ਖਾਣ 'ਚ ਨਹਾਉਣ ਗਏ 9 ਨਾਬਾਲਗ ਡੁੱਬੇ

Chip ਤੋਂ ਲੈ ਕੇ ਜਹਾਜ਼ਾਂ ਤੱਕ..! ਭਾਰਤ ਤੇ ਦੱਖਣੀ ਕੋਰੀਆ ਨੇ 50 ਅਰਬ ਡਾਲਰ ਤੱਕ ਦੇ ਵਪਾਰ ਦਾ ਰੱਖਿਆ ਟੀਚਾ

Chip ਤੋਂ ਲੈ ਕੇ ਜਹਾਜ਼ਾਂ ਤੱਕ..! ਭਾਰਤ ਤੇ ਦੱਖਣੀ ਕੋਰੀਆ ਨੇ 50 ਅਰਬ ਡਾਲਰ ਤੱਕ ਦੇ ਵਪਾਰ ਦਾ ਰੱਖਿਆ ਟੀਚਾ

PM ਮੋਦੀ ਦੇ ਉਦਘਾਟਨ ਤੋਂ ਇਕ ਦਿਨ ਪਹਿਲਾਂ ਹੀ ਰਿਫਾਇਨਰੀ 'ਚ ਲੱਗੀ ਭਿਆਨਕ ਅੱਗ

PM ਮੋਦੀ ਦੇ ਉਦਘਾਟਨ ਤੋਂ ਇਕ ਦਿਨ ਪਹਿਲਾਂ ਹੀ ਰਿਫਾਇਨਰੀ 'ਚ ਲੱਗੀ ਭਿਆਨਕ ਅੱਗ