Sunday, July 05, 2026
BREAKING
ਲਾਇਨਜ਼ ਕਲੱਬ ਖਰੜ ਵਲੋਂ ਖਰੜ ਵਿਚ ਰੁੱਖ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕਲੱਬ ਦੇ ਪ੍ਰਧਾਨ ਲਾਇਨ ਰਵੀ ਕਾਂਤ ਗੁਪਤਾ ਦੀ ਰਹਿਨੁਮਾਈ ਵਿਚ ਕੀਤੀ ਸ਼ੁਰੂਆਤ ਪੰਥਕ ਇਕੱਤਰਤਾ ਦੌਰਾਨ ਪਾਸ ਕੀਤਾ ਗਿਆ ਮਤਾ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਵੱਲੋਂ ਪੇਸ਼ ਲੁਧਿਆਣਾ ਦਾ ਐਂਟਰੀ ਪੁਆਇੰਟ ਸੀਲ! ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਜਾਰੀ ਜਥੇਦਾਰ ਸਾਹਿਬ ਵੱਲੋਂ ਮੀਰੀ ਪੀਰੀ ਖ਼ਾਲਸਾ ਵਹੀਰ ਕੱਢਣ ਦਾ ਐਲਾਨ ਸਿਰਫ਼ 6 ਸਕਿੰਟ 'ਚ ਤਿਆਰ ਹੋ ਰਿਹਾ AC! ਯੂਰਪ ਨੂੰ ਹੀਟਵੇਵ ਤੋਂ ਬਚਾਉਣ ਲਈ ਚੀਨ ਦੀ ਵੱਡੀ ਪਹਿਲ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026: ਅਕਾਲ ਤਖਤ ਨੇ ਸੋਧ ਲਈ ਸਰਕਾਰ ਨੂੰ ਪੱਤਰ ਭੇਜਿਆ 6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ ਪੰਜਾਬ ਕਾਂਗਰਸ 'ਚ ਸਿਆਸੀ ਉਬਾਲ! ਚਰਨਜੀਤ ਚੰਨੀ ਤੇ ਰਾਹੁਲ ਗਾਂਧੀ ਦੀ ਮੀਟਿੰਗ 'ਤੇ ਟਿਕੀਆਂ ਨਜ਼ਰਾਂ ਸਾਈਬਰ ਠੱਗੀ ਨੈੱਟਵਰਕ ਦਾ ਪਰਦਾਫਾਸ਼, ਇਕ ਸਾਲ ’ਚ 729 ਗ੍ਰਿਫ਼ਤਾਰੀਆਂ ਅਕਾਲੀ ਦਲ (ਪੁਨਰ ਸੁਰਜੀਤ) ਨੇ ਚੰਡੀਗੜ੍ਹ 'ਚ ਕੀਤਾ ਆਗਾਜ਼, ਨਗਰ ਨਿਗਮ ਚੋਣਾਂ ਲੜਨ ਦਾ ਕੀਤਾ ਐਲਾਨ0

ਦੁਨੀਆਂ

ਮੰਨ ਜਾਣਗੇ ਅਮਰੀਕਾ-ਈਰਾਨ! ਗੱਲਬਾਤ ਦਾ ਅਗਲਾ ਦੌਰ 11 ਜੁਲਾਈ ਨੂੰ

05 ਜੁਲਾਈ, 2026 04:53 PM

ਰਿਆਦ : ਅਮਰੀਕਾ ਅਤੇ ਈਰਾਨ ਵਿਚਾਲੇ ਪੂਰੀ ਤਰ੍ਹਾਂ ਸਹਿਮਤੀ ਬਣਨ ਦੀ ਆਸ ਬੱਝ ਗਈ ਹੈ। ਦੋਵੇਂ ਦੇਸ਼ ਤੀਜੇ ਦੌਰ ਦੀ ਵਾਰਤਾ ਲਈ ਤਿਆਰ ਹਨ। ਅਮਰੀਕਾ ਅਤੇ ਈਰਾਨ ਵਿਚਕਾਰ ਗੱਲਬਾਤ ਦਾ ਅਗਲਾ ਦੌਰ 11 ਜੁਲਾਈ ਨੂੰ ਪਾਕਿਸਤਾਨ ਦੀ ਮੇਜ਼ਬਾਨੀ ਵਿਚ ਹੋਵੇਗਾ। ਅਲ-ਅਰਬੀਆ ਨਿਊਜ਼ ਦੀ ਇੱਕ ਰਿਪੋਰਟ ਵਿਚ ਇਸ ਸਬੰਧੀ ਜਾਣਕਾਰੀ ਦਿੱਤੀ ਗਈ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਵਾਰਤਾ ਦੇ ਆਗਾਮੀ ਦੌਰ ਵਿਚ ਈਰਾਨ 'ਤੇ ਅਮਰੀਕੀ ਪਾਬੰਦੀਆਂ, ਈਰਾਨ ਦੀਆਂ ਜ਼ਬਤ ਜਾਇਦਾਦਾਂ ਅਤੇ ਈਰਾਨੀ ਪ੍ਰਮਾਣੂ ਮੁੱਦੇ 'ਤੇ ਗੱਲਬਾਤ ਹੋਵੇਗੀ। ਰਿਪੋਰਟ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਈਰਾਨੀ ਵਫ਼ਦ ਦਾ ਫੈਸਲਾ ਈਰਾਨ ਦੇ ਮਰਹੂਮ ਸੁਪਰੀਮ ਲੀਡਰ ਅਯਾਤੁੱਲਾ ਅਲੀ ਖਮੇਨੀ ਦੇ ਸਰਕਾਰੀ ਅੰਤਿਮ ਸੰਸਕਾਰ ਤੋਂ ਬਾਅਦ ਕੀਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਈਰਾਨ ਅਤੇ ਅਮਰੀਕਾ ਨੇ 18 ਜੂਨ ਨੂੰ ਲੇਬਨਾਨ ਵਿੱਚ ਜੰਗਬੰਦੀ ਸਮੇਤ ਸਾਰੇ ਮੋਰਚਿਆਂ 'ਤੇ ਦੁਸ਼ਮਣੀ ਨੂੰ ਰੋਕਣ ਲਈ ਇੱਕ ਸਮਝੌਤਾ ਪੱਤਰ 'ਤੇ ਹਸਤਾਖਰ ਕੀਤੇ ਸਨ। 21 ਜੂਨ ਨੂੰ ਪਾਕਿਸਤਾਨ ਅਤੇ ਕਤਰ ਦੀ ਵਿਚੋਲਗੀ ਵਿੱਚ ਈਰਾਨੀ ਅਤੇ ਅਮਰੀਕੀ ਵਫ਼ਦਾਂ ਵਿਚਕਾਰ ਉੱਚ ਪੱਧਰੀ ਗੱਲਬਾਤ ਹੋਈ, ਜਿਸ ਤੋਂ ਬਾਅਦ 22 ਜੂਨ ਨੂੰ ਸਵਿਟਜ਼ਰਲੈਂਡ ਵਿੱਚ ਦੋਵਾਂ ਦੇਸ਼ਾਂ ਵਿਚਕਾਰ ਤਕਨੀਕੀ ਗੱਲਬਾਤ ਹੋਈ। ਕਤਰ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਮਾਜਿਦ ਅਲ-ਅੰਸਾਰੀ ਨੇ ਬੁੱਧਵਾਰ ਨੂੰ ਕਿਹਾ ਕਿ ਕਤਰ ਅਤੇ ਪਾਕਿਸਤਾਨੀ ਵਿਚੋਲਗੀ ਰਾਹੀਂ ਅਮਰੀਕਾ-ਈਰਾਨ ਵਿਚਕਾਰ ਅਸਿੱਧੀ ਗੱਲਬਾਤ ਹੋਈ ਹੈ। ਉਨ੍ਹਾਂ ਕਿਹਾ ਕਿ ਦੋਵੇਂ ਧਿਰਾਂ ਭਵਿੱਖ ਵਿੱਚ ਗੱਲਬਾਤ ਜਾਰੀ ਰੱਖਣ ਲਈ ਸਹਿਮਤ ਹੋਈਆਂ ਹਨ।

Have something to say? Post your comment

ਅਤੇ ਦੁਨੀਆਂ ਖਬਰਾਂ

ਸਿਰਫ਼ 6 ਸਕਿੰਟ 'ਚ ਤਿਆਰ ਹੋ ਰਿਹਾ AC! ਯੂਰਪ ਨੂੰ ਹੀਟਵੇਵ ਤੋਂ ਬਚਾਉਣ ਲਈ ਚੀਨ ਦੀ ਵੱਡੀ ਪਹਿਲ

ਸਿਰਫ਼ 6 ਸਕਿੰਟ 'ਚ ਤਿਆਰ ਹੋ ਰਿਹਾ AC! ਯੂਰਪ ਨੂੰ ਹੀਟਵੇਵ ਤੋਂ ਬਚਾਉਣ ਲਈ ਚੀਨ ਦੀ ਵੱਡੀ ਪਹਿਲ

ਭਾਰਤ-ਆਸਟ੍ਰੇਲੀਆ ਸਬੰਧ ਪਹਿਲਾਂ ਕਦੇ ਇੰਨੇ ਮਜ਼ਬੂਤ ਨਹੀਂ ਰਹੇ : ਅਲਬਾਨੀਜ਼

ਭਾਰਤ-ਆਸਟ੍ਰੇਲੀਆ ਸਬੰਧ ਪਹਿਲਾਂ ਕਦੇ ਇੰਨੇ ਮਜ਼ਬੂਤ ਨਹੀਂ ਰਹੇ : ਅਲਬਾਨੀਜ਼

2.73 ਲੱਖ ਤੋਂ ਵੱਧ H-1B ਰਿਨਿਊਅਲ ਅਰਜ਼ੀਆਂ ਨੂੰ ਮਿਲੀ ਹਰੀ ਝੰਡੀ ! ਟਰੰਪ ਦੀਆਂ ਸਖ਼ਤੀਆਂ ਦੀ ਨਿਕਲੀ ਫੂਕ

2.73 ਲੱਖ ਤੋਂ ਵੱਧ H-1B ਰਿਨਿਊਅਲ ਅਰਜ਼ੀਆਂ ਨੂੰ ਮਿਲੀ ਹਰੀ ਝੰਡੀ ! ਟਰੰਪ ਦੀਆਂ ਸਖ਼ਤੀਆਂ ਦੀ ਨਿਕਲੀ ਫੂਕ

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

ਹਿੰਦੂ, ਮੁਸਲਿਮ, ਸਿੱਖ, ਈਸਾਈ...ਭਾਰਤ ਤੋਂ ਪਹੁੰਚੇ ਧਰਮ ਗੁਰੂਆਂ ਨੇ ਈਰਾਨੀ ਸੁਪਰੀਮ ਲੀਡਰ ਖਮੇਨੀ ਨੂੰ ਦਿੱਤੀ ਸ਼ਰਧਾਂਜਲੀ

ਹਿੰਦੂ, ਮੁਸਲਿਮ, ਸਿੱਖ, ਈਸਾਈ...ਭਾਰਤ ਤੋਂ ਪਹੁੰਚੇ ਧਰਮ ਗੁਰੂਆਂ ਨੇ ਈਰਾਨੀ ਸੁਪਰੀਮ ਲੀਡਰ ਖਮੇਨੀ ਨੂੰ ਦਿੱਤੀ ਸ਼ਰਧਾਂਜਲੀ

UN ਦੇ ਮੁੱਖ ਦਫਤਰ ਸਾਹਮਣੇ ਵਿਅਕਤੀ ਨੇ ਆਪਣੇ ਆਪ ਨੂੰ ਲਾ ਲਈ ਅੱਗ, ਹੋਈ ਮੌਤ

UN ਦੇ ਮੁੱਖ ਦਫਤਰ ਸਾਹਮਣੇ ਵਿਅਕਤੀ ਨੇ ਆਪਣੇ ਆਪ ਨੂੰ ਲਾ ਲਈ ਅੱਗ, ਹੋਈ ਮੌਤ

'ਟਰੰਪ ਅਕਾਊਂਟਸ' ਪ੍ਰੋਗਰਾਮ 'ਚ ਮਾਈਕ੍ਰੋਨ ਦਾ ਵੱਡਾ ਨਿਵੇਸ਼; ਬੱਚਿਆਂ ਦੇ ਭਵਿੱਖ ਲਈ 25 ਕਰੋੜ ਡਾਲਰ ਦਾ ਐਲਾਨ

'ਟਰੰਪ ਅਕਾਊਂਟਸ' ਪ੍ਰੋਗਰਾਮ 'ਚ ਮਾਈਕ੍ਰੋਨ ਦਾ ਵੱਡਾ ਨਿਵੇਸ਼; ਬੱਚਿਆਂ ਦੇ ਭਵਿੱਖ ਲਈ 25 ਕਰੋੜ ਡਾਲਰ ਦਾ ਐਲਾਨ

2700 ਕਰੋੜ ਰੁਪਏ ਕੈਸ਼, ਸੋਨਾ ਅਤੇ ਜਾਇਦਾਦ ਬਰਾਮਦ ! ਇਰਾਕ 'ਚ 47 ਆਗੂਆਂ ਖ਼ਿਲਾਫ਼ ਵੱਡੀ ਕਾਰਵਾਈ

2700 ਕਰੋੜ ਰੁਪਏ ਕੈਸ਼, ਸੋਨਾ ਅਤੇ ਜਾਇਦਾਦ ਬਰਾਮਦ ! ਇਰਾਕ 'ਚ 47 ਆਗੂਆਂ ਖ਼ਿਲਾਫ਼ ਵੱਡੀ ਕਾਰਵਾਈ

''Thank You India..!'' ਔਖ਼ੇ ਸਮੇਂ ਭਾਰਤ ਵੱਲੋਂ ਮਿਲ ਰਹੀ ਮਦਦ ਦੇਖ ਭਾਵੁਕ ਹੋਏ ਵੈਨੇਜ਼ੁਏਲਾ ਦੇ ਨਾਗਰਿਕ

''Thank You India..!'' ਔਖ਼ੇ ਸਮੇਂ ਭਾਰਤ ਵੱਲੋਂ ਮਿਲ ਰਹੀ ਮਦਦ ਦੇਖ ਭਾਵੁਕ ਹੋਏ ਵੈਨੇਜ਼ੁਏਲਾ ਦੇ ਨਾਗਰਿਕ

30 ਸਾਲਾਂ 'ਚ ਸਭ ਤੋਂ ਹੇਠਲੇ ਪੱਧਰ 'ਤੇ ਡਿੱਗੇ ਅਮਰੀਕਾ-ਭਾਰਤ ਦੇ ਸਬੰਧ ! ਟਰੰਪ 'ਤੇ ਭੜਕੇ ਸੰਸਦ ਮੈਂਬਰ

30 ਸਾਲਾਂ 'ਚ ਸਭ ਤੋਂ ਹੇਠਲੇ ਪੱਧਰ 'ਤੇ ਡਿੱਗੇ ਅਮਰੀਕਾ-ਭਾਰਤ ਦੇ ਸਬੰਧ ! ਟਰੰਪ 'ਤੇ ਭੜਕੇ ਸੰਸਦ ਮੈਂਬਰ