Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਰਾਸ਼ਟਰੀ

ਯਮੁਨਾ ਐਕਸਪ੍ਰੈਸਵੇਅ 'ਤੇ ਭਿਆਨਕ ਹਾਦਸਾ: ਡਬਲ ਡੈਕਰ ਬੱਸ ਨੇ ਵੈਨ ਨੂੰ ਮਾਰੀ ਟੱਕਰ, 3 ਔਰਤਾਂ ਸਮੇਤ 6 ਦੀ ਮੌਤ

03 ਮਾਰਚ, 2026 04:58 PM

ਹਾਥਰਸ : ਉੱਤਰ ਪ੍ਰਦੇਸ਼ ਦੇ ਹਾਥਰਸ ਜ਼ਿਲ੍ਹੇ 'ਚ ਮੰਗਲਵਾਰ ਤੜਕੇ ਯਮੁਨਾ ਐਕਸਪ੍ਰੈੱਸ ਵੇਅ 'ਤੇ ਡਬਲ ਡੇਕਰ ਸਲੀਪਰ ਬੱਸ ਨੇ ਇਕ ਵੈਨ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਤਿੰਨ ਔਰਤਾਂ ਸਮੇਤ 6 ਲੋਕਾਂ ਦੀ ਮੌਤ ਹੋ ਗਈ ਅਤੇ 6 ਹੋਰ ਜ਼ਖ਼ਮੀ ਹੋ ਗਏ। ਪੁਲਸ ਨੇ ਦੱਸਿਆ ਕਿ ਹਾਦਸਾ ਤੜਕੇ 4.20 ਵਜੇ ਸਾਦਾਬਾਦ ਥਾਣਾ ਖੇਤਰ ਦੇ ਹਰੀਆ ਗੜ੍ਹੀ ਪਿੰਡ ਨੇੜੇ ਹੋਇਆ। ਉਸ ਨੇ ਦੱਸਿਆ ਕਿ ਵੈਨ 'ਚ ਸਵਾਰ 13 ਲੋਕ ਦਿੱਲੀ ਦੇ ਪ੍ਰੇਮ ਨਗਰ ਤੋਂ ਰਾਜਸਥਾਨ ਦੇ ਧੌਲਪੁਰ ਜਾ ਰਹੇ ਸਨ, ਉਦੋਂ ਨੋਇਡਾ ਤੋਂ ਗੋਰਖਪੁਰ ਜਾ ਰਹੀ ਸਲੀਪਰ ਬੱਸ ਨੇ ਵੈਨ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ। ਵੈਨ 'ਚ ਸਵਾਰ ਸਾਰੇ ਲੋਕ ਦਿੱਲੀ ਦੇ ਵਾਸੀ ਸਨ ਅਤੇ ਵੱਖ-ਵੱਖ ਪਰਿਵਾਰ ਤੋਂ ਸਨ। 

ਅਧਿਕਾਰੀਆਂ ਨੇ ਦੱਸਿਆ ਕਿ ਹਾਦਸੇ 'ਚ ਵੈਨ ਸਵਾਰ ਤਿੰਨ ਔਰਤਾਂ ਅਤੇ ਤਿੰਨ ਪੁਰਸ਼ਾਂ ਦੀ ਮੌਤ ਹੋ ਗਈ। ਤਿੰਨ ਬੱਚਿਆਂ, 2 ਪੁਰਸ਼ਾਂ ਅਤੇ ਇਕ ਔਰਤ ਸਮੇਤ 6 ਹੋਰ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਉਨ੍ਹਾਂ ਦੱਸਿਆ ਕਿ ਵੈਨ ਡਰਾਈਵਰ ਸੁਰੱਖਿਅਤ ਹੈ। ਅਧਿਕਾਰੀਆਂ ਨੇ ਦੱਸਿਆ ਕਿ ਜ਼ਖ਼ਮੀ ਬੱਚਿਆਂ ਨੂੰ ਆਗਰਾ ਦੇ ਐੱਸਐੱਨ ਮੈਡੀਕਲ ਕਾਲਜ ਰੈਫਰ ਕੀਤਾ ਗਿਆ ਹੈ, ਜਿੱਥੇ ਉਨ੍ਹਾਂ 'ਚੋਂ 2 ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਸੂਚਨਾ ਮਿਲਣ 'ਤੇ ਐਡੀਸ਼ਨਲ ਪੁਲਸ ਸੁਪਰਡੈਂਟ ਰਾਮ ਆਨੰਦ ਕੁਸ਼ਵਾਹ, ਸਾਦਾਬਾਦ ਦੇ ਖੇਤਰ ਅਧਿਕਾਰੀ ਅਤੇ ਥਾਣਾ ਇੰਚਾਰਜ ਪੁਲਸ ਫ਼ੋਰਸ ਨਾਲ ਮੌਕੇ 'ਤੇ ਪਹੁੰਚੇ ਅਤੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ। ਪੁਲਸ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਜਾਰੀ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ