Thursday, September 03, 2026
BREAKING
ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ

ਪੰਜਾਬ

ਯਾਦਵਿੰਦਰ ਸਿੰਘ ਨਿਰਮਾਣ ਦਾ ਜਨਮਦਿਨ ਧੂਮਧਾਮ ਨਾਲ ਮਨਾਇਆ

26 ਅਗਸਤ, 2026 05:00 PM
ਸੁਨਾਮ (ਰਮੇਸ ਗਰਗ) : ਨਗਰ ਕੌਂਸਲ ਸੁਨਾਮ ਦੇ ਸੀਨੀਅਰ ਵਾਈਸ ਪ੍ਰਧਾਨ ਯਾਦਵਿੰਦਰ ਸਿੰਘ ਨਿਰਮਾਣ ਦਾ ਜਨਮਦਿਨ ਅੱਜ ਬੜੀ ਧੂਮਧਾਮ ਅਤੇ ਖੁਸ਼ੀ ਦੇ ਮਾਹੌਲ ਵਿੱਚ ਮਨਾਇਆ ਗਿਆ। ਇਸ ਮੌਕੇ ਉਨ੍ਹਾਂ ਦੇ ਸਨੇਹੀਆਂ, ਸਾਥੀਆਂ ਅਤੇ ਸ਼ੁਭਚਿੰਤਕਾਂ ਨੇ ਉਨ੍ਹਾਂ ਨੂੰ ਜਨਮਦਿਨ ਦੀਆਂ ਦਿਲੋਂ ਵਧਾਈਆਂ ਅਤੇ ਉਨ੍ਹਾਂ ਦੀ ਚੰਗੀ ਸਿਹਤ, ਲੰਬੀ ਉਮਰ ਅਤੇ ਖੁਸ਼ਹਾਲ ਜੀਵਨ ਦੀ ਕਾਮਨਾ ਕੀਤੀ।
 
ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ, ਮਾਰਕੀਟ ਕਮੇਟੀ ਦੇ ਚੇਅਰਮੈਨ ਮੁਕੇਸ਼ ਜਨੇਜਾ, ਨਗਰ ਕੌਂਸਲ ਸੁਨਾਮ ਦੇ ਪ੍ਰਧਾਨ ਮਨਪ੍ਰੀਤ ਬਾਂਸਲ, ਕੈਬਨਿਟ ਮੰਤਰੀ ਦੇ ਓਐਸਡੀ ਡਾ. ਅੰਮ੍ਰਿਤ ਪਾਲ ਸਿੰਘ ਸਿੱਧੂ, ਮੀਡੀਆ ਕੋਆਰਡੀਨੇਟਰ ਯਸ਼ਪਾਲ ਮੰਗਲਾ, ਮਨਿੰਦਰ ਸਿੰਘ ਲਖਮੀਰਵਾਲਾ, ਆਸ਼ੀਸ਼ ਜੈਨ,ਲਾਭ ਸਿੰਘ ਨੀਲੋਵਾਲ, ਬਲਵਿੰਦਰ ਸਿੰਘ ਲੌਂਗੋਵਾਲ, ਸੀਨੀਅਰ ਆਗੂ ਭਾਨੂ ਪ੍ਰਤਾਪ, ਕੁਲਬੀਰ ਸਿੰਘ ਚਹਿਲ, ਦਵਿੰਦਰ ਪਾਲ ਸਿੰਘ ਰਿੰਪੀ, ਇਹਨਾਂ ਤੋਂ ਇਲਾਵਾ ਐਮਸੀ ਮਾਹੀ ਮਹੰਤ ਮਿੱਠੂ ਨੀਟੂ ਸਕਸੈਨਾ ਚਮਕੌਰ ਸਿੰਘ ਹੰਡਾ ਸੋਨੂ ਵਰਮਾ ਵਿੱਕੀ ਸਾਬ ਸਿੰਘ ਕੁਲਵੀਰ ਭੰਗੂ, ਬਿੱਟੂ ,ਰਿੰਪੀ ਐਮਸੀ ਨੇ ਵੀ ਯਾਦਵਿੰਦਰ ਸਿੰਘ ਨਿਰਮਾਣ ਨੂੰ ਵਧਾਈਆਂ ਦਿੱਤੀਆਂ, ਇਸ ਤੋਂ ਇਲਾਵਾ ਹੋਰ ਪਤਵੰਤੇ ਅਤੇ ਸਾਥੀ ਹਾਜ਼ਰ ਸਨ।
 
ਇਸ ਮੌਕੇ ਸਾਰਿਆਂ ਨੇ ਯਾਦਵਿੰਦਰ ਸਿੰਘ ਨਿਰਮਾਣ ਨੂੰ ਫੁੱਲਾਂ ਅਤੇ ਸ਼ੁਭਕਾਮਨਾਵਾਂ ਰਾਹੀਂ ਜਨਮਦਿਨ ਦੀ ਮੁਬਾਰਕਬਾਦ ਦਿੱਤੀ। ਖੁਸ਼ੀ ਦੇ ਇਸ ਮੌਕੇ ’ਤੇ ਕੇਕ ਵੀ ਕੱਟਿਆ ਗਿਆ ਅਤੇ ਸਾਰਿਆਂ ਨੇ ਮਿਲ ਕੇ ਇਸ ਖੁਸ਼ੀ ਨੂੰ ਸਾਂਝਾ ਕੀਤਾ।
ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਸਮੇਤ ਹਾਜ਼ਰ ਸਾਰੀਆਂ ਸ਼ਖ਼ਸੀਅਤਾਂ ਨੇ ਯਾਦਵਿੰਦਰ ਸਿੰਘ ਨਿਰਮਾਣ ਦੀਆਂ ਸਮਾਜਿਕ ਅਤੇ ਜਨਤਕ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਹਮੇਸ਼ਾ ਆਪਣੇ ਸਾਥੀਆਂ ਅਤੇ ਇਲਾਕਾ ਵਾਸੀਆਂ ਨਾਲ ਪਿਆਰ ਅਤੇ ਅਪਨੱਤ ਨਾਲ ਪੇਸ਼ ਆਉਂਦੇ ਹਨ। ਉਨ੍ਹਾਂ ਦੀ ਸਾਦਗੀ, ਮਿਲਾਪੜੇ ਸੁਭਾਅ ਅਤੇ ਲੋਕਾਂ ਨਾਲ ਜੁੜੇ ਰਹਿਣ ਦੀ ਭਾਵਨਾ ਉਨ੍ਹਾਂ ਨੂੰ ਹੋਰਨਾਂ ਤੋਂ ਵੱਖਰਾ ਬਣਾਉਂਦੀ ਹੈ।
 
ਯਾਦਵਿੰਦਰ ਸਿੰਘ ਨਿਰਮਾਣ ਨੇ ਇਸ ਮੌਕੇ ਸਮੂਹ ਸਾਥੀਆਂ, ਦੋਸਤਾਂ, ਸ਼ੁਭਚਿੰਤਕਾਂ ਅਤੇ ਹਾਜ਼ਰ ਪਤਵੰਤਿਆਂ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਦਿੱਤਾ ਗਿਆ ਪਿਆਰ ਅਤੇ ਸਨੇਹ ਉਨ੍ਹਾਂ ਲਈ ਹਮੇਸ਼ਾ ਯਾਦਗਾਰ ਰਹੇਗਾ।
ਮਾਹੌਲ ਉਸ ਸਮੇਂ ਹੋਰ ਵੀ ਖੁਸ਼ਗਵਾਰ ਹੋ ਗਿਆ ਜਦੋਂ ਸਾਰਿਆਂ ਨੇ ਮਿਲ ਕੇ ਕੇਕ ਕੱਟ ਕੇ ਜਨਮਦਿਨ ਦੀ ਖੁਸ਼ੀ ਮਨਾਈ ਅਤੇ ਯਾਦਵਿੰਦਰ ਸਿੰਘ ਨਿਰਮਾਣ ਨੂੰ ਉਨ੍ਹਾਂ ਦੇ ਜਨਮਦਿਨ ’ਤੇ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ।
 
Have something to say? Post your comment

ਅਤੇ ਪੰਜਾਬ ਖਬਰਾਂ

ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ

ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ

ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ

ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ

ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ

ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ

ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ

ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ

ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ'

ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ'

ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ

ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ

ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼

ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼

ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ

ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ

SGPC ਵਫ਼ਦ ਵੱਲੋਂ ਬਿਦੂਰ ਵਿਖੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ, ਨੇਪਾਲ ਦੇ ਗ੍ਰਹਿ ਮੰਤਰੀ ਨਾਲ ਵੀ ਕੀਤੀ ਮੁਲਾਕਾਤ

SGPC ਵਫ਼ਦ ਵੱਲੋਂ ਬਿਦੂਰ ਵਿਖੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ, ਨੇਪਾਲ ਦੇ ਗ੍ਰਹਿ ਮੰਤਰੀ ਨਾਲ ਵੀ ਕੀਤੀ ਮੁਲਾਕਾਤ