Monday, July 27, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਪੰਜਾਬ

ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ ਸਰਕਾਰੀ ਕਾਲਜ ਹੁਸ਼ਿਆਰਪੁਰ ਵਿਖ਼ੇ ਜਾਗਰੂਕਤਾਂ ਸੈਮੀਨਾਰ ਕਰਵਾਇਆ

27 ਮਾਰਚ, 2026 06:45 PM

ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ ਸ਼੍ਰੀਮਤੀ ਆਸ਼ਿਕਾਂ ਜੈਨ ਆਈ.ਏ.ਐੱਸ. ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਜੀ ਦੇ ਹੁਕਮਾਂ ਅਨੁਸਾਰ ਜਿਲ੍ਹਾ ਨਸ਼ਾ ਮੁਕਤੀ ਮੁਕਤੀ ਮੁੜ ਵਸੇਬਾ ਸੁਸਾਇਟੀ ਹੁਸ਼ਿਆਰਪੁਰ ਵਲੋਂ ਸਰਕਾਰੀ ਕਾਲਜ ਹੁਸ਼ਿਆਰਪੁਰ ਵਿਖ਼ੇ ਕਾਲਜ ਪ੍ਰਿੰਸੀਪਲ ਗਗਨਦੀਪ ਕੌਰ ਚੀਮਾ ਦੀ ਅਗਵਾਈ ਹੇਠ ਜਾਗਰੂਕਤਾਂ ਸੈਮੀਨਾਰ ਕਰਵਾਇਆ ਗਿਆ।

 

ਇਸ ਮੌਕੇ ਸਰਕਾਰੀ ਕਾਲਜ ਹੁਸ਼ਿਆਰਪੁਰ ਵਿਖ਼ੇ ਕਾਲਜ ਪ੍ਰਿੰਸੀਪਲ ਗਗਨਦੀਪ ਕੌਰ ਚੀਮਾ ਨੇ ਆਏ ਮਹਿਮਾਨ ਨੂੰ ਜੀ ਆਇਆ ਨੂੰ ਕਿਹਾ ਤੇ ਨੌਜਵਾਨਾਂ ਨੂੰ ਨਸ਼ਿਆ ਵਰਗੀ ਅਲਾਮਾਤ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਆਪਣੀ ਵਿਲੱਖਣ ਪਹਿਚਾਣ ਨਾਲ ਜਾਣੀਆਂ ਜਾਂਦਾ ਹੈ।

ਇਸ ਪ੍ਰੋਗਰਾਮ ਵਿੱਚ ਡਿਪਟੀ ਮੈਡੀਕਲ ਕਮਿਸ਼ਨਰ ਹੁਸ਼ਿਆਰਪੁਰ ਡਾ. ਸਵਾਤੀ ਸ਼ੀਮਾਰ ਮੁੱਖ ਮਹਿਮਾਨ ਵਜੋਂ ਹਾਜ਼ਿਰ ਹੋਏ।

ਇਸ ਮੌਕੇ ਤੇ ਡਾ. ਜਸਲੀਨ ਕੌਰ ਮੈਡੀਕਲ ਅਫ਼ਸਰ ਇੰ : ਜਿਲ੍ਹਾ ਨਸ਼ਾ ਮੁਕਤੀ ਮੁੜ ਵਸੇਬਾ ਕੇੰਦਰ ਹੁਸ਼ਿਆਰਪੁਰ,ਪ੍ਰਸ਼ਾਂਤ ਆਦਿਆ ਕਾਉਸਲਰ, ਰਾਜਵਿੰਦਰ ਕੌਰ ਕਾਉਸਲਰ ਤਹਿਰੀਨ ਬਸਰਾ ਫੈਲੋ ਮੈਂਟਲ ਹੈਲਥ, ਪ੍ਰੋ. ਨੀਤੀ, ਪ੍ਰੋ. ਬਿੰਦੂ ਸ਼ਰਮਾ, ਪ੍ਰੋ. ਕੁਲਵਿੰਦਰ ਕੌਰ, ਪ੍ਰੋ. ਅਰੁਣ ਸ਼ਰਮਾ, ਪ੍ਰੋ. ਤਜਿੰਦਰ ਕੌਰ, ਪ੍ਰੋ. ਰਣਜੀਤ ਵੀ ਹਾਜ਼ਿਰ ਸਨ।

 

ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਵਾਤੀ ਸ਼ੀਮਾਰ ਨੇ ਕਿਹਾ ਕਿ ਸਾਨੂੰ ਮਿਹਨਤ ਕਰਨ ਲਈ ਨੌਜਵਾਨਾਂ ਵਿੱਚ ਉਤਸ਼ਾਹ ਵਧਾਇਆ। ਉਨ੍ਹਾਂ ਨੇ ਨੌਜਵਾਨਾਂ ਨੂੰ ਨਸ਼ਾਖੋਰੀ ਬਾਰੇ ਵੱਧ ਤੋਂ ਵੱਧ ਜਾਗਰੂਕਤਾਂ ਫਲਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਜੇਕਰ ਅਸੀਂ ਪੰਜ ਆਬਾ ਦੀ ਧਰਤੀ ਪੰਜਾਬ ਜਿਸ ਦਾ ਨੌਜਵਾਨ ਇਸ ਦਲਦਲ ਵੱਲ ਵਿੱਚ ਜਾ ਰਿਹਾ ਹੈ। ਜੇਕਰ ਅਸੀਂ ਅੱਜ ਤੋਂ ਹੀ ਜਾਗਰੂਕ ਹੋਵਾਂਗੇ ਤਾਂ ਹੀ ਅਸੀਂ ਅਪਣੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾ ਸਕਦੇ ਹਾਂ। ਉਨ੍ਹਾਂ ਨੇ ਇਸ ਸੰਬੰਧੀ ਜਨਤਕ ਕਾਉਸਲਿੰਗ ਲਈ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਭਾਰਤ ਸਰਕਾਰ ਵਲੋਂ ਇੱਕ ਟੈਲੀ ਮਾਨਸ ਐੱਪ ਅਤੇ ਹੈਲਪ ਲਾਈਨ 14416 ਤੇ ਕਾਲ ਕਰਕੇ ਅਸੀਂ 24X7 ਕਾਉਸਲਿੰਗ ਲਈ ਜਾ ਸਕਦੀ ਹੈ।

 

ਇਸ ਮੌਕੇ ਤੇ ਰਾਜਵਿੰਦਰ ਕੌਰ ਨੇ ਨਸ਼ਿਆ ਦੇ ਮਾੜੇ ਪ੍ਰਭਾਵ ਬਾਰੇ ਜਾਣਕਾਰੀ ਦਿੱਤੀ ਗਈ

ਇਸ ਮੌਕੇ ਪ੍ਰਸ਼ਾਂਤ ਆਦਿਆ ਕਾਉਸਲਰ ਨੇ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਸਰਕਾਰ ਵਲੋਂ ਜਿਲ੍ਹਾ ਹੁਸ਼ਿਆਰਪੁਰ ਵਿਖ਼ੇ 02 ਨਸ਼ਾ ਮੁਕਤੀ ਕੇੰਦਰ ਸਿਵਲ ਹਸਪਤਾਲ ਹੁਸ਼ਿਆਰਪੁਰ ਅਤੇ ਸਿਵਲ ਹਸਪਤਾਲ ਦਸੂਹਾ ਵਿਖ਼ੇ ਮਰੀਜ਼ ਦਾ 15-21 ਦਿਨ ਡੇਟੋਕਸ਼ਿਫਿਕੇਸ਼ਨ ਕੀਤਾ ਜਾਂਦਾ ਹੈ। ਇਸ ਤੋਂ ਉਪਰੰਤ ਮਰੀਜਾਂ ਨੂੰ ਜਿਲ੍ਹਾ ਨਸ਼ਾ ਮੁਕਤੀ ਮੁੜ ਵਸੇਬਾ ਕੇੰਦਰ ਮੁਹੱਲਾ ਫਤਹਿਗੜ੍ਹ, ਹੁਸ਼ਿਆਰਪੁਰ ਵਿਖ਼ੇ ਮਰੀਜਾਂ ਨੂੰ 90 ਦਿਨ ਰੱਖਿਆ ਜਾਂਦਾ ਹੈ, ਜਿੱਥੇ ਮਰੀਜਾਂ ਦੀ ਵਿਅਕਤੀਗਤ ਕਾਉਸਲਿੰਗ, ਗਰੁੱਪ ਕਾਉਸਲਿੰਗ, ਪਰਿਵਾਰਕ ਕਾਉਸਲਿੰਗ, ਦੇ ਨਾਲ ਨਾਲ ਸਰਟੀਫਿਕੇਟ ਵੋਕੇਸ਼ਨਲ ਸਕਿੱਲ ਡਿਵੈਲਪਮੈਂਟ ਕਰਵਾਏ ਜਾਂਦੇ ਹਨ।

ਇਸ 16 ਓ. ਓ. ਏ. ਟੀ. ਕਲੀਨਿਕਸ ਜਿਲ੍ਹਾ ਪੱਧਰ, ਉਪਮੰਡਲ, ਸੀ. ਐੱਚ. ਸੀ. ਪੱਧਰ ਚੱਲਦੇ ਹਨ, ਜਿੱਥੇ ਮਰੀਜ਼ ਤੇ ਉਸਦੇ ਪਰਿਵਾਰ ਦੇ ਲਿਖ਼ਤੀ ਕਾਨਸੇਂਟ ਤੇ ਔਨਲਾਈਨ ਬੇਸਡ ਸ਼ੁਰੂ ਕੀਤਾ ਜਾਂਦਾ ਹੈ, ਇਹ ਇਲਾਜ਼ ਇੱਕ ਸਾਲ ਵਿੱਚ ਖਤਮ ਕੀਤਾ ਜਾਂਦਾ ਹੈ। ਇਹ ਮੈਡੀਸੀਨ ਨਾਲ ਓਵਰ ਡੋਜ਼ ਡੈਥ ਨਹੀਂ ਹੁੰਦੀ ਅਤੇ ਐੱਚ.ਸੀ.ਵੀ. ਕਾਲਾ ਪੀਲੀਆਂ, ਐੱਚ.ਆਈ.ਵੀ. ਏਡਜ਼ ਕਰਵਾਈ ਜਾਂਦੀ ਹੈ।

 

ਇਸ ਮੌਕੇ ਤਹਿਰੀਨ ਬਸਰਾ ਨੇ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਦੀਆਂ ਗਤੀਵਿਧੀਆ ਬਾਰੇ ਵਿਸ਼ਤਾਰਪੂਰਵਕ ਜਾਣਕਾਰੀ ਦਿੱਤੀ। ਜਿਸ ਵਿੱਚ ਸੂਰਮਾ ਪ੍ਰੋਗਰਾਮ, ਪਿੰਡਾਂ ਦੇ ਪਹਿਰੇਦਾਰ ਪ੍ਰੋਗਰਾਮ, ਤੇ ਜਨਤਕ ਪੱਧਰ ਤੇ ਜਾਗਰੂਕਤਾਂ ਬਾਰੇ ਵਿਸਥਾਰ ਪੂਰਵਕ ਦੱਸਿਆ। ਇਸ ਮੌਕੇ ਪਿੰਡਾਂ ਦੇ ਪਹਿਰੇਦਾਰ ਵੀ. ਡੀ. ਸੀ. ਮੈਬਰ ਬਣਨ ਲਈ ਕਿਹਾ।

 

ਇਸ ਮੌਕੇ ਤੇ ਡਾ. ਜਸਲੀਨ ਕੌਰ ਨੇ ਦੱਸਿਆ substance abuse ਬਾਰੇ ਜਾਣਕਾਰੀ ਦਿੱਤੀ।

 

 

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ