Sunday, February 22, 2026
BREAKING
ਅਜੀਤ ਪਵਾਰ ਜਹਾਜ਼ ਹਾਦਸਾ: ਰੋਹਿਤ ਪਵਾਰ ਨੇ ਫਿਰ ਲਾਏ ਗੰਭੀਰ ਦੋਸ਼, PM ਮੋਦੀ ਤੋਂ ਕੀਤੀ ਇਹ ਮੰਗ Punjab Budget 2026 : ਪੰਜਾਬ ’ਚ ਬਜਟ ਦੀਆਂ ਤਰੀਕਾਂ ਦਾ ਐਲਾਨ; CM ਭਗਵੰਤ ਮਾਨ ਨੇ ਗੁਜਰਾਤ ਦੌਰੇ ਦੌਰਾਨ ਦਿੱਤੀ ਜਾਣਕਾਰੀ Delhi Red Fort News : ਹੁਣ ਹਰ ਰੋਜ਼ ਖੁੱਲ੍ਹੇਗਾ ਲਾਲ ਕਿਲ੍ਹਾ; ਭਾਰਤੀ ਪੁਰਾਤੱਤਵ ਸਰਵੇਖਣ ਵੱਲੋਂ ਹੁਕਮ ਜਾਰੀ, ਇਹ ਹੈ ਫੈਸਲੇ ਦੀ ਅਸਲ ਵਜ੍ਹਾ ਕਲੀਨਮੈਕਸ ਨੇ ਐਂਕਰ ਨਿਵੇਸ਼ਕਾਂ ਤੋਂ ₹921 ਕਰੋੜ ਕੀਤੇ ਇਕੱਠੇ ; 23 ਫਰਵਰੀ ਨੂੰ ਖੁੱਲ੍ਹੇਗਾ IPO ਸ਼ੁੱਧ ਬਾਜ਼ਾਰ ਉਧਾਰ ਵਿੱਤੀ ਸਾਲ 2026-27 'ਚ GDP ਦੇ 3% ਤੱਕ ਡਿੱਗ ਜਾਵੇਗਾ: RBI ਬੁਲੇਟਿਨ ਅਮਰੀਕੀ ਕੋਰਟ ਤੋਂ ਝਟਕੇ ਮਗਰੋਂ ਟਰੰਪ ਦਾ ਵੱਡਾ ਐਕਸ਼ਨ, ਸਾਰੇ ਦੇਸ਼ਾਂ 'ਤੇ ਲਾ 'ਤਾ 10% ਟੈਰਿਫ ਕੋਕਾ-ਕੋਲਾ ਤੇ ਮੋਂਡੇਲੇਜ਼ ਦੀ ਭਾਰਤੀ ਬਾਜ਼ਾਰ ’ਤੇ ਨਜ਼ਰ, ਟੈਕਨਾਲੋਜੀ ’ਚ ਨਿਵੇਸ਼ ਵਧਾਉਣਗੀਆਂ ਕੰਪਨੀਆਂ T20 WC, NZ vs PAK: ਪਾਕਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ ਭਾਰਤ ਨੇ ਆਸਟ੍ਰੇਲੀਆ ਨੂੰ 17 ਦੌੜਾਂ ਨਾਲ ਹਰਾ ਕੇ ਸੀਰੀਜ਼ 2-1 ਨਾਲ ਜਿੱਤੀ ਮੈਂ ਉਨ੍ਹਾਂ ਲੋਕਾਂ ਬਾਰੇ ਫਿਕਰਮੰਦ ਹਾਂ ਜੋ ਅਭਿਸ਼ੇਕ ਦੀ ਚਿੰਤਾ ਕਰ ਰਹੇ ਹਨ : ਸੂਰਿਆਕੁਮਾਰ ਯਾਦਵ

ਹਰਿਆਣਾ

'ਯੁੱਧ ਨਸ਼ਿਆਂ ਵਿਰੁੱਧ' ਤਹਿਤ 75 ਨਸ਼ਾ ਸਮੱਗਲਰ ਗ੍ਰਿਫ਼ਤਾਰ

16 ਅਕਤੂਬਰ, 2025 05:49 PM

ਚੰਡੀਗੜ੍ਹ/ਜਲੰਧਰ : 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ 228ਵੇਂ ਦਿਨ ਪੰਜਾਬ ਪੁਲਸ ਨੇ 376 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ’ਚ 75 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 61 ਐੱਫ਼. ਆਈ. ਆਰਜ਼. ਦਰਜ ਕੀਤੀਆਂ ਗਈਆਂ । ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਕੁੱਲ੍ਹ ਨਸ਼ਾ ਸਮੱਗਲਰਾਂ ਦੀ ਗਿਣਤੀ 33,080 ਹੋ ਗਈ ਹੈ। ਛਾਪੇਮਾਰੀਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਸਮੱਗਲਰਾਂ ਦੇ ਕਬਜ਼ੇ ’ਚੋਂ 296 ਗ੍ਰਾਮ ਹੈਰੋਇਨ, 497 ਗ੍ਰਾਮ ਅਫ਼ੀਮ, 13 ਕਿਲੋ ਭੁੱਕੀ, 1164 ਨਸ਼ੇ ਦੀਆਂ ਗੋਲ਼ੀਆਂ/ਕੈਪਸੂਲ ਅਤੇ 3120 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

71 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1100 ਤੋਂ ਵੱਧ ਪੁਲਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਟੀਮਾਂ ਨੇ ਰਾਜ ਭਰ ’ਚ 376 ਛਾਪੇਮਾਰੀਆਂ ਕੀਤੀਆਂ। ਪੁਲਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 378 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ ਹੈ। ਮੁਹਿੰਮ ਤਹਿਤ ਬੁੱਧਵਾਰ ਨੂੰ 43 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

ਅਤੇ ਹਰਿਆਣਾ ਖਬਰਾਂ

ਸਿਹਤ ਕਾਰਨਾਂ ਕਰਕੇ 2 ਮਾਰਚ ਤੱਕ ਸੈਸ਼ਨ 'ਚ ਨਹੀਂ ਆਉਣਗੇ ਟਰਾਂਸਪੋਰਟ ਮੰਤਰੀ ਅਨਿਲ ਵਿਜ

ਸਿਹਤ ਕਾਰਨਾਂ ਕਰਕੇ 2 ਮਾਰਚ ਤੱਕ ਸੈਸ਼ਨ 'ਚ ਨਹੀਂ ਆਉਣਗੇ ਟਰਾਂਸਪੋਰਟ ਮੰਤਰੀ ਅਨਿਲ ਵਿਜ

'ਪੰਜਾਬ 'ਚ ਮੇਰੇ ਪ੍ਰੋਗਰਾਮਾਂ ਨੂੰ ਰੋਕਿਆ ਜਾ ਰਿਹਾ', CM ਨਾਇਬ ਸੈਣੀ ਦੀ ਪੰਜਾਬ ਸਰਕਾਰ ਨੂੰ ਚਿਤਾਵਨੀ

'ਪੰਜਾਬ 'ਚ ਮੇਰੇ ਪ੍ਰੋਗਰਾਮਾਂ ਨੂੰ ਰੋਕਿਆ ਜਾ ਰਿਹਾ', CM ਨਾਇਬ ਸੈਣੀ ਦੀ ਪੰਜਾਬ ਸਰਕਾਰ ਨੂੰ ਚਿਤਾਵਨੀ

ਰਾਜਸਥਾਨ ਨੂੰ ਪਾਣੀ ਦੇਵੇਗਾ ਹਰਿਆਣਾ ! 32 ਸਾਲਾਂ ਤੋਂ ਲਟਕਦਾ ਆ ਰਿਹਾ ਮੁੱਦਾ ਆਖ਼ਿਰਕਾਰ ਹੋਇਆ ਹੱਲ

ਰਾਜਸਥਾਨ ਨੂੰ ਪਾਣੀ ਦੇਵੇਗਾ ਹਰਿਆਣਾ ! 32 ਸਾਲਾਂ ਤੋਂ ਲਟਕਦਾ ਆ ਰਿਹਾ ਮੁੱਦਾ ਆਖ਼ਿਰਕਾਰ ਹੋਇਆ ਹੱਲ

ਘਰ 'ਚ ਫਿਸਲੇ ਅਨਿਲ ਵਿਜ ਨਾਲ ਵਾਪਰਿਆ ਹਾਦਸਾ: ਦੋਵੇਂ ਲੱਤਾਂ ਫ੍ਰੈਕਚਰ, ਡਾਕਟਰਾਂ ਨੇ ਦਿੱਤੀ 'ਬੈੱਡ ਰੈਸਟ' ਦੀ ਸਲਾਹ

ਘਰ 'ਚ ਫਿਸਲੇ ਅਨਿਲ ਵਿਜ ਨਾਲ ਵਾਪਰਿਆ ਹਾਦਸਾ: ਦੋਵੇਂ ਲੱਤਾਂ ਫ੍ਰੈਕਚਰ, ਡਾਕਟਰਾਂ ਨੇ ਦਿੱਤੀ 'ਬੈੱਡ ਰੈਸਟ' ਦੀ ਸਲਾਹ

ਹਰਿਆਣਾ: ਸੂਰਜਕੁੰਡ ਮੇਲੇ ਦੌਰਾਨ ਵਾਪਰੇ ਹਾਦਸੇ ਦੇ ਜ਼ਖ਼ਮੀਆਂ ਨੂੰ ਮਿਲੇ CM ਸੈਣੀ, ਕੀਤੀ ਗੱਲਬਾਤ

ਹਰਿਆਣਾ: ਸੂਰਜਕੁੰਡ ਮੇਲੇ ਦੌਰਾਨ ਵਾਪਰੇ ਹਾਦਸੇ ਦੇ ਜ਼ਖ਼ਮੀਆਂ ਨੂੰ ਮਿਲੇ CM ਸੈਣੀ, ਕੀਤੀ ਗੱਲਬਾਤ

ਪੈਨਸ਼ਨ ਕਟੌਤੀ ਨੂੰ ਲੈ ਕੇ ਛਿੜਿਆ ਵਿਵਾਦ; CM ਸੈਣੀ ਬੋਲੇ-ਕਿਸੇ ਦੀ ਪੈਨਸ਼ਨ ਨਹੀਂ ਕੱਟੀ

ਪੈਨਸ਼ਨ ਕਟੌਤੀ ਨੂੰ ਲੈ ਕੇ ਛਿੜਿਆ ਵਿਵਾਦ; CM ਸੈਣੀ ਬੋਲੇ-ਕਿਸੇ ਦੀ ਪੈਨਸ਼ਨ ਨਹੀਂ ਕੱਟੀ

ਲਾਡੋ ਲਕਸ਼ਮੀ ਯੋਜਨਾ ਤਹਿਤ ਔਰਤਾਂ ਦੇ ਖਾਤਿਆਂ 'ਚ ਆਏ 193 ਕਰੋੜ ਰੁਪਏ, CM ਸੈਣੀ ਦਾ ਵੱਡਾ ਐਲਾਨ

ਲਾਡੋ ਲਕਸ਼ਮੀ ਯੋਜਨਾ ਤਹਿਤ ਔਰਤਾਂ ਦੇ ਖਾਤਿਆਂ 'ਚ ਆਏ 193 ਕਰੋੜ ਰੁਪਏ, CM ਸੈਣੀ ਦਾ ਵੱਡਾ ਐਲਾਨ

ਮਾਨ ਸਰਕਾਰ ਆਪਣੀ ਖਿਸਕਦੀ ਜ਼ਮੀਨ ਤੇ ਸੱਚ ਦੀ ਆਵਾਜ਼ ਤੋਂ ਬੌਖਲਾਈ: ਭੁਪਿੰਦਰ ਹੁੱਡਾ

ਮਾਨ ਸਰਕਾਰ ਆਪਣੀ ਖਿਸਕਦੀ ਜ਼ਮੀਨ ਤੇ ਸੱਚ ਦੀ ਆਵਾਜ਼ ਤੋਂ ਬੌਖਲਾਈ: ਭੁਪਿੰਦਰ ਹੁੱਡਾ

ਕੇਂਦਰੀ ਬਜਟ ਵਿਕਸਿਤ ਤੇ ਆਤਮ-ਨਿਰਭਰ ਭਾਰਤ ਦਾ ਰੋਡਮੈਪ, ਖੁੱਲ੍ਹਣਗੇ ਤਰੱਕੀ ਦੇ ਨਵੇਂ ਰਾਹ: CM ਸੈਣੀ

ਕੇਂਦਰੀ ਬਜਟ ਵਿਕਸਿਤ ਤੇ ਆਤਮ-ਨਿਰਭਰ ਭਾਰਤ ਦਾ ਰੋਡਮੈਪ, ਖੁੱਲ੍ਹਣਗੇ ਤਰੱਕੀ ਦੇ ਨਵੇਂ ਰਾਹ: CM ਸੈਣੀ

ਦਿੱਲੀ 'ਚ ਨਾਇਬ ਸੈਣੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ, ਹਰਿਆਣਾ ਦੇ ਦੌਰੇ ਲਈ ਦਿੱਤਾ ਸੱਦਾ

ਦਿੱਲੀ 'ਚ ਨਾਇਬ ਸੈਣੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ, ਹਰਿਆਣਾ ਦੇ ਦੌਰੇ ਲਈ ਦਿੱਤਾ ਸੱਦਾ