Monday, August 03, 2026
BREAKING
ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ  ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ 150 ਦਿਨਾਂ ਤੋਂ ਅੰਡਰਗ੍ਰਾਊਂਡ ਨੇ ਈਰਾਨੀ ਸੁਪਰੀਮ ਲੀਡਰ ! ਲੱਭਣ 'ਚ ਜੁਟੇ ਮੋਸਾਦ ਅਤੇ CIA ਦੇ ਛੁਟੇ ਪਸੀਨੇ ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਹੁਣ ਪਾਕਿਸਤਾਨ 'ਚ ਬਣੀ 'ਕਾਕਰੋਚ ਪਾਰਟੀ', ਸੋਸ਼ਲ ਮੀਡੀਆ 'ਤੇ 1.12 ਲੱਖ ਤੋਂ ਵੱਧ ਫਾਲੋਅਰਜ਼ ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10 ਫ਼ਿਲਮਾਂ 'ਚ ਸ਼ਾਮਲ

ਪੰਜਾਬ

ਯੁੱਧ ਨਸ਼ਿਆਂ ਵਿਰੁੱਧ ਤਹਿਤ ਪੰਜਾਬ ਪੁਲਸ ਨੇ 138 ਰੇਲਵੇ ਸਟੇਸ਼ਨਾਂ ’ਤੇ ਤਲਾਸ਼ੀ ਮੁਹਿੰਮ ਚਲਾਈ

29 ਅਗਸਤ, 2025 06:29 PM

ਚੰਡੀਗੜ੍ਹ/ਜਲੰਧਰ : 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ 180ਵੇਂ ਜਾਰੀ ਰੱਖਦਿਆਂ ਪੰਜਾਬ ਪੁਲਸ ਨੇ ਵੀਰਵਾਰ ਨੂੰ ਸੂਬੇ ਭਰ ਦੇ 138 ਰੇਲਵੇ ਸਟੇਸ਼ਨਾਂ ’ਤੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਕਾਸੋ) ਚਲਾਈ। ਇਸ ਰਾਜ ਪੱਧਰੀ ਕਾਰਵਾਈ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰ ਰਹੇ ਵਿਸ਼ੇਸ਼ ਪੁਲਸ ਡਾਇਰੈਕਟਰ ਜਨਰਲ (ਸਪੈਸ਼ਲ ਡੀ. ਜੀ. ਪੀ.) ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਸਾਰੇ ਸੀ. ਪੀਜ਼/ਐੱਸ. ਐੱਸ. ਪੀਜ਼. ਨੂੰ ਇਸ ਕਾਰਵਾਈ ਨੂੰ ਸਫ਼ਲ ਬਣਾਉਣ ਲਈ ਗਜ਼ਟਿਡ ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਭਾਰੀ ਪੁਲਸ ਫੋਰਸ ਤਾਇਨਾਤ ਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਰਾਜ ਦੇ ਲਗਭਗ 138 ਰੇਲਵੇ ਸਟੇਸ਼ਨਾਂ ’ਤੇ ਆਪ੍ਰੇਸ਼ਨ ਦੌਰਾਨ ਲਗਭਗ 1189 ਲੋਕਾਂ ਦੀ ਜਾਂਚ ਕੀਤੀ ਗਈ ਤੇ 7 ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਕਾਬੂ ਵੀ ਕੀਤਾ ਗਿਆ।

ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ਜਾਰੀ ਰੱਖੀ ਹੈ, ਜਿਸ ’ਚ ਵੀਰਵਾਰ ਨੂੰ 84 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ’ਚੋਂ 1.8 ਕਿੱਲੋ ਹੈਰੋਇਨ, 24 ਕਿੱਲੋ ਭੁੱਕੀ ਤੇ 5400 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਹੁਣ ਤੱਕ ਗ੍ਰਿਫ਼ਤਾਰ ਕੀਤੇ ਨਸ਼ਾ ਸਮੱਗਲਰਾਂ ਦੀ ਗਿਣਤੀ 27,508 ਹੋ ਗਈ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ