Sunday, October 25, 2026
BREAKING
• ਹਲਕਾ ਖਰੜ ਦੇ ਪਿੰਡ ਕਰੌਰਾ, ਸਿਓਂਕ, ਬਦਰਪੁਰ ਤੇ ਹਸਨਪੁਰ ਵਿੱਚ ਚੈਅਰਮੈਨ ਗੋਲਡੀ ਵੱਲੋਂ ਵਿਕਾਸ ਕਾਰਜ ਸ਼ੁਰੂ • ਐਤਵਾਰ ਨੂੰ ਓਡੀਸ਼ਾ ਜਾਣਗੇ PM ਮੋਦੀ, RBI ਡਾਟਾ ਸੈਂਟਰ ਦਾ ਕਰਨਗੇ ਉਦਘਾਟਨ • ਵਿਕਸਿਤ ਭਾਰਤ ਦੇ ਨਿਰਮਾਣ 'ਚ ਯੁਵਾ ਸ਼ਕਤੀ ਦੀ ਭੂਮਿਕਾ ਅਹਿਮ : PM ਮੋਦੀ • ਭਾਰਤ ਤੇ ਪੋਲੈਂਡ ਦੋ-ਪੱਖੀ ਵਪਾਰ ਨੂੰ ਕਰਨਗੇ ਦੁੱਗਣਾ; ਰੱਖਿਆ, ਆਫ਼ਤ ਪ੍ਰਬੰਧਨ ਤੇ ਅੱਤਵਾਦ ਨੂੰ ਲੈ ਕੇ ਵੀ ਅਹਿਮ ਐਲਾਨ • 1982 ਤੋਂ ਬਾਅਦ ਅਮਰੀਕੀ ਤੇਲ ਭੰਡਾਰ ਸਭ ਤੋਂ ਹੇਠਲੇ ਪੱਧਰ 'ਤੇ, ਰਿਕਾਰਡ ਉੱਚ ਪੱਧਰ 'ਤੇ ਡੀਜ਼ਲ ਦੀਆਂ ਕੀਮਤਾਂ • ਮਾਲਦੀਵ ਅਤੇ ਪਾਕਿਸਤਾਨ ਵੱਲੋਂ ਦੁਵੱਲਾ ਵਪਾਰ 200 ਮਿਲੀਅਨ ਅਮਰੀਕੀ ਡਾਲਰ ਪਹੁੰਚਾਉਣ ਦਾ ਟੀਚਾ • ਰਜਨੀਕਾਂਤ ਦੀ 'ਜੇਲਰ 2' ਨੇ 7 ਦਿਨਾਂ 'ਚ ਦੁਨੀਆ ਭਰ 'ਚ ₹549 ਕਰੋੜ ਤੋਂ ਵੱਧ ਦੀ ਕੀਤੀ ਕਮਾਈ • ‘ਬਾਹੂਬਲੀ’ ਤੋਂ ‘ਫੌਜੀ’ ਤੱਕ : ਪ੍ਰਭਾਸ ਦੀਆਂ 5 ਮੈਗਾ-ਬਜਟ ਫਿਲਮਾਂ ਜੋ ਰਚਣਗੀਆਂ ਇਤਿਹਾਸ • ਵੈਭਵ ਸੂਰਿਆਵੰਸ਼ੀ ਦੀ ਹੋਵੇਗੀ Playing XI 'ਚ ਐਂਟਰੀ ! ਇਸ ਖਿਡਾਰੀ ਦੀ ਲੈ ਸਕਦੈ ਜਗ੍ਹਾ • ਏਸ਼ੀਆਈ ਪੈਰਾ ਖੇਡਾਂ : ਐਥਲੈਟਿਕਸ ’ਚ ਦਬਦਬਾ ਬਰਕਾਰ, ਚੌਥੇ ਦਿਨ 7 ਗੋਲਡ ਮੈਡਲਾਂ ਸਮੇਤ ਭਾਰਤ ਨੇ ਜਿੱਤੇ ਕੁੱਲ 26 ਤਮਗੇ

ਦੁਨੀਆਂ

ਯੂਕਰੇਨ ਜੰਗ 'ਚ ਤਾਲਿਬਾਨੀ ਲੜਾਕਿਆਂ ਦੀ ਐਂਟਰੀ! ਰੂਸ-ਅਫਗਾਨ ਵਿਚਾਲੇ ਹੋਇਆ 'ਸੀਕਰੇਟ' ਫੌਜੀ ਸਮਝੌਤਾ

31 ਮਈ, 2026 06:52 PM

ਰੂਸ ਅਤੇ ਅਫਗਾਨਿਸਤਾਨ ਵਿਚਾਲੇ ਦਹਾਕਿਆਂ ਪੁਰਾਣੀ ਦੁਸ਼ਮਣੀ ਹੁਣ ਗੂੜ੍ਹੀ ਦੋਸਤੀ ਵਿੱਚ ਬਦਲਦੀ ਨਜ਼ਰ ਆ ਰਹੀ ਹੈ। ਰੂਸ ਨੇ ਹਾਲ ਹੀ ਵਿੱਚ ਤਾਲਿਬਾਨ ਸਰਕਾਰ ਨੂੰ ਅੱਤਵਾਦੀ ਸੂਚੀ ਵਿੱਚੋਂ ਹਟਾਉਣ ਅਤੇ ਮਾਨਤਾ ਦੇਣ ਦੀ ਪ੍ਰਕਿਰਿਆ ਦਰਮਿਆਨ ਅਫਗਾਨਿਸਤਾਨ ਨਾਲ ਇੱਕ ਵੱਡਾ ਫੌਜੀ ਸਮਝੌਤਾ ਕੀਤਾ ਹੈ। ਇਸ ਸਮਝੌਤੇ ਤੋਂ ਬਾਅਦ ਅੰਤਰਰਾਸ਼ਟਰੀ ਪੱਧਰ 'ਤੇ ਇਹ ਚਰਚਾ ਛਿੜ ਗਈ ਹੈ ਕਿ ਕੀ ਹੁਣ ਤਾਲਿਬਾਨੀ ਲੜਾਕੇ ਯੂਕਰੇਨ ਵਿਰੁੱਧ ਜੰਗ ਵਿੱਚ ਰੂਸ ਦੀ ਮਦਦ ਕਰਨਗੇ।


ਰਿਪੋਰਟਾਂ ਅਨੁਸਾਰ ਰੂਸ ਨੇ ਪਹਿਲਾਂ ਹੀ ਉੱਤਰੀ ਕੋਰੀਆ ਨਾਲ ਰੱਖਿਆ ਸਮਝੌਤਾ ਕੀਤਾ ਹੋਇਆ ਹੈ, ਜਿਸ ਤਹਿਤ ਹਜ਼ਾਰਾਂ ਉੱਤਰੀ ਕੋਰੀਆਈ ਸੈਨਿਕ ਰੂਸ ਦੇ ਕੁਰਸਕ ਖੇਤਰ ਵਿੱਚ ਲੜ ਰਹੇ ਹਨ। ਹੁਣ ਅਫਗਾਨਿਸਤਾਨ ਨਾਲ ਹੋਏ ਇਸ ਨਵੇਂ ਸਮਝੌਤੇ ਤੋਂ ਬਾਅਦ ਮਾਹਿਰ ਅੰਦਾਜ਼ਾ ਲਗਾ ਰਹੇ ਹਨ ਕਿ ਤਾਲਿਬਾਨੀ ਲੜਾਕਿਆਂ ਨੂੰ ਯੁੱਧ ਲੜਨ ਲਈ ਯੂਕਰੇਨ ਭੇਜਿਆ ਜਾ ਸਕਦਾ ਹੈ। ਹਾਲਾਂਕਿ, ਕਈ ਮਾਹਿਰਾਂ ਦਾ ਮੰਨਣਾ ਹੈ ਕਿ ਅਜਿਹੀ ਸੰਭਾਵਨਾ ਬਹੁਤ ਜ਼ਿਆਦਾ ਨਹੀਂ ਹੈ।


ਇਹ ਸਮਝੌਤਾ ਰੂਸ ਨੂੰ ਏਸ਼ੀਆ ਵਿੱਚ ਆਪਣੇ ਪੱਛਮੀ-ਵਿਰੋਧੀ ਗਠਜੋੜ ਦਾ ਵਿਸਥਾਰ ਕਰਨ ਵਿੱਚ ਮਦਦ ਕਰੇਗਾ, ਜਿਸ ਵਿੱਚ ਪਹਿਲਾਂ ਹੀ ਚੀਨ, ਈਰਾਨ ਅਤੇ ਉੱਤਰੀ ਕੋਰੀਆ ਸ਼ਾਮਲ ਹਨ। ਰੂਸ ਅਤੇ ਤਾਲਿਬਾਨ ਦੋਵੇਂ ਹੀ ਅਫਗਾਨਿਸਤਾਨ ਵਿੱਚ ਅਮਰੀਕੀ ਫੌਜੀ ਅੱਡਿਆਂ ਦੇ ਖਿਲਾਫ ਹਨ। ਤਾਲਿਬਾਨ ਲਈ ਰੂਸ ਵਰਗਾ ਤਾਕਤਵਰ ਦੋਸਤ ਮਿਲਣਾ ਅੰਤਰਰਾਸ਼ਟਰੀ ਪੱਧਰ 'ਤੇ ਆਪਣੀ ਅਲੱਗ-ਥਲੱਗ ਸਥਿਤੀ ਨੂੰ ਖਤਮ ਕਰਨ ਦਾ ਇੱਕ ਵੱਡਾ ਦਾਅਵਾ ਹੋਵੇਗਾ ਮਾਹਿਰਾਂ ਦਾ ਮੰਨਣਾ ਹੈ ਕਿ ਰੂਸ ਅਤੇ ਤਾਲਿਬਾਨ ਵਿਚਾਲੇ ਹਥਿਆਰਾਂ ਦੇ ਵੱਡੇ ਲੈਣ-ਦੇਣ ਦੀ ਸੰਭਾਵਨਾ ਘੱਟ ਹੈ। ਥਿੰਕ ਟੈਂਕ 'ਆਬਜ਼ਰਵਰ ਰਿਸਰਚ ਫਾਊਂਡੇਸ਼ਨ' ਦੇ ਫੈਲੋ ਐਲੇਕਸੀ ਜਖਰੋਵ ਅਨੁਸਾਰ ਰੂਸ ਖੁਦ ਯੂਕਰੇਨ ਜੰਗ ਕਾਰਨ ਅਫਗਾਨਿਸਤਾਨ ਨੂੰ ਵੱਡੇ ਹਥਿਆਰ ਦੇਣ ਦੀ ਸਥਿਤੀ ਵਿੱਚ ਨਹੀਂ ਹੈ ਅਤੇ ਤਾਲਿਬਾਨ ਦੀ ਆਰਥਿਕ ਹਾਲਤ ਵੀ ਕਾਫੀ ਕਮਜ਼ੋਰ ਹੈ। ਪਰ ਰੂਸ ਤਾਲਿਬਾਨ ਨੂੰ ਫੌਜੀ ਸਿਖਲਾਈ ਅਤੇ ਅਮਰੀਕੀ ਫੌਜ ਦੁਆਰਾ ਛੱਡੇ ਗਏ ਹਥਿਆਰਾਂ ਦੇ ਰੱਖ-ਰਖਾਅ ਵਿੱਚ ਮਦਦ ਕਰ ਸਕਦਾ ਹੈ। ਫਿਲਹਾਲ ਰੂਸ ਅਤੇ ਅਫਗਾਨਿਸਤਾਨ ਦੋਵਾਂ ਨੇ ਇਸ ਫੌਜੀ ਸਹਿਯੋਗ ਸਮਝੌਤੇ ਦੇ ਵੇਰਵੇ ਜਨਤਕ ਨਹੀਂ ਕੀਤੇ ਹਨ, ਜਿਸ ਕਾਰਨ ਸਮਝੌਤੇ ਦੀਆਂ 'ਗੁਪਤ ਸ਼ਰਤਾਂ' ਨੂੰ ਲੈ ਕੇ ਕਈ ਤਰ੍ਹਾਂ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਹਨ।

 

Have something to say? Post your comment

ਅਤੇ ਦੁਨੀਆਂ ਖਬਰਾਂ

1982 ਤੋਂ ਬਾਅਦ ਅਮਰੀਕੀ ਤੇਲ ਭੰਡਾਰ ਸਭ ਤੋਂ ਹੇਠਲੇ ਪੱਧਰ 'ਤੇ, ਰਿਕਾਰਡ ਉੱਚ ਪੱਧਰ 'ਤੇ ਡੀਜ਼ਲ ਦੀਆਂ ਕੀਮਤਾਂ

1982 ਤੋਂ ਬਾਅਦ ਅਮਰੀਕੀ ਤੇਲ ਭੰਡਾਰ ਸਭ ਤੋਂ ਹੇਠਲੇ ਪੱਧਰ 'ਤੇ, ਰਿਕਾਰਡ ਉੱਚ ਪੱਧਰ 'ਤੇ ਡੀਜ਼ਲ ਦੀਆਂ ਕੀਮਤਾਂ

ਮਾਲਦੀਵ ਅਤੇ ਪਾਕਿਸਤਾਨ ਵੱਲੋਂ ਦੁਵੱਲਾ ਵਪਾਰ 200 ਮਿਲੀਅਨ ਅਮਰੀਕੀ ਡਾਲਰ ਪਹੁੰਚਾਉਣ ਦਾ ਟੀਚਾ

ਮਾਲਦੀਵ ਅਤੇ ਪਾਕਿਸਤਾਨ ਵੱਲੋਂ ਦੁਵੱਲਾ ਵਪਾਰ 200 ਮਿਲੀਅਨ ਅਮਰੀਕੀ ਡਾਲਰ ਪਹੁੰਚਾਉਣ ਦਾ ਟੀਚਾ

ਹੋਰਮੁਜ਼ ਸਟ੍ਰੇਟ 'ਚ ਰਾਤੋ-ਰਾਤ 7 ਤੇਲ ਟੈਂਕਰਾਂ 'ਚ ਲੱਗੀ ਅੱਗ

ਹੋਰਮੁਜ਼ ਸਟ੍ਰੇਟ 'ਚ ਰਾਤੋ-ਰਾਤ 7 ਤੇਲ ਟੈਂਕਰਾਂ 'ਚ ਲੱਗੀ ਅੱਗ

ਇਮਰਾਨ ਖਾਨ ਦੀਆਂ ਭੈਣਾਂ ਦੀ ਰਿਹਾਈ ਦੀ ਬੱਝੀ ਆਸ ! ਅਦਾਲਤ ਨੇ ਤਲਬ ਕੀਤੇ ਅਧਿਕਾਰੀ

ਇਮਰਾਨ ਖਾਨ ਦੀਆਂ ਭੈਣਾਂ ਦੀ ਰਿਹਾਈ ਦੀ ਬੱਝੀ ਆਸ ! ਅਦਾਲਤ ਨੇ ਤਲਬ ਕੀਤੇ ਅਧਿਕਾਰੀ

ਪ੍ਰਵਾਸੀਆਂ ਦੀ ਗਿਣਤੀ ਘਟਾਉਣ ਦੀ ਤਿਆਰੀ 'ਚ ਕੈਨਡਾ ! PM ਕਾਰਨੀ ਨੇ ਕੀਤਾ ਐਲਾਨ

ਪ੍ਰਵਾਸੀਆਂ ਦੀ ਗਿਣਤੀ ਘਟਾਉਣ ਦੀ ਤਿਆਰੀ 'ਚ ਕੈਨਡਾ ! PM ਕਾਰਨੀ ਨੇ ਕੀਤਾ ਐਲਾਨ

ਅਮਰੀਕਾ ਨੇ ਪੰਜ ਚੀਨੀ ਕੰਪਨੀਆਂ 'ਤੇ ਲਗਾਈਆਂ ਪਾਬੰਦੀਆਂ , Google ਦਾ ਇੰਜੀਨੀਅਰ ਬਣਿਆ ਕਾਰਨ

ਅਮਰੀਕਾ ਨੇ ਪੰਜ ਚੀਨੀ ਕੰਪਨੀਆਂ 'ਤੇ ਲਗਾਈਆਂ ਪਾਬੰਦੀਆਂ , Google ਦਾ ਇੰਜੀਨੀਅਰ ਬਣਿਆ ਕਾਰਨ

ਗੁਰੂ ਨਾਨਕ ਐਕਸਪ੍ਰੈਸਵੇਅ ਬਣਾਉਣ ਲਈ ਪਾਕਿਸਤਾਨ ਨੇ ਮੰਗਿਆ ਚੰਦਾ,  ਸਿੱਖ ਆਗੂਆਂ ਨੇ ਦਿੱਤਾ ਠੋਕਵਾਂ ਜਵਾਬ

ਗੁਰੂ ਨਾਨਕ ਐਕਸਪ੍ਰੈਸਵੇਅ ਬਣਾਉਣ ਲਈ ਪਾਕਿਸਤਾਨ ਨੇ ਮੰਗਿਆ ਚੰਦਾ, ਸਿੱਖ ਆਗੂਆਂ ਨੇ ਦਿੱਤਾ ਠੋਕਵਾਂ ਜਵਾਬ

'ਭਾਰਤ ਨਾਲ ਵਿਗਾੜ ਕੇ ਕਦੇ ਵੀ ਪਾਕਿਸਤਾਨ ਨਾਲ ਦੋਸਤੀ ਨਹੀਂ ਕਰਾਂਗੇ..!', ਅਮਰੀਕੀ FM ਨੇ ਦਿੱਤਾ ਵੱਡਾ ਬਿਆਨ

'ਭਾਰਤ ਨਾਲ ਵਿਗਾੜ ਕੇ ਕਦੇ ਵੀ ਪਾਕਿਸਤਾਨ ਨਾਲ ਦੋਸਤੀ ਨਹੀਂ ਕਰਾਂਗੇ..!', ਅਮਰੀਕੀ FM ਨੇ ਦਿੱਤਾ ਵੱਡਾ ਬਿਆਨ

ਆਸਟ੍ਰੇਲੀਆ : ਕਾਰ ਦੀ ਟੱਕਰ 'ਚ ਸੰਸਦ ਮੈਂਬਰ ਗੰਭੀਰ ਜ਼ਖਮੀ, ਕੱਟਣੀਆਂ ਪਈਆਂ ਦੋਵੇਂ ਲੱਤਾਂ

ਆਸਟ੍ਰੇਲੀਆ : ਕਾਰ ਦੀ ਟੱਕਰ 'ਚ ਸੰਸਦ ਮੈਂਬਰ ਗੰਭੀਰ ਜ਼ਖਮੀ, ਕੱਟਣੀਆਂ ਪਈਆਂ ਦੋਵੇਂ ਲੱਤਾਂ

ਟ੍ਰੇਨਿੰਗ ਸੈਸ਼ਨ ਤੋਂ ਪਰਤਦੇ ਸਮੇਂ ਕ੍ਰੈਸ਼ ਹੋ ਗਿਆ ਫ੍ਰੈਂਚ ਆਰਮੀ ਦਾ ਲੜਾਕੂ ਜਹਾਜ਼ ! 1 ਪਾਇਲਟ ਦੀ ਮੌਤ, 1 ਲਾਪਤਾ

ਟ੍ਰੇਨਿੰਗ ਸੈਸ਼ਨ ਤੋਂ ਪਰਤਦੇ ਸਮੇਂ ਕ੍ਰੈਸ਼ ਹੋ ਗਿਆ ਫ੍ਰੈਂਚ ਆਰਮੀ ਦਾ ਲੜਾਕੂ ਜਹਾਜ਼ ! 1 ਪਾਇਲਟ ਦੀ ਮੌਤ, 1 ਲਾਪਤਾ