Friday, July 24, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਰਾਸ਼ਟਰੀ

ਯੂਪੀ 'ਚ ਗੈਸ-ਤੇਲ ਦੀ ਕਾਲਾਬਾਜ਼ਾਰੀ ਖ਼ਿਲਾਫ਼ ਵੱਡੀ ਕਾਰਵਾਈ: 17500 ਤੋਂ ਵੱਧ ਛਾਪੇਮਾਰੀ, 17 ਗ੍ਰਿਫ਼ਤਾਰ

31 ਮਾਰਚ, 2026 02:01 PM

ਲਖਨਊ : ਉੱਤਰ ਪ੍ਰਦੇਸ਼ ਸਰਕਾਰ ਨੇ ਐਲ.ਪੀ.ਜੀ. (LPG) ਅਤੇ ਪੈਟਰੋਲੀਅਮ ਪਦਾਰਥਾਂ ਦੀ ਕਾਲਾਬਾਜ਼ਾਰੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਰੁਖ਼ ਅਖਤਿਆਰ ਕਰ ਲਿਆ ਹੈ। 12 ਮਾਰਚ ਤੋਂ ਸ਼ੁਰੂ ਹੋਈ ਇਸ ਵਿਸ਼ੇਸ਼ ਮੁਹਿੰਮ ਤਹਿਤ ਹੁਣ ਤੱਕ ਪੂਰੇ ਸੂਬੇ ਵਿੱਚ 17,581 ਛਾਪੇਮਾਰੀ ਅਤੇ ਨਿਰੀਖਣ ਕੀਤੇ ਗਏ ਹਨ। ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਸੂਬੇ ਵਿੱਚ ਈਂਧਨ ਦੀ ਕੋਈ ਕਮੀ ਨਹੀਂ ਹੈ ਅਤੇ ਸਪਲਾਈ ਚੇਨ ਪੂਰੀ ਤਰ੍ਹਾਂ ਮਜ਼ਬੂਤ ਹੈ। ਸਰਕਾਰੀ ਅੰਕੜਿਆਂ ਅਨੁਸਾਰ, ਨਿਯਮਾਂ ਦੀ ਉਲੰਘਣਾ ਕਰਨ ਵਾਲੇ ਐਲ.ਪੀ.ਜੀ. ਡਿਸਟ੍ਰੀਬਿਊਟਰਾਂ ਵਿਰੁੱਧ 33 ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ।

ਹੋਰ ਮਾਮਲਿਆਂ ਵਿੱਚ ਕੁੱਲ 189 ਐਫ.ਆਈ.ਆਰ. ਦਰਜ ਕਰਕੇ 17 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦਕਿ 224 ਵਿਅਕਤੀਆਂ ਵਿਰੁੱਧ ਅਦਾਲਤੀ ਕਾਰਵਾਈ (ਪ੍ਰੋਸੀਕਿਊਸ਼ਨ) ਸ਼ੁਰੂ ਕੀਤੀ ਗਈ ਹੈ। ਮੁੱਖ ਸਕੱਤਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਦੱਸਿਆ ਗਿਆ ਕਿ ਸੂਬੇ ਵਿੱਚ ਤੇਲ ਦੀ ਸਪਲਾਈ ਆਮ ਵਾਂਗ ਹੈ। ਈਂਧਨ ਦਾ ਭਰਪੂਰ ਸਟਾਕ ਮੌਜੂਦ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਇਸ ਸਮੇਂ ਕਰੀਬ 91,000 ਕਿਲੋਲੀਟਰ ਪੈਟਰੋਲ ਦਾ ਸਟਾਕ ਉਪਲਬਧ ਹੈ, ਜਦਕਿ ਡੀਜ਼ਲ ਦਾ ਲਗਭਗ 1.15 ਲੱਖ ਕਿਲੋਲੀਟਰ ਸਟਾਕ ਮੌਜੂਦ ਹੈ। ਇਸ ਤੋਂ ਇਸਾਲਾ ਸੂਬੇ ਭਰ ਵਿੱਚ ਇਸ ਸਮੇਂ 12,888 ਪੈਟਰੋਲ ਪੰਪ ਸਰਗਰਮ ਹਨ। ਗੈਸ ਸਪਲਾਈ ਲਈ 4,107 ਗੈਸ ਡਿਸਟ੍ਰੀਬਿਊਟਰਾਂ ਰਾਹੀਂ ਬੁਕਿੰਗ ਅਨੁਸਾਰ ਸਿਲੰਡਰ ਦਿੱਤੇ ਜਾ ਰਹੇ ਹਨ।

ਪ੍ਰਸ਼ਾਸਨ ਅਲਰਟ ਮੋਡ 'ਤੇ, 24x7 ਕੰਟਰੋਲ ਰੂਮ ਸਥਾਪਿਤ
ਸਰਕਾਰ ਨੇ ਆਮ ਜਨਤਾ ਨੂੰ ਅਪੀਲ ਕੀਤੀ ਹੈ ਕਿ ਉਹ ਘਬਰਾ ਕੇ ਗੈਸ ਜਾਂ ਤੇਲ ਦੀ ਜਮ੍ਹਾਂਖੋਰੀ ਨਾ ਕਰਨ। ਸਥਿਤੀ 'ਤੇ ਨਜ਼ਰ ਰੱਖਣ ਲਈ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਕਮਿਸ਼ਨਰ ਦਫ਼ਤਰ ਵਿੱਚ 24 ਘੰਟੇ ਚੱਲਣ ਵਾਲਾ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ। ਸਾਰੇ ਜ਼ਿਲ੍ਹਾ ਸਪਲਾਈ ਅਫ਼ਸਰਾਂ ਨੂੰ ਨਿਰੰਤਰ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਸਰਕਾਰ ਨੇ ਸ਼ਹਿਰਾਂ ਵਿੱਚ ਪਾਈਪਡ ਨੈਚੁਰਲ ਗੈਸ (PNG) ਦੇ ਕਨੈਕਸ਼ਨ ਵਧਾਉਣ ਅਤੇ ਲੰਬਿਤ ਪਈਆਂ ਮਨਜ਼ੂਰੀਆਂ ਨੂੰ ਤੇਜ਼ੀ ਨਾਲ ਨਿਪਟਾਉਣ ਦੇ ਹੁਕਮ ਦਿੱਤੇ ਹਨ। ਇਸ ਤੋਂ ਇਲਾਵਾ, ਕੇਂਦਰ ਸਰਕਾਰ ਨੇ 23 ਮਾਰਚ ਤੋਂ ਕਮਰਸ਼ੀਅਲ ਐਲ.ਪੀ.ਜੀ. ਸਿਲੰਡਰਾਂ ਲਈ 20 ਫੀਸਦੀ ਵਾਧੂ ਅਲਾਟਮੈਂਟ ਦੀ ਇਜਾਜ਼ਤ ਦੇ ਦਿੱਤੀ ਹੈ, ਜਿਸ ਨਾਲ ਆਉਣ ਵਾਲੇ ਦਿਨਾਂ ਵਿੱਚ ਸਪਲਾਈ ਹੋਰ ਵੀ ਸੁਚਾਰੂ ਹੋ ਜਾਵੇਗੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ