Tuesday, July 28, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਰਾਸ਼ਟਰੀ

ਯੂਪੀ: ਬਾਬਾ ਸਾਹਿਬ ਅੰਬੇਡਕਰ ਵਿਰੁੱਧ ਅਫਵਾਹਾਂ ਫੈਲਾਉਣ ਦੇ ਦੋਸ਼ 'ਚ ਸਵਾਮੀ ਆਨੰਦ ਸਵਰੂਪ ਵਿਰੁੱਧ ਕੇਸ ਦਰਜ

20 ਨਵੰਬਰ, 2025 07:23 PM

ਬਲਿਆ :  ਉੱਤਰ ਪ੍ਰਦੇਸ਼ ਦੇ ਬਲਿਆ ਜ਼ਿਲ੍ਹੇ ਵਿੱਚ ਇੱਕ ਧਾਰਮਿਕ ਆਗੂ ਵਿਰੁੱਧ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੇ ਖਿਲਾਫ਼ ਗਲਤ ਜਾਣਕਾਰੀ ਅਤੇ ਅਪਮਾਨਜਨਕ ਟਿੱਪਣੀਆਂ ਫੈਲਾਉਣ ਦੇ ਦੋਸ਼ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ। ਇਹ ਮਾਮਲਾ ਬੁੱਧਵਾਰ ਰਾਤ ਨੂੰ ਦਰਜ ਕੀਤਾ ਗਿਆ। ਪੁਲਸ ਅਧਿਕਾਰੀਆਂ ਨੇ ਵੀਰਵਾਰ ਨੂੰ ਇਸ ਕਾਰਵਾਈ ਦੀ ਜਾਣਕਾਰੀ ਦਿੱਤੀ ਹੈ।

ਫੇਸਬੁੱਕ 'ਤੇ ਕੀਤੀਆਂ ਸਨ ਅਪਮਾਨਜਨਕ ਟਿੱਪਣੀਆਂ
ਜਾਣਕਾਰੀ ਅਨੁਸਾਰ ਜਿਨ੍ਹਾਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ, ਉਨ੍ਹਾਂ ਦੀ ਪਛਾਣ ਸਵਾਮੀ ਆਨੰਦ ਸਵਰੂਪ ਵਜੋਂ ਹੋਈ ਹੈ, ਜੋ ਸ਼ਾਂਭਵੀ ਪੀਠ ਦੇ ਪੀਠਾਧੀਸ਼ਵਰ ਅਤੇ ਕਾਲੀ ਸੈਨਾ ਦੇ ਸੰਸਥਾਪਕ ਹਨ। ਪੁਲਸ ਅਨੁਸਾਰ ਸਵਾਮੀ ਆਨੰਦ ਸਵਰੂਪ ਨੇ 'ਫੇਸਬੁੱਕ' ਪਲੇਟਫਾਰਮ ਦੀ ਵਰਤੋਂ ਕਰਦੇ ਹੋਏ ਅੰਬੇਡਕਰ ਦੇ ਖਿਲਾਫ਼ ਕਈ ਇਤਰਾਜ਼ਯੋਗ, ਗੁੰਮਰਾਹ ਕਰਨ ਵਾਲੀਆਂ ਅਤੇ ਅਪਮਾਨਜਨਕ ਟਿੱਪਣੀਆਂ ਕੀਤੀਆਂ ਸਨ। ਉਨ੍ਹਾਂ 'ਤੇ ਬਾਬਾ ਸਾਹਿਬ ਦੇ ਖਿਲਾਫ਼ ਅਲੱਗ-ਅਲੱਗ ਸ਼ਬਦਾਂ ਦਾ ਇਸਤੇਮਾਲ ਕਰਕੇ ਅਫਵਾਹ ਫੈਲਾਉਣ ਦਾ ਦੋਸ਼ ਹੈ।

ਜ਼ਿਲ੍ਹਾ ਪੰਚਾਇਤ ਮੈਂਬਰ ਦੇ ਪ੍ਰਤੀਨਿਧੀ ਨੇ ਦਰਜ ਕਰਵਾਈ ਸ਼ਿਕਾਇਤ
ਇਹ ਮਾਮਲਾ ਬਲਿਆ ਜ਼ਿਲ੍ਹੇ ਦੇ ਭੀਮਪੁਰਾ ਥਾਣਾ ਵਿੱਚ ਦਰਜ ਕੀਤਾ ਗਿਆ ਹੈ। ਸ਼ਿਕਾਇਤ ਜ਼ਿਲ੍ਹਾ ਪੰਚਾਇਤ ਦੀ ਮੈਂਬਰ ਧਾਨ ਪਤੀ ਦੇਵੀ ਦੇ ਪ੍ਰਤੀਨਿਧੀ ਅਰੁਣ ਕੁਮਾਰ ਸੰਗਮ ਦੀ ਤਰਫੋਂ ਦਿੱਤੀ ਗਈ ਸੀ। ਪੁਲਸ ਖੇਤਰ ਅਧਿਕਾਰੀ (ਰਸੜਾ) ਆਲੋਕ ਕੁਮਾਰ ਗੁਪਤਾ ਨੇ ਦੱਸਿਆ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਜਾਰੀ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ