Tuesday, July 14, 2026
BREAKING
ਸੰਸਦੀ ਬੋਰਡ ’ਚ ਕੌਣ ਸ਼ਾਮਲ ਹੋਵੇਗਾ : ਫੜਨਵੀਸ ਜਾਂ ਯੋਗੀ? ਕਾਸ਼ੀ, ਮਥੁਰਾ ਤੇ ਸੰਭਲ ਵਿਵਾਦ ; ਹਿੰਦੂ-ਮੁਸਲਿਮ ਧਿਰਾਂ ਨੇ ਸੁਪਰੀਮ ਕੋਰਟ ਦੀ ਵਿਚੋਲਗੀ ਦੀ ਪੇਸ਼ਕਸ਼ ਨੂੰ ਠੁਕਰਾਇਆ ਅਯੁੱਧਿਆ ਰਾਮ ਮੰਦਰ ਮਾਮਲਾ: ਸੁਪਰੀਮ ਕੋਰਟ ਨੇ SIT ਤੋਂ ਮੰਗੀ ਹੁਣ ਤੱਕ ਦੀ ਜਾਂਚ ਰਿਪੋਰਟ, ਆਖੀ ਇਹ ਗੱਲ ਸੁਨਾਮ ਵਿੱਚ ਵਿਦਿਆਰਥੀਆਂ ਲਈ ਪਹਿਲੀ ਅਧਿਐਨ ਲਾਇਬ੍ਰੇਰੀ ਬਣਾਉਣ ਦਾ ਫ਼ੈਸਲਾ, ਜੈਨ ਸਭਾ ਦਾ ਵੱਡਾ ਕਦਮ ਭੂਪੇਸ਼ ਬਘੇਲ ਨਾਲ ਰਾਜਾ ਬੀਰਕਲਾਂ ਦੀ ਮੁਲਾਕਾਤ, ਸੁਨਾਮ ਹਲਕੇ ਅਤੇ ਪੰਜਾਬ ਦੀ ਸਿਆਸੀ ਸਥਿਤੀ 'ਤੇ ਹੋਈ ਚਰਚਾ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਿੰਡ ਬਹਾਦਰਪੁਰ ਸਮੇਤ ਵੱਖ-ਵੱਖ ਪਿੰਡਾਂ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਭਾਰਤ ਨੇ ਚੀਨ ਨੂੰ ਛੱਡਿਆ ਪਿੱਛੇ, ਇੱਕ ਸਾਲ 'ਚ 31,000 ਤੋਂ ਵੱਧ ਭਾਰਤੀ ਨਵੇਂ ਕਰੋੜਪਤੀ ਜਸਵੰਤ ਸਿੰਘ ਖਾਲੜਾ ਅਤੇ 'ਸਤਲੁਜ' ਫ਼ਿਲਮ ਬਾਰੇ ਰਵਨੀਤ ਬਿੱਟੂ ਦਾ ਵੱਡਾ ਬਿਆਨ ਵੱਡੀ ਖ਼ਬਰ: ਸ੍ਰੀ ਅਨੰਦਪੁਰ ਸਾਹਿਬ ਦੀ ਟੈਂਟ ਸਿਟੀ 'ਚ ਹੋਇਆ ਧਮਾਕਾ! ਲੱਗੀ ਭਿਆਨਕ ਅੱਗ ਪੰਜਾਬ 'ਚ ਸ਼ੁਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ

ਹਿਮਾਚਲ

ਯੂਰਪ ਦੀ ਸਭ ਤੋਂ ਉੱਚੀ ਚੋਟੀ ’ਤੇ ਪਹੁੰਚੀ ਹਿਮਾਚਲ ਪੁਲਸ ਦੀ ਬਿੰਦੀਆ ਕੌਸ਼ਲ , ਲਹਿਰਾਇਆ ਤਿਰੰਗਾ

18 ਅਗਸਤ, 2025 06:30 PM

ਹਿਮਾਚਲ ਪ੍ਰਦੇਸ਼ ਪੁਲਸ ਦੀ ਬਹਾਦਰ ਕਾਂਸਟੇਬਲ ਬਿੰਦੀਆ ਕੌਸ਼ਲ ਨੇ ਇਕ ਵਾਰ ਫਿਰ ਇਤਿਹਾਸ ਰਚਦਿਆਂ ਸੂਬੇ ਤੇ ਦੇਸ਼ ਦਾ ਮਾਣ ਵਧਾਇਆ ਹੈ। ਹਮੀਰਪੁਰ ਜ਼ਿਲੇ ਦੇ ਨਾਇਡੂਨ ਸਬ-ਡਿਵੀਜ਼ਨ ਦੇ ਕੰਗੂ ਪਿੰਡ ਦੀ ਰਹਿਣ ਵਾਲੀ ਬਿੰਦੀਆ ਨੇ ਰੂਸ ’ਚ ਸਥਿਤ ਯੂਰਪ ਦੀ ਸਭ ਤੋਂ ਉੱਚੀ ਚੋਟੀ ਮਾਊਂਟ ਐਲਬਰਸ (5,642 ਮੀਟਰ) ’ਤੇ ਸਫਲਤਾਪੂਰਵਕ ਚੜ੍ਹਾਈ ਕੀਤੀ ਤੇ ਚੋਟੀ ’ਤੇ ਤਿਰੰਗਾ ਲਹਿਰਾਇਆ।

ਬਿੰਦੀਆ ਨੇ ਦੱਸਿਆ ਕਿ ਉਸ ਨੇ 15 ਅਗਸਤ ਨੂੰ ਆਜ਼ਾਦੀ ਦਿਵਸ ਦੇ ਮੌਕੇ ’ਤੇ ਤਿਰੰਗਾ ਲਹਿਰਾਉਣ ਦੀ ਯੋਜਨਾ ਬਣਾਈ ਸੀ ਪਰ ਖਰਾਬ ਮੌਸਮ ਦੀ ਚਿਤਾਵਨੀ  ਕਾਰਨ  ਉਸ ਨੇ 14 ਅਗਸਤ ਨੂੰ ਹੀ ਇਸ ਮੁਹਿੰਮ ਨੂੰ ਪੂਰਾ ਕੀਤਾ। ਇਹ ਪ੍ਰਾਪਤੀ ਬਿੰਦੀਆ ਨੂੰ ਖਾਸ ਬਣਾਉਂਦੀ ਹੈ ਕਿਉਂਕਿ ਉਹ ਦੋ ਵੱਡੀਆਂ ਅੰਤਰਰਾਸ਼ਟਰੀ ਚੋਟੀਆਂ ‘ਤੇ  ਚੜ੍ਹਣ  ਵਾਲੀ ਹਿਮਾਚਲ ਪ੍ਰਦੇਸ਼ ਪੁਲਸ ਦੀ ਪਹਿਲੀ ਮਹਿਲਾ ਕਾਂਸਟੇਬਲ ਹੈ।

ਬਿੰਦੀਆ ਕੌਸ਼ਲ ਨੇ 15 ਅਗਸਤ 2023 ਨੂੰ ਲੱਦਾਖ ’ਚ ਕਾਂਗ ਯਤਸੇ ਚੋਟੀ (6,250 ਮੀਟਰ) ਤੇ ਹਿਮਾਚਲ ਪ੍ਰਦੇਸ਼ ਦੇ ਲਾਹੌਲ ’ਚ ਯੂਨਮ ਚੋਟੀ (6,111 ਮੀਟਰ) ’ਤੇ ਸਫਲਤਾਪੂਰਵਕ ਚੜ੍ਹਾਈ ਕੀਤੀ  ਸੀ ਤੇ  ਤਿਰੰਗਾ ਲਹਿਰਾਇਆ ਸੀ।ਇਸ ਦੇ ਨਾਲ ਹੀ ਅਰੁਣਾਚਲ ਪ੍ਰਦੇਸ਼  ਦੀ ਪਰਬਤਾਰੋਹੀ ਕਾਬਾਕ ਯਾਨੋ ਨੇ ਯੂਰਪ ਦੀ ਸਭ ਤੋਂ ਉੱਚੀ ਚੋਟੀ ‘ਮਾਊਂਟ ਐਲਬਰਸ’ ਨੂੰ ਫਤਿਹ ਕਰ ਕੇ ਇਕ ਵਿਲੱਖਣ ਰਿਕਾਰਡ ਕਾਇਮ ਕੀਤਾ ਹੈ। ਯਾਨੋ ਨੇ 16 ਅਗਸਤ ਨੂੰ ਸਥਾਨਕ ਸਮੇਂ  ਅਨੁਸਾਰ ਸਵੇਰੇ 5:20 ਵਜੇ ਰੂਸ ਦੀ ਸਭ ਤੋਂ ਉੱਚੀ ਚੋਟੀ ਸਫਲਤਾਪੂਰਵਕ  ਸਰ ਕੀਤੀ ਸੀ।

Have something to say? Post your comment

ਅਤੇ ਹਿਮਾਚਲ ਖਬਰਾਂ

ਹਿਮਾਚਲ ਪ੍ਰਦੇਸ਼ : ਹਮੀਰਪੁਰ 'ਚ 236 ਰਵਾਇਤੀ ਜਲ ਸਰੋਤਾਂ ਦੀ ਕੀਤੀ ਗਈ ਸਫ਼ਾਈ

ਹਿਮਾਚਲ ਪ੍ਰਦੇਸ਼ : ਹਮੀਰਪੁਰ 'ਚ 236 ਰਵਾਇਤੀ ਜਲ ਸਰੋਤਾਂ ਦੀ ਕੀਤੀ ਗਈ ਸਫ਼ਾਈ

HPSSC ਦੀਆਂ ਰੱਦ ਕੀਤੀਆਂ ਭਰਤੀ ਪ੍ਰੀਖਿਆਵਾਂ ਲਈ ਉਮੀਦਵਾਰਾਂ ਦੀ ਅਰਜ਼ੀ ਫੀਸ ਵਾਪਸ ਕਰੇਗੀ ਹਿਮਾਚਲ ਸਰਕਾਰ

HPSSC ਦੀਆਂ ਰੱਦ ਕੀਤੀਆਂ ਭਰਤੀ ਪ੍ਰੀਖਿਆਵਾਂ ਲਈ ਉਮੀਦਵਾਰਾਂ ਦੀ ਅਰਜ਼ੀ ਫੀਸ ਵਾਪਸ ਕਰੇਗੀ ਹਿਮਾਚਲ ਸਰਕਾਰ

ਕੇਂਦਰ ਵੱਲੋਂ ਹਿਮਾਚਲ ਨੂੰ ਵੱਡਾ ਹੁਲਾਰਾ

ਕੇਂਦਰ ਵੱਲੋਂ ਹਿਮਾਚਲ ਨੂੰ ਵੱਡਾ ਹੁਲਾਰਾ

ਹਿਮਾਚਲ 'ਚ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਦਲਾਈ ਲਾਮਾ ਦਾ 91ਵਾਂ ਜਨਮਦਿਨ

ਹਿਮਾਚਲ 'ਚ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਦਲਾਈ ਲਾਮਾ ਦਾ 91ਵਾਂ ਜਨਮਦਿਨ

ਹਿਮਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ 'ਚ ਭਾਰੀ ਮੀਂਹ ਦਾ ਕਹਿਰ, ਦੋ ਜ਼ਿਲ੍ਹਿਆਂ 'ਚ ਮੁੱਖ ਸੜਕਾਂ ਬੰਦ

ਹਿਮਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ 'ਚ ਭਾਰੀ ਮੀਂਹ ਦਾ ਕਹਿਰ, ਦੋ ਜ਼ਿਲ੍ਹਿਆਂ 'ਚ ਮੁੱਖ ਸੜਕਾਂ ਬੰਦ

ਹਿਮਾਚਲ ਪ੍ਰਦੇਸ਼ 'ਚ ਮਾਨਸੂਨ ਦੇ ਮੀਂਹ ਨੇ ਵਧਾਇਆ ਨਦੀਆਂ ਦੇ ਪਾਣੀ ਦਾ ਪੱਧਰ, ਕਈ ਸੜਕਾਂ ਬੰਦ

ਹਿਮਾਚਲ ਪ੍ਰਦੇਸ਼ 'ਚ ਮਾਨਸੂਨ ਦੇ ਮੀਂਹ ਨੇ ਵਧਾਇਆ ਨਦੀਆਂ ਦੇ ਪਾਣੀ ਦਾ ਪੱਧਰ, ਕਈ ਸੜਕਾਂ ਬੰਦ

ਲੈਂਡਸਲਾਈਡ ਦਾ ਖ਼ਤਰਾ ! ਕਿੰਨਰ ਕੈਲਾਸ਼ ਯਾਤਰਾ ਹੋਈ ਮੁਲਤਵੀ

ਲੈਂਡਸਲਾਈਡ ਦਾ ਖ਼ਤਰਾ ! ਕਿੰਨਰ ਕੈਲਾਸ਼ ਯਾਤਰਾ ਹੋਈ ਮੁਲਤਵੀ

ਹਿਮਾਚਲ ਦੇ ਇਸ ਜ਼ਿਲ੍ਹੇ ਦਾ ਇਕ ਵੀ ਸਕੂਲ ਮਾਪਦੰਡਾਂ 'ਤੇ ਨਹੀਂ ਉਤਰਿਆ ਖ਼ਰਾ ! ਸਰਵੇ 'ਚ ਹੋਇਆ ਖੁਲਾਸਾ

ਹਿਮਾਚਲ ਦੇ ਇਸ ਜ਼ਿਲ੍ਹੇ ਦਾ ਇਕ ਵੀ ਸਕੂਲ ਮਾਪਦੰਡਾਂ 'ਤੇ ਨਹੀਂ ਉਤਰਿਆ ਖ਼ਰਾ ! ਸਰਵੇ 'ਚ ਹੋਇਆ ਖੁਲਾਸਾ

300 ਯੂਨਿਟ ਮੁਫ਼ਤ ਬਿਜਲੀ ਦੀ ਥਾਂ ਆਵੇਗਾ ਮੋਟਾ ਬਿੱਲ, ਸਰਕਾਰ ਨੇ ਲਾ'ਤੇ ਵਾਧੂ ਚਾਰਜ

300 ਯੂਨਿਟ ਮੁਫ਼ਤ ਬਿਜਲੀ ਦੀ ਥਾਂ ਆਵੇਗਾ ਮੋਟਾ ਬਿੱਲ, ਸਰਕਾਰ ਨੇ ਲਾ'ਤੇ ਵਾਧੂ ਚਾਰਜ

ਸਕੂਲ ਪ੍ਰਬੰਧਕ ਦੇ ਕਤਲ ਮਾਮਲੇ 'ਚ 2 ਪੇਸ਼ੇਵਰ ਸ਼ੂਟਰ ਹਰਿਆਣਾ ਤੋਂ ਗ੍ਰਿਫ਼ਤਾਰ

ਸਕੂਲ ਪ੍ਰਬੰਧਕ ਦੇ ਕਤਲ ਮਾਮਲੇ 'ਚ 2 ਪੇਸ਼ੇਵਰ ਸ਼ੂਟਰ ਹਰਿਆਣਾ ਤੋਂ ਗ੍ਰਿਫ਼ਤਾਰ