Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਰਾਸ਼ਟਰੀ

ਯੋਗੀ ਆਦਿਤਿਆਨਾਥ ਨੇ ਯਾਮਾਨਾਸ਼ੀ ਸੂਬੇ ਦੇ ਗਵਰਨਰ ਕੋਤਾਰੋ ਨਾਗਾਸਾਕੀ ਨਾਲ ਕੀਤੀ ਮੁਲਾਕਾਤ

26 ਫ਼ਰਵਰੀ, 2026 06:06 PM

ਜਾਪਾਨ/ਲਖਨਊ : ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਜਾਪਾਨ ਦੇ ਯਾਮਾਨਾਸ਼ੀ ਸੂਬੇ ਦੇ ਗਵਰਨਰ ਕੋਤਾਰੋ ਨਾਗਾਸਾਕੀ ਨਾਲ ਵੀਰਵਾਰ ਨੂੰ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਨੇਤਾਵਾਂ ਨੇ ਉੱਤਰ ਪ੍ਰਦੇਸ਼-ਯਾਮਾਨਾਸ਼ੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ 'ਤੇ ਚਰਚਾ ਕੀਤੀ। ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਜਾਣਕਾਰੀ ਦਿੱਤੀ,''ਜਾਪਾਨ ਦੇ ਯਾਮਾਨਾਸ਼ੀ ਸੂਬੇ 'ਚ ਉੱਤਰ ਪ੍ਰਦੇਸ਼-ਯਾਮਾਨਾਸ਼ੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਅਤੇ ਸਾਡੀ ਵਧਦੀ ਰਣਨੀਤਕ ਭਾਈਵਾਲੀ ਨੂੰ ਅੱਗੇ ਵਧਾਉਣ ਲਈ ਗਵਰਨਰ ਕੋਤਾਰੋ ਨਾਗਾਸਾਕੀ ਨਾਲ ਸਾਰਥਕ ਗੱਲਬਾਤ ਹੋਈ।'' ਉਨ੍ਹਾਂ ਕਿਹਾ ਕਿ ਉਦਯੋਗ, ਸੈਰ-ਸਪਾਟਾ ਅਤੇ ਤਕਨੀਕੀ ਸਿੱਖਿਆ ਦੇ ਖੇਤਰ 'ਚ ਸਹਿਯੋਗ ਨੂੰ ਡੂੰਘਾ ਕਰਨ ਲਈ ਸਮਝੌਤਾ ਮੰਗ ਪੱਤਰ (ਐੱਮਓਯੂ) 'ਤੇ ਦਸਤਖ਼ਤ ਕੀਤੇ ਗਏ, ਜੋ ਗ੍ਰੀਨ ਹਾਈਡ੍ਰੋਜਨ, ਸਵੱਛ ਊਰਜਾ ਨਵੀਨਤਾ ਅਤੇ ਤਕਨਾਲੋਜੀ ਦੇ ਆਦਾਨ-ਪ੍ਰਦਾਨ 'ਤੇ ਕੇਂਦਰਿਤ ਹੈ।

ਇਸ 'ਚ ਕਿਹਾ ਗਿਆ,''ਉੱਤਰ ਪ੍ਰਦੇਸ਼, ਊਰਜਾ ਦੇ ਖੇਤਰ 'ਚ ਆਤਮਨਿਰਭਰਤਾ ਵਧਾਉਣ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਟਿਕਾਊ ਭਵਿੱਖ ਦੇ ਦ੍ਰਿਸ਼ਟੀਕੋਣ ਨੂੰ ਅੱਗੇ ਵਧਾਉਣ ਲਈ ਆਈਆਈਟੀ ਕਾਨਪੁਰ ਨੂੰ ਗ੍ਰੀਨ ਹਾਈਡ੍ਰੋਜਨ 'ਚ 'ਸੈਂਟਰ ਆਫ਼ ਐਕਸੀਲੈਂਸ' ਵਜੋਂ ਵਿਕਸਿਤ ਕਰ ਰਿਹਾ ਹੈ।'' ਮੁੱਖ ਮੰਤਰੀ ਨੇ ਸੋਸ਼ਲ ਮੀਡੀਆ 'ਤੇ ਲਿਖਿਆ,''ਮੈਂ ਅਗਸਤ 'ਚ ਉੱਤਰ ਪ੍ਰਦੇਸ਼ 'ਚ 200 ਕੰਪਨੀਆਂ ਦੇ ਸੀਈਓ (ਮੁੱਖ ਕਾਰਜਪਾਲਕ ਅਧਿਕਾਰੀਆਂ) ਦੇ ਵਫ਼ਦ ਦੀ ਅਗਵਾਈ ਕਰਨ ਦੇ ਗਵਰਨਰ ਦੇ ਪ੍ਰਸਤਾਵ ਦਾ ਸਵਾਗਤ ਕਰਦਾ ਹਾਂ, ਜਿਸ ਨਾਲ ਉਦਯੋਗਿਕ ਭਾਈਵਾਲੀ ਅਤੇ ਨਿਵੇਸ਼ ਦੀ ਗਤੀ ਹੋਰ ਤੇਜ਼ ਹੋਵੇਗੀ।'' ਆਦਿਤਿਆਨਾਥ ਨੇ ਕਿਹਾ,''ਮੈਂ ਯਾਮਾਨਾਸ਼ੀ ਸੂਬੇ ਦੇ ਗਵਰਨਰ ਅਤੇ ਸਾਰੇ ਹਿੱਤਧਾਰਕਾਂ ਦਾ ਇਸ ਸਹਿਯੋਗ ਨੂੰ ਹੋਰ ਬਿਹਤਰ ਬਣਾਉਣ 'ਚ ਸਰਗਰਮ ਭੂਮਿਕਾ ਨਿਭਾਉਣ ਲਈ ਧੰਨਵਾਦ ਕਰਦਾ ਹਾਂ, ਜੋ ਸਾਂਝੇ ਆਰਥਿਕ ਦ੍ਰਿਸ਼ਟੀਕੋਣ ਅਤੇ ਸੱਭਿਅਤਾ ਸੰਬੰਧਾਂ 'ਤੇ ਆਧਾਰਤ ਹੈ।''

Have something to say? Post your comment

ਅਤੇ ਰਾਸ਼ਟਰੀ ਖਬਰਾਂ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ