Tuesday, February 24, 2026
BREAKING
ਮਨਰੇਗਾ ਬਚਾਓ ਸੰਗਰਾਮ ਨੂੰ ਮਹਾਂ ਰੈਲੀ ਦੀਆਂ ਤਿਆਰੀਆਂ ਸ਼ੁਰੂ "ਲਗਜ਼ਰੀ ਨਹੀਂ, ਜ਼ਰੂਰਤ ਹੈ ਹਵਾਈ ਯਾਤਰਾ", ਵਧੇ ਹਵਾਈ ਕਿਰਾਇਆਂ 'ਤੇ ਸੁਪਰੀਮ ਕੋਰਟ ਦੀ ਟਿੱਪਣੀ ਚੰਡੀਗੜ੍ਹ 'ਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਕੌਂਸਲਰ ਪ੍ਰੇਮਲਤਾ ਨੇ ਫੜ੍ਹਿਆ ਕਾਂਗਰਸ ਦਾ ਹੱਥ ਸੁਖਬੀਰ ਬਾਦਲ ਦਾ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼ : ਸੈਂਸੈਕਸ 479 ਤੇ ਨਿਫਟੀ 141 ਅੰਕਾਂ ਦੀ ਮਜ਼ਬੂਤੀ ਨਾਲ ਹੋਏ ਬੰਦ 27 ਫ਼ਰਵਰੀ ਤਕ ਹੜਤਾਲ 'ਤੇ ਗਏ ਵਕੀਲ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ ਸ਼ਿਵਾਲਿਕ ਦੀਆਂ ਪਹਾੜੀਆਂ 'ਚ ਗੈਰ-ਕਾਨੂੰਨੀ ਮਾਇਨਿੰਗ 'ਤੇ NGT ਸਖ਼ਤ, ਸਟੋਨ ਕਰੱਸ਼ਰਾਂ 'ਤੇ ਵੱਡੀ ਕਾਰਵਾਈ ਮੁਅੱਤਲ DIG ਭੁੱਲਰ ਰਿਸ਼ਵਤ ਮਾਮਲੇ 'ਚ ਡਾਇਰੀ ਦਾ ਖੁੱਲ੍ਹਿਆ ਭੇਤ, ਅੱਗੇ ਦੀ ਜਾਂਚ ਜਾਰੀ ਮਿਲਾਵਟੀ ਦੁੱਧ ਦਾ ਮਾਮਲਾ : AP ਮੁੱਖ ਮੰਤਰੀ ਵਲੋਂ 10-10 ਲੱਖ ਰੁਪਏ ਮੁਆਵਜ਼ੇ ਦਾ ਐਲਾਨ ਤਾਮਿਲਨਾਡੂ 'ਚ SIR ਮਗਰੋਂ ਚੋਣ ਕਮਿਸ਼ਨ ਦਾ ਵੱਡਾ ਐਕਸ਼ਨ: ਵੋਟਰ ਸੂਚੀ 'ਚੋਂ 97 ਲੱਖ ਤੋਂ ਵੱਧ ਨਾਂ ਕੱਟੇ

ਮਨੋਰੰਜਨ

ਯੌਨ ਸ਼ੋਸ਼ਣ ਮਾਮਲੇ 'ਚ ਫੇਮ ਅਦਾਕਾਰ 'ਤੇ ਮਾਮਲਾ ਦਰਜ

27 ਨਵੰਬਰ, 2024 10:59 AM

ਮੁੰਬਈ : ਸਾਊਥ ਸਿਨੇਮਾ ਦੀ ਬਲਾਕਬਸਟਰ ਫਿਲਮ 'ਪੁਸ਼ਪਾ' ਨਾਲ ਮਸ਼ਹੂਰ ਹੋਏ ਟਾਲੀਵੁੱਡ ਐਕਟਰ ਸ਼੍ਰੀਤੇਜ ਦੇ ਖਿਲਾਫ ਹੈਦਰਾਬਾਦ ਦੇ ਕੁਕਟਪੱਲੀ ਪੁਲਸ ਸਟੇਸ਼ਨ 'ਚ ਮਾਮਲਾ ਦਰਜ ਕੀਤਾ ਗਿਆ ਹੈ। ਇਕ ਔਰਤ ਨੇ ਅਦਾਕਾਰ 'ਤੇ ਸਰੀਰਕ ਅਤੇ ਆਰਥਿਕ ਸ਼ੋਸ਼ਣ ਦਾ ਦੋਸ਼ ਲਗਾਇਆ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।ਤੁਹਾਨੂੰ ਦੱਸ ਦੇਈਏ ਕਿ ਅਦਾਕਾਰ ਦੇ ਖਿਲਾਫ ਆਈਪੀਸੀ ਦੀ ਧਾਰਾ 69, 115 (2) ਅਤੇ 318 (2) ਦੇ ਤਹਿਤ ਜ਼ੀਰੋ ਐਫਆਈਆਰ ਵੀ ਦਰਜ ਕੀਤੀ ਗਈ ਹੈ।

ਮਹਿਲਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਮੁਤਾਬਕ ਸ਼੍ਰੀਤੇਜ ਨੇ ਉਸ ਨਾਲ ਵਿਆਹ ਕਰਵਾਉਣ ਦਾ ਵਾਅਦਾ ਕੀਤਾ ਸੀ, ਜਿਸ ਕਾਰਨ ਦੋਵੇਂ ਰਿਸ਼ਤੇ ਵਿੱਚ ਆ ਗਏ। ਇਸ ਦੌਰਾਨ ਸ਼੍ਰੀਤੇਜ ਨੇ ਉਸ ਦਾ ਸਰੀਰਕ ਅਤੇ ਮਾਨਸਿਕ ਸ਼ੋਸ਼ਣ ਕੀਤਾ। ਔਰਤ ਨੇ ਦੋਸ਼ ਲਾਇਆ ਕਿ ਉਸ ਦਾ ਆਰਥਿਕ ਸ਼ੋਸ਼ਣ ਵੀ ਕੀਤਾ ਗਿਆ।ਮੁਲਜ਼ਮ ਨੇ ਉਸ ਤੋਂ 20 ਲੱਖ ਰੁਪਏ ਲੈ ਲਏ ਸਨ। ਪੀੜਤਾ ਦਾ ਦਾਅਵਾ ਹੈ ਕਿ ਉਸ ਨਾਲ ਸਬੰਧ ਹੋਣ ਦੇ ਬਾਵਜੂਦ ਉਸ ਨੇ ਕਿਸੇ ਹੋਰ ਔਰਤ ਨਾਲ ਸਰੀਰਕ ਸਬੰਧ ਬਣਾਏ ਅਤੇ ਉਸ ਦਾ 7 ਸਾਲਾ ਪੁੱਤਰ ਵੀ ਹੈ।

ਦੱਸ ਦੇਈਏ ਕਿ ਪੀੜਤਾ ਨੇ ਅਪ੍ਰੈਲ 2024 'ਚ ਸ਼੍ਰੀਤੇਜ ਖਿਲਾਫ ਮਾਮਲਾ ਵੀ ਦਰਜ ਕਰਵਾਇਆ ਸੀ ਪਰ ਬਾਅਦ 'ਚ ਸ਼ਿਕਾਇਤ ਵਾਪਸ ਲੈ ਲਈ ਗਈ ਸੀ।

Have something to say? Post your comment

ਅਤੇ ਮਨੋਰੰਜਨ ਖਬਰਾਂ

ਉਦੈਪੁਰ ਪਹੁੰਚੇ ਰਸ਼ਮਿਕਾ-ਵਿਜੇ ਦੀ ਲੁੱਕ ਨੇ ਜਿੱਤਿਆ ਸਭ ਦਾ ਦਿਲ, ਵਿਆਹ ਦੀਆਂ ਰਸਮਾਂ ਹੋਈਆਂ ਸ਼ੁਰੂ

ਉਦੈਪੁਰ ਪਹੁੰਚੇ ਰਸ਼ਮਿਕਾ-ਵਿਜੇ ਦੀ ਲੁੱਕ ਨੇ ਜਿੱਤਿਆ ਸਭ ਦਾ ਦਿਲ, ਵਿਆਹ ਦੀਆਂ ਰਸਮਾਂ ਹੋਈਆਂ ਸ਼ੁਰੂ

ਤਰਸੇਮ ਜੱਸੜ ਤੇ ਨਿਮਰਤ ਖਹਿਰਾ ਦੀ ਫ਼ਿਲਮ ‘ਰੱਬ ਦਾ ਰੇਡੀਓ 3’ ਦੀ ਫਰਸਟ ਲੁੱਕ ਆਈ ਸਾਹਮਣੇ

ਤਰਸੇਮ ਜੱਸੜ ਤੇ ਨਿਮਰਤ ਖਹਿਰਾ ਦੀ ਫ਼ਿਲਮ ‘ਰੱਬ ਦਾ ਰੇਡੀਓ 3’ ਦੀ ਫਰਸਟ ਲੁੱਕ ਆਈ ਸਾਹਮਣੇ

'Toxic' ਫਿਲਮ ਤੋਂ ਸਾਹਮਣੇ ਆਈ ਸੁਦੇਵ ਨਾਇਰ ਦੀ ਪਹਿਲੀ ਝਲਕ, 'ਕਰਮਾਦੀ' ਦੇ ਰੂਪ 'ਚ ਨਜ਼ਰ ਆਉਣਗੇ ਅਦਾਕਾਰ

'Toxic' ਫਿਲਮ ਤੋਂ ਸਾਹਮਣੇ ਆਈ ਸੁਦੇਵ ਨਾਇਰ ਦੀ ਪਹਿਲੀ ਝਲਕ, 'ਕਰਮਾਦੀ' ਦੇ ਰੂਪ 'ਚ ਨਜ਼ਰ ਆਉਣਗੇ ਅਦਾਕਾਰ

ਬਾਲੀਵੁੱਡ ਛੱਡਣ ਲਈ ਕਿਉਂ ਮਜਬੂਰ ਹੋਈ ਸੀ ਇਹ ਅਦਾਕਾਰਾ, ਕਰ'ਤਾ ਵੱਡਾ ਖੁਲਾਸਾ

ਬਾਲੀਵੁੱਡ ਛੱਡਣ ਲਈ ਕਿਉਂ ਮਜਬੂਰ ਹੋਈ ਸੀ ਇਹ ਅਦਾਕਾਰਾ, ਕਰ'ਤਾ ਵੱਡਾ ਖੁਲਾਸਾ

ਮੈਗਾ ਰਿਲੀਜ਼ ਦਾ ਅਸਰ : ‘ਧੁਰੰਧਰ-2’ ਅਤੇ ‘ਟਾਕਸਿਕ’ ਤੋਂ ਬਚਣ ਲਈ 5 ਫ਼ਿਲਮਾਂ ਦੀ ਰਿਲੀਜ਼ ਟਲੀ

ਮੈਗਾ ਰਿਲੀਜ਼ ਦਾ ਅਸਰ : ‘ਧੁਰੰਧਰ-2’ ਅਤੇ ‘ਟਾਕਸਿਕ’ ਤੋਂ ਬਚਣ ਲਈ 5 ਫ਼ਿਲਮਾਂ ਦੀ ਰਿਲੀਜ਼ ਟਲੀ

ਅਦਾਲਤ 'ਚ ਗਰਜੀ ਤਾਪਸੀ ਪਨੂੰ! ਫਿਲਮ 'Assi' ਨੇ ਪਹਿਲੇ ਦਿਨ ਬਾਕਸ ਆਫਿਸ 'ਤੇ ਖੋਲ੍ਹਿਆ ਖਾਤਾ

ਅਦਾਲਤ 'ਚ ਗਰਜੀ ਤਾਪਸੀ ਪਨੂੰ! ਫਿਲਮ 'Assi' ਨੇ ਪਹਿਲੇ ਦਿਨ ਬਾਕਸ ਆਫਿਸ 'ਤੇ ਖੋਲ੍ਹਿਆ ਖਾਤਾ

47 ਸਾਲਾਂ ਬਾਅਦ ਇੱਕਠੇ ਨਜ਼ਰ ਆਉਣਗੇ ਸੁਪਰਸਟਾਰ ਰਜਨੀਕਾਂਤ ਤੇ ਕਮਲ ਹਾਸਨ

47 ਸਾਲਾਂ ਬਾਅਦ ਇੱਕਠੇ ਨਜ਼ਰ ਆਉਣਗੇ ਸੁਪਰਸਟਾਰ ਰਜਨੀਕਾਂਤ ਤੇ ਕਮਲ ਹਾਸਨ

ਕਾਜੋਲ ਦੇਵਗਨ ਨੂੰ ਵੱਡੀ ਰਾਹਤ! ਬਿਨਾਂ ਇਜਾਜ਼ਤ ਨਾਂ, ਫੋਟੋ ਜਾਂ ਆਵਾਜ਼ ਵਰਤਣ 'ਤੇ ਦਿੱਲੀ ਹਾਈਕੋਰਟ ਨੇ ਲਾਈ ਰੋਕ

ਕਾਜੋਲ ਦੇਵਗਨ ਨੂੰ ਵੱਡੀ ਰਾਹਤ! ਬਿਨਾਂ ਇਜਾਜ਼ਤ ਨਾਂ, ਫੋਟੋ ਜਾਂ ਆਵਾਜ਼ ਵਰਤਣ 'ਤੇ ਦਿੱਲੀ ਹਾਈਕੋਰਟ ਨੇ ਲਾਈ ਰੋਕ

ਸੂਰਜ ਬੜਜਾਤਿਆ ਦੀ ਫਿਲਮ 'ਯੇ ਪ੍ਰੇਮ ਮੋਲ ਲਿਆ' 'ਚ ਹੋਈ ਸਵਾਨੰਦ ਕਿਰਕਿਰੇ ਦੀ ਐਂਟਰੀ

ਸੂਰਜ ਬੜਜਾਤਿਆ ਦੀ ਫਿਲਮ 'ਯੇ ਪ੍ਰੇਮ ਮੋਲ ਲਿਆ' 'ਚ ਹੋਈ ਸਵਾਨੰਦ ਕਿਰਕਿਰੇ ਦੀ ਐਂਟਰੀ

ਰੌਕਿੰਗ ਸਟਾਰ ਯਸ਼ ਦੀ ਫ਼ਿਲਮ 'ਟੌਕਸਿਕ' ਦਾ ਧਮਾਕੇਦਾਰ ਟੀਜ਼ਰ ਰਿਲੀਜ਼

ਰੌਕਿੰਗ ਸਟਾਰ ਯਸ਼ ਦੀ ਫ਼ਿਲਮ 'ਟੌਕਸਿਕ' ਦਾ ਧਮਾਕੇਦਾਰ ਟੀਜ਼ਰ ਰਿਲੀਜ਼