Friday, April 24, 2026
BREAKING
ਐਮ.ਪੀ. ਮਲਵਿੰਦਰ ਸਿੰਘ ਕੰਗ ਵੱਲੋਂ ਵਾਹਘਾ ਬਾਰਡਰ ਰਾਹੀਂ ਵਪਾਰ ਮੁੜ ਸ਼ੁਰੂ ਕਰਨ ਦੀ ਵਕਾਲਤ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਖਰੜ ਦੇ ਸਕੂਲ ਵਿੱਚ ਜਾਗਰੂਕਤਾ ਸੈਮੀਨਾਰ; ਟ੍ਰੈਫਿਕ ਨਿਯਮਾਂ ਦੀ ਪਾਲਣਾ ਲਈ ਅਪੀਲ ਓਮ ਇਨਕਲੇਵ ਵੈਲਫੇਅਰ ਸੋਸਾਇਟੀ (ਰਜਿ.) ਵਿਖੇ ਸਰਬਸੰਮਤੀ ਨਾਲ ਪਵਨ ਮਨੋਚਾ ਨੂੰ ਸੁਸਾਇਟੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਨਾਰਾਇਣਾ ਈ-ਟੈਕਨੋ ਸਕੂਲ, ਮੋਹਾਲੀ ਨੇ ਸੀਬੀਐਸਈ 2026 ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਪੰਜਾਬ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਲਾਗੂ ਕਰਨ ਲਈ ਸਪੀਕਰ ਸੰਧਵਾਂ ਦਾ ਵਿਸ਼ੇਸ਼ ਸਨਮਾਨ ਪੰਜਾਬ ਸਰਕਾਰ ਵੱਲੋਂ ਆਸ਼ਰਿਤ ਬੱਚਿਆਂ ਲਈ 35.50 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ; 2.36 ਲੱਖ ਤੋਂ ਵੱਧ ਬੱਚਿਆਂ ਨੂੰ ਲਾਭ: ਡਾ. ਬਲਜੀਤ ਕੌਰ ਮੰਡੀਆਂ ਵਿੱਚ ਸੁਵਿਧਾਵਾਂ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਡਿਪਟੀ ਸਪੀਕਰ ਰੌੜੀ ਸਰਹੱਦ ਪਾਰੋਂ ਚੱਲ ਰਹੇ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼; 900 ਗ੍ਰਾਮ ਆਈਸੀਈ ਅਤੇ 5 ਪਿਸਤੌਲਾਂ ਸਮੇਤ ਤਿੰਨ ਮੁਲਜ਼ਮ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਦੇ ਮਾਣ ਭੱਤੇ ਵਧਾਉਣ ਲਈ ਕੇਂਦਰ ਸਰਕਾਰ ਤੱਕ ਪਹੁੰਚ ਕਰਨ ਦੇ ਨਿਰਦੇਸ਼ ਪੰਜਾਬ ਕਿਰਤ ਭਲਾਈ ਬੋਰਡ ਨੇ 7831 ਉਦਯੋਗਿਕ ਕਾਮਿਆਂ ਨੂੰ 17.11 ਕਰੋੜ ਰੁਪਏ ਦੇ ਲਾਭ ਦਿੱਤੇ: ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਰਾਸ਼ਟਰੀ

ਰਣਜੀਤ ਸਾਗਰ ਡੈਮ ਦੇ 7 ਫਲੱਡ ਗੇਟ ਖੋਲ੍ਹੇ, ਪ੍ਰਸ਼ਾਸਨ ਵਲੋਂ ਚਿਤਾਵਨੀ ਜਾਰੀ, ਅਲਰਟ ਰਹਿਣ ਲੋਕ

25 ਅਗਸਤ, 2025 04:54 PM

ਪਠਾਨਕੋਟ : ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਰਣਜੀਤ ਸਾਗਰ ਡੈਮ ਝੀਲ ਦਾ ਪਾਣੀ ਪੱਧਰ ਲਗਾਤਾਰ ਵਧ ਰਿਹਾ ਹੈ ਅਤੇ ਹੁਣ ਇਹ 527 ਮੀਟਰ ਦੇ ਖ਼ਤਰੇ ਦੇ ਨਿਸ਼ਾਨ 'ਤੇ ਪਹੁੰਚ ਗਿਆ ਹੈ। ਪਿੱਛੇ ਤੋਂ ਵਧ ਰਹੇ ਪਾਣੀ ਦੇ ਵਹਾਅ ਕਾਰਨ ਡੈਮ ਪ੍ਰਸ਼ਾਸਨ ਨੇ ਸਾਰੇ 7 ਸਪਿਲਵੇ ਗੇਟ ਖੋਲ੍ਹ ਦਿੱਤੇ ਹਨ, ਜਿਸ ਰਾਹੀਂ 50 ਹਜ਼ਾਰ ਕਿਊਸਿਕ ਪਾਣੀ ਸਿੱਧਾ ਰਾਵੀ ਦਰਿਆ ਵਿੱਚ ਛੱਡਿਆ ਜਾ ਰਿਹਾ ਹੈ। ਇਸਦੇ ਨਾਲ ਹੀ ਡੈਮ ਦੇ ਚਾਰੇ ਯੂਨਿਟ ਚਲਾ ਕੇ ਬਿਜਲੀ ਪੈਦਾ ਕੀਤੀ ਜਾ ਰਹੀ ਹੈ।

ਰਾਵੀ ਦਰਿਆ 'ਚ ਪਾਣੀ ਦਾ ਪੱਧਰ ਤੇਜ਼ੀ ਨਾਲ ਵਧਣ ਲੱਗਾ ਹੈ ਜਿਸਨੂੰ ਦੇਖਦੇ ਹੋਏ ਪ੍ਰਸ਼ਾਸਨ ਨੇ ਲੋਕਾਂ ਨੂੰ ਦਰਿਆਈ ਨਾਲਿਆਂ ਅਤੇ ਨੀਵੇਂ ਇਲਾਕਿਆਂ ਤੋਂ ਦੂਰ ਰਹਿਣ ਦੀ ਹਦਾਇਤ ਜਾਰੀ ਕੀਤੀ ਹੈ। ਡੈਮ ਦੇ ਬਿਜਲੀ ਵਿਭਾਗ ਦੇ ਕੰਟਰੋਲ ਰੂਮ ਦੇ ਕਰਮਚਾਰੀ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਦੱਸਿਆ ਕਿ ਖ਼ਤਰੇ ਦੇ ਨਿਸ਼ਾਨ 527 ਮੀਟਰ 'ਤੇ ਪਾਣੀ ਪਹੁੰਚਣ ਤੋਂ ਬਾਅਦ ਸੁਰੱਖਿਆ ਮੱਦੇਨਜ਼ਰ ਗੇਟ ਖੋਲ੍ਹਣੇ ਲਾਜ਼ਮੀ ਹੋ ਗਏ ਸਨ ਅਤੇ ਇਸ ਵੇਲੇ ਸਾਰੇ ਗੇਟ ਖੋਲ੍ਹ ਕੇ ਪਾਣੀ ਰਾਵੀ ਦਰਿਆ ਵੱਲ ਛੱਡਿਆ ਜਾ ਰਿਹਾ ਹੈ। ਇਸ ਦੇ ਨਾਲ ਲੋਕਾਂ ਨੂੰ ਰਾਵੀ ਦਰਿਆ ਤੋਂ ਦੂਰ ਰਹਿਣ ਲਈ ਕਿਹਾ ਗਿਆ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

CBSE ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ ! ਦੂਜੇ ਸੈਸ਼ਨ ਦੀ ਡੇਟਸ਼ੀਟ ਦਾ ਹੋ ਗਿਆ ਐਲਾਨ

CBSE ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ ! ਦੂਜੇ ਸੈਸ਼ਨ ਦੀ ਡੇਟਸ਼ੀਟ ਦਾ ਹੋ ਗਿਆ ਐਲਾਨ

WB ਚੋਣਾਂ : ਭਾਜਪਾ ਉਮੀਦਵਾਰ ਅਗਨੀਮਿੱਤਰਾ ਪਾਲ 'ਤੇ ਹਮਲਾ, ਹਮਲਾਵਰਾਂ ਨੇ ਕਾਰ 'ਤੇ ਸੁੱਟੇ ਪੱਥਰ

WB ਚੋਣਾਂ : ਭਾਜਪਾ ਉਮੀਦਵਾਰ ਅਗਨੀਮਿੱਤਰਾ ਪਾਲ 'ਤੇ ਹਮਲਾ, ਹਮਲਾਵਰਾਂ ਨੇ ਕਾਰ 'ਤੇ ਸੁੱਟੇ ਪੱਥਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲੈ ਕੇ ਜੈਰਾਮ ਰਮੇਸ਼ ਦਾ ਵੱਡਾ ਬਿਆਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲੈ ਕੇ ਜੈਰਾਮ ਰਮੇਸ਼ ਦਾ ਵੱਡਾ ਬਿਆਨ

CM ਰੇਖਾ ਗੁਪਤਾ ਦਾ ਹਸਪਤਾਲ 'ਚ ਅਚਨਚੇਤ ਛਾਪਾ, ਭਿਆਨਕ ਗਰਮੀ ਨੂੰ ਲੈ ਕੇ ਦਿੱਤੇ ਸਖ਼ਤ ਨਿਰਦੇਸ਼

CM ਰੇਖਾ ਗੁਪਤਾ ਦਾ ਹਸਪਤਾਲ 'ਚ ਅਚਨਚੇਤ ਛਾਪਾ, ਭਿਆਨਕ ਗਰਮੀ ਨੂੰ ਲੈ ਕੇ ਦਿੱਤੇ ਸਖ਼ਤ ਨਿਰਦੇਸ਼

PM ਮੋਦੀ ਨੇ ਤਾਮਿਲਨਾਡੂ, ਪੱਛਮੀ ਬੰਗਾਲ ਦੇ ਲੋਕਾਂ ਨੂੰ ਵੱਡੀ ਗਿਣਤੀ 'ਚ ਵੋਟ ਪਾਉਣ ਦੀ ਕੀਤੀ ਅਪੀਲ

PM ਮੋਦੀ ਨੇ ਤਾਮਿਲਨਾਡੂ, ਪੱਛਮੀ ਬੰਗਾਲ ਦੇ ਲੋਕਾਂ ਨੂੰ ਵੱਡੀ ਗਿਣਤੀ 'ਚ ਵੋਟ ਪਾਉਣ ਦੀ ਕੀਤੀ ਅਪੀਲ

ਪੱਛਮੀ ਬੰਗਾਲ ਚੋਣਾਂ: ਕਈ ਪੋਲਿੰਗ ਬੂਥਾਂ 'ਤੇ EVM ਮਸ਼ੀਨਾਂ ਖ਼ਰਾਬ, ਕਈ ਥਾਵਾਂ 'ਤੇ ਵਾਪਰੀਆਂ ਹਿੰਸਕ ਘਟਨਾਵਾਂ

ਪੱਛਮੀ ਬੰਗਾਲ ਚੋਣਾਂ: ਕਈ ਪੋਲਿੰਗ ਬੂਥਾਂ 'ਤੇ EVM ਮਸ਼ੀਨਾਂ ਖ਼ਰਾਬ, ਕਈ ਥਾਵਾਂ 'ਤੇ ਵਾਪਰੀਆਂ ਹਿੰਸਕ ਘਟਨਾਵਾਂ

ਪੈਟਰੋਲ ਪੰਪਾਂ 'ਤੇ ਬਦਲੇ ਨਿਯਮ, ਹੁਣ ਇਨ੍ਹਾਂ ਵਾਹਨਾਂ ਨੂੰ ਨਹੀਂ ਮਿਲੇਗਾ ਤੇਲ, ਸਰਕਾਰ ਦਾ ਸਖ਼ਤ ਫ਼ੈਸਲਾ

ਪੈਟਰੋਲ ਪੰਪਾਂ 'ਤੇ ਬਦਲੇ ਨਿਯਮ, ਹੁਣ ਇਨ੍ਹਾਂ ਵਾਹਨਾਂ ਨੂੰ ਨਹੀਂ ਮਿਲੇਗਾ ਤੇਲ, ਸਰਕਾਰ ਦਾ ਸਖ਼ਤ ਫ਼ੈਸਲਾ

ਦਿੱਲੀ ਪੁਲਸ ਨੇ ਗੈਰ-ਕਾਨੂੰਨੀ LPG ਰੈਕੇਟ ਦਾ ਕੀਤਾ ਪਰਦਾਫਾਸ਼, 137 ਸਿਲੰਡਰ ਕੀਤੇ ਗਏ ਜ਼ਬਤ

ਦਿੱਲੀ ਪੁਲਸ ਨੇ ਗੈਰ-ਕਾਨੂੰਨੀ LPG ਰੈਕੇਟ ਦਾ ਕੀਤਾ ਪਰਦਾਫਾਸ਼, 137 ਸਿਲੰਡਰ ਕੀਤੇ ਗਏ ਜ਼ਬਤ

ਮਿਰਜ਼ਾਪੁਰ ਹਾਦਸੇ 'ਚ 11 ਲੋਕਾਂ ਦੀ ਮੌਤ, PM ਮੋਦੀ ਵਲੋਂ ਮ੍ਰਿਤਕਾਂ ਦੇ ਪਰਿਵਾਰਾਂ ਲਈ 2-2 ਲੱਖ ਦੇ ਮੁਆਵਜ਼ੇ ਦਾ ਐਲਾਨ

ਮਿਰਜ਼ਾਪੁਰ ਹਾਦਸੇ 'ਚ 11 ਲੋਕਾਂ ਦੀ ਮੌਤ, PM ਮੋਦੀ ਵਲੋਂ ਮ੍ਰਿਤਕਾਂ ਦੇ ਪਰਿਵਾਰਾਂ ਲਈ 2-2 ਲੱਖ ਦੇ ਮੁਆਵਜ਼ੇ ਦਾ ਐਲਾਨ

ਇਰਾਨ ਨੇ ਫੜ ਲਿਆ ਭਾਰਤੀ ਜਹਾਜ਼ ! ਹੋਰਮੁਜ਼ 'ਚ ਫਾਇਰਿੰਗ ਮਗਰੋਂ ਵਿਗੜ ਗਏ ਹਾਲਾਤ

ਇਰਾਨ ਨੇ ਫੜ ਲਿਆ ਭਾਰਤੀ ਜਹਾਜ਼ ! ਹੋਰਮੁਜ਼ 'ਚ ਫਾਇਰਿੰਗ ਮਗਰੋਂ ਵਿਗੜ ਗਏ ਹਾਲਾਤ