Tuesday, July 28, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਰਣਜੀਤ ਸਿੰਘ ਐਨਕਾਊਂਟਰ ਮਾਮਲੇ 'ਚ ਹਾਈਕੋਰਟ ਸਖ਼ਤ, ਮੰਗ ਲਈ DGP ਤੋਂ ਰਿਪੋਰਟ

05 ਮਾਰਚ, 2026 05:54 PM

ਚੰਡੀਗੜ੍ਹ/ਗੁਰਦਾਸਪੁਰ : ਗੁਰਦਾਸਪੁਰ 'ਚ ਏ. ਐੱਸ. ਆਈ. ਅਤੇ ਹੋਮਗਾਰਡ ਜਵਾਨ ਦੇ ਕਤਲ ਦੇ ਮੁਲਜ਼ਮ ਰਣਜੀਤ ਸਿੰਘ ਦੇ ਐਨਕਾਊਂਟਰ ਮਾਮਲੇ 'ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਖ਼ਤ ਰੁਖ਼ ਅਖਤਿਆਰ ਕੀਤਾ ਹੈ। ਅਦਾਲਤ ਨੇ ਇਸ ਮਾਮਲੇ ਦਾ ਨੋਟਿਸ ਲੈਂਦਿਆਂ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੂੰ ਦੋ ਹਫ਼ਤਿਆਂ 'ਚ ਜਵਾਬ ਦਾਖ਼ਲ ਕਰਨ ਅਤੇ ਵਿਸਥਾਰਤ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਸੁਣਵਾਈ ਦੌਰਾਨ ਹਾਈਕੋਰਟ ਨੇ ਸਿਸਟਮ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਅਸੀਂ ਅੱਖਾਂ ਬੰਦ ਕਰਕੇ ਨਹੀਂ ਬੈਠ ਸਕਦੇ।

ਅਦਾਲਤ ਨੇ ਪੁਲਸ ਦੀ ਕਹਾਣੀ 'ਤੇ ਸ਼ੱਕ ਜ਼ਾਹਿਰ ਕਰਦਿਆਂ ਪੁੱਛਿਆ ਕਿ ਹਰ ਐਨਕਾਊਂਟਰ ਦੀ ਕਹਾਣੀ ਇਕੋ ਜਿਹੀ ਕਿਉਂ ਹੁੰਦੀ ਹੈ?। ਅਦਾਲਤ 'ਚ ਇਹ ਵੀ ਦੱਸਿਆ ਗਿਆ ਕਿ ਨਵੰਬਰ 2025 ਤੋਂ ਜਨਵਰੀ 2026 ਤੱਕ ਹੋਏ 34 ਮੁਕਾਬਲਿਆਂ ਦੀ ਕਹਾਣੀ ਲਗਭਗ ਇੱਕੋ ਜਿਹੀ ਹੈ। ਡੀ. ਜੀ. ਪੀ. ਨੇ ਅਦਾਲਤ ਨੂੰ ਸੂਚਿਤ ਕੀਤਾ ਕਿ ਇਸ ਮਾਮਲੇ ਦੀ ਜਾਂਚ ਲਈ ਇੱਕ ਐੱਸ. ਆਈ. ਟੀ. ਦਾ ਗਠਨ ਕੀਤਾ ਗਿਆ ਹੈ।

ਮ੍ਰਿਤਕ ਰਣਜੀਤ ਸਿੰਘ ਦੀ ਮਾਂ ਪੁੱਜੀ ਹਾਈਕੋਰਟ
ਦੂਜੇ ਪਾਸੇ ਮ੍ਰਿਤਕ ਰਣਜੀਤ ਸਿੰਘ ਦੀ ਮਾਂ ਸੁਖਜਿੰਦਰ ਕੌਰ ਨੇ ਹਾਈਕੋਰਟ 'ਚ ਪਹੁੰਚ ਇਸ ਨੂੰ 'ਫਰਜ਼ੀ ਮੁਕਾਬਲਾ' ਦੱਸਿਆ ਹੈ। ਪਰਿਵਾਰ ਦਾ ਦੋਸ਼ ਹੈ ਕਿ ਪੁਲਸ ਰਣਜੀਤ ਨੂੰ ਘਰੋਂ ਚੁੱਕ ਕੇ ਲੈ ਗਈ ਸੀ ਅਤੇ ਥਾਣੇ 'ਚ ਤਸ਼ੱਦਦ ਕਾਰਨ ਉਸ ਦੀ ਮੌਤ ਹੋ ਗਈ। ਉਸ ਨੂੰ ਬਾਅਦ 'ਚ ਮੁਕਾਬਲੇ ਦਾ ਰੰਗ ਦਿੱਤਾ ਗਿਆ। ਉਨ੍ਹਾਂ ਨੇ ਸਵਾਲ ਚੁੱਕਿਆ ਕਿ ਹਿਰਾਸਤ 'ਚੋਂ ਫ਼ਰਾਰ ਹੋਣ ਸਮੇਂ ਅੱਧੀ ਰਾਤ ਨੂੰ ਉਸ ਕੋਲ ਬਾਈਕ ਕਿੱਥੋਂ ਆਈ, ਜਦੋਂ ਕਿ ਉਸ ਕੋਲ ਕੋਈ ਮੋਬਾਇਲ ਵੀ ਨਹੀਂ ਸੀ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 17 ਮਾਰਚ ਨੂੰ ਹੋਵੇਗੀ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ