Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਮਨੋਰੰਜਨ

ਰਣਵੀਰ ਸਿੰਘ ਤੋਂ ਬਾਅਦ ਹੁਣ ਧਨੁਸ਼ ਨਾਲ ਸਕ੍ਰੀਨ ਸਾਂਝੀ ਕਰੇਗੀ ਸਾਰਾ ਅਰਜੁਨ !

15 ਅਪ੍ਰੈਲ, 2026 06:44 PM

'ਧੁਰੰਦਰ' ਅਤੇ 'ਧੁਰੰਦਰ 2' ਦੀ ਸ਼ਾਨਦਾਰ ਸਫਲਤਾ ਨੇ ਅਦਾਕਾਰਾ ਸਾਰਾ ਅਰਜੁਨ ਨੂੰ ਰਾਤੋ-ਰਾਤ ਸੁਪਰਸਟਾਰ ਬਣਾ ਦਿੱਤਾ ਹੈ। ਸਾਰਾ ਅਰਜੁਨ ਨੇ ਬਾਲ ਕਲਾਕਾਰ ਵਜੋਂ ਆਪਣਾ ਸਫਰ ਸ਼ੁਰੂ ਕੀਤਾ ਸੀ, ਪਰ 'ਧੁਰੰਦਰ' ਫਰੈਂਚਾਇਜ਼ੀ ਨੇ ਉਨ੍ਹਾਂ ਨੂੰ ਅਸਲ ਪਛਾਣ ਦਿਵਾਈ ਹੈ। ਅੱਜ ਉਹ ਇੰਡਸਟਰੀ ਦੀਆਂ ਸਭ ਤੋਂ ਮਸ਼ਹੂਰ ਅਤੇ ਡਿਮਾਂਡ ਵਾਲੀਆਂ ਅਭਿਨੇਤਰੀਆਂ ਦੀ ਸੂਚੀ ਵਿੱਚ ਸ਼ਾਮਲ ਹੋ ਚੁੱਕੀ ਹੈ।

ਰਿਪੋਰਟਾਂ ਮੁਤਾਬਕ ਬਾਲੀਵੁੱਡ ਤੋਂ ਬਾਅਦ, ਸਾਰਾ ਅਰਜੁਨ ਕਿਸੇ ਦੱਖਣੀ ਭਾਰਤੀ ਫਿਲਮ ਵਿੱਚ ਦਿਖਾਈ ਦੇ ਸਕਦੀ ਹੈ। ਸੂਤਰਾਂ ਮੁਤਾਬਕ ਇਸ ਵਾਰ, ਸਾਰਾ ਅਰਜੁਨ ਰਾਸ਼ਟਰੀ ਪੁਰਸਕਾਰ ਜੇਤੂ ਅਦਾਕਾਰ ਧਨੁਸ਼ ਨਾਲ ਕੰਮ ਕਰਦੀ ਨਜ਼ਰ ਆ ਸਕਦੀ ਹੈ ਅਤੇ ਫਿਲਮ ਦਾ ਨਿਰਦੇਸ਼ਨ ਤਮਿਲਰਾਸਨ ਪਚਮੁਥੂ ਕਰਨਗੇ।

ਇੱਕ ਰਿਪੋਰਟ ਦੇ ਅਨੁਸਾਰ, ਰੁਕਮਣੀ ਵਸੰਤ ਨੂੰ ਸ਼ੁਰੂ ਵਿੱਚ ਤਮਿਲਰਾਸਨ ਪਚਮੁਥੂ ਦੀ ਫਿਲਮ ਵਿੱਚ ਮੁੱਖ ਭੂਮਿਕਾ ਲਈ ਵਿਚਾਰਿਆ ਗਿਆ ਸੀ, ਪਰ 'ਧੁਰੰਧਰ 2' ਦੀ ਬੰਪਰ ਸਫਲਤਾ ਤੋਂ ਬਾਅਦ ਮੇਕਰਸ ਹੁਣ ਸਾਰਾ ਅਰਜੁਨ ਨੂੰ ਫਿਲਮ ਵਿੱਚ ਲੈਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੇ ਹਨ। ਹਾਲਾਂਕਿ, ਅਜੇ ਤੱਕ ਇਸ ਖ਼ਬਰ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ, ਪਰ ਫਿਲਮੀ ਗਲਿਆਰਿਆਂ ਵਿੱਚ ਚਰਚਾਵਾਂ ਤੇਜ਼ ਹਨ।

Have something to say? Post your comment

ਅਤੇ ਮਨੋਰੰਜਨ ਖਬਰਾਂ

ਫਿਲਮ

ਫਿਲਮ "ਓਮ ਕਾ ਹਰੀ" ਦਾ ਟ੍ਰੇਲਰ ਰਿਲੀਜ਼

"ਡੋਂਟ ਬੀ ਸ਼ਾਯ" ਦਾ ਨਵਾਂ ਗਾਣਾ "ਝੂਮੋ" ਰਿਲੀਜ਼

"ਦਾਇਰਾ" ਦੇ ਮਲਿਆਲਮ ਵਰਜਨ 'ਚ ਕਰੀਨਾ ਦੇ ਕਿਰਦਾਰ "ਅਜੂਨੀ" ਨੂੰ ਆਵਾਜ਼ ਦੇਵੇਗੀ ਪਾਰਵਤੀ ਥਿਰੂਵੋਥੂ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ "ਹੋਪ" ਇਸ ਦਿਨ ਹੋਵੇਗੀ ਭਾਰਤ 'ਚ ਰਿਲੀਜ਼

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ