Wednesday, July 29, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਰਵਨੀਤ ਬਿੱਟੂ ਦਾ ਰਾਹੁਲ ਤੇ ਪ੍ਰਿਅੰਕਾ ਗਾਂਧੀ 'ਤੇ ਤੰਜ, ਕਿਹਾ- ਜੇ ਇਹ ਅਸਲ ਕਾਂਗਰਸੀ ਹੁੰਦੇ....

05 ਫ਼ਰਵਰੀ, 2026 05:28 PM

ਨਵੀਂ ਦਿੱਲੀ : ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੇ ਬਿਆਨ 'ਤੇ ਪਲਟਵਾਰ ਕਰਦਿਆਂ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਾਂਗਰਸ ਹਾਈਕਮਾਂਡ ਨੂੰ ਕਰੜੇ ਹੱਥੀਂ ਲਿਆ ਹੈ। ਸੰਸਦ ਕੰਪਲੈਕਸ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਰਵਨੀਤ ਬਿੱਟੂ ਨੇ ਕਿਹਾ ਕਿ ਜਦੋਂ ਉਹ ਕਾਂਗਰਸ ਵਿੱਚ ਸਨ ਤਾਂ ਉਹ ਪਾਰਟੀ ਲਈ ਸੀਟਾਂ ਜਿੱਤ ਕੇ ਲਿਆਉਂਦੇ ਸਨ। ਉਹ ਕਦੇ ਵੀ ਪਾਰਟੀ 'ਤੇ ਬੋਝ ਨਹੀਂ ਬਣੇ। ਜਦੋਂ ਉਹ ਪਾਰਟੀ ਵਿੱਚ ਸਨ ਤਾਂ ਉਹ ਅਤੇ ਉਨ੍ਹਾਂ ਦੇ ਸਾਥੀ ਮਿਹਨਤ ਕਰਕੇ ਸੀਟਾਂ ਜਿੱਤਦੇ ਸਨ।

ਸੰਸਦ ਵਿੱਚ ਰੋਜ਼ਾਨਾ ਹੋ ਰਹੇ ਹੰਗਾਮੇ ਅਤੇ ਸਸਪੈਂਸ਼ਨ ਦੇ ਮੁੱਦੇ 'ਤੇ ਚੁਟਕੀ ਲੈਂਦਿਆਂ ਬਿੱਟੂ ਨੇ ਕਿਹਾ, "ਜੇਕਰ ਇਹ ਅਸਲੀ ਕਾਂਗਰਸ ਹੁੰਦੀ, ਤਾਂ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਖ਼ੁਦ ਸਭ ਤੋਂ ਪਹਿਲਾਂ ਟੇਬਲਾਂ 'ਤੇ ਚੜ੍ਹਦੇ ਅਤੇ ਆਪਣੀ ਸਸਪੈਂਸ਼ਨ ਕਰਵਾਉਂਦੇ।" ਪਰ ਇਨ੍ਹਾਂ ਨੇ ਅਜਿਹਾ ਨਹੀਂ ਕੀਤਾ। ਰਵਨੀਤ ਬਿੱਟੂ ਨੇ ਪਾਰਟੀ ਛੱਡਣ ਦੇ ਕਾਰਨਾਂ ਬਾਰੇ ਬੋਲਦੇ ਹੋਏ ਕਿਹਾ, "ਇਹ ਪਾਰਟੀ ਹੁਣ ਪੁਰਾਣੀ ਕਾਂਗਰਸ ਪਾਰਟੀ ਨਹੀਂ ਰਹੀ। ਜਦੋਂ ਇਹ ਸਾਫ਼ ਹੋ ਗਿਆ ਕਿ ਪਾਰਟੀ ਹੁਣ ਸਿਰਫ਼ ਇੱਕ ਪਰਿਵਾਰਕ ਮਾਮਲਾ ਬਣ ਕੇ ਰਹਿ ਗਈ ਹੈ ਤਾਂ ਸਾਰਿਆਂ ਨੇ ਪਾਰਟੀ ਛੱਡਣੀ ਸ਼ੁਰੂ ਕਰ ਦਿੱਤੀ।" ਉਨ੍ਹਾਂ ਅੱਗੇ ਕਿਹਾ ਕਿ ਜੇਕਰ ਇਹ ਅਸਲੀ ਕਾਂਗਰਸ ਹੁੰਦੀ, ਤਾਂ ਲੋਕ ਕਦੇ ਵੀ ਪਾਰਟੀ ਨਾ ਛੱਡਦੇ।

ਉਨ੍ਹਾਂ ਕਿਹਾ ਕਿ ਉਧਰ ਸੋਨੀਆ ਗਾਂਧੀ ਜੀ ਅਤੇ ਇੱਧਰ ਦੋਵੇਂ ਭੈਣ-ਭਰਾ (ਰਾਹੁਲ-ਪ੍ਰਿੰਯਕਾ) ਖੁਦ ਅੰਦਰ ਆਰਾਮ ਨਾਲ ਬੈਠੇ ਰਹਿੰਦੇ ਅਤੇ ਸਾਨੂੰ ਰੋਜ਼ਾਨਾ ਬੁਰਾ ਬਣਵਾ ਕੇ ਸਦਨ ਤੋਂ ਆਊਟ ਕਰਵਾ ਦਿੰਦੇ ਸੀ। ਮੈਂ ਕਾਂਗਰਸ ਪਾਰਟੀ ਇਸੇ ਕਰਕੇ ਛੱਡ ਦਿੱਤੀ ਕਿਉਂਕਿ ਕਾਰਵਾਈ ਦੌਰਾਨ ਇਹ ਸਾਡੇ ਕੋਲੋ ਵਾਕਆਊਟ ਕਰਵਾ ਕੇ ਬਾਹਰ ਭੇਜ ਦਿੱਤੇ ਅਤੇ ਆਪ ਅੰਦਰ ਰਹਿੰਦੇ। ਸਪੀਕਰ ਦੇ ਸਾਹਮਣੇ ਇਹ ਸਾਨੂੰ ਬੂਰਾ ਬਣਾ ਦਿੰਦੇ ਸੀ, ਜਿਸ ਕਰਕੇ ਖ਼ਬਰਾਂ ਵਿਚ ਕਈ ਤਰ੍ਹਾਂ ਦੇ ਬਿਆਨ ਵਾਲੀਆਂ ਖ਼ਬਰਾਂ ਲਗਾਈਆਂ ਜਾਂਦੀਆਂ। ਵਾਕਆਊਟ ਤੋਂ ਬਾਅਦ ਸਾਨੂੰ ਕਿਹਾ ਜਾਂਦਾ ਸੀ ਕਿ ਅਸੀਂ ਆਪਣੇ ਇਲਾਕੇ ਦੀ ਗੱਲਬਾਤ ਨਹੀਂ ਕਰਦੇ। ਕਿਵੇਂ ਕਰਦੇ ਜੇ ਸਾਨੂੰ ਬਾਹਰ ਭੇਜ ਦਿੱਤਾ ਜਾਂਦਾ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ